ਪੜਚੋਲ ਕਰੋ

ਨਸ਼ਾ ਹੀ ਨਹੀਂ ਦਵਾਈ ਵੀ ਅਫ਼ੀਮ, ਇਸ ਦੇ ਫ਼ਾਇਦੇ ਸ਼ਾਇਦ ਹੀ ਤੁਹਾਨੂੰ ਪਤਾ ਹੋਣ, ਹੈਰਾਨ ਕਰ ਦੇਣਗੇ ਇਸ ਦੇ ਲਾਭ

Benefits of opium: ਅਫ਼ੀਮ ਪੌਦੇ ਪੈਪੇਵਰ ਸੋਮਨੀਫੇਰਮ ਦੇ ਲੇਟੇਕਸ (ਦੁੱਧ) ਨੂੰ ਸੁਕਾ ਕੇ ਬਣਾਇਆ ਗਿਆ ਪਦਾਰਥ ਹੈ ਜਿਸ ਦਾ ਸੇਵਨ ਸਰੂਰ ਦਿੰਦਾ ਹੈ।

Benefits of opium: ਅਫ਼ੀਮ ਪੌਦੇ ਪੈਪੇਵਰ ਸੋਮਨੀਫੇਰਮ ਦੇ ਲੇਟੇਕਸ (ਦੁੱਧ) ਨੂੰ ਸੁਕਾ ਕੇ ਬਣਾਇਆ ਗਿਆ ਪਦਾਰਥ ਹੈ ਜਿਸ ਦਾ ਸੇਵਨ ਸਰੂਰ ਦਿੰਦਾ ਹੈ। ਹੋਰ ਚੀਜ਼ਾਂ ਤੋਂ ਇਲਾਵਾ ਜੋ ਵਿਅਕਤੀ ਇਸ ਦਾ ਸੇਵਨ ਕਰਦਾ ਹੈ, ਉਸ ਨੂੰ ਬਹੁਤ ਜ਼ਿਆਦਾ ਨੀਂਦ ਆਉਂਦੀ ਹੈ। ਅਫੀਮ ਵਿੱਚ 12% ਤੱਕ ਮੌਰਫਿਨ ਪਾਇਆ ਜਾਂਦਾ ਹੈ, ਜਿਸ ਨੂੰ ਹੈਰੋਇਨ ਨਾਂ ਦੀ ਦਵਾਈ ਵਿੱਚ ਪ੍ਰੋਸੈਸ ਕੀਤਾ ਜਾਂਦਾ ਹੈ।

ਅਫੀਮ ਬਾਰੇ ਤੁਹਾਨੂੰ ਸਾਰਿਆਂ ਨੂੰ ਜ਼ਰੂਰ ਪਤਾ ਹੋਣਾ ਚਾਹੀਦਾ ਹੈ ਕਿਉਂਕਿ ਇਹ ਨਸ਼ਾ ਹੀ ਨਹੀਂ ਸਗੋਂ ਦਵਾਈ ਹੈ। ਅਫੀਮ ਖਸਖਸ ਦੇ ਪੌਦੇ ਤੋਂ ਤਿਆਰ ਹੁੰਦੀ ਹੈ। ਅਫੀਮ ਇਸ ਪੌਦੇ ਦੇ ਡੋਡੇ ਤੋਂ ਪ੍ਰਾਪਤ ਕੀਤੀ ਜਾਂਦੀ ਹੈ ਤੇ ਡੋਡਿਆਂ ਅੰਦਰ ਬੀਜ ਹੁੰਦੇ ਹਨ ਜਿਨ੍ਹਾਂ ਨੂੰ ਖਸਖਸ ਵੀ ਕਿਹਾ ਜਾਂਦਾ ਹੈ। ਜੇ ਤੁਸੀਂ ਬਾਜ਼ਾਰ ਵਿੱਚ ਅਫੀਮ ਖਰੀਦਣ ਜਾਂਦੇ ਹੋ ਤਾਂ ਤੁਸੀਂ ਇਹ ਬਰਫ਼ੀ ਦੇ ਰੂਪ ਵਿੱਚ ਮਿਲੇਗੀ।
 
ਦੱਸ ਦੇਈਏ ਕਿ ਜਦੋਂ ਅਫੀਮ ਨਮੀ ਨਾਲ ਪ੍ਰਭਾਵਿਤ ਹੁੰਦੀ ਹੈ, ਤੇ ਉਸ ਕਾਰਨ ਇਹ ਨਰਮ ਹੋ ਜਾਂਦੀ ਹੈ ਤੇ ਇਸ ਦਾ ਅੰਦਰਲਾ ਰੰਗ ਗੂੜਾ ਭੂਰਾ ਤੇ ਚਮਕਦਾਰ ਹੁੰਦਾ ਹੈ, ਜਦੋਂਕਿ ਬਾਹਰੀ ਰੰਗ ਕਾਲਾ ਮਿਰਚ ਦੇ ਨਾਲ ਗੂੜਾ ਭੂਰਾ ਹੁੰਦਾ ਹੈ। ਇਸ ’ਚੋਂ ਤਿੱਖੀ ਬੋਅ ਆਉਂਦੀ ਹੈ। ਜੇ ਤੁਸੀਂ ਇਸ ਨੂੰ ਸਾੜਨ ਦੀ ਕੋਸ਼ਿਸ਼ ਕਰੋ, ਨਾ ਤਾਂ ਇਸ ਵਿੱਚੋਂ ਧੂੰਆਂ ਨਿਕਲੇਗਾ ਤੇ ਨਾ ਹੀ ਇਸ ਦੀ ਸੁਆਹ ਬਚੇਗੀ।

ਤੁਸੀਂ ਅਫੀਮ ਨੂੰ ਉਸ ਦੇ ਸੁਆਦ ਤੋਂ ਵੀ ਪਛਾਣ ਸਕਦੇ ਹੋ। ਜਦੋਂ ਤੁਸੀਂ ਅਫੀਮ ਖਾਂਦੇ ਹੋ, ਤਾਂ ਇਹ ਕੌੜੀ ਤੇ ਕਸੈਲ਼ੀ ਜਿਹੀ ਜਾਪਦੀ ਹੈ। ਇਸ ਦੀ ਤਾਸੀਰ ਖ਼ੁਸ਼ਕ ਹੁੰਦੀ ਹੈ। ਇਹ ਮਨੁੱਖੀ ਸਰੀਰ ਦੇ ਨਰਵਸ ਸਿਸਟਮ (ਤੰਤੂ ਨਾੜੀ ਪ੍ਰਬੰਧ) ਲਈ ਮਦਦਗਾਰ ਹੁੰਦੀ ਹੈ। ਇਹ ਦਰਦ-ਰੋਧਕ ਧਾਤਾਂ ਨੂੰ ਜਜ਼ਬ ਕਰ ਸਕਦੀ ਹੈ।

ਜੇ ਤੁਸੀਂ ਅਫੀਮ ਦਾ ਸੇਵਨ ਕਰਦੇ ਹੋ, ਤਾਂ ਇਸ ਦਾ ਗਰਮ ਪ੍ਰਭਾਵ ਹੁੰਦਾ ਹੈ। ਇਹ ਸਰੀਰ ਅੰਦਰ ਬਣਨ ਵਾਲੇ ਜ਼ੁਕਾਮ ਦੇ ਰੇਸ਼ੇ ਨੂੰ ਰੋਕਦੀ ਹੈ। ਇਹ ਸਰੀਰ ’ਚ ਪਸੀਨਾ ਲਿਆਉਂਦੀ ਹੈ। ਇਹ ਦਿਮਾਗ ਤੇ ਸਰੀਰ ਦੀ ਸ਼ਕਤੀ ਨੂੰ ਉਤੇਜਿਤ ਕਰਦੀ ਹੈ। ਗਰਮੀ ਨੂੰ ਵਧਾ ਕੇ, ਸੰਤੁਸ਼ਟੀ ਅਤੇ ਅਨੰਦ ਦੀ ਭਾਵਨਾ ਦਿੰਦੀ ਹੈ।

ਜੇ ਇਸ ਦੀ ਆਦਤ ਪੈ ਜਾਵੇ, ਤਾਂ ਵਿਅਕਤੀ ਦੇ ਸਰੀਰ ਦੇ ਅੰਗਾਂ ਦਾ ਦਰਦ ਦੂਰ ਹੋ ਜਾਂਦਾ ਹੈ। ਇਹ ਮਰਦਾਨਾ ਤਾਕਤ ਵਧਾਉਂਦੀ ਹੈ। ਇਸ ਦੇ ਨਾਲ ਹੀ ਕਮਰ ਦਰਦ, ਸ਼ੂਗਰ, ਪੋਲੀਯੂਰੀਆ (ਪਿਸ਼ਾਬ ਵਧੇਰੇ ਆਉਣ), ਦਰਦ, ਸਾਹ ਦੀਆਂ ਕਈ ਬਿਮਾਰੀਆਂ ਆਦਿ ਤੇ ਖ਼ੂਨੀ ਦਸਤ ਹਟਾਉਣ ਲਈ ਗੁਣਕਾਰੀ ਹੁੰਦੀ ਹੈ।

ਜੇ ਕੋਈ ਵਿਅਕਤੀ ਅਫੀਮ ਦਾ ਸੇਵਨ ਕਰਦਾ ਹੈ, ਇਸ ਦਾ ਪ੍ਰਭਾਵ ਮੁੱਖ ਤੌਰ ਤੇ ਦਿਮਾਗ ਤੇ ਨਾੜਾਂ ਦੇ ਸੂਚਨਾ ਕੇਂਦਰ ਤੇ ਹੋਰਨਾਂ ਨੂੰ ਪ੍ਰਭਾਵਤ ਕਰਦਾ ਹੈ।

ਤੁਸੀਂ ਇਸ ਦੀ ਵਰਤੋਂ ਵੇਖੀ ਹੋਵੇਗੀ, ਅਕਸਰ ਬੱਚਿਆਂ ਨੂੰ ਅਫੀਮ ਖੁਆਈ ਜਾਂਦੀ ਹੈ, ਅਜਿਹਾ ਇਸ ਲਈ ਦਿੱਤੀ ਜਾਂ ਹੈ, ਤਾਂ ਜੋ ਬੱਚਾ ਜਲਦੀ ਸੌਂ ਸਕੇ ਤੇ ਸਰੀਰ ਦੀ ਦਬੀ ਹੋਈ ਨਬਜ਼ ਖੁੱਲ੍ਹ ਜਾਵੇ, ਪਰ ਇਹ ਦਿਮਾਗ ਨੂੰ ਸਭ ਤੋਂ ਜ਼ਿਆਦਾ ਪ੍ਰਭਾਵਿਤ ਕਰਦੀ ਹੈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Advertisement
ABP Premium

ਵੀਡੀਓਜ਼

Gurdaspur Firing| ਜ਼ਮੀਨੀ ਵਿਵਾਦ ਕਾਰਨ ਚੱਲੀਆਂ ਗੋਲੀਆਂ, 4 ਲੋਕਾਂ ਦੀ ਮੌਤBathinda Attack| ਗੰਡਾਸਿਆਂ ਨਾਲ ਨੌਜਵਾਨ 'ਤੇ ਹਮਲਾ, ਤੋੜੀਆਂ ਲੱਤਾਂFazilka Murder| ਪਤਨੀ ਦਾ ਕੈਂਚੀ ਮਾਰ ਕੇ ਕਤਲ, ਪਹਿਲੀ ਪਤਨੀ ਦਾ ਵੀ ਕੀਤਾ ਸੀ ਮਰਡਰਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Crime: ਪਿਆਰ ਲਈ ਪਤਨੀ ਨੇ ਪਤੀ ਨੂੰ ਦਰਦਨਾਕ ਮੌਤ, ਪਹਿਲਾਂ ਰੱਸੀ ਨਾਲ ਘੁੱਟਿਆ ਗਲਾ, ਫਿਰ ਇੱਟ ਨਾਲ ਕੁਚਲਿਆ ਚਿਹਰਾ
Crime: ਪਿਆਰ ਲਈ ਪਤਨੀ ਨੇ ਪਤੀ ਨੂੰ ਦਰਦਨਾਕ ਮੌਤ, ਪਹਿਲਾਂ ਰੱਸੀ ਨਾਲ ਘੁੱਟਿਆ ਗਲਾ, ਫਿਰ ਇੱਟ ਨਾਲ ਕੁਚਲਿਆ ਚਿਹਰਾ
Horoscope Today: ਮਕਰ ਵਾਲਿਆਂ ਨੂੰ ਹਰ ਕੰਮ 'ਚ ਵਰਤਣੀ ਹੋਵੇਗੀ ਸਾਵਧਾਨੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Horoscope Today: ਮਕਰ ਵਾਲਿਆਂ ਨੂੰ ਹਰ ਕੰਮ 'ਚ ਵਰਤਣੀ ਹੋਵੇਗੀ ਸਾਵਧਾਨੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Corona effect-ਕੋਰੋਨਾ ਕਾਲ ਵਿਚ ਪੈਦਾ ਹੋਏ ਬੱਚਿਆਂ ਬਾਰੇ ਵੱਡਾ ਖੁਲਾਸਾ, ਸਕੂਲ ਵਿਚ ਵੀ ਅਜੀਬ ਵਿਵਹਾਰ
Corona effect-ਕੋਰੋਨਾ ਕਾਲ ਵਿਚ ਪੈਦਾ ਹੋਏ ਬੱਚਿਆਂ ਬਾਰੇ ਵੱਡਾ ਖੁਲਾਸਾ, ਸਕੂਲ ਵਿਚ ਵੀ ਅਜੀਬ ਵਿਵਹਾਰ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Embed widget