ਪੜਚੋਲ ਕਰੋ

Heart Attack: ਹਾਰਟ ਅਟੈਕ ਆਉਣ ਤੋਂ ਮਹੀਨਿਆਂ ਪਹਿਲਾਂ ਹੌਲੀ-ਹੌਲੀ ਨਜ਼ਰ ਆਉਣ ਲੱਗ ਜਾਂਦੇ ਆਹ ਲੱਛਣ, ਨਜ਼ਰਅੰਦਾਜ਼ ਕਰਨ ਨਾਲ ਖਤਰੇ 'ਚ ਪੈ ਸਕਦੀ ਜਾਨ

Heart Attack: ਦਿਲ ਦਾ ਦੌਰਾ ਇਕ ਅਜਿਹੀ ਸਥਿਤੀ ਹੈ ਜਿਸ ਕਰਕੇ ਲੋਕਾਂ ਦੀ ਮੌਤ ਵੀ ਹੋ ਸਕਦੀ ਹੈ। ਇੱਕ ਖਾਸ ਉਮਰ ਤੋਂ ਬਾਅਦ ਹਾਰਟ ਅਟੈਕ ਦਾ ਖ਼ਤਰਾ ਵੱਧ ਜਾਂਦਾ ਹੈ। ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਹਾਰਟ ਅਟੈਕ ਆਉਣ ਤੋਂ ਪਹਿਲਾਂ ਸਰੀਰ ਵਿੱਚ ਨਜ਼ਰ ਆਉਣ ਲੱਗ ਜਾਂਦੇ ਆਹ ਲੱਛਣ।

Heart Attack: ਦਿਲ ਦਾ ਦੌਰਾ ਇਕ ਅਜਿਹੀ ਸਥਿਤੀ ਹੈ ਜਿਸ ਕਰਕੇ ਲੋਕਾਂ ਦੀ ਮੌਤ ਵੀ ਹੋ ਸਕਦੀ ਹੈ। ਇੱਕ ਖਾਸ ਉਮਰ ਤੋਂ ਬਾਅਦ ਹਾਰਟ ਅਟੈਕ ਦਾ ਖ਼ਤਰਾ ਵੱਧ ਜਾਂਦਾ ਹੈ ਪਰ ਅੱਜਕੱਲ੍ਹ 30-35 ਸਾਲ ਦੀ ਉਮਰ ਦੇ ਲੋਕਾਂ ਵਿੱਚ ਵੀ ਹਾਰਟ ਅਟੈਕ ਦੀ ਸੰਭਾਵਨਾ ਵੱਧ ਗਈ ਹੈ। ਕਈ ਵਾਰ ਲੋਕ ਦਿਲ ਦਾ ਦੌਰਾ ਪੈਣ ਬਾਰੇ ਅੰਦਾਜ਼ਾ ਵੀ ਨਹੀਂ ਲਗਾ ਸਕਦੇ। ਇਸੇ ਲਈ ਜਦੋਂ ਉਨ੍ਹਾਂ ਨੂੰ ਦਿਲ ਦਾ ਦੌਰਾ ਪੈਂਦਾ ਹੈ ਤਾਂ ਉਨ੍ਹਾਂ ਨੂੰ ਸਮਝ ਵੀ ਨਹੀਂ ਆਉਂਦੀ ਕਿ ਉਨ੍ਹਾਂ ਨਾਲ ਕੀ ਹੋ ਰਿਹਾ ਹੈ।

ਪਰ ਦਿਲ ਦਾ ਦੌਰਾ ਪੈਣ ਤੋਂ ਕਈ ਮਹੀਨੇ ਪਹਿਲਾਂ ਸਰੀਰ ਵਿੱਚ ਛੋਟੇ-ਵੱਡੇ ਬਦਲਾਅ ਆਉਣੇ ਸ਼ੁਰੂ ਹੋ ਜਾਂਦੇ ਹਨ। ਜੇਕਰ ਤੁਸੀਂ ਦਿਲ ਦੇ ਦੌਰੇ ਦੇ ਇਨ੍ਹਾਂ ਸੰਕੇਤਾਂ ਵੱਲ ਧਿਆਨ ਦਿੰਦੇ ਹੋ, ਤਾਂ ਤੁਸੀਂ ਆਪਣੇ ਆਪ ਨੂੰ ਬਚਾਉਣ ਲਈ ਜ਼ਰੂਰੀ ਉਪਾਅ ਕਰ ਸਕਦੇ ਹੋ। ਇੱਥੇ ਦਿਲ ਦੇ ਦੌਰੇ ਦੇ ਅਜਿਹੇ ਲੱਛਣਾਂ ਬਾਰੇ ਪੜ੍ਹੋ ਜਿਹੜੇ ਤੁਹਾਨੂੰ ਕਈ ਹਫ਼ਤੇ ਪਹਿਲਾਂ ਹੀ ਨਜ਼ਰ ਆ ਜਾਣਗੇ। 

ਭੁੱਖ 'ਤੇ ਅਸਰ ਪੈਂਦਾ

ਮਾਹਿਰਾਂ ਮੁਤਾਬਕ ਦਿਲ ਦਾ ਦੌਰਾ ਪੈਣ ਤੋਂ ਪਹਿਲਾਂ ਜਦੋਂ ਸਰੀਰ ਸਿਗਨਲ ਦੇਣਾ ਸ਼ੁਰੂ ਕਰ ਦਿੰਦਾ ਹੈ ਤਾਂ ਲੋਕਾਂ ਦੀ ਭੁੱਖ 'ਤੇ ਵੀ ਅਸਰ ਪੈਂਦਾ ਹੈ। 3-4 ਮਹੀਨੇ ਪਹਿਲਾਂ ਮਰੀਜ਼ ਦੀ ਭੁੱਖ ਘੱਟ ਹੋਣੀ ਸ਼ੁਰੂ ਹੋ ਜਾਂਦੀ ਹੈ ਅਤੇ ਮਰੀਜ਼ ਨੂੰ ਭੋਜਨ ਦਾ ਸੁਆਦ ਵੀ ਚੰਗਾ ਨਹੀਂ ਲੱਗਦਾ। ਉਨ੍ਹਾਂ ਨੂੰ ਭੁੱਖ ਨਾ ਲੱਗਣ ਕਰਕੇ ਪੌਸ਼ਟਿਕਤਾ ਦੀ ਕਮੀ ਵੀ ਹੋ ਸਕਦੀ ਹੈ।

ਥੋੜਾ ਜਿਹਾ ਕੰਮ ਕਰਨ ਤੋਂ ਬਾਅਦ ਥਕਾਵਟ ਮਹਿਸੂਸ ਹੋਣਾ

ਜੇਕਰ ਤੁਸੀਂ ਛੋਟੇ-ਮੋਟੇ ਕੰਮ ਕਰਨ ਤੋਂ ਬਾਅਦ ਬਹੁਤ ਥਕਾਵਟ ਮਹਿਸੂਸ ਕਰਦੇ ਹੋ, ਤਾਂ ਇਸ ਦਾ ਮਤਲਬ ਹੈ ਕਿ ਤੁਹਾਡਾ ਦਿਲ ਬਿਮਾਰ ਹੈ। ਦਰਅਸਲ, ਦਿਲ ਦਾ ਦੌਰਾ ਪੈਣ ਤੋਂ ਕਈ ਦਿਨ ਪਹਿਲਾਂ ਲੋਕ ਥਕਾਵਟ ਅਤੇ ਕਮਜ਼ੋਰੀ ਮਹਿਸੂਸ ਕਰਨ ਵਰਗੇ ਲੱਛਣਾਂ ਦਾ ਅਨੁਭਵ ਕਰ ਸਕਦੇ ਹਨ।

ਦਰਦ ਅਤੇ ਜਬਾੜੇ ਵਿੱਚ ਦਰਦ ਦੀ ਸ਼ਿਕਾਇਤ

ਕਈ ਵਾਰ ਦਿਲ ਦਾ ਦੌਰਾ ਪੈਣ ਤੋਂ ਪਹਿਲਾਂ, ਲੋਕ ਆਪਣੇ ਦੰਦਾਂ ਅਤੇ ਜਬਾੜਿਆਂ ਵਿੱਚ ਜਕੜਨ ਮਹਿਸੂਸ ਕਰਨ ਲੱਗਦੇ ਹਨ। ਇਸਦੇ ਨਾਲ ਹੀ ਦੰਦਾਂ ਵਿੱਚ ਦਰਦ ਅਤੇ ਜਬਾੜੇ ਵਿੱਚ ਦਰਦ ਦੀ ਸ਼ਿਕਾਇਤ ਵੀ ਮਹਿਸੂਸ ਹੋ ਸਕਦੀ ਹੈ।

ਪਾਚਨ ਪ੍ਰਣਾਲੀ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਸਕਦੀ

ਜੇਕਰ ਲੋਕਾਂ ਨੂੰ ਦਿਲ ਦੀ ਸਿਹਤ ਨਾਲ ਜੁੜੀਆਂ ਸਮੱਸਿਆਵਾਂ ਹਨ ਤਾਂ ਉਨ੍ਹਾਂ ਦੀ ਪਾਚਨ ਪ੍ਰਣਾਲੀ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਸਕਦੀ ਹੈ। ਇਸ ਕਰਕੇ ਉਨ੍ਹਾਂ ਨੂੰ ਬਦਹਜ਼ਮੀ ਅਤੇ ਪਾਚਨ ਨਾਲ ਜੁੜੀਆਂ ਹੋਰ ਸਮੱਸਿਆਵਾਂ ਵੀ ਹੋ ਸਕਦੀਆਂ ਹਨ। ਦਿਲ ਦੇ ਦੌਰੇ ਤੋਂ ਪਹਿਲਾਂ ਪੇਟ ਫੁੱਲਣਾ, ਗੈਸ ਬਣਨਾ ਅਤੇ ਐਸੀਡਿਟੀ ਵਰਗੀਆਂ ਸਮੱਸਿਆਵਾਂ ਵੀ ਵਧ ਸਕਦੀਆਂ ਹਨ।

ਖੱਬੇ ਮੋਢੇ ਅਤੇ ਪਿੱਠ ਵਿੱਚ ਵੀ ਦਰਦ ਮਹਿਸੂਸ ਹੋਣਾ

ਦਿਲ ਦਾ ਦੌਰਾ ਪੈਣ ਤੋਂ ਪਹਿਲਾਂ ਲੋਕਾਂ ਨੂੰ ਖੱਬੇ ਮੋਢੇ ਅਤੇ ਪਿੱਠ ਵਿੱਚ ਵੀ ਦਰਦ ਮਹਿਸੂਸ ਹੋ ਸਕਦਾ ਹੈ। 

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Post Meal Sleepiness : ਖਾਣਾ ਖਾਣ ਤੋਂ ਬਾਅਦ ਕਿਉਂ ਆਉਂਦੀ ਹੈ ਨੀਂਦ? ਸਰੀਰ 'ਚ ਕੀ ਹੁੰਦਾ ਹੈ ?
Post Meal Sleepiness : ਖਾਣਾ ਖਾਣ ਤੋਂ ਬਾਅਦ ਕਿਉਂ ਆਉਂਦੀ ਹੈ ਨੀਂਦ? ਸਰੀਰ 'ਚ ਕੀ ਹੁੰਦਾ ਹੈ ?
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
ਸਾਵਨ ਸੋਮਵਾਰ ਸਪੈਸ਼ਲ: ਫਲ ਅਤੇ ਮੇਵੇ ਦੀ ਖੀਰ, ਵਰਤ ਦੌਰਾਨ ਇਸ ਸੁਆਦੀ ਮਿੱਠੇ ਨੂੰ ਖਾਓ
ਸਾਵਨ ਸੋਮਵਾਰ ਸਪੈਸ਼ਲ: ਫਲ ਅਤੇ ਮੇਵੇ ਦੀ ਖੀਰ, ਵਰਤ ਦੌਰਾਨ ਇਸ ਸੁਆਦੀ ਮਿੱਠੇ ਨੂੰ ਖਾਓ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget