ਪੜਚੋਲ ਕਰੋ

ਹੁਣ ਮਿਰਗੀ ਦੇ ਦੌਰਿਆਂ ਤੋਂ ਬਚਣਾ ਹੋਵੇਗਾ ਆਸਾਨ

ਬ੍ਰਸਲਜ਼: ਮਿਰਗੀ ਦੇ ਦੌਰਿਆਂ ਤੋਂ ਛੁਟਕਾਰਾ ਪਾਉਣਾ ਹੁਣ ਆਸਾਨ ਹੋ ਸਕਦਾ ਹੈ। ਬੈਲਜੀਅਮ ਦੇ ਖੋਜਕਰਤਾਵਾਂ ਨੇ ਇਸ ਪਾਸੇ ਮਹੱਤਵਪੂਰਨ ਖੋਜ ਕੀਤੀ ਹੈ। ਉਨ੍ਹਾਂ ਕਿਹਾ ਕਿ ਬ੍ਰੇਨ 'ਚ ਖਾਸ ਫੈਟ ਦੇ ਪੱਧਰ ਨੂੰ ਵਧਾ ਕੇ ਇਸ ਸਮੱਸਿਆ ਨਾਲ ਨਜਿੱਠਿਆ ਜਾ ਸਕਦਾ ਹੈ। ਦਿਮਾਗ 'ਚ ਨਰਵ ਸੈੱਲਾਂ ਦਾ ਮਿਲਣ ਸਥਾਨ ਸਿਨੇਪਸਿਜ਼ ਇਲੈਕਟ੍ਰੀਕਲ ਸਿਗਨਲਜ਼ ਨੂੰ ਟ੍ਰਾਂਸਮਿਟ ਕਰਨ 'ਚ ਮਹੱਤਵਪੂਰਣ ਭੂਮਿਕਾ ਨਿਭਾਉਂਦੇ ਹੈ। ਦਿਮਾਗ ਨਾਲ ਜੁੜੀਆਂ ਹੋਰ ਬਿਮਾਰੀਆਂ 'ਚ ਸਿਨੇਪਸਿਜ਼ ਦੀ ਗਤੀਵਿਧੀ 'ਚ ਰੁਕਾਵਟ ਆ ਜਾਂਦੀ ਹੈ। ਇਸ 'ਚ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੇ ਪ੍ਰੋਟੀਨ ਦੀ ਵੀ ਪਛਾਣ ਕੀਤੀ ਗਈ ਹੈ। ਇਸ ਪ੍ਰੋਟੀਨ ਦਾ ਨਾਂ ਸਕਾਈਵਾਕਰ ਹੈ। ਖਾਸ ਤੌਰ 'ਤੇ ਫੈਟ ਨਰਵ ਸੈੱਲ ਨਾਲ ਜੋੜੇ ਰੱਖਦਾ ਹੈ। ਇਸ ਨਾਲ ਸੰਕੇਤਾਂ ਦਾ ਸੰਚਾਰ ਕਾਇਮ ਰਹਿੰਦਾ ਹੈ। ਇਸ ਵਿੱਚ ਕਮੀ ਆਉਣ ਦੀ ਹਾਲਤ 'ਚ ਦਿਮਾਗ ਦੀ ਕਾਰਜ ਪ੍ਰਣਾਲੀ ਵੀ ਪ੍ਰਭਾਵਿਤ ਹੁੰਦੀ ਹੈ। ਮਿਰਗੀ ਦੇ ਦੌਰਿਆਂ ਦੀ ਹਾਲਤ 'ਚ ਇਸ ਦਾ ਪੱਧਰ ਬਿਲਕੁਲ ਘੱਟ ਹੋ ਜਾਂਦਾ ਹੈ। ਵਿਗਿਆਨੀਆਂ ਨੇ ਕਿਹਾ ਕਿ ਭਵਿੱਖ ਵਿੱਚ ਇਸ ਦੀ ਮਦਦ ਨਾਲ ਮਿਰਗੀ ਦੀ ਸਮੱਸਿਆ ਤੋਂ ਛੁਟਕਾਰਾ ਮਿਲ ਸਕਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Assembly Election 2026 : ਭਾਰਤੀ ਚੋਣ ਕਮਿਸ਼ਨ ਵੱਲੋਂ 5 ਰਾਜਾਂ 'ਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ , ਪੜ੍ਹੋ ਪੂਰੀ ਖ਼ਬਰ  

Badshah ਨੂੰ ਹਰਿਆਣਾ ਬਾਲ ਅਧਿਕਾਰ ਕਮਿਸ਼ਨ ਨੇ ਕੀਤਾ ਤਲਬ , 7 ਦਿਨਾਂ ਦੇ ਅੰਦਰ ਮੰਗਿਆ ਜਵਾਬ , ਮਹਿਲਾ ਕਮਿਸ਼ਨ ਵੱਲੋਂ ਗ੍ਰਿਫ਼ਤਾਰੀ ਦੇ ਹੁਕਮ 

Goindwal Sahib ਕੇਂਦਰੀ ਜੇਲ੍ਹ 'ਚ ਹਵਾਲਾਤੀ ਦੀ ਭੇਦਭਰੇ ਹਾਲਾਤਾਂ 'ਚ ਮੌਤ , ਮਾਂ ਬੋਲੀ -2 ਦਿਨ ਪਹਿਲਾਂ ਤਾਂ ਠੀਕ ਸੀ 

Barnala 'ਚ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ ,ਸੁਖਬੀਰ ਬਾਦਲ ਤੇ ਮਜੀਠੀਆ ਨੇ 'ਆਪ' 'ਤੇ ਸਾਧਿਆ ਨਿਸ਼ਾਨਾ  

ਵੀਡੀਓਜ਼

ਅਸੀਂ ਪੰਜਾਬ ਨੂੰ ਲੁੱਟਣ ਨਹੀਂ, ਸੇਵਾ ਕਰਨ ਆਏ ਹਾਂ! ਸੁਖਬੀਰ ਬਾਦਲ
ਅਕਾਲੀਆਂ ਨੇ CM ਮਾਨ ਨੂੰ ਘੇਰਿਆ! ਸੁਣ ਕੇ ਹਰ ਕੋਈ ਰਹਿ ਗਿਆ ਹੈਰਾਨ
ਮਜੀਠੀਆ ਨੇ CM ਮਾਨ ਨੂੰ ਦਿੱਤੀ ਚੇਤਾਵਨੀ! ਸਿਆਸਤ ‘ਚ ਮਚੀ ਹਲਚਲ
ਪੰਜਾਬ ਦੀ ਲੁੱਟ ‘ਤੇ ਮਜੀਠੀਆ ਭੜਕੇ! ਮਾਨ ਸਰਕਾਰ ਨੂੰ ਘੇਰਿਆ
Karan Aujla Chandigarh Show ਮੇਰੀ ਮਿਹਨਤ ਦਾ ਅੱਜ ਮੁੱਲ ਪਿਆ! ਮੇਰਾ ਚਾਚਾ ਵੀ ਵੇਖਣ ਆ ਗਿਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Assembly Election 2026 : ਭਾਰਤੀ ਚੋਣ ਕਮਿਸ਼ਨ ਵੱਲੋਂ 5 ਰਾਜਾਂ 'ਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ , ਪੜ੍ਹੋ ਪੂਰੀ ਖ਼ਬਰ  
Assembly Election 2026 : ਭਾਰਤੀ ਚੋਣ ਕਮਿਸ਼ਨ ਵੱਲੋਂ 5 ਰਾਜਾਂ 'ਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ , ਪੜ੍ਹੋ ਪੂਰੀ ਖ਼ਬਰ  
Badshah ਨੂੰ ਹਰਿਆਣਾ ਬਾਲ ਅਧਿਕਾਰ ਕਮਿਸ਼ਨ ਨੇ ਕੀਤਾ ਤਲਬ , 7 ਦਿਨਾਂ ਦੇ ਅੰਦਰ ਮੰਗਿਆ ਜਵਾਬ , ਮਹਿਲਾ ਕਮਿਸ਼ਨ ਵੱਲੋਂ ਗ੍ਰਿਫ਼ਤਾਰੀ ਦੇ ਹੁਕਮ 
Badshah ਨੂੰ ਹਰਿਆਣਾ ਬਾਲ ਅਧਿਕਾਰ ਕਮਿਸ਼ਨ ਨੇ ਕੀਤਾ ਤਲਬ , 7 ਦਿਨਾਂ ਦੇ ਅੰਦਰ ਮੰਗਿਆ ਜਵਾਬ , ਮਹਿਲਾ ਕਮਿਸ਼ਨ ਵੱਲੋਂ ਗ੍ਰਿਫ਼ਤਾਰੀ ਦੇ ਹੁਕਮ 
Goindwal Sahib ਕੇਂਦਰੀ ਜੇਲ੍ਹ 'ਚ ਹਵਾਲਾਤੀ ਦੀ ਭੇਦਭਰੇ ਹਾਲਾਤਾਂ 'ਚ ਮੌਤ , ਮਾਂ ਬੋਲੀ -2 ਦਿਨ ਪਹਿਲਾਂ ਤਾਂ ਠੀਕ ਸੀ 
Goindwal Sahib ਕੇਂਦਰੀ ਜੇਲ੍ਹ 'ਚ ਹਵਾਲਾਤੀ ਦੀ ਭੇਦਭਰੇ ਹਾਲਾਤਾਂ 'ਚ ਮੌਤ , ਮਾਂ ਬੋਲੀ -2 ਦਿਨ ਪਹਿਲਾਂ ਤਾਂ ਠੀਕ ਸੀ 
Barnala 'ਚ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ ,ਸੁਖਬੀਰ ਬਾਦਲ ਤੇ ਮਜੀਠੀਆ ਨੇ 'ਆਪ' 'ਤੇ ਸਾਧਿਆ ਨਿਸ਼ਾਨਾ  
Barnala 'ਚ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ ,ਸੁਖਬੀਰ ਬਾਦਲ ਤੇ ਮਜੀਠੀਆ ਨੇ 'ਆਪ' 'ਤੇ ਸਾਧਿਆ ਨਿਸ਼ਾਨਾ  
Bathinda News : ਪੰਜਾਬ ਪੁਲਿਸ ਦੀ ਵਰਦੀ ਪਹਿਨ ਕੇ ਵਿਆਹਾਂ 'ਚ ਡਾਂਸ , ਡਾਂਸਰਾਂ ਨੂੰ ਪਹਿਨਾਈ ਪੁਲਿਸ ਦੀ ਵਰਦੀ

Ludhiana ਰੇਲਵੇ ਸਟੇਸ਼ਨ ਦੇ ਪਿੱਛੇ ਨਸ਼ੇ ਦੀ ਵੱਡੀ ਖੇਪ ਬਰਾਮਦ , ਪੁਲਿਸ ਨੇ ਇੱਕ ਨੌਜਵਾਨ ਅਤੇ ਇੱਕ ਔਰਤ ਨੂੰ ਕੀਤਾ ਗ੍ਰਿਫ਼ਤਾਰ 

CM ਭਗਵੰਤ ਮਾਨ ਨੇ ਗੈਸ ਸੰਕਟ 'ਤੇ PM ਮੋਦੀ ਨੂੰ ਘੇਰਿਆ , ਕਿਹਾ - ਮਿੱਤਰ ਨੇ ਲੜਾਈ ਬਾਰੇ ਉਨ੍ਹਾਂ ਨੂੰ ਪਹਿਲਾਂ ਨਹੀਂ ਦੱਸਿਆ 

Moga ਸੜਕ ਹਾਦਸੇ 'ਚ ਪਤੀ ਦੀ ਮੌਤ, ਪਤਨੀ ਜ਼ਖਮੀ ,ਮੇਲੇ 'ਚ ਖਿਡੌਣਿਆਂ ਦੀ ਦੁਕਾਨ ਲਗਾਉਣ ਜਾ ਰਹੇ ਸਨ ਦੋਵੇਂ 

Embed widget