ਪੜਚੋਲ ਕਰੋ

ਮੋਟਾਪਾ ਘਟਾਉਣ ਦੇ 11 ਝੂਠ

ਚੰਡੀਗੜ੍ਹ: ਸਾਰਾ ਦਿਨ ਬੈਠ ਕੇ ਕੰਮ ਕਰਨ, ਬਿਨਾਂ ਸਮੇਂ ਖਾਣਾ-ਪੀਣਾ ਤੇ ਜੰਕ ਫ਼ੂਡ ਕਾਰਨ ਭਾਰ ਵਧਣਾ ਸ਼ੁਰੂ ਹੋ ਜਾਂਦਾ ਹੈ। ਹਾਲਾਂਕਿ ਮੋਟਾਪੇ ਦੇ ਸ਼ਿਕਾਰ ਲੋਕਾਂ ਦੇ ਦਿਮਾਗ ‘ਚ ਕਿਸੇ ਨਾ ਕਿਸੇ ਕੋਨੇ ‘ਚ ਇਸ ਗੱਲ ਦੀ ਟੈਨਸ਼ਨ ਜ਼ਰੂਰ ਹੁੰਦੀ ਹੈ ਕਿ ਵਧਦੇ ਭਾਰ ਨੂੰ ਘੱਟ ਕਿਵੇਂ ਕੀਤਾ ਜਾਵੇ। ਜੋ ਲੋਕ ਇਸ ਗੱਲ ਨੂੰ ਗੰਭੀਰਤਾ ਨਾਲ ਲੈਂਦੇ ਹਨ, ਉਹ ਜਿੰਮ ‘ਚ ਵਰਕਆਊਟ ਕਰਨਾ ਸ਼ੁਰੂ ਕਰ ਦਿੰਦੇ ਹਨ ਤੇ ਕੁਝ ਲੋਕ ਆਪਣੇ ਖਾਣ-ਪੀਣ ਦੀਆਂ ਆਦਤਾਂ ਨੂੰ ਸੁਧਾਰਨ ਲੱਗਦੇ ਹਨ। ਕਈ ਲੋਕ ਕਈ ਤਰ੍ਹਾਂ ਦੀਆਂ ਦਵਾਈਆਂ ਦਾ ਸੇਵਨ ਵੀ ਕਰਨ ਲੱਗਦੇ ਹਨ ਪਰ ਇਹ ਗੱਲ ਹਮੇਸ਼ਾ ਧਿਆਨ ‘ਚ ਰੱਖ ਲਵੋ ਕਿ ਫ਼ਿੱਟ ਹੋਣਾ ਜ਼ਰੂਰੀ ਹੁੰਦਾ ਹੈ ਪਰ ਇਸ ਦਾ ਮਤਲਬ ਇਹ ਨਹੀਂ ਕਿ ਤੁਸੀਂ ਖਾਣ-ਪੀਣ ‘ਤੇ ਪਾਬੰਦੀ ਲਾ ਦਿਓ। ਬਹੁਤ ਸਾਰੇ ਲੋਕ ਖਾਣ-ਪੀਣ ਨੂੰ ਬਿਲਕੁੱਲ ਹੀ ਬੰਦ ਕਰ ਦਿੰਦੇ ਹਨ ਜੋ ਤੁਹਾਡੀ ਸਿਹਤ ‘ਤੇ ਬੁਰਾ ਅਸਰ ਪਾ ਸਕਦੀ ਹਨ।  ਅੱਜ ਅਸੀਂ ਤੁਹਾਨੂੰ ਭਾਰ ਘੱਟ ਕਰਨ ਵਾਲੇ ਅਜਿਹੇ ਹੀ ਟਿਪਸ ਬਾਰੇ ਦੱਸਣ ਜਾ ਰਹੇ ਹਾਂ, ਜਿਸ ‘ਤੇ ਯਕੀਨ ਨਾ ਕਰੋ… 1. ਸਿਰਫ਼ ਫ਼ਲ ਹੀ ਖਾਣਾ: ਬਹੁਤ ਸਾਰੇ ਲੋਕਾਂ ਦਾ ਇਹ ਮੰਨਣਾ ਹੈ ਕਿ ਫ਼ਲਾਂ ਨੂੰ ਖਾਣ ਨਾਲ ਭਾਰ ਨਹੀਂ ਵਧਦਾ ਪਰ ਇਹ ਗੱਲ ਧਿਆਨ ‘ਚ ਰੱਖੋ ਕਿ ਫ਼ਲ ਖਾਣ ਨਾਲ ਜੇਕਰ ਭਾਰ ਵਧਦਾ ਨਹੀਂ ਤਾਂ ਘੱਟ ਵੀ ਨਹੀਂ ਹੁੰਦਾ। ਤੁਸੀਂ ਭੋਜਨ ਦੀ ਇੱਕ ਪਹਿਰ ਦੀ ਖੁਰਾਕ ਦੇ ਸਥਾਨ ‘ਤੇ ਫ਼ਲਾਂ ਦਾ ਸੇਵਨ ਕਰੋ। ਇਸ ਨਾਲ ਸਰੀਰ ‘ਚ ਸ਼ਕਤੀ ਆਉਂਦੀ ਹੈ। 2. ਸਿਰਫ਼ ਪਾਣੀ ਪੀਣਾ: ਸਿਰਫ਼ ਪਾਣੀ ਪੀਂਦੇ ਰਹਿਣ ਨਾਲ ਮੋਟਾਪਾ ਨਹੀਂ ਵਧਦਾ, ਇਹ ਸਿਰਫ਼ ਇੱਕ ਮਿੱਥ ਹੈ। ਪਾਣੀ ਪੀਣ ਨਾਲ ਤੁਹਾਡਾ ਪੇਟ ਭਰ ਜਾਂਦਾ ਹੈ ਪਰ ਕੈਲੋਰੀ ‘ਚ ਕਮੀ ਨਹੀਂ ਆਉਂਦੀ। 3.ਕਾਰਬੋਹਾਈਡਰੇਟ ਖ਼ੁਰਾਕ ਨਾ ਲੈਣਾ: ਜੇਕਰ ਤੁਸੀਂ ਆਪਣੀ ਖੁਰਾਕ ‘ਚ ਕਾਰਬੋਹਾਈਡਰੇਟ ਨੂੰ ਸ਼ਾਮਲ ਨਹੀਂ ਕਰਦੇ ਤਾਂ ਤੁਹਾਨੂੰ ਕਮਜ਼ੋਰੀ ਆ ਜਾਵੇਗੀ। ਸਰੀਰ ਲਈ ਕਾਰਬੋਹਾਈਡਰੇਟ ਜ਼ਰੂਰੀ ਹੈ। 4. ਸ਼ਾਕਾਹਾਰੀ ਬਣਨ ਨਾਲ ਦੁਬਲਾਪਨ: ਸ਼ਾਕਾਹਾਰੀ ਬਣਨ ਨਾਲ ਕਦੇ ਵੀ ਤੁਸੀਂ ਪਤਲੇ ਨਹੀਂ ਹੋ ਸਕਦੇ, ਪਤਲੇ ਹੋਣ ਲਈ ਤੁਹਾਨੂੰ ਵਰਕਆਊਟ ਕਰਨ ਦੀ ਜ਼ਰੂਰਤ ਹੈ। ਅਜਿਹੇ ‘ਚ ਤੁਸੀਂ ਸੂਚੀ ਦੇ ਹਿਸਾਬ ਨਾਲ ਖਾਣਾ ਖਾਓ। 5. ਮਠਿਆਈ ਨਾ ਖਾਣਾ: ਬਹੁਤ ਸਾਰੇ ਲੋਕ ਸੋਚਦੇ ਹਨ ਕਿ ਮਿੱਠਾ ਖਾਣ ਨਾਲ ਉਹ ਮੋਟੇ ਹੋ ਜਾਣਗੇ ਪਰ ਅਜਿਹਾ ਨਹੀਂ ਹੈ। ਡਾਰਕ ਚਾਕਲੇਟ ਖਾਣ ਨਾਲ ਸਰੀਰ ਨੂੰ ਲਾਭ ਪਹੁੰਚਦਾ ਹੈ ਤੇ ਮੋਟਾਪਾ ਵੀ ਘੱਟ ਹੁੰਦਾ ਹੈ। 6. ਸਿਰਫ਼ ਫ਼ਾਈਬਰ ਦਾ ਸੇਵਨ ਕਰਨਾ: ਫ਼ਾਈਬਰ ਨਾਲ ਤੁਹਾਨੂੰ ਐਨਰਜੀ ਮਿਲਦੀ ਹੈ, ਇਸ ਤੋਂ ਇਲਾਵਾ ਤੁਹਾਡੀ ਪਾਚਨ ਕ੍ਰਿਆ ਵੀ ਤੰਦਰੁਸਤ ਰਹਿੰਦੀ ਹੈ ਪਰ ਸਿਰਫ਼ ਫ਼ਾਈਬਰ ਦੇ ਸੇਵਨ ਨਾਲ ਸਰੀਰ ‘ਚ ਪਤਲਾਪਣ ਨਹੀਂ ਆਉਂਦਾ। 7. ਸਲਾਦ ਦਾ ਸੇਵਨ: ਭਾਰ ਘਟਾਉਣ ਲਈ ਸਿਰਫ਼ ਸਲਾਦ ਦਾ ਸੇਵਨ ਕਰਨਾ ਸਹੀ ਨਹੀਂ। ਇਸ ਨਾਲ ਤੁਹਾਡੇ ਸਰੀਰ ‘ਚ ਪ੍ਰੋਟੀਨ ਦੀ ਮਾਤਰਾ ਚੰਗੀ ਹੋ ਜਾਂਦੀ ਹੈ ਪਰ ਭਾਰ ‘ਚ ਕਮੀ ਨਹੀਂ ਆਉਂਦੀ ਹੈ। 8. ਸਿਰਫ਼ ਜੂਸ ਪੀਣਾ: ਸਿਰਫ਼ ਜੂਸ ਦਾ ਸੇਵਨ ਕਰਨ ਨਾਲ ਭਾਰ ‘ਚ ਕਮੀ ਨਹੀਂ ਆਉਂਦੀ ਹੈ। ਇਸ ਨਾਲ ਤੁਹਾਨੂੰ ਸਿਹਤਮੰਦ ਖੁਰਾਕ ਸਮੱਗਰੀ ਖਾਣ ਦੀ ਲੋੜ ਹੁੰਦੀ ਹੈ। 9. ਪਤਲੇ ਹੋਣ ਦੀਆਂ ਦਵਾਈਆਂ: ਕਦੇ ਵੀ ਪਤਲੇ ਹੋਣ ਲਈ ਗੋਲੀਆਂ ਜਾਂ ਸੀਰਪ ਦਾ ਸੇਵਨ ਨਾ ਕਰੋ। ਇਸ ਨਾਲ ਤੁਹਾਡੇ ਸਰੀਰ ‘ਤੇ ਗਲਤ ਅਸਰ ਪੈ ਸਕਦਾ ਹੈ। 10. ਜ਼ਿਆਦਾ ਕਸਰਤ: ਜ਼ਿਆਦਾ ਵਰਕਆਊਟ ਕਰਨ ਨਾਲ ਕਦੇ ਵੀ ਭਾਰ ਘੱਟ ਨਹੀਂ ਹੁੰਦਾ ਹੈ। 11. ਖੁਰਾਕ ਘੱਟ ਕਰ ਦੇਣਾ: ਇੱਕ ਸਮੇਂ ਦਾ ਖਾਣਾ ਨਾ ਖਾਣਾ ਜਾਂ ਆਪਣੀ ਖੁਰਾਕ ‘ਚ ਕਟੌਤੀ ਕਰ ਦੇਣਾ ਸਮਝਦਾਰੀ ਨਹੀਂ ਹੈ। ਅਜਿਹਾ ਕਰਨ ਨਾਲ ਭਾਰ ਤਾਂ ਘੱਟ ਨਹੀਂ ਹੋਵੇਗਾ ਪਰ ਸਰੀਰ ‘ਚ ਕਮਜ਼ੋਰੀ ਜ਼ਰੂਰ ਆ ਜਾਂਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ
ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ
ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ
ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ
Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ
Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ
ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼
ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼
Advertisement
ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ
ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ
ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ
ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ
Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ
Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ
ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼
ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼
Mohali News: ਪਰਵਾਸੀਆਂ ਦੇ ਹਮਲੇ 'ਚ ਜ਼ਖ਼ਮੀ ਦੂਜੇ ਨੌਜਵਾਨ ਦੀ ਵੀ ਮੌਤ, ਪੁਲਿਸ ਛਾਉਣੀ ਬਣਿਆ ਮੁਹਾਲੀ ਦਾ ਪਿੰਡ ਕੁੰਭੜਾ
Mohali News: ਪਰਵਾਸੀਆਂ ਦੇ ਹਮਲੇ 'ਚ ਜ਼ਖ਼ਮੀ ਦੂਜੇ ਨੌਜਵਾਨ ਦੀ ਵੀ ਮੌਤ, ਪੁਲਿਸ ਛਾਉਣੀ ਬਣਿਆ ਮੁਹਾਲੀ ਦਾ ਪਿੰਡ ਕੁੰਭੜਾ
Delhi Election 2025: ਅੱਜ ਅਰਵਿੰਦ ਕੇਜਰੀਵਾਲ ਕਰਨਗੇ AAP ਦੀ ਚੋਣ ਮੁਹਿੰਮ ਦੀ ਸ਼ੁਰੂਆਤ, ਕਰ'ਤਾ ਵੱਡਾ ਐਲਾਨ
Delhi Election 2025: ਅੱਜ ਅਰਵਿੰਦ ਕੇਜਰੀਵਾਲ ਕਰਨਗੇ AAP ਦੀ ਚੋਣ ਮੁਹਿੰਮ ਦੀ ਸ਼ੁਰੂਆਤ, ਕਰ'ਤਾ ਵੱਡਾ ਐਲਾਨ
Benjamin Arrest Warrant: ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ, ਇੰਟਰਨੈਸ਼ਨਲ ਕੋਰਟ 'ਚ ਵਾਰ ਕ੍ਰਾਈਮ ਦਾ ਦੋਸ਼ ਤੈਅ, ਕਿੰਨੀ ਮਿਲੇਗੀ ਸਜ਼ਾ
Benjamin Arrest Warrant: ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ, ਇੰਟਰਨੈਸ਼ਨਲ ਕੋਰਟ 'ਚ ਵਾਰ ਕ੍ਰਾਈਮ ਦਾ ਦੋਸ਼ ਤੈਅ, ਕਿੰਨੀ ਮਿਲੇਗੀ ਸਜ਼ਾ
ਪੰਜਾਬ 'ਚ 2 ਦਿਨ ਪਵੇਗੀ ਸੰਘਣੀ ਧੁੰਦ, ਤਾਪਮਾਨ 'ਚ ਆਈ ਗਿਰਾਵਟ, ਪ੍ਰਦੂਸ਼ਣ ਕਰਕੇ ਹਾਲਾਤ ਖਰਾਬ, ਜਾਣੋ ਆਪਣੇ ਸ਼ਹਿਰ ਦਾ ਹਾਲ
ਪੰਜਾਬ 'ਚ 2 ਦਿਨ ਪਵੇਗੀ ਸੰਘਣੀ ਧੁੰਦ, ਤਾਪਮਾਨ 'ਚ ਆਈ ਗਿਰਾਵਟ, ਪ੍ਰਦੂਸ਼ਣ ਕਰਕੇ ਹਾਲਾਤ ਖਰਾਬ, ਜਾਣੋ ਆਪਣੇ ਸ਼ਹਿਰ ਦਾ ਹਾਲ
Embed widget