ਪੜਚੋਲ ਕਰੋ

ਇਨ੍ਹਾਂ ਲੋਕਾਂ ਨੂੰ ਭੁੱਲ ਕੇ ਵੀ ਨਹੀਂ ਖਾਣਾ ਚਾਹੀਦਾ ਸਿੰਘਾੜਾ, ਹੋ ਸਕਦੇ ਨੇ ਇਹ 5 ਵੱਡੇ ਨੁਕਸਾਨ

ਇਸ ਰੁੱਤ ਦੇ ਵਿੱਚ ਬਾਜ਼ਾਰਾਂ ਦੇ ਵਿੱਚ ਸਿੰਘਾੜੇ ਖੂਬ ਨਜ਼ਰ ਆਉਂਦੇ ਹਨ। ਲੋਕ ਇਸ ਫਲ ਦਾ ਸੇਵਨ ਬਹੁਤ ਹੀ ਸ਼ੌਕ ਨਾਲ ਕਰਦੇ ਹਨ ਖਾਸ ਕਰਕੇ ਵਜ਼ਨ ਘਟਾਉਣ ਵਾਲੇ। ਇਹ ਕੁਦਰਤੀ ਤੌਰ ‘ਤੇ ਫੈਟ-ਫ੍ਰੀ ਤੇ ਗਲੂਟਨ-ਫ੍ਰੀ ਵੀ ਹੁੰਦਾ ਹੈ, ਜਿਸ ਕਰਕੇ ਇਹ ਸਿਹਤ...

ਵਜ਼ਨ ਘਟਾਉਣ ਤੋਂ ਲੈ ਕੇ ਵੱਧਦੀ ਉਮਰ ਦੇ ਲੱਛਣ ਘਟਾਉਣ ਦਾ ਸੁਪਨਾ ਦੇਖਣ ਵਾਲੇ ਲੋਕ ਸਿੰਘਾੜਾ ਬਹੁਤ ਸ਼ੌਂਕ ਨਾਲ ਖਾਂਦੇ ਹਨ। ਸਿੰਘਾੜੇ ਵਿੱਚ ਫਾਈਬਰ, ਪੋਟਾਸ਼ਿਅਮ, ਕਾਪਰ, ਮੈਗਨੀਜ਼, ਵਿਟਾਮਿਨ B6 ਤੇ ਐਂਟੀਆਕਸੀਡੈਂਟ ਵਰਗੇ ਕਈ ਮਹੱਤਵਪੂਰਣ ਤੱਤ ਹੁੰਦੇ ਹਨ। ਇਹ ਕੁਦਰਤੀ ਤੌਰ ‘ਤੇ ਫੈਟ-ਫ੍ਰੀ ਤੇ ਗਲੂਟਨ-ਫ੍ਰੀ ਵੀ ਹੁੰਦਾ ਹੈ, ਜਿਸ ਕਰਕੇ ਇਹ ਸਿਹਤ ਲਈ ਇਕ ਪੋਸ਼ਟਿਕ ਤੇ ਲਾਭਦਾਇਕ ਫਲ ਮੰਨਿਆ ਜਾਂਦਾ ਹੈ।

ਪਰ ਕੀ ਤੁਸੀਂ ਜਾਣਦੇ ਹੋ ਕਿ ਸਿੰਘਾੜਾ ਹਰ ਕਿਸੇ ਲਈ ਠੀਕ ਨਹੀਂ ਹੁੰਦਾ? ਕੁਝ ਲੋਕਾਂ ਲਈ ਇਹ ਫਾਇਦੇ ਦੀ ਥਾਂ ਨੁਕਸਾਨਦਾਇਕ ਵੀ ਸਾਬਤ ਹੋ ਸਕਦਾ ਹੈ। ਆਓ ਜਾਣੀਏ ਕਿਹੜੇ ਲੋਕਾਂ ਨੂੰ ਸਿੰਘਾੜਾ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

ਇਨ੍ਹਾਂ 5 ਲੋਕਾਂ ਨੂੰ ਭੁੱਲ ਕੇ ਵੀ ਨਹੀਂ ਖਾਣਾ ਚਾਹੀਦਾ ਸਿੰਘਾੜਾ

ਸਰਦੀ-ਜ਼ੁਕਾਮ ਹੋਣ ‘ਤੇ
ਸਿੰਘਾੜਾ ਸਰਦੀਆਂ ਵਿੱਚ ਖਾਇਆ ਜਾਣ ਵਾਲਾ ਫਲ ਹੈ, ਪਰ ਜੇ ਕਿਸੇ ਵਿਅਕਤੀ ਨੂੰ ਪਹਿਲਾਂ ਤੋਂ ਹੀ ਸਰਦੀ-ਜ਼ੁਕਾਮ ਜਾਂ ਛਾਤੀ 'ਚ ਬਲਗਮ ਦੀ ਸਮੱਸਿਆ ਹੋਵੇ, ਤਾਂ ਉਸਨੂੰ ਸਿੰਘਾੜਾ ਖਾਣ ਤੋਂ ਬਚਣਾ ਚਾਹੀਦਾ ਹੈ। ਨਹੀਂ ਤਾਂ ਹਾਲਤ ਹੋਰ ਵੀ ਖਰਾਬ ਹੋ ਸਕਦੀ ਹੈ।

ਐਲਰਜੀ ਵਾਲੇ ਲੋਕ
ਕੁਝ ਲੋਕਾਂ ਨੂੰ ਸਿੰਘਾੜਾ ਖਾਣ ਨਾਲ ਐਲਰਜੀ ਹੋ ਸਕਦੀ ਹੈ। ਅਜਿਹੇ ਲੋਕਾਂ ਨੂੰ ਇਸਦਾ ਸੇਵਨ ਨਹੀਂ ਕਰਨਾ ਚਾਹੀਦਾ, ਕਿਉਂਕਿ ਇਸ ਨਾਲ ਉਲਟੀ, ਦਸਤ ਜਾਂ ਚਮੜੀ ‘ਤੇ ਖੁਜਲੀ ਹੋਣ ਦੀ ਸਮੱਸਿਆ ਪੈਦਾ ਹੋ ਸਕਦੀ ਹੈ। ਕਈ ਵਾਰ ਸਿੰਘਾੜਾ ਖਾਣ ਨਾਲ ਸੂਜਨ ਜਾਂ ਐਨਾਫਿਲੈਕਸਿਸ (ਸਾਹ ਲੈਣ ਵਿੱਚ ਤਕਲੀਫ਼) ਤੱਕ ਹੋ ਸਕਦੀ ਹੈ।

ਡਾਇਬਟੀਜ਼ ਵਾਲੇ ਲੋਕ
ਭਾਵੇਂ ਸਿੰਘਾੜਾ ਖੂਨ ਵਿਚ ਸ਼ੂਗਰ ਦੀ ਮਾਤਰਾ ਕੰਟਰੋਲ ਕਰਨ ਲਈ ਮਸ਼ਹੂਰ ਹੈ, ਪਰ ਇਸਦਾ ਗਲਾਈਸੈਮਿਕ ਇੰਡੈਕਸ ਥੋੜ੍ਹਾ ਵੱਧ ਹੋਣ ਕਰਕੇ ਇਹ ਸ਼ੂਗਰ ਦੇ ਮਰੀਜ਼ਾਂ ਲਈ ਨੁਕਸਾਨਦਾਇਕ ਸਾਬਤ ਹੋ ਸਕਦਾ ਹੈ। ਜਦੋਂ ਕਿਸੇ ਖੁਰਾਕ ਦਾ ਗਲਾਈਸੈਮਿਕ ਇੰਡੈਕਸ ਵੱਧ ਹੁੰਦਾ ਹੈ, ਤਾਂ ਇਸ ਨਾਲ ਬਲੱਡ ਸ਼ੂਗਰ ਲੈਵਲ ਤੇਜ਼ੀ ਨਾਲ ਵਧਦਾ ਹੈ, ਜਿਸ ਨਾਲ ਡਾਇਬਟੀਜ਼ ਦੀ ਸਮੱਸਿਆ ਹੋਰ ਵੱਧ ਸਕਦੀ ਹੈ।

ਪੇਟ ਦਰਦ ਵਾਲੇ ਲੋਕ
ਸਿੰਘਾੜੇ ਵਿੱਚ ਅਜਿਹੇ ਕਈ ਤੱਤ ਹੁੰਦੇ ਹਨ ਜੋ ਹਜ਼ਮ ਕਰਨਾ ਔਖਾ ਹੁੰਦੇ ਹਨ। ਇਸ ਕਰਕੇ ਕੁਝ ਲੋਕਾਂ ਨੂੰ ਇਹ ਖਾਣ ਤੋਂ ਬਾਅਦ ਉਲਟੀ, ਦਸਤ ਜਾਂ ਡਾਇਰੀਆ ਦੀ ਸ਼ਿਕਾਇਤ ਹੋ ਸਕਦੀ ਹੈ।

ਕਬਜ਼ ਵਾਲੇ ਲੋਕ
ਜਿਨ੍ਹਾਂ ਲੋਕਾਂ ਨੂੰ ਕਬਜ਼ ਦੀ ਸਮੱਸਿਆ ਰਹਿੰਦੀ ਹੈ, ਉਨ੍ਹਾਂ ਨੂੰ ਸਿੰਘਾੜਾ ਖਾਣ ਤੋਂ ਬਚਣਾ ਚਾਹੀਦਾ ਹੈ। ਸਿੰਘਾੜੇ ਵਿੱਚ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਅਤੇ ਇਹ ਸੁਭਾਅ ਵਿੱਚ ਠੰਢਾ ਹੁੰਦਾ ਹੈ। ਇਸ ਕਰਕੇ ਕਬਜ਼ ਵਾਲੇ ਲੋਕਾਂ ਲਈ ਇਹ ਨੁਕਸਾਨਦਾਇਕ ਸਾਬਤ ਹੋ ਸਕਦਾ ਹੈ। ਇਸ ਨਾਲ ਪੇਟ ‘ਚ ਸੁਜਨ ਤੇ ਗੈਸ ਬਣਨ ਦੀ ਸਮੱਸਿਆ ਹੋ ਸਕਦੀ ਹੈ।

Disclaimer: ਖ਼ਬਰਾਂ ਵਿੱਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਅਧਾਰਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਿਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
ਚੌਲ ਜਾਂ ਰੋਟੀ... ਗਰਮੀਆਂ ਵਿੱਚ ਕਿਹੜਾ ਪਹਿਲਾਂ ਖਰਾਬ ਹੁੰਦਾ ਹੈ? ਖਾਣ ਤੋਂ ਪਹਿਲਾਂ ਤੁਹਾਨੂੰ ਇਹ ਜਾਣਨ ਦੀ ਲੋੜ ਹੈ।
ਚੌਲ ਜਾਂ ਰੋਟੀ... ਗਰਮੀਆਂ ਵਿੱਚ ਕਿਹੜਾ ਪਹਿਲਾਂ ਖਰਾਬ ਹੁੰਦਾ ਹੈ? ਖਾਣ ਤੋਂ ਪਹਿਲਾਂ ਤੁਹਾਨੂੰ ਇਹ ਜਾਣਨ ਦੀ ਲੋੜ ਹੈ।
Roti Pizza Recipe: ਬਾਸੀ ਰੋਟੀ ਸੁੱਟਣ ਦੀ ਗਲਤੀ ਨਾ ਕਰੋ! ਸਿਰਫ਼ 5 ਮਿੰਟਾਂ ਵਿੱਚ ਸੁਆਦੀ, ਬਾਜ਼ਾਰੀ ਸ਼ੈਲੀ ਦਾ ਰੋਟੀ-ਪੀਜ਼ਾ ਬਣਾਓ।
Roti Pizza Recipe: ਬਾਸੀ ਰੋਟੀ ਸੁੱਟਣ ਦੀ ਗਲਤੀ ਨਾ ਕਰੋ! ਸਿਰਫ਼ 5 ਮਿੰਟਾਂ ਵਿੱਚ ਸੁਆਦੀ, ਬਾਜ਼ਾਰੀ ਸ਼ੈਲੀ ਦਾ ਰੋਟੀ-ਪੀਜ਼ਾ ਬਣਾਓ।
Indoor pure air tips:ਆਪਣੀ ਘਰ ਦੀ ਹਵਾ ਨੂੰ ਬਿਲਕੁਲ ਸ਼ੁੱਧ ਬਣਾਓ! ਇਹ 5 ਘਰ ਦੇ ਪੌਦੇ ਤੁਹਾਡੇ ਘਰ ਦੀ ਸੁੰਦਰਤਾ ਅਤੇ ਆਕਸੀਜਨ ਦੇ ਪੱਧਰ ਨੂੰ ਵਧਾਉਣਗੇ।
Indoor pure air tips:ਆਪਣੀ ਘਰ ਦੀ ਹਵਾ ਨੂੰ ਬਿਲਕੁਲ ਸ਼ੁੱਧ ਬਣਾਓ! ਇਹ 5 ਘਰ ਦੇ ਪੌਦੇ ਤੁਹਾਡੇ ਘਰ ਦੀ ਸੁੰਦਰਤਾ ਅਤੇ ਆਕਸੀਜਨ ਦੇ ਪੱਧਰ ਨੂੰ ਵਧਾਉਣਗੇ।

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
NEET UG 2026 ਦੇ ਆਏ ਨਤੀਜੇ, ਪੰਜਾਬ ਦੇ ਆਰਿਅਨ ਅਤੇ ਹਰਿਆਣਾ ਦੇ ਆਂਸ਼ੁਲ ਨੇ ਮਾਰੀ ਬਾਜ਼ੀ
NEET UG 2026 ਦੇ ਆਏ ਨਤੀਜੇ, ਪੰਜਾਬ ਦੇ ਆਰਿਅਨ ਅਤੇ ਹਰਿਆਣਾ ਦੇ ਆਂਸ਼ੁਲ ਨੇ ਮਾਰੀ ਬਾਜ਼ੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਜੁਲਾਈ 2026
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Embed widget