ਪੜਚੋਲ ਕਰੋ

ਭੁੱਲ ਕੇ ਵੀ ਚਿਕਨ ਨਾਲ ਨਾ ਖਾਓ ਇਹ ਤਿੰਨ ਚੀਜ਼ਾਂ, ਝੱਲਣਾਂ ਪੈ ਸਕਦਾ ਹੈ ਗੰਭੀਰ ਨੁਕਸਾਨ

ਇਹ ਤਾਂ ਤੁਸੀਂ ਜਾਣਦੇ ਹੀ ਹੋ ਕਿ ਕਈ ਚੀਜ਼ਾਂ ਨੂੰ ਇੱਕਠੇ ਖਾਣ ਨਾਲ ਸ਼ਰੀਰ ਨੂੰ ਨੁਕਸਾਨ ਪਹੁੰਚ ਸਕਦਾ ਹੈ। ਇਸੇ ਤਰ੍ਹਾਂ ਕੁੱਝ ਅਜਿਹੀਆਂ ਚੀਜ਼ਾਂ ਵੀ ਹਨ ਜਿਨ੍ਹਾਂ ਨੂੰ ਚਿਕਨ ਨਾਲ ਖਾਣ ਨਾਲ ਤੁਹਾਨੂੰ ਭਾਰੀ ਨੁਕਸਾਨ ਝੱਲਣਾ ਪੈ ਸਕਦਾ ਹੈ। ਚਿਕਨ ਖਾਣ ਲੱਗੇ ਇਨ੍ਹਾਂ ਤਿੰਨ ਚੀਜ਼ਾਂ ਤੋਂ ਦੂਰੀ ਬਣਾਏ ਰੱਖੋ ਤਾਂ ਠੀਕ ਹੋਵੇਗਾ।

ਇਹ ਤਾਂ ਤੁਸੀਂ ਜਾਣਦੇ ਹੀ ਹੋ ਕਿ ਕਈ ਚੀਜ਼ਾਂ ਨੂੰ ਇੱਕਠੇ ਖਾਣ ਨਾਲ ਸ਼ਰੀਰ ਨੂੰ ਨੁਕਸਾਨ ਪਹੁੰਚ ਸਕਦਾ ਹੈ। ਇਸੇ ਤਰ੍ਹਾਂ ਕੁੱਝ ਅਜਿਹੀਆਂ ਚੀਜ਼ਾਂ ਵੀ ਹਨ ਜਿਨ੍ਹਾਂ ਨੂੰ ਚਿਕਨ ਨਾਲ ਖਾਣ ਨਾਲ ਤੁਹਾਨੂੰ ਭਾਰੀ ਨੁਕਸਾਨ ਝੱਲਣਾ ਪੈ ਸਕਦਾ ਹੈ। ਚਿਕਨ ਖਾਣ ਲੱਗੇ ਇਨ੍ਹਾਂ ਤਿੰਨ ਚੀਜ਼ਾਂ ਤੋਂ ਦੂਰੀ ਬਣਾਏ ਰੱਖੋ ਤਾਂ ਠੀਕ ਹੋਵੇਗਾ। 1. ਚਿਕਨ ਖਾਣ ਤੋਂ ਤੁਰੰਤ ਬਾਅਦ ਦੁੱਧ ਨਹੀਂ ਪੀਣਾ ਚਾਹੀਦਾ। ਇਸ ਨਾਲ ਸ਼ਰੀਰ 'ਤੇ ਚਿੱਟੇ ਦਾਗ਼ ਪੈ ਸਕਦੇ ਹਨ। 2. ਕਈ ਲੋਕ ਮਛਲੀ ਨਾਲ ਚਿਕਨ ਖਾਣਾ ਪਸੰਦ ਕਰਦੇ ਹਨ, ਪਰ ਅਜਿਹਾ ਕਰਨਾ ਖਤਰਨਾਕ ਸਾਬਿਤ ਹੋ ਸਕਦਾ ਹੈ। ਕਿਉਂਕਿ ਮਛਲੀ ਤੇ ਚਿਕਨ ਦੋਹਾਂ 'ਚ ਵੱਖ-ਵੱਖ ਤਰ੍ਹਾਂ ਦੇ ਪ੍ਰੋਟਨਿ ਹੋ ਸਕਦੇ ਹਨ। ਇਸ ਲਈ ਇਨ੍ਹਾਂ ਨੂੰ ਇੱਕਠੇ ਨਾ ਹੀ ਖਾਓ ਤਾਂ ਬੇਹਤਰ ਹੋਵੇਗਾ। 3. ਦਹੀ ਦੁੱਧ ਤੋਂ ਹੀ ਬਣਦਾ ਹੈ। ਅਜਿਹੇ 'ਚ ਚਿਕ ਨਾਲ ਦਹੀ ਖਾਣਾ ਵੀ ਭਾਰੀ ਪੈ ਸਕਦਾ ਹੈ। ਚਿਕਨ ਸ਼ਰੀਰ 'ਚ ਗਰਮੀ ਪੈਦਾ ਕਰਦਾ ਹੈ, ਜਦਕਿ ਦਹੀ ਨਾਲ ਢਿੱਡ 'ਚ ਠੰਡ ਪੈਂਦੀ ਹੈ। ਇਸ ਲਈ ਦੋਨਾਂ ਨੂੰ ਇੱਕਠੇ ਖਾਣ ਨਾਲ ਤੁਹਾਡੀ ਪਾਚਣ ਪ੍ਰਣਾਲੀ 'ਤੇ ਅਸਰ ਪੈ ਸਕਦਾ ਹੈ। ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ ਕੋਰੋਨਾਵਾਇਰਸ ਦੇ ਦੋ ਕੇਸ ਪੌਜ਼ਟਿਵ, ਨਿਗਰਾਨੀ 'ਚ ਮਰੀਜ਼

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Morning Digestion Tips: ਸਵੇਰੇ ਉੱਠਦਿਆਂ ਹੀ ਸਾਫ ਹੋਵੇਗਾ ਪੇਟ, ਬੱਸ ਇਸ ਚੀਜ਼ ਤੋਂ ਬਣਾ ਲਓ ਦੂਰੀ
Morning Digestion Tips: ਸਵੇਰੇ ਉੱਠਦਿਆਂ ਹੀ ਸਾਫ ਹੋਵੇਗਾ ਪੇਟ, ਬੱਸ ਇਸ ਚੀਜ਼ ਤੋਂ ਬਣਾ ਲਓ ਦੂਰੀ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Periods ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Periods ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
Embed widget