ਪੜਚੋਲ ਕਰੋ

Right time for tea- ਇਸ ਸਮੇਂ ਕਦੇ ਵੀ ਨਾ ਪੀਓ ਚਾਹ ਅਤੇ ਕੌਫੀ, ਸਿਹਤ ਨੂੰ ਕਰ ਸਕਦੀ ਹੈ ਵੱਡਾ ਨੁਕਸਾਨ...

Right time for tea- ਚਾਹ ਦੀ ਲਤ ਅਜਿਹੀ ਹੁੰਦੀ ਹੈ ਕਿ ਜਦੋਂ ਤੱਕ ਸਵੇਰੇ ਇਕ ਕੱਪ ਪੀਣ ਲਈ ਨਾ ਮਿਲੇ ਤਾਂ ਮੂਡ ਤਾਜ਼ਾ ਮਹਿਸੂਸ ਨਹੀਂ ਹੁੰਦਾ। ਜ਼ਿਆਦਾਤਰ ਲੋਕ ਦਿਨ ਦੀ ਸ਼ੁਰੂਆਤ ਚਾਹ ਦੇ ਕੱਪ ਨਾਲ ਕਰਨਾ ਪਸੰਦ ਕਰਦੇ ਹਨ।

Right time for tea- ਚਾਹ ਦੀ ਲਤ ਅਜਿਹੀ ਹੁੰਦੀ ਹੈ ਕਿ ਜਦੋਂ ਤੱਕ ਸਵੇਰੇ ਇਕ ਕੱਪ ਪੀਣ ਲਈ ਨਾ ਮਿਲੇ ਤਾਂ ਮੂਡ ਤਾਜ਼ਾ ਮਹਿਸੂਸ ਨਹੀਂ ਹੁੰਦਾ। ਜ਼ਿਆਦਾਤਰ ਲੋਕ ਦਿਨ ਦੀ ਸ਼ੁਰੂਆਤ ਚਾਹ ਦੇ ਕੱਪ ਨਾਲ ਕਰਨਾ ਪਸੰਦ ਕਰਦੇ ਹਨ। ਬਿਸਤਰ ਉਤੇ ਬੈਠ ਕੇ ਖਾਲੀ ਪੇਟ ਚਾਹ ਜਾਂ ਕੌਫੀ ਪੀ ਲੈਂਦੇ ਹਨ। ਚਾਹ ਪੀਣ ਤੋਂ ਬਿਨਾਂ ਕੁਝ ਲੋਕਾਂ ਨੂੰ ਸਿਰ ਦਰਦ ਹੋਣ ਲੱਗਦਾ ਹੈ। 

ਹਾਲਾਂਕਿ ਚਾਹ ਜਾਂ ਕੌਫੀ ਕਿਸੇ ਵੀ ਸਮੇਂ, ਕਿਤੇ ਵੀ ਪੀਣਾ ਸਿਹਤ ਲਈ ਚੰਗਾ ਨਹੀਂ ਹੈ। ਆਯੁਰਵੇਦ ਮਾਹਿਰ ਡਾਕਟਰ ਦੀਕਸ਼ਾ ਭਾਵਸਾਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉਤੇ ਇਕ ਪੋਸਟ ਸ਼ੇਅਰ ਕੀਤੀ ਹੈ, ਜਿਸ ‘ਚ ਉਹ ਦੱਸਦੀ ਹੈ ਕਿ 73 ਫੀਸਦੀ ਲੋਕ ਆਪਣੇ ਦਿਨ ਦੀ ਸ਼ੁਰੂਆਤ ਕੌਫੀ ਨਾਲ ਕਰਦੇ ਹਨ ਅਤੇ 64 ਫੀਸਦੀ ਲੋਕ ਆਪਣੇ ਦਿਨ ਦੀ ਸ਼ੁਰੂਆਤ ਚਾਹ ਨਾਲ ਕਰਦੇ ਹਨ। ਜੇਕਰ ਤੁਸੀਂ ਵੀ ਸਵੇਰੇ ਉੱਠਦੇ ਹੀ ਚਾਹ ਜਾਂ ਕੌਫੀ ਪੀਣਾ ਪਸੰਦ ਕਰਦੇ ਹੋ ਤਾਂ ਜਾਣ ਲਓ ਅਜਿਹਾ ਕਰਨ ਦੇ ਨੁਕਸਾਨ।

ਕਿਸ ਸਮੇਂ ਚਾਹ ਤੇ ਕੌਫੀ ਪੀਣਾ ਨੁਕਸਾਨਦਾਇਕ ਹੈ ?

- ਉੱਠਦੇ ਹੀ ਖਾਲੀ ਪੇਟ ਚਾਹ ਜਾਂ ਕੌਫੀ ਪੀਣਾ - ਖਾਲੀ ਪੇਟ ਉੱਠਦੇ ਹੀ ਚਾਹ ਜਾਂ ਕੌਫੀ ਪੀਣਾ ਸਿਹਤ ਲਈ ਠੀਕ ਨਹੀਂ ਹੈ। ਇਹ ਸਰੀਰ ਵਿਚ ਕੋਰਟੀਸੋਲ ਦੇ ਉਤਪਾਦਨ ਨੂੰ ਪ੍ਰਭਾਵਤ ਕਰ ਸਕਦਾ ਹੈ। ਇਹ ਇੱਕ ਮੁੱਖ ਤਣਾਅ ਹਾਰਮੋਨ ਹੈ। ਇਸ ਨਾਲ ਤੁਹਾਨੂੰ ਵਧੇਰੇ ਉਦਾਸੀ, ਅਤੇ ਚਿੰਤਾ ਮਹਿਸੂਸ ਹੋ ਸਕਦੀ ਹੈ।

- ਭੋਜਨ ਦੇ ਨਾਲ ਚਾਹ/ਕੌਫੀ ਪੀਣਾ-ਚਾਹ ਅਤੇ ਕੌਫੀ ਤੇਜ਼ਾਬੀ ਹੁੰਦੀ ਹੈ ਜੋ ਪਾਚਨ ਪ੍ਰਕਿਰਿਆ ਨੂੰ ਪ੍ਰਭਾਵਿਤ ਕਰ ਸਕਦੀ ਹੈ। ਜੇਕਰ ਤੁਸੀਂ ਭੋਜਨ ਵਿਚ ਪ੍ਰੋਟੀਨ ਦਾ ਸੇਵਨ ਕਰਦੇ ਹੋ, ਤਾਂ ਚਾਹ ਤੋਂ ਨਿਕਲਣ ਵਾਲਾ ਐਸਿਡ ਪ੍ਰੋਟੀਨ ਸਮੱਗਰੀ ਨੂੰ ਸਖ਼ਤ ਕਰ ਦੇਵੇਗਾ, ਜਿਸ ਨਾਲ ਇਸ ਨੂੰ ਹਜ਼ਮ ਕਰਨਾ ਮੁਸ਼ਕਲ ਹੋ ਜਾਵੇਗਾ। ਭੋਜਨ ਤੋਂ ਤੁਰਤ ਬਾਅਦ ਚਾਹ ਪੀਣ ਨਾਲ ਸਰੀਰ ਦੁਆਰਾ ਆਇਰਨ ਨੂੰ ਸੋਖਣ ਵਿਚ ਵੀ ਰੁਕਾਵਟ ਆਉਂਦੀ ਹੈ।

-ਸ਼ਾਮ ਨੂੰ 4 ਵਜੇ ਤੋਂ ਬਾਅਦ: ਮੈਡੀਕਲ ਸਾਇੰਸ ਮੁਤਾਬਕ ਜੇਕਰ ਸੌਣ ਤੋਂ 10 ਘੰਟੇ ਪਹਿਲਾਂ ਜਾਂ ਘੱਟ ਤੋਂ ਘੱਟ 6 ਘੰਟੇ ਪਹਿਲਾਂ ਕੈਫੀਨ ਤੋਂ ਪਰਹੇਜ਼ ਕੀਤਾ ਜਾਵੇ ਤਾਂ ਕੈਫੀਨ ਦਾ ਸਿਹਤ ‘ਤੇ ਜ਼ਿਆਦਾ ਨੁਕਸਾਨ ਨਹੀਂ ਨਹੀਂ ਹੁੰਦਾ। ਇਸ ਨਾਲ ਚੰਗੀ ਨੀਂਦ ਆਉਂਦੀ ਹੈ। ਲਿਵਰ ਡੀਟੌਕਸ ਬਿਹਤਰ ਹੁੰਦਾ ਹੈ। ਨਾਲ ਹੀ ਕੋਰਟੀਸੋਲ ਨੂੰ ਘੱਟ ਕਰਨ ਅਤੇ ਸਿਹਤਮੰਦ ਪਾਚਨ ਵਿਚ ਵੀ ਮਦਦ ਕਰਦਾ ਹੈ। ਇਨ੍ਹਾਂ ਤਿੰਨ ਗੱਲਾਂ ਦਾ ਧਿਆਨ ਰੱਖ ਕੇ ਚਾਹ ਜਾਂ ਕੌਫੀ ਪੀਓਗੇ ਤਾਂ ਨੁਕਸਾਨ ਘੱਟ ਹੋਵੇਗਾ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !

Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ

ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ

Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ

ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
International Criminal Court ਵੱਲੋਂ ਵੱਡਾ ਐਕਸ਼ਨ! ਇਜ਼ਰਾਈਲ ਦੇ PM ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ

ਲੇਟ ਸੌਂਣਾ ਤੇ ਛੇਤੀ ਉੱਠਣਾ ਸਿਹਤ ਲਈ ਬਹੁਤ ਖ਼ਤਰਨਾਕ, ਸਰੀਰ ਨੂੰ ਘੇਰ ਲੈਂਦੀਆਂ ਨੇ ਭਿਆਨਕ ਬਿਮਾਰੀਆਂ, ਜਾਣੋ ਕਿਵੇਂ ਕਰੀਏ ਬਚਾਅ

Patiala News: ਪਟਿਆਲਾ 'ਚ ਮੱਛੀ ਮੰਡੀ ਬਣਾਉਣ ਦੀ ਮੰਗ ਹੋਈ ਪੂਰੀ, ਹਰਚੰਦ ਬਰਸਟ ਨੇ ਦੱਸਿਆ ਮੱਛੀ ਵਿਕਰੇਤਾਵਾਂ ਲਈ ਆਮਦਨ ਦੇ ਨਵੇਂ ਮੌਕੇ ਹੋਣਗੇ ਪੈਦਾ

ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ

Embed widget