ਪੜਚੋਲ ਕਰੋ

Summer: ਗਰਮੀਆਂ 'ਚ ORS ਦਾ ਪੈਕੇਟ ਨਾਲ ਰੱਖਣਾ ਕਿਉਂ ਜ਼ਰੂਰੀ? NDMA ਨੋ ਲੋਕਾਂ ਨੂੰ ਦਿੱਤੀ ਆਹ ਸਲਾਹ

Summer: ਗਰਮੀਆਂ ਵਿੱਚ ਹਰ ਉਮਰ ਦੇ ਵਿਅਕਤੀ, ਬੱਚੇ, ਬਜ਼ੁਰਗ ਅਤੇ ਨੌਜਵਾਨ ਲਈ ਡੀਹਾਈਡ੍ਰੇਸ਼ਨ ਤੋਂ ਬਚਣ ਲਈ ORS ਪੀਣਾ ਬਹੁਤ ਜ਼ਰੂਰੀ ਹੈ। ਸਰੀਰ ਦੀ ਗਰਮੀ ਨੂੰ ਘੱਟ ਕਰਨ ਲਈ ਓਆਰਐਸ ਪੀਣਾ ਬਹੁਤ ਜ਼ਰੂਰੀ ਹੈ।

Summer: ਗਰਮੀਆਂ ਵਿੱਚ ਤਾਪਮਾਨ ਘਟਦਾ-ਵਧਦਾ ਰਹਿੰਦਾ ਹੈ। ਅਜਿਹੀ ਸਥਿਤੀ ਵਿੱਚ ਲੋਕ ਖੁਦ ਨੂੰ ਹਾਈਡ੍ਰੇਟ ਰੱਖਣ ਲਈ ਪਾਣੀ ਪੀਂਦੇ ਰਹਿੰਦੇ ਹਨ। ਪਰ ਸਿਰਫ ਪਾਣੀ ਪੀਣ ਨਾਲ ਹੀ ਕੰਮ ਨਹੀਂ ਚੱਲੇਗਾ ਸਗੋਂ ਸਰੀਰ ਵਿੱਚ ਇਲੈਕਟ੍ਰੋਲਾਈਟ ਦਾ ਲੈਵਲ ਬਣਿਆ ਰਹਿਣਾ ਵੀ ਜ਼ਰੂਰੀ ਹੈ। ਸਰੀਰ ਵਿੱਚ ਇਲੈਕਟ੍ਰੋਲਾਈਟ ਦੀ ਮਾਤਰਾ ਸਹੀ ਰਹੇ, ਇਸ  ਲਈ ਓਆਰਐਸ ਭਾਵ ਕਿ ਓਰਲ ਰੀਹਾਈਡ੍ਰੇਸ਼ਨ ਸਾਲਟ ਵਾਲਾ ਪਾਣੀ ਪੀਂਦੇ ਰਹੋ। ਆਓ ਜਾਣਦੇ ਹਾਂ ਇਸ ਦੇ ਫਾਇਦੇ

ਡੀਹਾਈਡਰੇਸ਼ਨ ਦੀ ਸ਼ਿਕਾਇਤ ਹੋਣਾ ਭਾਵ ਕਿ ਸਰੀਰ ਵਿੱਚ ਪਾਣੀ ਦੀ ਕਮੀ ਹੋਣਾ ਹੈ। ਗਰਮੀਆਂ 'ਚ ਡੀਹਾਈਡ੍ਰੇਸ਼ਨ ਦੇ ਲੱਛਣ ਹੋਣ 'ਤੇ ਦਸਤ, ਉਲਟੀਆਂ ਅਤੇ ਸਰੀਰ ਦਾ ਤਾਪਮਾਨ ਵੱਧ ਜਾਂਦਾ ਹੈ। ਜੇਕਰ ਤੁਸੀਂ ਡੀਹਾਈਡ੍ਰੇਸ਼ਨ ਤੋਂ ਪੀੜਤ ਹੋ ਤਾਂ ਤੁਰੰਤ ਓ.ਆਰ.ਐੱਸ. ਦਾ ਘੋਲ ਪੀਓ। ਡੀਹਾਈਡਰੇਸ਼ਨ ਤੋਂ ਬਚਣ ਲਈ ਓਆਰਐਸ ਜਾਂ ਓਰਲ ਰੀਹਾਈਡਰੇਸ਼ਨ ਸਾਲਟ ਬਹੁਤ ਜ਼ਰੂਰੀ ਹੈ।

ਇਹ ਵੀ ਪੜ੍ਹੋ: Air Conditioner: ਗਰਮੀ ਤੋਂ ਰਾਹਤ ਪਾਉਣ ਲਈ ਚਲਾਉਣ ਲੱਗ ਪਏ AC? ਤਾਂ ਹੋ ਜਾਓ ਸਾਵਧਾਨ, ਜਾਣੋ ਲਓ ਇਹ ਨੁਕਸਾਨ

ਇਸ 'ਚ ਗਲੂਕੋਜ਼ ਦੇ ਨਾਲ-ਨਾਲ ਪੋਟਾਸ਼ੀਅਮ, ਸੋਡੀਅਮ ਅਤੇ ਇਲੈਕਟ੍ਰੋਲਾਈਟਸ ਵਰਗੇ ਤੱਤ ਮੌਜੂਦ ਹੁੰਦੇ ਹਨ। ਜੇਕਰ ਤੁਸੀਂ ਇਸ ਨੂੰ ਪਾਣੀ 'ਚ ਮਿਲਾ ਕੇ ਪੀਂਦੇ ਹੋ ਤਾਂ ਇਹ ਸਰੀਰ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਜੇਕਰ ਬੱਚਿਆਂ ਨੂੰ ਡੀਹਾਈਡ੍ਰੇਸ਼ਨ ਭਾਵ ਕਿ ਵਿੱਚ ਦਸਤ, ਹੈਜ਼ਾ ਜਾਂ ਪਾਣੀ ਦੀ ਕਮੀ ਹੋ ਗਈ ਹੈ ਤਾਂ ਉਸ ਨੂੰ ਓ.ਆਰ.ਐੱਸ. ਘੋਲ ਕੇ ਦਿਓ। ਡੀਹਾਈਡਰੇਸ਼ਨ ਦੀ ਸਥਿਤੀ ਵਿੱਚ ਓਆਰਐਸ ਦਾ ਘੋਲ ਤੁਰੰਤ ਦੇਣਾ ਚਾਹੀਦਾ ਹੈ।

ਗਰਮੀਆਂ ਵਿੱਚ ਕਿਉਂ ਪੈਂਦੀ ਓਆਰਐਸ ਦੀ ਲੋੜ

ਡੀਹਾਈਡ੍ਰੇਸ਼ਨ ਕਾਰਨ ਸਰੀਰ ਵਿੱਚ ਪਾਣੀ, ਨਮਕ ਅਤੇ ਗਲੂਕੋਜ਼ ਦੀ ਕਮੀ ਹੋ ਜਾਂਦੀ ਹੈ। ਇਸ ਕਮੀ ਨੂੰ ਪੂਰਾ ਕਰਨ ਲਈ ਸਾਨੂੰ ਲਿਕਵਿਡ ਦੀ ਲੋੜ ਹੈ। ORS ਵਿੱਚ ਘੱਟ ਮਾਤਰਾ ਵਿੱਚ ਇਲੈਕਟ੍ਰੋਲਾਈਟਸ ਅਤੇ ਖੰਡ ਹੁੰਦੀ ਹੈ, ਜੋ ਕਿ ਪੇਟ ਲਈ ਚੰਗਾ ਹੁੰਦਾ ਹੈ। ਗੈਸ ਦੀ ਸਮੱਸਿਆ ਵੀ ਘੱਟ ਹੁੰਦੀ ਹੈ। ਇਸ ਲਈ ਗਰਮੀਆਂ ਦੇ ਮੌਸਮ ਵਿੱਚ ਓਆਰਐਸ ਪੀਣ ਦੀ ਸਲਾਹ ਦਿੱਤੀ ਜਾਂਦੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਇਹ ਵੀ ਪੜ੍ਹੋ: ਦੁਨੀਆ ਵਿੱਚ ਆਪਣੀ ਕਿਸਮ ਦਾ ਪਹਿਲਾ ਮਾਮਲਾ, ਅਮਰੀਕਾ ਵਿੱਚ ਗਾਵਾਂ ਦੇ ਸੰਪਰਕ ਵਿੱਚ ਆਉਣ ਨਾਲ ਬਰਡ ਫਲੂ ਨਾਲ ਸੰਕਰਮਿਤ ਹੋਇਆ ਇੱਕ ਵਿਅਕਤੀ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget