ਪੜਚੋਲ ਕਰੋ

ਹੁਣ ਰੋਜ਼-ਰੋਜ਼ ਮਲੇਰੀਆ ਦੀਆਂ ਗੋਲੀਆਂ ਨਹੀਂ ਖਾਣੀਆਂ ਪੈਣਗੀਆਂ

ਵਾਸ਼ਿੰਗਟਨ : ਆਉਣ ਵਾਲੇ ਦਿਨਾਂ 'ਚ ਤੁਹਾਨੂੰ ਰੋਜ਼-ਰੋਜ਼ ਮਲੇਰੀਆ ਦੀਆਂ ਗੋਲੀਆਂ ਨਹੀਂ ਖਾਣੀਆਂ ਪੈਣਗੀਆਂ। ਅਮਰੀਕੀ ਖੋਜਕਰਤਾਵਾਂ ਨੇ ਇਕ ਇਸ ਤਰ੍ਹਾਂ ਦਾ ਕੈਪਸੂਲ ਬਣਾਉਣ ਦਾ ਦਾਅਵਾ ਕੀਤਾ ਹੈ ਜਿਹੜਾ ਪੇਟ 'ਚ ਜਾ ਕੇ ਦੋ ਹਫ਼ਤੇ ਤਕ ਸਰਗਰਮ ਰਹਿ ਸਕਦਾ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਭਵਿੱਖ 'ਚ ਇਸ 'ਚ ਮਲੇਰੀਆ ਵਿਰੋਧੀ ਘੋਲ ਭਰ ਕੇ ਇਸ ਸੰਯਾਮਕ ਬਿਮਾਰੀ 'ਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਰੋਕ ਲਗਾਈ ਜਾ ਸਕੇਗੀ। ਮੈਸਾਚਿਸੈਟਸ ਇੰਸਟੀਚਿਊਟ ਆਫ ਟੈਕਨਾਲੋਜੀ (ਐਮਆਈਟੀ) ਦੇ ਵਿਗਿਆਨੀਆਂ ਨੇ ਇਹ ਕਾਮਯਾਬੀ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੇਟ 'ਚ ਜਾਣ ਤੋਂ ਬਾਅਦ ਇਹ ਕੈਪਸੂਲ ਹੌਲੀ-ਹੌਲੀ ਫੁੱਲਦਾ ਹੈ ਤੇ ਇਸ ਅੰਦਰਲਾ ਮਿਸ਼ਰਣ ਉਸੇ ਅਨੁਪਾਤ 'ਚ ਬਾਹਰ ਨਿਕਲਦਾ ਹੈ। ਇਸ ਤਰ੍ਹਾਂ ਇਹ ਲੰਬੇ ਸਮੇਂ ਤਕ ਸਰਗਰਮ ਰਹਿੰਦਾ ਹੈ। ਇਸ ਨਾਲ ਵਾਰ-ਵਾਰ ਦਵਾਈ ਲੈਣ ਦੀ ਪਰੇਸ਼ਾਨੀ ਤੋਂ ਵੀ ਛੁਟਕਾਰਾ ਮਿਲ ਸਕਦਾ ਹੈ। ਇਹ ਦਵਾਈ ਪੈਰਾਸਾਈਟ ਤੋਂ ਮਿਲਣ ਵਾਲੀਆਂ ਬਿਮਾਰੀਆਂ ਨਾਲ ਨਜਿੱਠਣ 'ਚ ਮਦਦਗਾਰ ਹੈ। ਮਲੇਰੀਆ ਪਲਾਜਮੋਡੀਅਮ ਪੈਰਾਸਾਈਟ ਨਾਲ ਹੁੰਦਾ ਹੈ। ਮਾਦਾ ਐਨਾਫਿਲੀਜ਼ ਮੱਛਰ ਇਸਦੇ ਵਾਹਕ ਹਨ। ਵਿਗਿਆਨੀਆਂ ਨੂੰ ਆਸ ਹੈ ਕਿ ਨਵੇਂ ਕੈਪਸੂਲ ਨਾਲ ਮਲੇਰੀਆ ਖ਼ਤਮ ਕਰਨ ਦੀ ਮੁਹਿੰਮ ਨੂੰ ਪ੍ਰਭਾਵਸ਼ਾਲੀ ਬਣਾਇਆ ਜਾ ਸਕਦਾ ਹੈ। ਐਮਆਈਟੀ ਦੇ ਪ੍ਰੋਫੈਸਰ ਰਾਬਰਟ ਲੈਂਗਰ ਨੇ ਦੱਸਿਆ ਕਿ ਨਵਾਂ ਕੈਪਸੂਲ ਮਲੇਰੀਆ ਤੋਂ ਇਲਾਵਾ ਹੋਰ ਬਿਮਾਰੀਆਂ ਨਾਲ ਨਜਿੱਠਣ ਦੇ ਵੀ ਸਮਰੱਥ ਹੈ। ਖ਼ਾਸ ਕਰਕੇ ਅਲਜ਼ਾਈਮਰ ਤੇ ਹੋਰ ਮਾਨਸਿਕ ਰੋਗਾਂ 'ਚ ਇਸਦੇ ਕਾਰਗਰ ਹੋਣ ਦੀ ਆਸ ਹੈ। ਆਮ ਤੌਰ 'ਤੇ ਦਵਾਈਆਂ ਪੇਟ 'ਚ ਅੰਤੜੀਆਂ ਦੇ ਸੰਪਰਕ 'ਚ ਆਉਂਦਿਆਂ ਹੀ ਅਸਰ ਦਿਖਾਉਣ ਲੱਗ ਪੈਂਦੀਆਂ ਹਨ। ਪਰ ਨਵਾਂ ਕੈਪਸੂਲ ਅਮਲ ਦੇ ਅਸਰ ਦੇ ਬਾਵਜੂਦ ਛੇਤੀ ਨਹੀਂ ਘੁਲੇਗਾ। ਖੋਜਾਰਥੀਆਂ ਨੇ ਦੱਸਿਆ ਕਿ ਆਈਵਮੈਕਿਟਨ ਨੂੰ ਮਲੇਰੀਆ ਰੋਕੂ ਦਵਾਈ ਆਰਟੀਮਿਸੀਨਿਨ ਨਾਲ ਮਿਲਾ ਕੇ ਆਰਮਸ ਵਾਲੇ ਕੈਪਸੂਲ 'ਚ ਭਰਿਆ ਜਾਂਦਾ ਹੈ, ਜਿਹੜੇ ਰਬੜ ਵਰਗੇ ਪਦਾਰਥ ਨਾਲ ਆਪਸ 'ਚ ਜੁੜੇ ਹੁੰਦੇ ਹਨ। ਇਹ ਆਰਮਸ ਪੌਲੀਕੈਪ੍ਰੋਲੈਕਟਨ (ਇਕ ਤਰ੍ਹਾਂ ਦਾ ਪੌਲੀਮਰ) ਤੋਂ ਬਣਿਆ ਹੁੰਦਾ ਹੈ। ਇਹ ਛੇਤੀ ਨਸ਼ਟ ਨਹੀਂ ਹੁੰਦਾ। ਦਵਾਈਆਂ ਦੇ ਮਿਸ਼ਰਣ ਇਸੇ 'ਚ ਰੱਖਿਆ ਜਾ ਸਕੇਗਾ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਕਾਂਗਰਸੀ ਆਗੂ ਸੁਖਪਾਲ ਖਹਿਰਾ ਵਿਧਾਨ ਸਭਾ ਸੈਸ਼ਨ ਤੋਂ ਸਸਪੈਂਡ

ਚੰਡੀਗੜ੍ਹ 'ਚ ਵਿਦਿਆਰਥੀ ਦੀ ਛਾਤੀ 'ਚ ਗੋਲੀ ਮਾਰ ਕੇ ਹੱਤਿਆ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ

ਪੰਜਾਬ ਵਿਧਾਨ ਸਭਾ 'ਚ ਕਾਂਗਰਸ ਪ੍ਰਧਾਨ 'ਤੇ ਭੜਕੇ ਵਿੱਤ ਮੰਤਰੀ, ਕਿਹਾ- ਮਿਸਟਰ ਪਰਗਟ ਯੂ ਆਰ ਦ ਮੈਂਬਰ ਆਫ ਚਿੱਟਾ ਪਾਰਟੀ; ਸਿੱਖਾਂ ਦੇ ਗਲਾਂ 'ਚ...

ਚੰਡੀਗੜ੍ਹ ਦੇ ਮੁਲਾਜ਼ਮਾਂ ਨੂੰ ਦਿਵਾਲੀ ਦਾ ਤੋਹਫਾ, ਤਨਖਾਹ ਨੂੰ ਲੈਕੇ ਆਇਆ ਵੱਡਾ ਅਪਡੇਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕਾਂਗਰਸੀ ਆਗੂ ਸੁਖਪਾਲ ਖਹਿਰਾ ਵਿਧਾਨ ਸਭਾ ਸੈਸ਼ਨ ਤੋਂ ਸਸਪੈਂਡ
ਕਾਂਗਰਸੀ ਆਗੂ ਸੁਖਪਾਲ ਖਹਿਰਾ ਵਿਧਾਨ ਸਭਾ ਸੈਸ਼ਨ ਤੋਂ ਸਸਪੈਂਡ
ਚੰਡੀਗੜ੍ਹ 'ਚ ਵਿਦਿਆਰਥੀ ਦੀ ਛਾਤੀ 'ਚ ਗੋਲੀ ਮਾਰ ਕੇ ਹੱਤਿਆ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਵਿਦਿਆਰਥੀ ਦੀ ਛਾਤੀ 'ਚ ਗੋਲੀ ਮਾਰ ਕੇ ਹੱਤਿਆ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਪੰਜਾਬ ਵਿਧਾਨ ਸਭਾ 'ਚ ਕਾਂਗਰਸ ਪ੍ਰਧਾਨ 'ਤੇ ਭੜਕੇ ਵਿੱਤ ਮੰਤਰੀ, ਕਿਹਾ- ਮਿਸਟਰ ਪਰਗਟ ਯੂ ਆਰ ਦ ਮੈਂਬਰ ਆਫ ਚਿੱਟਾ ਪਾਰਟੀ; ਸਿੱਖਾਂ ਦੇ ਗਲਾਂ 'ਚ...
ਪੰਜਾਬ ਵਿਧਾਨ ਸਭਾ 'ਚ ਕਾਂਗਰਸ ਪ੍ਰਧਾਨ 'ਤੇ ਭੜਕੇ ਵਿੱਤ ਮੰਤਰੀ, ਕਿਹਾ- ਮਿਸਟਰ ਪਰਗਟ ਯੂ ਆਰ ਦ ਮੈਂਬਰ ਆਫ ਚਿੱਟਾ ਪਾਰਟੀ; ਸਿੱਖਾਂ ਦੇ ਗਲਾਂ 'ਚ...
ਚੰਡੀਗੜ੍ਹ ਦੇ ਮੁਲਾਜ਼ਮਾਂ ਨੂੰ ਦਿਵਾਲੀ ਦਾ ਤੋਹਫਾ, ਤਨਖਾਹ ਨੂੰ ਲੈਕੇ ਆਇਆ ਵੱਡਾ ਅਪਡੇਟ
ਚੰਡੀਗੜ੍ਹ ਦੇ ਮੁਲਾਜ਼ਮਾਂ ਨੂੰ ਦਿਵਾਲੀ ਦਾ ਤੋਹਫਾ, ਤਨਖਾਹ ਨੂੰ ਲੈਕੇ ਆਇਆ ਵੱਡਾ ਅਪਡੇਟ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਸਤਾ ਹੋਇਆ ਸੋਨਾ, ਧੜੰਮ ਕਰਕੇ ਡਿੱਗੇ ਰੇਟ; ਚੈੱਕ ਕਰੋ ਰੇਟ

ਪੰਜਾਬ ਪੁਲਿਸ ਵਿਭਾਗ 'ਚ ਮੱਚੀ ਹਲਚਲ, IG ਰੈਂਕ ਦੇ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

ਨਿਹੰਗ ਸਿੰਘਾਂ ਨੇ ਕਿਹਾ, ‘ਪਰਵਿੰਦਰ ਝੋਟੇ ਦੀ ਪਤਨੀ ਨੂੰ ਵਿਧਾਨ ਸਭਾ ਚੋਣ ਲੜਾਓ’, ਮਾਨਸਾ ਨੂੰ ਨਸ਼ਾਮੁਕਤ ਬਣਾਵੇਗੀ; 11ਵੇਂ ਦਿਨ ਵੀ ਨਹੀਂ ਹੋਇਆ ਪੋਸਟਮਾਰਟਮ

4 ਘੰਟਿਆਂ ਤੱਕ ਭੂਚਾਲ ਦੇ ਝਟਕਿਆਂ ਨਾਲ ਕੰਬਦਾ ਰਿਹਾ ਤਿੱਬਤ, ਲੋਕਾਂ ‘ਚ ਮੱਚਿਆ ਚੀਕ ਚੀਹਾੜਾ, 16 ਦੀ ਮੌਤ; 46 ਜ਼ਖ਼ਮੀ

Embed widget