ਪੜਚੋਲ ਕਰੋ

Health Care: ਹੁਣ ਕੋਈ ਨਹੀਂ ਹੋਏਗਾ ਬੁੱਢਾ! ਵਿਗਿਆਨੀਆਂ ਨੇ ਲੱਭਿਆ ਬੁਢਾਪੇ 'ਤੇ ਬ੍ਰੇਕ ਲਾਉਣ ਦਾ ਨਵਾਂ ਤਰੀਕਾ

skin care: ਬੁਢਾਪਾ ਇੱਕ ਕੁਦਰਤੀ ਪ੍ਰਕਿਰਿਆ ਹੈ ਜਿਸ ਨੂੰ ਰੋਕਿਆ ਨਹੀਂ ਜਾ ਸਕਦਾ। ਇਹ ਗੱਲ ਹਰ ਕੋਈ ਮੰਨਦਾ ਹੈ। ਹਾਲਾਂਕਿ ਵਿਗਿਆਨੀਆਂ ਨੇ ਇਸ ਬਾਰੇ ਹੈਰਾਨ ਕਰਨ ਵਾਲਾ ਦਾਅਵਾ ਕੀਤਾ ਹੈ।

Anti Aging Medicine: ਬੁਢਾਪਾ ਇੱਕ ਕੁਦਰਤੀ ਪ੍ਰਕਿਰਿਆ ਹੈ ਜਿਸ ਨੂੰ ਰੋਕਿਆ ਨਹੀਂ ਜਾ ਸਕਦਾ। ਇਹ ਗੱਲ ਹਰ ਕੋਈ ਮੰਨਦਾ ਹੈ। ਹਾਲਾਂਕਿ ਵਿਗਿਆਨੀਆਂ ਨੇ ਇਸ ਬਾਰੇ ਹੈਰਾਨ ਕਰਨ ਵਾਲਾ ਦਾਅਵਾ ਕੀਤਾ ਹੈ। ਵਿਗਿਆਨੀਆਂ ਦਾ ਮੰਨਣਾ ਹੈ ਕਿ ਕੁਝ ਦਵਾਈਆਂ ਦੀ ਮਦਦ ਨਾਲ ਬੁਢਾਪੇ ਦੀ ਪ੍ਰਕਿਰਿਆ ਨੂੰ ਮੱਠਾ ਕੀਤਾ ਜਾ ਸਕਦਾ ਹੈ। ਆਓ ਇਸ ਬਾਰੇ ਵਿਸਥਾਰ ਵਿੱਚ ਜਾਣਦੇ ਹਾਂ...

ਵਿਗਿਆਨੀਆਂ ਦਾ ਵੱਡਾ ਦਾਅਵਾ
ਹਾਰਵਰਡ ਮੈਡੀਕਲ ਸਕੂਲ ਦ ਯੂਨੀਵਰਸਿਟੀ ਆਫ ਮੇਨ ਦੇ ਵਿਗਿਆਨੀਆਂ ਵੱਲੋਂ ਕੀਤੀ ਗਈ ਖੋਜ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਬੁਢਾਪੇ ਦੀ ਪ੍ਰਕਿਰਿਆ ਨੂੰ ਮੱਠਾ ਕੀਤਾ ਜਾ ਸਕਦਾ ਹੈ। ਵਿਗਿਆਨੀਆਂ ਨੇ ਰਸਾਇਣਕ ਢੰਗ ਨਾਲ ਵਧਦੀ ਉਮਰ ਦੇ ਲੱਛਣਾਂ ਨੂੰ ਘੱਟ ਕਰਨ ਦੀ ਗੱਲ ਕਹੀ ਹੈ। "ਕੈਮੀਕਲ ਇੰਡਿਊਸਡ ਰੀਪ੍ਰੋਗਰਾਮਿੰਗ ਟੂ ਰਿਵਰਸ ਸੈਲੂਲਰ ਏਜਿੰਗ" ਸਿਰਲੇਖ ਵਾਲਾ ਅਧਿਐਨ 12 ਜੁਲਾਈ, 2023 ਨੂੰ ਵੱਕਾਰੀ ਵਿਗਿਆਨਕ ਜਰਨਲ ਏਜਿੰਗ ਵਿੱਚ ਪ੍ਰਕਾਸ਼ਿਤ ਕੀਤਾ ਗਿਆ ਸੀ।

ਇਸ ਵਿੱਚ ਕਿਹਾ ਗਿਆ ਹੈ ਕਿ ਪ੍ਰਸਿੱਧ ਵਿਗਿਆਨੀ ਡਾ. ਡੇਵਿਡ ਏ. ਸਿੰਕਲੇਅਰ ਦੀ ਅਗਵਾਈ ਵਿੱਚ ਕੀਤੇ ਗਏ ਅਧਿਐਨ ਵਿੱਚ ਜੇ-ਹਿਊਨ ਯਾਂਗ, ਕ੍ਰਿਸਟੋਫਰ ਸ਼ਾਮਲ ਸਨ। ਪੈਟੀ ਤੇ ਮਾਰੀਆ ਵੀਨਾ ਲੋਪੇਜ਼ ਸਮੇਤ ਖੋਜਕਰਤਾਵਾਂ ਦੀ ਟੀਮ ਜੈਨੇਟਿਕ ਹੇਰਫੇਰ ਦੀ ਬਜਾਏ ਰਸਾਇਣਕ ਦਖਲਅੰਦਾਜ਼ੀ ਦੀ ਵਰਤੋਂ ਕਰਕੇ ਸੈੱਲਾਂ ਨੂੰ ਮੁੜ ਸੁਰਜੀਤ ਕਰਨ ਦੀ ਸੰਭਾਵਨਾ ਦੀ ਖੋਜ ਕਰ ਰਹੀ ਹੈ। ਯੂਨੀਵਰਸਿਟੀ ਦੇ ਖੋਜਕਰਤਾਵਾਂ ਨੇ ਇੱਕ ਰਸਾਇਣਕ ਕਾਕਟੇਲ ਦੀ ਖੋਜ ਕਰਨ ਦਾ ਦਾਅਵਾ ਕੀਤਾ ਹੈ ਜੋ ਬੁਢਾਪੇ ਦੀ ਪ੍ਰਕ੍ਰਿਆ ਨੂੰ ਉਲਟਾ ਦਿੰਦਾ ਹੈ। ਇਸ ਗੋਲੀ ਨੂੰ ਫਾਊਂਟੇਨ ਆਫ ਯੂਥ ਦਾ ਨਾਂ ਦਿੱਤਾ ਗਿਆ ਹੈ।

ਚੂਹਿਆਂ ਤੇ ਬਾਂਦਰਾਂ 'ਤੇ ਪ੍ਰਯੋਗ
ਚੂਹਿਆਂ ਤੇ ਬਾਂਦਰਾਂ 'ਤੇ 3 ਸਾਲ ਤੱਕ ਲਗਾਤਾਰ ਖੋਜ ਕਰਨ ਤੋਂ ਬਾਅਦ ਆਖਰਕਾਰ ਇਹ ਸਫਲ ਹੋ ਗਿਆ। ਖੋਜਕਰਤਾਵਾਂ ਨੇ ਅਜਿਹੇ ਅਣੂਆਂ ਦੀ ਖੋਜ ਕੀਤੀ ਹੈ ਜੋ ਸੈਲੂਲਰ ਬੁਢਾਪੇ ਨੂੰ ਉਲਟਾ ਸਕਦੇ ਹਨ। ਟੀਮ ਨੂੰ ਛੇ ਰਸਾਇਣਕ ਕਾਕਟੇਲ ਮਿਲੇ ਜਿਨ੍ਹਾਂ ਨੇ ਐਨਸੀਸੀ ਤੇ ਜੀਨੋਮ-ਵਾਈਡ ਟ੍ਰਾਂਸਕ੍ਰਿਪਟ ਪ੍ਰੋਫਾਈਲਾਂ ਨੂੰ ਬਹਾਲ ਕੀਤਾ ਜਿਸ ਕਾਰਨ ਜਵਾਨੀ ਬਰਕਰਾਰ ਰਹਿੰਦੀ ਹੈ।

ਮਨੁੱਖਾਂ ਵਿੱਚ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਟਰਾਂਸਕ੍ਰਿਪਟੋਮਿਕ ਬੁਢਾਪੇ ਨੂੰ ਉਲਟਾਉਣਾ ਸ਼ੁਰੂ ਹੋ ਜਾਂਦਾ ਹੈ। ਡੇਵਿਡ ਸਿੰਕਲੇਅਰ ਨੇ ਕਿਹਾ ਕਿ ਆਪਟਿਕ ਨਰਵ, ਬ੍ਰੇਨ ਟਿਸ਼ੂ, ਗੁਰਦੇ ਤੇ ਮਾਸਪੇਸ਼ੀਆਂ 'ਤੇ ਕੀਤੀ ਗਈ ਖੋਜ ਦੇ ਨਤੀਜੇ ਬਹੁਤ ਵਧੀਆ ਆਏ ਹਨ। ਇਸ ਪ੍ਰਕਿਰਿਆ ਵਿਚਲੇ ਰਸਾਇਣ ਨਾ ਸਿਰਫ਼ ਬੁਢਾਪੇ ਦੇ ਲੱਛਣਾਂ ਨੂੰ ਘਟਾ ਸਕਦੇ ਹਨ, ਸਗੋਂ ਕੁਝ ਸਰੀਰਕ ਤੇ ਮਾਨਸਿਕ ਵਿਗਾੜਾਂ ਨੂੰ ਵੀ ਪ੍ਰਭਾਵਿਤ ਕਰ ਸਕਦੇ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget