ਪੜਚੋਲ ਕਰੋ

ਖੁਸ਼ਖਬਰੀ : ਉਮਰ ਦੇ ਅਸਰ ਨੂੰ ਘੱਟ ਕਰਨਾ ਹੋਵੇਗਾ ਸੰਭਵ

ਵਾਸ਼ਿੰਗਟਨ  : ਅਮਰੀਕੀ ਵਿਗਿਆਨੀਆਂ ਦੀ ਤਾਜ਼ਾ ਖੋਜ ਨਾਲ ਮੈਡੀਕਲ ਦੇ ਖੇਤਰ ਵਿਚ ਨਵੇਂ ਦੁਆਰ ਖੁੱਲ੍ਹ ਸਕਦੇ ਹਨ। ਕਈ ਤਰ੍ਹਾਂ ਦੀਆਂ ਬਿਮਾਰੀਆਂ ਦਾ ਇਲਾਜ ਵੀ ਸੰਭਵ ਹੋ ਸਕਦਾ ਹੈ। ਜੀ ਹਾਂ! ਖੋਜਾਰਥੀਆਂ ਨੇ ਸਰੀਰ 'ਤੇ ਵਧਦੇ ਉਮਰ ਦੇ ਅਸਰ ਨੂੰ ਘੱਟ ਕਰਨ 'ਚ ਸਮਰੱਥ ਐਂਜਾਇਮ ਦੀ ਪਛਾਣ ਕਰਨ ਦਾ ਦਾਅਵਾ ਕੀਤਾ ਹੈ। ਇਸ ਦੀ ਮਦਦ ਨਾਲ ਪਾਰਕਿਨਸਨ ਵਰਗੀਆਂ ਖ਼ਤਰਨਾਕ ਬਿਮਾਰੀਆਂ ਤੋਂ ਛੁਟਕਾਰਾ ਮਿਲ ਸਕਦਾ ਹੈ। ਵਿਗਿਆਨੀਆਂ ਦਾ ਕਹਿਣਾ ਹੈ ਕਿ ਨਵੇਂ ਕੰਪਾਊਂਡ 'ਚ ਸਹੀ ਤਬਦੀਲੀ ਕਰ ਕੇ ਵੱਡੀ ਉਮਰ 'ਚ ਵੀ ਸਿਹਤ ਜੀਵਨ ਦਾ ਆਨੰਦ ਮਾਣਿਆ ਜਾ ਸਕਦਾ ਹੈ। ਪਹਿਲਾਂ ਦੇ ਅਧਿਐਨਾਂ 'ਚ ਉਮਰ ਦਾ ਸਰੀਰ 'ਤੇ ਪੈਣ ਵਾਲੇ ਅਸਰ 'ਚ ਸੈੱਲਜ਼ ਦੀ ਭੂਮਿਕਾ ਸਾਹਮਣੇ ਆਈ ਸੀ। ਮਾਇਟੋਕਾਂਡ੍ਰੀਆ 'ਚ ਤਬਦੀਲੀ ਵੀ ਵਧਦੀ ਉਮਰ ਦੀ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਦਾ ਹੈ। ਖੋਜਾਰਥੀਆਂ ਨੇ ਕਿਹਾ ਕਿ ਐੱਨਏਡੀ-ਪਲੱਸ ਨਾਂ ਦੇ ਐਂਜਾਇਮ ਡੀਐੱਨਏ ਨੂੰ ਸਹੀ ਕਰਨ ਅਤੇ ਮਾਇਟੋਕਾਂਡ੍ਰੀਆ ਦੀ ਕੰਮ ਦੀ ਸਮਰੱਥਾ ਵਧਾਉਣ 'ਚ ਸਮਰੱਥ ਹੈ। ਇਸ ਵਿਚ ਕਮੀ ਆਉਣ 'ਤੇ ਵਧਦੀ ਉਮਰ ਦਾ ਸਰੀਰ 'ਤੇ ਉਲਟਾ ਅਸਰ ਪੈਂਦਾ ਹੈ। ਤਾਜ਼ਾ ਖੋਜ ਰਾਹੀਂ ਇਸ ਨੂੰ ਦੂਰ ਕਰਨ ਦਾ ਰਾਹ ਪੱਧਰਾ ਹੋ ਸਕਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ

Fertility Diet: ਮਾਂ ਬਣਨ 'ਚ ਆ ਰਹੀ ਦਿੱਕਤ ਤਾਂ ਅੱਜ ਹੀ ਖਾਣੇ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘਰ 'ਚ ਛੇਤੀ ਹੀ ਆਉਣਗੀਆਂ ਖੁਸ਼ੀਆਂ

ਗਟਾਗਟ ਪਾਣੀ ਪੀਣ ਦੀ ਆਦਤ ਕਿੱਤੇ ਕਰ ਨਾ ਦੇਵੇ ਬਿਮਾਰ ਡਾਕਟਰ ਤੋਂ ਜਾਣੋ ਪਾਣੀ ਪੀਣ ਦਾ ਸਹੀ ਤਰੀਕਾ

FSSAI Alert: ਕੀ ਤੁਹਾਡਾ ਪਨੀਰ ਸੱਚਮੁੱਚ 'ਤਾਜ਼ਾ' ਤੇ 'ਸਿਹਤਮੰਦ' ਹੈ? ਜਾਂਚ 'ਚ ਸਾਹਮਣੇ ਆਇਆ ਵੱਡਾ ਖੁਲਾਸਾ !

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ

ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ

ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ

Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ

ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ

ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ

ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ

Embed widget