ਪੜਚੋਲ ਕਰੋ

ਪੰਜਾਬ ਸਰਕਾਰ ਅਜਮਾਏਗੀ ਕੇਜਰੀਵਾਲ ਵਾਲੀ ਥੈਰੇਪੀ

ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਅਜ਼ਮਾਈ ਹੋਈ ਪਲਾਜ਼ਮਾ ਥੈਰੇਪੀ ਦਾ ਪੰਜਾਬ ਸਰਕਾਰ ਵੀ ਟਰਾਇਲ ਕਰੇਗੀ। ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਉਸ ਨੂੰ ਭਾਰਤੀ ਮੈਡੀਕਲ ਖੋਜ ਕੌਂਸਲ (ਆਈਸੀਐਮਆਰ) ਤੋਂ ਕਰੋਨਾਵਾਇਰਸ ਦੇ ਮਰੀਜ਼ਾਂ ’ਤੇ ਪਲਾਜ਼ਮਾ ਥੈਰੇਪੀ ਦਾ ਟਰਾਇਲ ਕਰਨ ਦੀ ਮਨਜ਼ੂਰੀ ਮਿਲ ਗਈ ਹੈ। ਵਧੀਕ ਮੁੱਖ ਸਕੱਤਰ (ਸਿਹਤ) ਵਿੰਨੀ ਮਹਾਜਨ ਨੇ ਕਿਹਾ ਕਿ ਇਹ ਟਰਾਇਲ ਜਲਦੀ ਹੀ ਸ਼ੁਰੂ ਹੋਣ ਦੀ ਆਸ ਹੈ।

ਚੰਡੀਗੜ੍ਹ: ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਅਜ਼ਮਾਈ ਹੋਈ ਪਲਾਜ਼ਮਾ ਥੈਰੇਪੀ ਦਾ ਪੰਜਾਬ ਸਰਕਾਰ ਵੀ ਟਰਾਇਲ ਕਰੇਗੀ। ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਉਸ ਨੂੰ ਭਾਰਤੀ ਮੈਡੀਕਲ ਖੋਜ ਕੌਂਸਲ (ਆਈਸੀਐਮਆਰ) ਤੋਂ ਕਰੋਨਾਵਾਇਰਸ ਦੇ ਮਰੀਜ਼ਾਂ ’ਤੇ ਪਲਾਜ਼ਮਾ ਥੈਰੇਪੀ ਦਾ ਟਰਾਇਲ ਕਰਨ ਦੀ ਮਨਜ਼ੂਰੀ ਮਿਲ ਗਈ ਹੈ। ਵਧੀਕ ਮੁੱਖ ਸਕੱਤਰ (ਸਿਹਤ) ਵਿੰਨੀ ਮਹਾਜਨ ਨੇ ਕਿਹਾ ਕਿ ਇਹ ਟਰਾਇਲ ਜਲਦੀ ਹੀ ਸ਼ੁਰੂ ਹੋਣ ਦੀ ਆਸ ਹੈ। ਪਲਾਜ਼ਮਾ ਥੈਰੇਪੀ ਦਾ ਟਰਾਇਲ ਕਰਨ ਲਈ ਜਿਨ੍ਹਾਂ ਹਸਪਤਾਲਾਂ ਜਾਂ ਸੰਸਥਾਵਾਂ ਨੂੰ ਭਾਈਵਾਲ ਬਣਾਇਆ ਗਿਆ ਹੈ, ਉਨ੍ਹਾਂ ਵਿੱਚ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਤੇ ਪਟਿਆਲਾ, ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਫ਼ਰੀਦਕੋਟ, ਸ੍ਰੀ ਗੁਰੂ ਰਾਮ ਦਾਸ ਮੈਡੀਕਲ ਸਾਇੰਸ ਤੇ ਖੋਜ ਸੰਸਥਾ ਅੰਮ੍ਰਿਤਸਰ, ਕ੍ਰਿਸਚਨ ਮੈਡੀਕਲ ਕਾਲਜ ਤੇ ਹਸਪਤਾਲ, ਦਯਾਨੰਦ ਮੈਡੀਕਲ ਕਾਲਜ ਤੇ ਹਸਪਤਾਲ ਤੇ ਸਤਿਗੁਰੂ ਪ੍ਰਤਾਪ ਸਿੰਘ ਹਸਪਤਾਲ ਲੁਧਿਆਣਾ ਸ਼ਾਮਲ ਹਨ। ਦੱਸ ਦਈਏ ਕਿ ਪਹਿਲਾਂ ਪਲਾਜ਼ਮਾ ਥੈਰੇਪੀ ਦਾ ਟਰਾਇਲ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਕੀਤਾ ਸੀ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਦੇ ਚੰਗੇ ਨਤੀਜੇ ਆਉਣ ਦਾ ਦਾਅਵਾ ਕੀਤਾ ਸੀ ਪਰ ਕੇਂਦਰ ਸਰਕਾਰ ਨੇ ਇਸ ਨਾਲ ਇਲਾਜ ਦੀ ਮਨਜ਼ੂਰੀ ਨਹੀਂ ਦਿੱਤੀ ਸੀ। ਕੇਂਦਰ ਸਰਕਾਰ ਨੇ ਕਿਹਾ ਸੀ ਕਿ ਪਲਾਜ਼ਮਾ ਥੈਰੇਪੀ ਅਜੇ ਪਰਖ ਅਧੀਨ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Embed widget