ਪੜਚੋਲ ਕਰੋ

Nestles Products Row: ਨੈਸਲੇ 'ਤੇ ਐਕਸ਼ਨ! ਸੀਸੀਪੀਏ ਵੱਲੋਂ ਐਫਐਸਐਸਏਆਈ ਨੂੰ ਜਾਂਚ ਦੇ ਆਦੇਸ਼

ਕੇਂਦਰ ਖਪਤਕਾਰ ਅਧਿਕਾਰ ਰੱਖਿਆ ਅਥਾਰਟੀ (ਸੀਸੀਪੀਏ) ਨੇ ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ਼ ਇੰਡੀਆ (ਐਫਐਸਐਸਏਆਈ) ਨੂੰ ਨੈਸਲੇ ਦੇ ਬੱਚਿਆ ਦੇ ਬੇਬੀ ਉਤਪਾਦਾਂ ਵਿੱਚ ਚੀਨੀ ਹੋਣ ਦੇ ਦਾਅਵਿਆਂ ਦੀ ਜਾਂਚ ਕਰਨ ਲਈ ਕਿਹਾ ਹੈ।

Nestles Products Row: ਕੇਂਦਰ ਖਪਤਕਾਰ ਅਧਿਕਾਰ ਰੱਖਿਆ ਅਥਾਰਟੀ (ਸੀਸੀਪੀਏ) ਨੇ ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ਼ ਇੰਡੀਆ (ਐਫਐਸਐਸਏਆਈ) ਨੂੰ ਨੈਸਲੇ ਦੇ ਬੱਚਿਆ ਦੇ ਬੇਬੀ ਉਤਪਾਦਾਂ ਵਿੱਚ ਚੀਨੀ ਹੋਣ ਦੇ ਦਾਅਵਿਆਂ ਦੀ ਜਾਂਚ ਕਰਨ ਲਈ ਕਿਹਾ ਹੈ। ਖਪਤਕਾਰ ਮਾਮਲਿਆਂ ਦੇ ਸਕੱਤਰ ਅਤੇ ਕੇਂਦਰੀ ਖਪਤਕਾਰ ਸੁਰੱਖਿਆ ਅਥਾਰਟੀ (ਸੀਸੀਪੀਏ) ਦੀ ਮੁਖੀ ਨਿਧੀ ਖਰੇ ਨੇ ਦੱਸਿਆ, ‘ਅਸੀਂ ਐਫਐਸਐਸਏਆਈ ਨੂੰ ਨੈਸਲੇ ਦੇ ਬੇਬੀ ਉਤਪਾਦ ’ਤੇ ਰਿਪੋਰਟ ਦਾ ਨੋਟਿਸ ਲੈਣ ਲਈ ਲਿਖਿਆ ਹੈ।’ 

ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ ਨੇ ਵੀ ਰਿਪੋਰਟ ਦਾ ਨੋਟਿਸ ਲਿਆ ਹੈ ਤੇ ਐਫਐਸਐਸਏਆਈ ਨੂੰ ਨੋਟਿਸ ਜਾਰੀ ਕੀਤਾ ਹੈ। ਐਨਜੀਓ ਪਬਲਿਕ ਆਈ ਤੇ ਇੰਟਰਨੈਸ਼ਨਲ ਬੇਬੀ ਫੂਡ ਐਕਸ਼ਨ ਨੈੱਟਵਰਕ ਦੀਆਂ ਖੋਜਾਂ ਅਨੁਸਾਰ ਨੈਸਲੇ ਨੇ ਯੂਰਪ ਦੇ ਬਾਜ਼ਾਰਾਂ ਦੇ ਮੁਕਾਬਲੇ ਭਾਰਤ, ਅਫਰੀਕਾ ਤੇ ਲਾਤੀਨੀ ਅਮਰੀਕੀ ਦੇਸ਼ਾਂ ਸਮੇਤ ਘੱਟ ਵਿਕਸਤ ਦੱਖਣੀ ਏਸ਼ਿਆਈ ਦੇਸ਼ਾਂ ਵਿੱਚ ਜ਼ਿਆਦਾ ਚੀਨੀ ਸਮੱਗਰੀ ਵਾਲੇ ਬੇਬੀ ਉਤਪਾਦ ਵੇਚੇ। ਇਸ ਦੌਰਾਨ ਨੈਸਲੇ ਇੰਡੀਆ ਨੇ ਕਿਹਾ ਸੀ ਕਿ ਉਹ ਨਿਯਮਾਂ ਦੀ ਪਾਲਣ ਕਰਦੀ ਹੈ ਤੇ ਇਸ ਨਾਲ ਸਮਝੌਤਾ ਨਹੀਂ ਕਰਦੀ।

ਉਧਰ, ਨੈਸਲੇ ਇੰਡੀਆ ਨੇ ਦਾਅਵਾ ਕੀਤਾ ਕਿ ਉਸ ਨੇ ਪਿਛਲੇ ਪੰਜ ਸਾਲਾਂ ’ਚ ਭਾਰਤ ਵਿੱਚ ਬੱਚਿਆਂ ਲਈ ਖੁਰਾਕੀ ਉਤਪਾਦਾਂ ਵਿੱਚ ਚੀਨੀ ’ਚ 30 ਫ਼ੀਸਦ ਤੋਂ ਵੱਧ ਦੀ ਕਟੌਤੀ ਕੀਤੀ ਹੈ। ਕੰਪਨੀ ਨੇ ਇਹ ਦਾਅਵਾ ਅਜਿਹੀਆਂ ਖ਼ਬਰਾਂ ਦੌਰਾਨ ਕੀਤਾ ਜਿਨ੍ਹਾਂ ਵਿੱਚ ਕਿਹਾ ਗਿਆ ਸੀ ਕਿ ਉਹ ਘੱਟ ਵਿਕਸਿਤ ਦੇਸ਼ਾਂ ’ਚ ਵੱਧ ਚੀਨੀ ਵਾਲੇ ਉਤਪਾਦ ਵੇਚ ਰਹੀ ਹੈ। 

ਸਵਿਟਜ਼ਰਲੈਂਡ ਦੀ ਐਨਜੀਓ ਪਬਲਿਕ ਆਈ ਐਂਡ ਇੰਟਰਨੈਸ਼ਨਲ ਬੇਬੀ ਫੂਡ ਐਕਸ਼ਨ ਨੈੱਟਵਰਕ (ਆਈਬੀਐਫਐਨ) ਦੇ ਸਿੱਟਿਆਂ ਮੁਤਾਬਕ ਨੈਸਲੇ ਨੇ ਯੂਰਪ ਦੇ ਆਪਣੇ ਬਾਜ਼ਾਰਾਂ ਦੇ ਮੁਕਾਬਲੇ ਭਾਰਤ ਸਣੇ ਘੱਟ ਵਿਕਸਿਤ ਦੱਖਣ ਏਸ਼ਿਆਈ ਦੇਸ਼ਾਂ, ਅਫਰੀਕੀ ਤੇ ਲਾਤੀਨੀ ਅਮਰੀਕੀ ਮੁਲਕਾਂ ’ਚ ਵੱਧ ਚੀਨੀ ਵਾਲੇ ਉਤਪਾਦ ਵੇਚੇ ਹਨ। 

ਇਸ ਸਬੰਧੀ ਸਵਾਲ ਦੇ ਜਵਾਬ ’ਚ ਕੰਪਨੀ ਦੇ ਤਰਜਮਾਨ ਨੇ ਕਿਹਾ, ‘‘ਚੀਨੀ ’ਚ ਕਮੀ ਕਰਨਾ ਨੈਸਲੇ ਦੀ ਤਰਜੀਹ ਹੈ। ਲੰਘੇ ਪੰਜ ਸਾਲਾਂ ’ਚ ਅਸੀਂ ਉਤਪਾਦਾਂ ਦੇ ਆਧਾਰ ’ਤੇ ਚੀਨੀ ’ਚ 30 ਫ਼ੀਸਦ ਤੱਕ ਦੀ ਕਟੌਤੀ ਕੀਤੀ ਹੈ।’’ ਤਰਜਮਾਨ ਨੇ ਕਿਹਾ, ‘‘ਅਸੀਂ ਆਪਣੇ ਉਤਪਾਦਾਂ ਦੀ ਪੌਸ਼ਟਿਕ ਗੁਣਵੱਤਾ ਨਾਲ ਕਦੇ ਵੀ ਸਮਝੌਤਾ ਨਹੀਂ ਕਰਦੇ ਤੇ ਨਾ ਹੀ ਕਰਾਂਗੇ।’’

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
Embed widget