ਪੜਚੋਲ ਕਰੋ

Hair Care: ਹੁਣ ਨਹੀਂ ਟੁੱਟਣਗੇ ਤੁਹਾਡੇ ਵਾਲ... ਰਸੋਈ 'ਚ ਰੱਖੇ ਇਸ ਮਿੱਠੇ ਮਸਾਲੇ ਨੂੰ ਇੰਝ ਕਰੋ ਇਸਤੇਮਾਲ

ਸੌਂਫ ਰਸੋਈ ਦਾ ਇਕ ਖਾਸ ਮਸਾਲਾ ਹੈ। ਇਹ ਭੋਜਨ ਦਾ ਸੁਆਦ ਵਧਾਉਣ ਦਾ ਕੰਮ ਕਰਦਾ ਹੈ। ਵਾਲਾਂ ਦੀ ਗੱਲ ਕਰੀਏ ਤਾਂ ਸੌਂਫ ਬਹੁਤ ਕਾਰਗਰ ਸਾਬਤ ਹੁੰਦੀ ਹੈ ਤੇ ਵਾਲਾਂ ਦੀਆਂ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਦਾ ਕੰਮ ਕਰਦੀ ਹੈ।

Hair Care Tips : ਜੇ ਤੁਸੀਂ ਵਾਲਾਂ ਦੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਰਸੋਈ 'ਚ ਰੱਖਿਆ ਮਸਾਲਾ ਤੁਹਾਡੇ ਲਈ ਫਾਇਦੇਮੰਦ ਹੋ ਸਕਦਾ ਹੈ। ਇਸ ਦੀ ਵਰਤੋਂ ਨਾਲ ਵਾਲ ਮਜ਼ਬੂਤ, ਸੰਘਣੇ, ਕਾਲੇ ਅਤੇ ਨਰਮ ਬਣਦੇ ਹਨ। ਅਸੀਂ ਗੱਲ ਕਰ ਰਹੇ ਹਾਂ ਸੌਂਫ ਦੀ... ਸੌਂਫ ਸਿਰਫ ਸੁੰਘਣ ਅਤੇ ਖਾਣ ਲਈ ਹੀ ਨਹੀਂ ਬਲਕਿ ਵਾਲਾਂ ਲਈ ਵੀ ਫਾਇਦੇਮੰਦ ਹੈ। ਇਸ 'ਚ ਐਂਟੀਆਕਸੀਡੈਂਟ ਅਤੇ ਫਾਈਟੋਨਿਊਟ੍ਰੀਐਂਟਸ ਪਾਏ ਜਾਂਦੇ ਹਨ। ਜਿਸ ਨਾਲ ਵਾਲਾਂ ਦੇ ਝੜਨ ਦੀ ਸਮੱਸਿਆ ਖਤਮ ਹੁੰਦੀ ਹੈ। ਸੌਂਫ ਦੇ ਇਸਤੇਮਾਲ ਨਾਲ ਵਾਲਾਂ ਦਾ ਝੜਨਾ, ਵਾਲਾਂ ਦਾ ਸਮੇਂ ਤੋਂ ਪਹਿਲਾਂ ਸਫੈਦ ਹੋਣਾ, ਸਕੈਲਪ ਇੰਨਫੈਕਸ਼  (Hair Care Tips) ਜਿਹੀਆਂ ਸਮੱਸਿਆਵਾਂ ਤੋਂ ਬਚਿਆ ਜਾ ਸਕਦਾ ਹੈ। ਆਓ ਜਾਣਦੇ ਹਾਂ ਸੌਂਫ ਦੇ ਫਾਇਦੇ...
 
ਸੌਂਫ ਦਾ ਤੇਲ ਵਾਲਾਂ ਲਈ ਰਾਮਬਾਣ

ਜੇ ਤੁਸੀਂ ਵਾਲਾਂ ਨੂੰ ਖੂਬਸੂਰਤ ਬਣਾਉਣਾ ਚਾਹੁੰਦੇ ਹੋ ਤਾਂ ਸੌਂਫ ਦੇ ਤੇਲ ਦੀ ਵਰਤੋਂ ਕਰੋ। 1 ਕੱਪ ਨਾਰੀਅਲ ਜਾਂ ਜੈਤੂਨ ਦੇ ਤੇਲ 'ਚ ਅੱਧਾ ਕੱਪ ਸੌਂਫ ਪਾ ਕੇ ਚੰਗੀ ਤਰ੍ਹਾਂ ਉਬਾਲ ਲਓ। ਜਦੋਂ ਉਬਾਲ ਆ ਜਾਵੇ ਤਾਂ ਤੇਲ ਨੂੰ ਥੋੜ੍ਹੀ ਦੇਰ ਲਈ ਹਲਕੀ ਅੱਗ 'ਤੇ ਪਕਾਉਣ ਲਈ ਛੱਡ ਦਿਓ। ਇਸ ਤੋਂ ਬਾਅਦ ਤੇਲ ਨੂੰ ਠੰਡਾ ਕਰਕੇ ਸਟੋਰ ਕਰ ਲਓ।
 
ਸੌਂਫ ਤੇਲ ਦੇ ਫਾਇਦੇ
 
ਵਾਲਾਂ ਨੂੰ moisturize ਕਰੇ

ਵਾਲਾਂ ਦੇ ਚੰਗੇ ਵਾਧੇ ਅਤੇ ਚਮਕਦਾਰ ਵਾਲਾਂ ਲਈ ਬਹੁਤ ਜ਼ਿਆਦਾ ਪ੍ਰੋਟੀਨ ਦੀ ਲੋੜ ਹੁੰਦੀ ਹੈ। ਸੌਂਫ ਦਾ ਤੇਲ ਐਂਟੀਆਕਸੀਡੈਂਟਸ ਅਤੇ ਬੈਕਟੀਰੀਆ ਨੂੰ ਮਾਰਨ ਵਾਲੇ ਗੁਣਾਂ ਨਾਲ ਭਰਪੂਰ ਹੁੰਦਾ ਹੈ। ਉਹ ਵਾਲਾਂ ਅਤੇ ਹੇਅਰ ਸਕੈਲਪ ਨੂੰ ਸਿਹਤਮੰਦ ਰੱਖਦੇ ਹਨ ਤੇ ਵਾਲਾਂ ਨੂੰ moisturize ਬਣਾਈ ਰੱਖਦਾ ਹੈ।
 
ਵਾਲਾਂ ਦੀ ਗ੍ਰੋਥ

ਫਰੀ ਰੈਡੀਕਲ ਵਾਲਾਂ ਦੀਆਂ ਜੜ੍ਹਾਂ ਨੂੰ ਨੁਕਸਾਨ ਪਹੁੰਚਾਉਂਦੇ ਹਨ, ਜਿਸ ਕਾਰਨ ਨਵੇਂ ਵਾਲ ਵਧਣੇ ਬੰਦ ਹੋ ਜਾਂਦੇ ਹਨ। ਵਾਲਾਂ ਨੂੰ ਫਰੀ ਰੈਡੀਕਲਸ ਨਾਲ ਲੜਨ ਲਈ ਭਰਪੂਰ ਮਾਤਰਾ ਵਿੱਚ ਐਂਟੀਆਕਸੀਡੈਂਟਸ ਦੀ ਲੋੜ ਹੁੰਦੀ ਹੈ। ਸੌਂਫ ਵਿੱਚ ਪਾਏ ਜਾਣ ਵਾਲੇ ਆਇਰਨ, ਕਾਪਰ, ਫੋਲੇਟ, ਨਿਆਸੀਨ ਅਤੇ ਐਸਿਡ ਵਾਲਾਂ ਦੇ ਵਾਧੇ ਵਿੱਚ ਮਦਦ ਕਰਦੇ ਹਨ।
 
ਵਾਲ ​ਹੋਣਗੇ ਮਜ਼ਬੂਤ 

ਕਮਜ਼ੋਰ ਅਤੇ ਪਤਲੀਆਂ ਪੱਟੀਆਂ ਅਕਸਰ ਟੁੱਟਦੀਆਂ ਹਨ। ਇਸ ਤੇਲ ਵਿੱਚ ਆਇਰਨ, ਕੈਲਸ਼ੀਅਮ, ਮੈਗਨੀਸ਼ੀਅਮ ਅਤੇ ਵਿਟਾਮਿਨ ਸੀ ਪਾਇਆ ਜਾਂਦਾ ਹੈ। ਇਹ ਸਭ ਵਾਲਾਂ ਦੇ ਪੋਰਸ ਨੂੰ ਪੋਸ਼ਣ ਦੇਣ ਦਾ ਕੰਮ ਕਰਦੇ ਹਨ। ਇਹ ਵਾਲਾਂ ਨੂੰ ਮਜ਼ਬੂਤ​ਬਣਾਉਂਦਾ ਹੈ ਤੇ ਟੁੱਟਣ ਅਤੇ ਝੜਨ ਤੋਂ ਬਚਾਉਂਦਾ ਹੈ।
 
ਸਕੈਲਪ ਨੂੰ ਕਰੇ ਕਲੀਨ 

ਵਾਲਾਂ ਨੂੰ ਸੰਘਣੇ, ਲੰਬਾ ਅਤੇ ਲੰਬੇ ਸਮੇਂ ਤੱਕ ਕਾਲੇ ਕਰਨ ਲਈ ਸਿਰ ਦੀ ਚਮੜੀ ਨੂੰ ਸਾਫ਼ ਰੱਖਣਾ ਸਭ ਤੋਂ ਜ਼ਰੂਰੀ ਹੈ। ਸੌਂਫ ਦਾ ਤੇਲ ਲਾਉਣ ਨਾਲ ਸਿਰ ਸਾਫ਼ ਹੁੰਦਾ ਹੈ। ਇਸ ਕਾਰਨ ਸਿਰ ਵਿੱਚ ਬੈਕਟੀਰੀਆ ਅਤੇ ਫੰਗਸ ਨਹੀਂ ਵਧਦੇ ਅਤੇ ਵਾਲ ਸੁੰਦਰ ਅਤੇ ਮਜ਼ਬੂਤ​ਬਣਦੇ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?
ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Embed widget