ਪੜਚੋਲ ਕਰੋ

Night owls: ਦੇਰ ਰਾਤ ਜਾਗਣ 'ਤੇ ਤੁਸੀਂ ਹੋ ਸਕਦੇ ਹੋ ਨਸ਼ੇ ਦੇ ਆਦਿ, ਇਸ ਰਿਸਰਚ 'ਚ ਹੋਇਆ ਖੁਲਾਸਾ, ਬੱਚਿਆਂ ਦਾ ਰੱਖੋ ਧਿਆਨ

Night owls unhealthy habits: ਦੇਰ ਰਾਤ ਤੱਕ ਜਾਗੇ ਰਹਿਣ ਤੁਹਾਡੇ ਲਈ ਸਭ ਤੋਂ ਖਤਰਨਾਕ ਹੋ ਸਕਦਾ ਹੈ। ਇਸ ਵਿੱਚ ਮੌਤ ਆਉਣ ਦੀ ਸੰਭਾਵਨਾ ਵੀ ਵੱਧ ਜਾਂਦੀ ਹੈ। ਰਾਤਾਂ ਨੂੰ ਜਾਗਦੇ ਰਹਿਣ ਜਾਂ ਮੋਬਾਇਲ 'ਤੇ ਲੱਗੇ ਰਹਿਣ ਕਿੰਨਾ ਕੁ ਸਿਹਤ 'ਤੇ ਅਸਰ

ਦੇਰ ਰਾਤ ਤੱਕ ਜਾਗੇ ਰਹਿਣ ਤੁਹਾਡੇ ਲਈ ਸਭ ਤੋਂ ਖਤਰਨਾਕ ਹੋ ਸਕਦਾ ਹੈ। ਇਸ ਵਿੱਚ ਮੌਤ ਆਉਣ ਦੀ ਸੰਭਾਵਨਾ ਵੀ ਵੱਧ ਜਾਂਦੀ ਹੈ। ਰਾਤਾਂ ਨੂੰ ਜਾਗਦੇ ਰਹਿਣ ਜਾਂ ਮੋਬਾਇਲ 'ਤੇ ਲੱਗੇ ਰਹਿਣ ਕਿੰਨਾ ਕੁ ਸਿਹਤ 'ਤੇ ਅਸਰ ਕਰਦਾ ਹੈ ਇਸ ਦੇ ਲਈ ਇੱਕ ਰਿਸਰਚ ਕੀਤੀ ਗਈ। ਇਹ ਖੋਜ 24 ਹਜ਼ਾਰ ਜੁੜਵਾਂ ਵਿਅਕਤੀਆਂ 'ਤੇ ਹੋਈ ਹੈ। ਰਿਸਰਚ  ਵਿੱਚ ਸਾਹਮਣੇ ਆਇਆ ਹੈ ਕਿ ਜੋ ਲੋਕ ਦੇਰ ਰਾਤ ਤੱਕ ਜਾਗਦੇ ਰਹਿੰਦੇ ਹਨ, ਉਹ ਗਲਤ ਚੀਜ਼ਾਂ ਦੇ ਆਦੀ ਹੋ ਜਾਂਦੇ ਹਨ। ਇਨ੍ਹਾਂ ਬੁਰੀਆਂ ਆਦਤਾਂ ਕਾਰਨ ਜਲਦੀ ਮੌਤ ਦੀ ਸੰਭਾਵਨਾ 9% ਵੱਧ ਜਾਂਦੀ ਹੈ।

ਫਿਨਲੈਂਡ ਵਿੱਚ ਕੀਤੀ ਗਈ ਇੱਕ ਖੋਜ ਵਿੱਚ ਕਿਹਾ ਗਿਆ ਕਿ ਦਿਨ ਵਿੱਚ ਜਾਗਦੇ ਲੋਕਾਂ ਦੇ ਮੁਕਾਬਲੇ ਰਾਤ ਨੂੰ ਜਾਗਦੇ ਰਹਿਣ ਵਾਲੇ ਲੋਕ ਤੰਬਾਕੂ, ਸ਼ਰਾਬ ਦਾ ਸੇਵਨ ਕਰਦੇ ਹਨ। ਉਹ ਨਸ਼ੇ ਦੇ ਆਦੀ ਹੋ ਜਾਂਦੇ ਹਨ, ਜੋ ਜੀਵਨ ਲਈ ਖਤਰਨਾਕ ਹੈ।

ਨੀਂਦ ਕਿਵੇਂ ਆਉਂਦੀ ਹੈ ? 

ਖੋਜਕਾਰਾਂ ਮੁਤਾਬਕ ਦੇਰ ਨਾਲ ਸੌਣ ਵਾਲਿਆਂ ਦੇ ਸਰੀਰ 'ਚ ਮੇਲਾਟੋਨਿਨ ਹਾਰਮੋਨ ਦਾ ਨਿਕਾਸ ਹੁੰਦਾ ਹੈ। ਨੀਂਦ ਆਉਣ ਵਿੱਚ ਇਸ ਹਾਰਮੋਨ ਦੀ ਅਹਿਮ ਭੂਮਿਕਾ ਹੁੰਦੀ ਹੈ। ਹਰੇਕ ਵਿਅਕਤੀ ਦੀ ਇੱਕ ਅੰਦਰੂਨੀ 24 ਘੰਟੇ ਦੀ ਬਾਡੀ ਕਲਾਕ ਜਾਂ ਸਰਕੇਡੀਅਨ ਰਿਦਮ ਹੁੰਦੀ ਹੈ। ਇਹ ਨੀਂਦ ਲਿਆਉਣ ਲਈ ਹਾਰਮੋਨ ਮੇਲੇਟੋਨਿਨ ਨੂੰ ਛੱਡੀ ਹੈ।

ਜੋ ਲੋਕ ਦੇਰ ਨਾਲ ਸੌਂਦੇ ਹਨ, ਉਨ੍ਹਾਂ ਵਿਚ ਇਹ ਦੇਰ ਨਾਲ ਨਿਕਲਦਾ ਹੈ, ਜਿਸ ਕਾਰਨ ਨੀਂਦ ਦੇਰ ਨਾਲ ਆਉਂਦੀ ਹੈ ਅਤੇ ਲੋਕ ਸਵੇਰੇ ਜਲਦੀ ਨਹੀਂ ਉਠ ਪਾਉਂਦੇ ਹਨ। ਇਸ ਕਾਰਨ ਜੇਕਰ ਉਹ ਦੇਰ ਨਾਲ ਸੌਣ ਤੋਂ ਬਾਅਦ ਜਲਦੀ ਉੱਠਦੇ ਹਨ ਤਾਂ ਵੀ ਉਹ ਐਕਟਿਵ ਨਹੀਂ ਰਹਿ ਪਾਉਂਦੇ ਹਨ। ਇਨ੍ਹਾਂ ਵਿਚ ਦੁਪਹਿਰ-ਸ਼ਾਮ ਤੱਕ ਊਰਜਾ ਆਉਂਦੀ ਹੈ।

24 ਹਜ਼ਾਰ ਜੁੜਵਾਂ ਵਿਅਕਤੀਆਂ ਬੱਚਿਆਂ 'ਤੇ ਖੋਜ 

ਇਹ ਖੋਜ ਕ੍ਰੋਨੋਬਾਇਓਲੋਜੀ ਇੰਟਰਨੈਸ਼ਨਲ ਵਿੱਚ ਪ੍ਰਕਾਸ਼ਿਤ ਹੋਈ ਹੈ। ਇਸ ਦੇ ਲਈ 1981 ਤੋਂ 2018 ਦਰਮਿਆਨ 24 ਹਜ਼ਾਰ ਜੁੜਵਾਂ ਵਿਅਕਤੀਆਂ ਬੱਚਿਆਂ ਦੇ ਸਿਹਤ ਸੰਬੰਧੀ ਵਿਵਹਾਰ ਅਤੇ ਬਿਮਾਰੀਆਂ 'ਤੇ ਅਧਿਐਨ ਕੀਤਾ ਗਿਆ। ਇਨ੍ਹਾਂ ਲੋਕਾਂ ਤੋਂ ਉਨ੍ਹਾਂ ਦੇ ਨੀਂਦ ਦੇ ਚੱਕਰ ਬਾਰੇ ਸਵਾਲ ਪੁੱਛੇ ਗਏ।

ਅਧਿਐਨ ਵਿੱਚ ਪਾਇਆ ਗਿਆ ਕਿ 10% ਲੋਕਾਂ ਨੇ ਜਵਾਬ ਦਿੱਤਾ ਕਿ ਉਹ ਦੇਰ ਰਾਤ ਤੱਕ ਜਾਗਦੇ ਰਹਿੰਦੇ ਹਨ। 33% ਲੋਕਾਂ ਨੇ ਕਿਹਾ ਕਿ ਉਹ ਦੇਰ ਰਾਤ ਤੱਕ ਜਾਗਣਾ ਪਸੰਦ ਕਰਦੇ ਹਨ। 29% ਲੋਕਾਂ ਨੇ ਕਿਹਾ ਕਿ ਉਹ ਰਾਤ ਨੂੰ ਜਲਦੀ ਸੌਂਦੇ ਹਨ ਅਤੇ ਸਵੇਰੇ ਜਲਦੀ ਉੱਠਦੇ ਹਨ। ਜਦੋਂ ਕਿ 27.7% ਲੋਕ ਸਵੇਰੇ ਉੱਠਣਾ ਪਸੰਦ ਕਰਦੇ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
Advertisement
ABP Premium

ਵੀਡੀਓਜ਼

ਜੇ ਬੰਦੇ ਦਾ ਪੁੱਤਾ ਆ ਤਾਂ ਕਰ Sukhjinder Randhawa'ਤੇAction., Bhagwant Maan ਨੂੰ ਖੁੱਲਾ Challenge| ElectionMc Election | ਨਗਰ ਨਿਗਮ ਦੀਆਂ ਚੋਣਾਂ ਦੀ ਤਿਆਰੀ ਸ਼ੁਰੂ ਚੋਣ ਕਮਿਸ਼ਨ ਨੇ ਜਾਰੀ ਕੀਤੀ ਨੋਟੀਫ਼ਿਕੇਸ਼ਨ!Weather | Alert!  Punjab ਦੀ ਹਵਾ ਹੋਈ ਜ਼ਹਿਰੀਲੀ, ਮੋਸਮ ਵਿਭਾਗ ਨੇ ਕੀਤਾ ਵੱਡਾ ਖ਼ੁਲਾਸਾ!Sukhbir Badal Accident | ਸੁਖਬੀਰ ਸਿੰਘ ਬਾਦਲ ਨਾਲ ਵਾਪਰਿਆ ਹਾਦਸਾ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
ਹੁਣ ਕਿਸ ਦਿਨ ਹੋਵੇਗੀ ਤੁਹਾਡੀ ਮੌਤ, AI ਦੇਵੇਗਾ ਜਵਾਬ
ਹੁਣ ਕਿਸ ਦਿਨ ਹੋਵੇਗੀ ਤੁਹਾਡੀ ਮੌਤ, AI ਦੇਵੇਗਾ ਜਵਾਬ
Maruti New Dzire: ਨਵੀਂ ਡਿਜ਼ਾਇਰ ਦੇ ਬੇਸ ਵੇਰੀਐਂਟ 'ਚ ਇਹ 13 ਸ਼ਾਨਦਾਰ ਸੁਰੱਖਿਆ ਫੀਚਰ, ਕੀਮਤ 6.79 ਲੱਖ ਰੁਪਏ ਤੋਂ ਸ਼ੁਰੂ
ਨਵੀਂ ਡਿਜ਼ਾਇਰ ਦੇ ਬੇਸ ਵੇਰੀਐਂਟ 'ਚ ਇਹ 13 ਸ਼ਾਨਦਾਰ ਸੁਰੱਖਿਆ ਫੀਚਰ, ਕੀਮਤ 6.79 ਲੱਖ ਰੁਪਏ ਤੋਂ ਸ਼ੁਰੂ
ਇਜ਼ਰਾਈਲ ਦਾ ਬੇਰੂਤ 'ਤੇ ਕਹਿਰ, ਹਵਾਈ ਹਮਲਿਆਂ 'ਚ 7 ਬੱਚਿਆਂ ਸਮੇਤ 23 ਲੋਕਾਂ ਦੀ ਮੌਤ
ਇਜ਼ਰਾਈਲ ਦਾ ਬੇਰੂਤ 'ਤੇ ਕਹਿਰ, ਹਵਾਈ ਹਮਲਿਆਂ 'ਚ 7 ਬੱਚਿਆਂ ਸਮੇਤ 23 ਲੋਕਾਂ ਦੀ ਮੌਤ
Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (14-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ
Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (14-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ
Embed widget