ਪੜਚੋਲ ਕਰੋ

Plant Based Meat: ਹੁਣ ਸਾਕਾਹਾਰੀ ਵੀ ਖਾ ਸਕਦੇ ਮੀਟ! ਜਾਨਵਰਾਂ ਤੋਂ ਨਹੀਂ ਸਗੋਂ ਖੇਤੀ ਉਤਪਾਦਾਂ ਤੋਂ ਤਿਆਰ ਹੋ ਰਿਹਾ ਸਵਾਦਿਸ਼ਟ ਮੀਟ

ਸ਼ਹਿਰਾਂ ਵਿੱਚ ਇਸ ਦਾ ਕਾਫੀ ਰੁਝਾਨ ਹੈ। ਜੋ ਲੋਕ ਮਾਸਾਹਾਰੀ ਨਹੀਂ, ਉਹ ਸਾਕਾਹਾਰੀ ਮੀਟ ਦਾ ਅਨੰਦ ਲੈ ਰਹੇ ਹਨ। ਬਾਜ਼ਾਰ 'ਚ ਵੀ  ਮੀਟ ਅਸਾਨੀ ਨਾਲ ਮਿਲ ਰਹੇ ਹਨ, ਜੋ ਜਾਨਵਰਾਂ ਤੋਂ ਨਹੀਂ ਸਗੋਂ ਖੇਤਾਂ 'ਚੋਂ ਮਿਲਦੇ ਹਨ।

Plant Based Meat: ਧਾਰਮਿਕ ਆਸਥਾ ਕਰਕੇ ਬਹੁਤ ਸਾਰੇ ਲੋਕ ਮੀਟ-ਮਾਸ ਨਹੀਂ ਖਾਂਦੇ। ਅਜਿਹੇ ਲੋਕਾਂ ਲਈ ਹੁਣ ਸਾਕਾਹਾਰੀ ਮੀਟ ਆਉਣ ਲੱਗਾ ਹੈ। ਇਹ ਮੀਟ ਕਿਸੇ ਜਾਨਵਰ ਦਾ ਨਹੀਂ ਹੁੰਦਾ ਸਗੋਂ ਬਨਸਪਤੀ ਤੋਂ ਤਿਆਰ ਕੀਤਾ ਜਾਂਦਾ ਹੈ। ਸ਼ਹਿਰਾਂ ਵਿੱਚ ਇਸ ਦਾ ਕਾਫੀ ਰੁਝਾਨ ਹੈ। ਜੋ ਲੋਕ ਮਾਸਾਹਾਰੀ ਨਹੀਂ, ਉਹ ਸਾਕਾਹਾਰੀ ਮੀਟ ਦਾ ਅਨੰਦ ਲੈ ਰਹੇ ਹਨ। ਬਾਜ਼ਾਰ 'ਚ ਵੀ  ਮੀਟ ਅਸਾਨੀ ਨਾਲ ਮਿਲ ਰਹੇ ਹਨ, ਜੋ ਜਾਨਵਰਾਂ ਤੋਂ ਨਹੀਂ ਸਗੋਂ ਖੇਤਾਂ 'ਚੋਂ ਮਿਲਦੇ ਹਨ।

ਆਖਰ ਕੀ ਹੈ ਸ਼ਾਕਾਹਾਰੀ ਮੀਟ ?

ਅੱਜ-ਕੱਲ੍ਹ ਪੌਦੇ-ਅਧਾਰਤ ਮੀਟ ਨੂੰ ਜ਼ੋਰਦਾਰ ਢੰਗ ਨਾਲ ਪ੍ਰਮੋਟ ਕੀਤਾ ਜਾ ਰਿਹਾ ਹੈ। ਇਹ ਮੀਟ ਛੂਹਣ, ਖਾਣ ਤੇ ਸੁਆਦ ਲਈ ਅਸਲੀ ਮੀਟ ਦੇ ਸਮਾਨ ਹੈ। ਫਰਕ ਇਹ ਹੈ ਕਿ ਇਹ ਕਿਸੇ ਜਾਨਵਰ ਤੋਂ ਨਹੀਂ ਸਗੋਂ ਖੇਤਾਂ ਤੇ ਪੌਦਿਆਂ ਤੋਂ ਮਿਲਦਾ ਹੈ। ਇਹ ਸੋਇਆ, ਹਰੇ ਛੋਲੇ, ਜੈਕਫਰੂਟ, ਕਣਕ, ਦਾਲਾਂ, ਫਲੀਆਂ, ਮੇਵੇ, ਬੀਜ, ਨਾਰੀਅਲ ਤੇਲ, ਸਬਜ਼ੀਆਂ ਦੇ ਪ੍ਰੋਟੀਨ ਐਬਸਟਰੈਕਟ ਆਦਿ ਦੀ ਫੈਕਟਰੀ ਪ੍ਰੋਸੈਸਿੰਗ ਦੀ ਮਦਦ ਨਾਲ ਤਿਆਰ ਕੀਤੇ ਜਾਂਦੇ ਹਨ।

ਨਕਲੀ ਮੀਟ ਦੀ ਮਾਰਕੀਟ ਤੇਜ਼ੀ ਨਾਲ ਵਧ ਰਹੀ 

ਪੌਦੇ ਅਧਾਰਤ ਮੀਟ ਦੀ ਮਾਰਕੀਟ ਤੇਜ਼ੀ ਨਾਲ ਵਧ ਰਹੀ ਹੈ। ਸਾਲ 2025 ਤੱਕ ਇਸ ਦਾ ਬਾਜ਼ਾਰ 8.3 ਬਿਲੀਅਨ ਅਮਰੀਕੀ ਡਾਲਰ ਹੋਣ ਦਾ ਅਨੁਮਾਨ ਹੈ।

ਸ਼ਾਕਾਹਾਰੀ ਮੀਟ ਦੇ ਫਾਇਦੇ-
- ਜਾਨਵਰਾਂ ਦਾ ਮਾਸ ਹਜ਼ਮ ਕਰਨਾ ਔਖਾ ਹੁੰਦਾ ਹੈ। ਇਸ ਦੇ ਨਾਲ ਹੀ ਸ਼ਾਕਾਹਾਰੀ ਮੀਟ ਵਿੱਚ ਸੰਤ੍ਰਿਪਤ ਫੈਟ ਤੇ ਕੈਲੋਰੀ ਵੀ ਘੱਟ ਹੁੰਦੀ ਹੈ।

- ਇਨ੍ਹਾਂ 'ਚ ਐਂਟੀ-ਆਕਸੀਡੈਂਟ, ਵਿਟਾਮਿਨ, ਮਿਨਰਲਸ, ਫਾਈਬਰ ਹੁੰਦੇ ਹਨ।

- ਮੋਟਾਪੇ, ਕੈਂਸਰ, ਦਿਲ ਦੀ ਬਿਮਾਰੀ ਤੋਂ ਪੀੜਤ ਲੋਕਾਂ ਲਈ ਇਹ ਇੱਕ ਵਧੀਆ ਵਿਕਲਪ ਹੈ।

- ਇਨ੍ਹਾਂ ਨਕਲੀ ਮੀਟ ਵਿੱਚ ਪ੍ਰੋਟੀਨ ਦੇ ਐਬਸਟਰੈਕਟ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਲਈ ਇਹ ਪ੍ਰੋਟੀਨ ਦੇ ਚੰਗੇ ਸ੍ਰੋਤ ਹਨ।

- ਇਹ ਉਹਨਾਂ ਲੋਕਾਂ ਲਈ ਇੱਕ ਵਧੀਆ ਵਿਕਲਪ ਹੈ ਜੋ ਜਾਨਵਰਾਂ ਨੂੰ ਪਿਆਰ ਕਰਦੇ ਹਨ, ਇੱਕ ਟਿਕਾਊ ਖੁਰਾਕ ਨੂੰ ਤਰਜੀਹ ਦਿੰਦੇ ਹਨ।

- ਮਾਹਿਰਾਂ ਅਨੁਸਾਰ ਨਕਲੀ ਮੀਟ ਵਿੱਚ ਸੋਡੀਅਮ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਨਾਲ ਹੀ ਇਹ ਪ੍ਰੋਸੈਸਡ ਹੁੰਦੇ ਹਨ । ਇਸ ਲਈ ਇਨ੍ਹਾਂ ਦਾ ਕਦੇ-ਕਦਾਈਂ ਹੀ ਸੇਵਨ ਕਰਨਾ ਚਾਹੀਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...
Punjab News: ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
Punjab News: ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...
Punjab News: ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
Punjab News: ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਫਿਰੋਜ਼ਪੁਰ ਤੋਂ ਬਾਅਦ ਮੋਗਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ 'ਤੇ ਪੁਲਿਸ! ਇੱਕ ਦਿਨ 'ਚ ਦੋ ਅਦਾਲਤਾਂ ਨੂੰ ਮਿਲੀ ਧਮਕੀ
ਫਿਰੋਜ਼ਪੁਰ ਤੋਂ ਬਾਅਦ ਮੋਗਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ 'ਤੇ ਪੁਲਿਸ! ਇੱਕ ਦਿਨ 'ਚ ਦੋ ਅਦਾਲਤਾਂ ਨੂੰ ਮਿਲੀ ਧਮਕੀ
Punjab CM Mann: ਮੁੱਖ ਮੰਤਰੀ ਭਗਵੰਤ ਮਾਨ ਦੀ ਜਥੇਦਾਰ ਸਾਹਿਬ ਨੂੰ ਖਾਸ ਅਪੀਲ, ਬੇਨਤੀ ਕੀਤੀ-'ਸਾਰੇ ਚੈਨਲਾਂ 'ਤੇ ਲਾਈਵ ਟੈਲੀਕਾਸਟ ਹੋਏ'
Punjab CM Mann: ਮੁੱਖ ਮੰਤਰੀ ਭਗਵੰਤ ਮਾਨ ਦੀ ਜਥੇਦਾਰ ਸਾਹਿਬ ਨੂੰ ਖਾਸ ਅਪੀਲ, ਬੇਨਤੀ ਕੀਤੀ-'ਸਾਰੇ ਚੈਨਲਾਂ 'ਤੇ ਲਾਈਵ ਟੈਲੀਕਾਸਟ ਹੋਏ'
ਹਰਿਆਣਾ ਕਮੇਟੀ ਵੱਲੋਂ ਵੱਡਾ ਐਕਸ਼ਨ! ਦਾਦੂਵਾਲ ਨੂੰ ਕੀਤਾ ਗਿਆ ਬਰਖਾਸਤ, HSGMC ਪ੍ਰਧਾਨ ਝੀਂਡਾ ਬੋਲੇ- ਦਾਦੂਵਾਲ ਕੋਲ ਕਰੋੜਾਂ ਕਿੱਥੋਂ ਆਏ?
ਹਰਿਆਣਾ ਕਮੇਟੀ ਵੱਲੋਂ ਵੱਡਾ ਐਕਸ਼ਨ! ਦਾਦੂਵਾਲ ਨੂੰ ਕੀਤਾ ਗਿਆ ਬਰਖਾਸਤ, HSGMC ਪ੍ਰਧਾਨ ਝੀਂਡਾ ਬੋਲੇ- ਦਾਦੂਵਾਲ ਕੋਲ ਕਰੋੜਾਂ ਕਿੱਥੋਂ ਆਏ?
Punjab Weather Today: ਪੰਜਾਬ-ਚੰਡੀਗੜ੍ਹ ਵਿੱਚ ਕੋਹਰਾ ਅਤੇ ਸ਼ੀਤਲਹਿਰ ਦਾ ਔਰੇਂਜ ਅਲਰਟ: ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ, ਠੁਰ-ਠੁਰ ਕਰ ਰਹੇ ਪੰਜਾਬੀ, ਬੱਚੇ ਅਤੇ ਬਜ਼ੁਰਗ ਦਾ ਰੱਖੋ ਖਾਸ ਖਿਆਲ
Punjab Weather Today: ਪੰਜਾਬ-ਚੰਡੀਗੜ੍ਹ ਵਿੱਚ ਕੋਹਰਾ ਅਤੇ ਸ਼ੀਤਲਹਿਰ ਦਾ ਔਰੇਂਜ ਅਲਰਟ: ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ, ਠੁਰ-ਠੁਰ ਕਰ ਰਹੇ ਪੰਜਾਬੀ, ਬੱਚੇ ਅਤੇ ਬਜ਼ੁਰਗ ਦਾ ਰੱਖੋ ਖਾਸ ਖਿਆਲ
Embed widget