ਪੜਚੋਲ ਕਰੋ

ਉੱਚ ਖੂਨ ਦਬਾਅ ਦਾ ਹੱਡੀਆਂ 'ਤੇ ਮਾੜਾ ਅਸਰ

ਚੰਡੀਗੜ੍ਹ : ਲੰਦਨ ਦੇ ਸੇਂਟ ਜਾਰਜ ਹਸਪਤਾਲ ਮੈਡੀਸਿਨਲ ਸਕੂਲ ਦੇ ਮਾਹਰਾਂ ਦਾ ਮੰਨਣਾ ਹੈ ਕਿ ਉੱਚ ਖੂਨ ਦਬਾਅ ਦੇ ਰੋਗੀਆਂ ਵਿਚ ਹੱਡੀ ਟੁੱਟਣ ਜਾਂ ਕਮਜ਼ੋਰ ਹੋਣ ਦੀ ਸੰਭਾਵਨਾ ਜ਼ਿਆਦਾ ਹੁੰਦੀ ਹੈ। ਇਨ੍ਹਾਂ ਮਾਹਰਾਂ ਨੇ 66 ਸਾਲ ਅਤੇ ਇਸ ਤੋਂ ਜ਼ਿਆਦਾ ਉਮਰ ਦੀਆਂ 3500 ਔਰਤਾਂ 'ਤੇ ਇਹ ਖੋਜ ਕੀਤੀ। ਉਨ੍ਹਾਂ ਨੇ ਖੋਜ ਵਿਚ ਪਾਇਆ ਕਿ ਉੱਚ ਖੂਨ ਦਬਾਅ ਦੇ ਕਾਰਨ ਹਰ ਸਾਲ ਹੱਡੀਆਂ ਦੀ ਮਜ਼ਬੂਤੀ ਵਿਚ 0.6 ਫੀਸਦੀ ਕਮੀ ਆਉਂਦੀ ਹੈ। ਘੱਟ ਖੂਨ ਦਬਾਅ ਵਾਲੀਆਂ ਔਰਤਾਂ ਵਿਚ ਇਹ ਕਮੀ 0.34 ਫੀਸਦੀ ਪਾਈ ਗਈ। ਜੇਕਰ ਹੱਡੀਆਂ ਦੀ ਮਜ਼ਬੂਤੀ ਵਿਚ ਇਹ ਕਮੀ 10 ਫੀਸਦੀ ਹੋ ਜਾਵੇ ਤਾਂ ਹੱਡੀ ਟੁੱਟਣ ਦੀ ਸੰਭਾਵਨਾ ਦੁੱਗਣੀ ਹੋ ਜਾਂਦੀ ਹੈ। ਇਸ ਖੋਜ ਵਿਚ ਇਹ ਨਹੀਂ ਸੂਚਿਤ ਕੀਤਾ ਗਿਆ ਕਿ ਕਿੰਨਾ ਖੂਨ ਦਬਾਅ ਹੱਡੀਆਂ ਦੀ ਸਮਰੱਥਾ ਵਿਚ ਕਮੀ ਲਈ ਜ਼ਿੰਮੇਵਾਰ ਹੈ। ਇਨ੍ਹਾਂ ਮਾਹਰਾਂ ਅਨੁਸਾਰ ਉੱਚ ਖੂਨ ਦਬਾਅ ਦਾ ਕਾਰਨ ਸੋਡੀਅਮ ਦੀ ਜ਼ਿਆਦਾ ਮਾਤਰਾ ਹੈ। ਇਸ ਤੋਂ ਇਲਾਵਾ ਸੋਡੀਅਮ ਸਰੀਰ ਵਿਚ ਕੈਲਸ਼ੀਅਮ ਨੂੰ ਵੀ ਨਸ਼ਟ ਕਰਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

World Lung Cancer Day: ਸਿਗਰਟ ਨਹੀਂ ਪੀਂਦੇ, ਫਿਰ ਵੀ ਫੇਫੜਿਆਂ ਦਾ ਕੈਂਸਰ! ਭਾਰਤ ਵਿੱਚ 50% ਮਰੀਜ਼ਾਂ ਪਿੱਛੇ ਕੀ ਹੈ ਕਾਰਨ?
World Lung Cancer Day: ਸਿਗਰਟ ਨਹੀਂ ਪੀਂਦੇ, ਫਿਰ ਵੀ ਫੇਫੜਿਆਂ ਦਾ ਕੈਂਸਰ! ਭਾਰਤ ਵਿੱਚ 50% ਮਰੀਜ਼ਾਂ ਪਿੱਛੇ ਕੀ ਹੈ ਕਾਰਨ?
ਸਿਹਤ ਲਈ ਖ਼ਤਰਨਾਕ ਹੋ ਸਕਦੀਆਂ ਹਨ ਇਹ ਆਦਤਾਂ, ਜਿਗਰ ਦੀ ਰੱਖਿਆ ਲਈ ਕਰੋ ਸੁਧਾਰ
ਸਿਹਤ ਲਈ ਖ਼ਤਰਨਾਕ ਹੋ ਸਕਦੀਆਂ ਹਨ ਇਹ ਆਦਤਾਂ, ਜਿਗਰ ਦੀ ਰੱਖਿਆ ਲਈ ਕਰੋ ਸੁਧਾਰ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Unnecessary Blood Tests: ਕੀ ਤੁਸੀਂ ਵੀ ਵਾਰ-ਵਾਰ ਕਰਵਾਉਂਦੇ ਹੋ ਬਲੱਡ ਟੈਸਟ? ਜਾਣੋ ਇਸ ਨਾਲ ਹੋ ਸਕਦੇ ਹਨ ਕਿਹੜੇ ਨੁਕਸਾਨ
Unnecessary Blood Tests: ਕੀ ਤੁਸੀਂ ਵੀ ਵਾਰ-ਵਾਰ ਕਰਵਾਉਂਦੇ ਹੋ ਬਲੱਡ ਟੈਸਟ? ਜਾਣੋ ਇਸ ਨਾਲ ਹੋ ਸਕਦੇ ਹਨ ਕਿਹੜੇ ਨੁਕਸਾਨ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
Embed widget