ਪੜਚੋਲ ਕਰੋ

ਡੇਂਗੂ ਨੂੰ ਲੈ ਕੇ ਕੈਪਟਨ ਦੇ ਜਰਨੈਲਾਂ 'ਚ ਜੰਗ, ਬ੍ਰਹਮ ਮਹਿੰਦਰਾ ਦਾ ਨਵਜੋਤ ਸਿੱਧੂ 'ਤੇ ਵਾਰ

ਚੰਡੀਗੜ੍ਹ: ਡੇਂਗੂ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦੇ ਜਰਨੈਲਾਂ ਵਿੱਚ ਜੰਗ ਛਿੜ ਗਈ ਹੈ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਨੇ ਸੂਬੇ ਵਿੱਚ ਡੇਂਗੂ ਲਈ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਸਥਾਨਕ ਸਰਕਾਰਾਂ ਤੇ ਪੇਂਡੂ ਵਿਕਾਸ ਮਹਿਕਮੇ ਨੂੰ ਜ਼ਿੰਮੇਵਾਰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗਾਂ ਵੱਲੋਂ ਸਮੇਂ ਸਿਰ ਕਾਰਵਾਈ ਨਹੀਂ ਕੀਤੀ ਗਈ। ਇਸ ਲਈ ਹਾਲਾਤ ਵਿਗੜਦੇ ਜਾ ਰਹੇ ਹਨ। ਹੈਰਾਨੀ ਦੀ ਗੱਲ਼ ਹੈ ਕਿ ਬ੍ਰਹਮ ਮਹਿੰਦਰਾ ਆਪਣੇ ਹੀ ਸਾਥੀ ਮੰਤਰੀ ਨੂੰ ਘੇਰ ਰਹੇ ਹਨ ਜਦੋਂਕਿ ਜ਼ਿੰਮੇਵਾਰੀ ਤਾਂ ਕਾਂਗਰਸ ਸਰਕਾਰ ਦੀ ਹੈ। ਉਧਰ, ਆਮ ਆਦਮੀ ਪਾਰਟੀ (ਆਪ) ਨੇ ਸਿਹਤ ਮੰਤਰੀ ਦੇ ਬਿਆਨ ਨੂੰ ਗੈਰ ਜਿੰਮੇਵਾਰਨਾ ਕਿਹਾ ਹੈ। ਪਾਰਟੀ ਦੀ ਚੀਫ਼ ਸਪੋਕਸਪਰਸਨ ਪ੍ਰੋ. ਬਲਜਿੰਦਰ ਕੌਰ ਤੇ ਸਪੋਕਸਮੈਨ ਮੀਤ ਹੇਅਰ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਕਾਂਗਰਸ ਸਰਕਾਰ ਦੇ ਏਜੰਡੇ 'ਤੇ ਨਹੀਂ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਾਂਗ ਬਾਕੀ ਮੰਤਰੀ ਵੀ 'ਸੱਤਾ ਸੁੱਖ' ਭੋਗਣ 'ਚ ਮਸਰੂਫ਼ ਹਨ ਤੇ ਆਪਣੀਆਂ ਜ਼ਿੰਮੇਵਾਰੀਆਂ ਦੂਸਰਿਆਂ ਸਿਰ ਸੁੱਟਣ 'ਚ ਮਾਹਿਰ ਹਨ। ਉਨ੍ਹਾਂ ਕਿਹਾ ਹੈ ਕਿ ਬ੍ਰਹਮ ਮਹਿੰਦਰਾ ਦੇ ਇਕਬਾਲੀਆ ਬਿਆਨ ਨੇ ਜਿੱਥੇ ਸਿਹਤ ਵਿਭਾਗ ਦੀਆਂ ਨਾਕਾਮੀਆਂ ਨੂੰ ਨੰਗਾ ਕੀਤਾ ਹੈ, ਉੱਥੇ ਨਵਜੋਤ ਸਿੱਧੂ ਦੇ ਮਹਿਕਮੇ ਦੀ ਵੀ ਪੋਲ ਖੋਲ੍ਹੀ ਹੈ। ਬੇਸ਼ੱਕ ਸਿਹਤ ਮੰਤਰੀ ਨੇ ਆਪਣੇ ਮਹਿਕਮੇ ਦੀ ਅਸਫਲਤਾ ਛੁਪਾਉਣ ਦੀ ਕੋਸ਼ਿਸ਼ 'ਚ ਨਵਜੋਤ ਸਿੱਧੂ 'ਤੇ ਸਿਆਸੀ ਤੀਰ ਮਾਰਿਆ ਹੈ, ਪਰ ਇਹ ਸਾਬਤ ਕਰ ਦਿੱਤਾ ਹੈ ਕਿ ਕੈਪਟਨ ਸਰਕਾਰ ਸਿਹਤ ਤੇ ਸਫ਼ਾਈ ਸਹੂਲਤਾਂ ਦੇਣ ਸਮੇਤ ਹਰ ਫ਼ਰੰਟ 'ਤੇ ਫ਼ੇਲ੍ਹ ਹੋਈ ਹੈ। ਦਰਅਸਲ ਮੀਡੀਆ ਤੇ ਆਮ ਲੋਕਾਂ ਵੱਲੋਂ ਡੇਂਗੂ ਦੇ ਮਾਮਲੇ ਸਾਹਮਣੇ ਆਉਣ ’ਤੇ ਸਿਹਤ ਵਿਭਾਗ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਤੋਂ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੁਖੀ ਹਨ। ਉਨ੍ਹਾਂ ਕਿਹਾ ਹੈ ਕਿ ਸਿਹਤ ਵਿਭਾਗ ਦੀ ਜ਼ਿੰਮੇਵਾਰੀ ਡੇਂਗੂ ਪੀੜਤਾਂ ਦੇ ਇਲਾਜ ਦੀ ਹੈ। ਡੇਂਗੂ ਦੇ ਮਾਮਲਿਆਂ ਤੇ ਪੀਣ ਵਾਲੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਨੂੰ ਰੋਕਣ ਦਾ ਜ਼ਿੰਮਾ ਸਥਾਨਕ ਸਰਕਾਰਾਂ ਤੇ ਪੇਂਡੂ ਵਿਕਾਸ ਵਿਭਾਗ ਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Atrial Fibrillation : ਦਿਲ ਦੀ ਇਸ ਬਿਮਾਰੀ ਤੋਂ ਅਣਜਾਣ ਹਨ ਕਰੋੜਾਂ ਭਾਰਤੀ 
Atrial Fibrillation : ਦਿਲ ਦੀ ਇਸ ਬਿਮਾਰੀ ਤੋਂ ਅਣਜਾਣ ਹਨ ਕਰੋੜਾਂ ਭਾਰਤੀ 
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Spider Veins: ਤੁਹਾਡੇ ਪਿਤਾ ਦੀਆਂ ਲੱਤਾਂ 'ਤੇ ਮੱਕੜੀ ਵਰਗੇ ਜਾਲ ਦਿਖਾਈ ਦਿੰਦੇ ਹਨ, ਇਹ ਸਮੱਸਿਆ ਕਿੰਨੀ ਗੰਭੀਰ ਹੈ?
Spider Veins: ਤੁਹਾਡੇ ਪਿਤਾ ਦੀਆਂ ਲੱਤਾਂ 'ਤੇ ਮੱਕੜੀ ਵਰਗੇ ਜਾਲ ਦਿਖਾਈ ਦਿੰਦੇ ਹਨ, ਇਹ ਸਮੱਸਿਆ ਕਿੰਨੀ ਗੰਭੀਰ ਹੈ?

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget