ਪੜਚੋਲ ਕਰੋ

ਚੀਨ 'ਚ ਮਿਲਿਆ ਚਮਗਿੱਦੜਾਂ ਤੋਂ ਇਨਸਾਨਾਂ 'ਚ ਫੈਲਣ ਵਾਲਾ ਨਵਾਂ ਕੋਰੋਨਾਵਾਇਰਸ, ਕੀ Covid-19 ਵਾਂਗ ਮਚਾਵੇਗਾ ਤਬਾਹੀ? ਇੱਥੇ ਜਾਣੋ ਜਵਾਬ

ਚੀਨ ਵਿੱਚ ਵਿਸ਼ੇਸ਼ਗਿਆਨਾਂ ਦੀ ਇੱਕ ਟੀਮ ਨੇ ਚਮਗਿੱਦੜਾਂ ਵਿੱਚ ਇੱਕ ਨਵਾਂ ਕੋਰੋਨਾਵਾਇਰਸ ਖੋਜਣ ਦਾ ਦਾਅਵਾ ਕੀਤਾ ਹੈ। ਇਹ ਵਾਇਰਸ ਪਸ਼ੂਆਂ ਤੋਂ ਇਨਸਾਨਾਂ ਵਿੱਚ ਫੈਲ ਸਕਦਾ ਹੈ। ਇਹ ਓਸੇ ਹੀ ਇਨਸਾਨੀ ਰਿਸੈਪਟਰ ਦਾ ਇਸਤੇਮਾਲ ਕਰਦਾ..

ਚੀਨ ਵਿੱਚ ਵਿਸ਼ੇਸ਼ਗਿਆਨਾਂ ਦੀ ਇੱਕ ਟੀਮ ਨੇ ਚਮਗਿੱਦੜਾਂ ਵਿੱਚ ਇੱਕ ਨਵਾਂ ਕੋਰੋਨਾਵਾਇਰਸ ਖੋਜਣ ਦਾ ਦਾਅਵਾ ਕੀਤਾ ਹੈ। ਇਹ ਵਾਇਰਸ ਪਸ਼ੂਆਂ ਤੋਂ ਇਨਸਾਨਾਂ ਵਿੱਚ ਫੈਲ ਸਕਦਾ ਹੈ। ਇਹ ਓਸੇ ਹੀ ਇਨਸਾਨੀ ਰਿਸੇਪਟਰ ਦਾ ਇਸਤੇਮਾਲ ਕਰਦਾ ਹੈ, ਜੋ Covid-19 ਦਾ ਕਾਰਣ ਬਣਿਆ ਸੀ। ਇਸ ਕਾਰਨ ਇਹ ਸੰਭਾਵਨਾ ਉਭਰੀ ਹੈ ਕਿ ਦੁਬਾਰਾ Covid-19 ਵਾਂਗ ਮਹਾਮਾਰੀ ਵਾਲੇ ਹਾਲਾਤ ਪੈਦਾ ਹੋ ਸਕਦੇ ਹਨ। ਇਸ ਵਾਇਰਸ ਦੀ ਖੋਜ ‘ਬੈਟਵੁਮਨ’ ਨਾਂ ਨਾਲ ਮਸ਼ਹੂਰ ਸ਼ੀ ਝੇਂਗਲੀ ਦੀ ਅਗਵਾਈ ਵਿੱਚ ਕੰਮ ਕਰਨ ਵਾਲੀ ਟੀਮ ਨੇ ਕੀਤੀ ਹੈ। ਝੇਂਗਲੀ ਗੁਆਂਗਜ਼ੌ ਲੈਬੋਰਟਰੀ ਦੀ ਹੇਡ ਵਾਇਰੋਲੌਜਿਸਟ ਹਨ। ਉਨ੍ਹਾਂ ਦੀ ਇਹ ਰਿਸਰਚ ਮੰਗਲਵਾਰ ਨੂੰ ‘ਸੈਲ’ ਪੱਤਰਿਕਾ ਵਿੱਚ ਪ੍ਰਕਾਸ਼ਿਤ ਹੋਈ ਹੈ।

ਇਨਸਾਨਾਂ ਵਿੱਚ ਫੈਲਣ ਦਾ ਖਤਰਾ ਵੱਧ ਹੈ

ਸਾਊਥ ਚਾਈਨਾ ਮਾਰਨਿੰਗ ਪੋਸਟ ਦੀ ਰਿਪੋਰਟ ਮੁਤਾਬਕ, ਖੋਜ ਦੱਸਦੀ ਹੈ ਕਿ ਨਵਾਂ 'HKU5' ਕੋਰੋਨਾਵਾਇਰਸ ਦਾ ਇੱਕ ਨਵਾਂ ਪ੍ਰਕਾਰ ਹੈ। ਇਹ ਵਾਇਰਸ ਪਹਿਲਾਂ ਹਾਂਗਕਾਂਗ ਵਿੱਚ ਜਾਪਾਨੀ ਪਿਪਿਸਟ੍ਰੈਲ ਚਮਗਿੱਦੜ ਵਿੱਚ ਮਿਲਿਆ ਸੀ। ਇਹ ਮਰਬੇਕੋਵਾਇਰਸ ਸਬਜੀਨ (ਉਪਜਾਤੀ) ਨਾਲ ਸਬੰਧਤ ਹੈ, ਜਿਸ ਵਿੱਚ ਮਿਡਲ ਈਸਟ ਰੈਸਪਾਇਰੇਟਰੀ ਸਿੰਡਰੋਮ (MERS) ਪੈਦਾ ਕਰਨ ਵਾਲਾ ਵਾਇਰਸ ਵੀ ਸ਼ਾਮਲ ਹੈ। ਇਹ ਵਾਇਰਸ ACE2 ਰਿਸੈਪਟਰ ਨਾਲ ਜੁੜਦਾ ਹੈ, ਜਿਸ ਨੂੰ COVID-19 ਦਾ ਵਾਇਰਸ ਵੀ ਵਰਤਦਾ ਹੈ। ਖੋਜਕਰਤਿਆਂ ਦਾ ਕਹਿਣਾ ਹੈ ਕਿ ਇਸ ਵਾਇਰਸ ਦੇ ਇਨਸਾਨਾਂ ਵਿੱਚ ਫੈਲਣ ਦਾ ਖਤਰਾ ਵੱਧ ਹੈ, ਹਾਲਾਂਕਿ ਇਹ COVID-19 ਜਿੰਨਾ ਖ਼ਤਰਨਾਕ ਨਹੀਂ ਹੈ।

ਵਾਇਰਸ ਦੇ ਇਨਸਾਨਾਂ ਵਿੱਚ ਫੈਲਣ ਦਾ ਖਤਰਾ

ਖੋਜਕਰਤਿਆਂ ਦਾ ਕਹਿਣਾ ਹੈ ਕਿ ਅਸੀਂ HKU5-CoV ਦੇ ਇੱਕ ਵੱਖਰੇ ਲਿਨੀਅਜ (ਲਿਨੀਅਜ-2) ਦੀ ਖੋਜ ਦੀ ਰਿਪੋਰਟ ਕਰ ਰਹੇ ਹਾਂ, ਜੋ ਨਾ ਸਿਰਫ਼ ਚਮਗਿੱਦੜ ਤੋਂ ਚਮਗਿੱਦੜ ਤੱਕ, ਬਲਕਿ ਇਨਸਾਨ ਅਤੇ ਹੋਰ ਸਤਨਧਾਰੀ ਜੀਵਾਂ ਵਿੱਚ ਵੀ ਆਸਾਨੀ ਨਾਲ ਪਹੁੰਚ ਸਕਦਾ ਹੈ। ਖੋਜਕਰਤਿਆਂ ਨੇ ਪਤਾ ਲਗਾਇਆ ਕਿ ਜਦੋਂ ਵਾਇਰਸ ਨੂੰ ਚਮਗਿੱਦੜ ਦੇ ਨਮੂਨਿਆਂ ਵਿੱਚੋਂ ਵੱਖ ਕੀਤਾ ਗਿਆ, ਤਾਂ ਇਹ ਮਨੁੱਖੀ ਕੋਸ਼ਿਕਾਵਾਂ ਅਤੇ ਕ੍ਰਿਤਰਿਮ ਤਰੀਕੇ ਨਾਲ ਤਿਆਰ ਕੀਤੀਆਂ ਕੋਸ਼ਿਕਾਵਾਂ ਨੂੰ ਵੀ ਸੰਕਰਮਿਤ ਕਰ ਸਕਦਾ ਹੈ।

ਖੋਜਕਰਤਿਆਂ ਨੇ ਅੱਗੇ ਦੱਸਿਆ ਕਿ ਇਸ ਵਾਇਰਸ ਦੇ ਚਮਗਿੱਦੜ ਤੋਂ ਇਨਸਾਨਾਂ ਤੱਕ ਫੈਲਣ ਦਾ ਜੋਖਮ ਕਾਫੀ ਵੱਧ ਹੈ। ਇਹ ਸਿੱਧੀ ਲਾਗ ਜਾਂ ਕਿਸੇ ਮਾਧਿਅਮ ਰਾਹੀਂ ਵੀ ਫੈਲ ਸਕਦਾ ਹੈ। ਇਸ ਵਿੱਚ ਚਾਰ ਵੱਖ-ਵੱਖ ਪ੍ਰਜਾਤੀਆਂ ਸ਼ਾਮਲ ਹਨ, ਜਿਨ੍ਹਾਂ ਵਿੱਚ ਦੋ ਚਮਗਿੱਦੜਾਂ ਵਿੱਚ ਤੇ ਇੱਕ ਹੇਜ਼ਹੌਗ (ਕੰਟਾਲੀ ਗਿਲਹਾਰੀ) ਵਿੱਚ ਮਿਲਿਆ ਹੈ। ਇਸ ਵਾਇਰਸ ਨੂੰ ਪਿਛਲੇ ਸਾਲ ਮਹਾਂਮਾਰੀ ਦੀ ਤਿਆਰੀ ਲਈ ਵਿਸ਼ਵ ਸਿਹਤ ਸੰਸਥਾ (WHO) ਦੀ ਉਭਰ ਰਹੀਆਂ ਬਿਮਾਰੀਆਂ (ਪੈਥੋਜਨ) ਦੀ ਲਿਸਟ ਵਿੱਚ ਸ਼ਾਮਲ ਕੀਤਾ ਗਿਆ ਸੀ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget