ਪੜਚੋਲ ਕਰੋ

Mother's Milk: ਨਹੀਂ ਵੇਚ ਸਕਦੇ 'ਮਾਂ ਦਾ ਦੁੱਧ', ਰਾਜਾਂ ਨੂੰ ਨਿਰਦੇਸ਼ ਜਾਰੀ, ਹੋਵੇਗਾ 5 ਲੱਖ ਰੁਪਏ ਦਾ ਜੁਰਮਾਨਾ, ਜਾਣੋ ਰੋਕ ਦੀ ਵਜ੍ਹਾ

Sale of human milk not permitted:ਮਾਂ ਦੇ ਦੁੱਧ ਦੀ ਵਪਾਰਕ ਵਰਤੋਂ ਗੈਰ-ਕਾਨੂੰਨੀ ਹੈ। FSSAI ਨੇ ਕਿਹਾ ਕਿ ਕੁਝ ਕੰਪਨੀਆਂ ਡੇਅਰੀ ਉਤਪਾਦਾਂ ਦੀ ਆੜ ਵਿੱਚ ਮਨੁੱਖੀ ਦੁੱਧ ਦਾ ਵਪਾਰ ਕਰ ਰਹੀਆਂ ਹਨ। ਇਸ ਦੇ ਨਾਲ ਹੀ ਬ੍ਰੈਸਟ ਫੀਡਿੰਗ...

Sale of human milk not permitted: ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆ (FSSAI) ਨੇ ਸਪੱਸ਼ਟ ਕੀਤਾ ਹੈ ਕਿ ਦੇਸ਼ 'ਚ ਮਾਂ ਦਾ ਦੁੱਧ ਨਹੀਂ ਵੇਚਿਆ ਜਾ ਸਕਦਾ। ਇਸ ਸਬੰਧ ਵਿਚ ਜਾਰੀ ਐਡਵਾਈਜ਼ਰੀ ਵਿਚ ਕਿਹਾ ਗਿਆ ਹੈ ਕਿ ਮਨੁੱਖੀ ਦੁੱਧ ਦੀ ਪ੍ਰੋਸੈਸਿੰਗ ਅਤੇ ਵਿਕਰੀ ਕਰਨਾ ਗਲਤ ਹੈ।

ਮਾਂ ਦੇ ਦੁੱਧ ਦੀ ਵਪਾਰਕ ਵਰਤੋਂ ਗੈਰ-ਕਾਨੂੰਨੀ

ਇਸ ਤੋਂ ਇਲਾਵਾ ਮਾਂ ਦੇ ਦੁੱਧ ਦੀ ਵਪਾਰਕ ਵਰਤੋਂ ਗੈਰ-ਕਾਨੂੰਨੀ ਹੈ। FSSAI ਨੇ ਕਿਹਾ ਕਿ ਕੁਝ ਕੰਪਨੀਆਂ ਡੇਅਰੀ ਉਤਪਾਦਾਂ ਦੀ ਆੜ ਵਿੱਚ ਮਨੁੱਖੀ ਦੁੱਧ ਦਾ ਵਪਾਰ ਕਰ ਰਹੀਆਂ ਹਨ। ਇਸ ਦੇ ਨਾਲ ਹੀ ਬ੍ਰੈਸਟ ਫੀਡਿੰਗ ਪ੍ਰਮੋਸ਼ਨ ਨੈੱਟਵਰਕ ਆਫ ਇੰਡੀਆ ਨੇ ਸਰਕਾਰ ਨੂੰ ਅਜਿਹੀਆਂ ਕੰਪਨੀਆਂ ਖਿਲਾਫ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। 24 ਮਈ ਨੂੰ ਜਾਰੀ ਕੀਤੀ ਇੱਕ ਸਲਾਹ ਵਿੱਚ, FSSAI ਨੇ ਰਾਜਾਂ ਨੂੰ ਮਨੁੱਖੀ ਦੁੱਧ ਦੀ ਪ੍ਰੋਸੈਸਿੰਗ ਅਤੇ ਵਿਕਰੀ ਲਈ ਲਾਇਸੈਂਸ ਦੇਣਾ ਬੰਦ ਕਰਨ ਅਤੇ ਮਨੁੱਖੀ ਦੁੱਧ ਦੇ ਵਪਾਰੀਕਰਨ ਨੂੰ ਰੋਕਣ ਦੇ ਨਿਰਦੇਸ਼ ਦਿੱਤੇ ਹਨ।

5 ਸਾਲ ਦੀ ਕੈਦ ਅਤੇ 5 ਲੱਖ ਰੁਪਏ ਜੁਰਮਾਨੇ ਦੀ ਸਜ਼ਾ

ਐਡਵਾਈਜ਼ਰੀ ਵਿੱਚ ਕਿਹਾ ਗਿਆ ਹੈ ਕਿ ਐਫਐਸਐਸਏਆਈ (FSSAI) ਨੇ ਐਫਐਸਐਸ ਐਕਟ, 2006 ਅਤੇ ਇਸਦੇ ਤਹਿਤ ਬਣਾਏ ਨਿਯਮਾਂ ਦੇ ਤਹਿਤ ਮਨੁੱਖੀ ਦੁੱਧ ਦੀ ਪ੍ਰੋਸੈਸਿੰਗ ਅਤੇ ਵਿਕਰੀ ਦੀ ਇਜਾਜ਼ਤ ਨਹੀਂ ਦਿੱਤੀ ਹੈ। ਇਸ ਲਈ ਇਹ ਸਲਾਹ ਦਿੱਤੀ ਜਾਂਦੀ ਹੈ ਕਿ ਮਨੁੱਖੀ ਦੁੱਧ ਅਤੇ ਇਸ ਦੇ ਉਤਪਾਦਾਂ ਦਾ ਵਪਾਰੀਕਰਨ ਤੁਰੰਤ ਬੰਦ ਕੀਤਾ ਜਾਵੇ। ਨਿਯਮਾਂ ਦੀ ਕਿਸੇ ਵੀ ਉਲੰਘਣਾ 'ਤੇ ਫੂਡ ਬਿਜ਼ਨਸ ਆਪਰੇਟਰਾਂ (FBOs) ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਇਸ ਦੀ ਉਲੰਘਣਾ ਕਰਨ 'ਤੇ 5 ਸਾਲ ਦੀ ਕੈਦ ਅਤੇ 5 ਲੱਖ ਰੁਪਏ ਜੁਰਮਾਨੇ ਦੀ ਵਿਵਸਥਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Advertisement
ABP Premium

ਵੀਡੀਓਜ਼

ਘਰ ਦੇ ਵਿਹੜੇ 'ਚ ਖੇਡਦੀ ਮਾਸੂਮ ਬੱਚੀ ਨਾਲ ਹੋਈ ਅਣ*ਹੋਣੀਦਮਦਮੀ ਟਕਸਾਲ ਦੇ ਬੀਜੇਪੀ ਨੂੰ ਸਮਰਥਨ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧRahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoana

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Death Threat: ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬ ਦੇ ਸਕੂਲਾਂ 'ਚ ਹੋਵੇਗੀ NEET-JEE ਮੇਨਸ ਦੀ ਤਿਆਰੀ, ਅੱਜ ਤੋਂ ਹੀ ਸ਼ੁਰੂ ਹੋਣਗੀਆਂ ਆਨਲਾਈਨ ਕਲਾਸਾਂ
ਪੰਜਾਬ ਦੇ ਸਕੂਲਾਂ 'ਚ ਹੋਵੇਗੀ NEET-JEE ਮੇਨਸ ਦੀ ਤਿਆਰੀ, ਅੱਜ ਤੋਂ ਹੀ ਸ਼ੁਰੂ ਹੋਣਗੀਆਂ ਆਨਲਾਈਨ ਕਲਾਸਾਂ
Embed widget