ਪੜਚੋਲ ਕਰੋ

ਇਹ ਖੁਰਾਕ ਕਰਦੀ ਸੱਤ ਦਿਨਾਂ 'ਚ ਕਮਾਲ !

ਚੰਡੀਗੜ੍ਹ :ਜੇਕਰ ਤੁਸੀਂ ਵੀ ਮੋਟਾਪੇ ਤੋਂ ਪਰੇਸ਼ਾਨ ਹੋ ਤੇ ਇਸ ਕਰਵਾ-ਚੌਥ ਆਪਣੇ ਪਾਰਟਨਰ ਨੂੰ ਸਰ ਪ੍ਰਾਈਜ਼ ਦੇਣਾ ਚਾਹੁੰਦੇ ਹੋ ਤਾਂ ਤੁਸੀਂ 7 ਦਿਨਾਂ ਵਿੱਚ 7 ਕਿੱਲੋ ਵਜ਼ਨ ਘਟਾ ਸਕਦੇ ਹੋ। ਤੁਹਾਨੂੰ ਇਸ ਦੇ ਲਈ ਆਪਣੀ 7 ਦਿਨ ਦੀ ਡਾਈਟ ਨੂੰ ਫੋਲੋ ਕਰਨਾ ਹੋਏਗਾ। -ਪਹਿਲੇ ਦਿਨ ਤੁਸੀਂ ਫਲ ਖਾਓ। ਫਲ ਵਿੱਚ ਕੇਲਾ ਖਾ ਉਣ ਤੋਂ ਬਚੋ। ਕੇਲੇ ਦੀ ਥਾਂ ਸੇਬ, ਸੰਤਰਾ, ਅਨਾਰ, ਸਟ੍ਰਾਬੇਰੀ ਤੇ ਮੌਸਮੀ ਖਾ ਸਕਦੇ ਹੋ। -ਦੂਜੇ ਦਿਨ ਸਿਰਫ਼ ਸਬਜ਼ਿਆਂ ਖਾਓ। ਚਾਹੇ ਤਾਂ ਸਿਰਫ਼ ਉੱਬਲ਼ੀ ਹੋਈ ਜਾਂ ਸਲਾਦ ਦੇ ਤੌਰ ‘ਤੇ ਸਬਜ਼ਿਆਂ ਖਾਓ। ਸਬਜ਼ਿਆਂ ਫਾਈਬਰ ਯੁਕਤ ਹੁੰਦੀਆਂ ਹਨ ਤਾਂ ਤੁਹਾਨੂੰ ਫ਼ਾਇਦਾ ਮਿਲੇਗਾ। ਸਬਜ਼ੀਆਂ ਵਿੱਚ ਆਲੂ ਤੋਂ ਪਰਹੇਜ਼ ਕਰੋ। -ਤੀਜੇ ਦਿਨ ਸਬਜ਼ਿਆਂ, ਫਲ ਤੇ ਜੂਸ ਲਓ। -ਚੌਥੇ ਦਿਨ 5 ਤੋਂ 6 ਕੇਲੇ ਤੇ ਉਨ੍ਹਾਂ ਨਾਲ 3 ਤੋਂ 4 ਗਲਾਸ ਜੂਸ ਪੀ ਸਕਦੇ ਹੋ। -ਪੰਜਵੇਂ ਦਿਨ ਸਿਰਫ਼ ਤਰਲ ਪਦਾਰਥ ਲਓ। ਇਸ ਵਿੱਚ ਤੁਸੀਂ ਸੂਪ ਤੇ ਪਾਣੀ ਲੈ ਸਕਦੇ ਹੋ। -ਛੇਵੇਂ ਦਿਨ ਸਪਰਾਉਟਸ, ਪਨੀਰ ਤੇ ਹੋਰ ਸਬਜ਼ਿਆਂ ਦਾ ਸੇਵਨ ਕਰ ਸਕਦੇ ਹੋ। ਨਾਲ ਧੋੜੇ ਜਿਹੇ ਚਾਵਲ, ਇੱਕ ਰੋਟ ਤੇ ਸਬਜ਼ੀ ਖਾ ਸਕਦੇ ਹੋ। -ਸੱਤਵੇਂ ਦਿਨ ਫਲਾਂ ਤੇ ਸਬਜ਼ਿਆਂ ਦੇ ਜੂਸ ਪਿਉ। ਜੇਕਰ ਤੁਸੀਂ ਕੋਈ ਦਵਾਈ ਲੈ ਰਹੇ ਹੋ ਤਾਂ ਡਾਈਟ ਫੋਲੋ ਕਰਨ ਤੋਂ ਪਹਿਲਾਂ ਡਾਕਟਰ ਦੀ ਸਲਾਹ ਜ਼ਰੂਰ ਲਓ। ਡਾਈਟ ਫੋਲੋ ਕਰਨ ਦੌਰਾਨ ਪਾਣੀ ਜ਼ਿਆਦਾ ਤੋਂ ਜ਼ਿਆਦਾ ਪਿਉ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?
ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget