ਪੜਚੋਲ ਕਰੋ

ਫੇਫੜਿਆਂ ਦੀ ਬਿਮਾਰੀ ਦੇ ਪੀੜਤਾਂ ਲਈ ਮੋਟਾਪਾ ਖ਼ਤਰਨਾਕ

ਲੰਡਨ  : ਫੇਫੜਿਆਂ ਦੀ ਬਿਮਾਰੀ ਤੋਂ ਗ੍ਰਸਿਤ ਲੋਕਾਂ ਲਈ ਮੋਟਾਪਾ ਖ਼ਤਰਨਾਕ ਸਾਬਿਤ ਹੋ ਸਕਦਾ ਹੈ। ਖ਼ਾਸ ਤੌਰ 'ਤੇ ਇਸ ਤਰ੍ਹਾਂ ਦੇ ਲੋਕਾਂ ਲਈ ਜਿਹੜੇ ਫੇਫੜਿਆਂ ਦੀ ਜਾਨਲੇਵਾ ਬਿਮਾਰੀ ਤੋਂ ਉਭਰੇ ਹਨ। ਅਮਰੀਕੀ ਖੋਜਕਰਤਾਵਾਂ ਦੀ ਤਾਜ਼ਾ ਖੋਜ 'ਚ ਇਹ ਗੱਲ ਸਾਹਮਣੇ ਆਈ ਹੈ। ਮਾਹਿਰਾਂ ਨੇ ਇਸ ਤਰ੍ਹਾਂ ਦੇ ਲੋਕਾਂ ਨੂੰ ਕੰਟੋਰਲ ਜੀਵਨ ਸ਼ੈਲੀ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਹੈ। ਫੇਫੜਿਆਂ ਦੀ ਗੰਭੀਰ ਬਿਮਾਰੀ ਤੋਂ ਪੀੜਤ ਲੋਕਾਂ 'ਚ ਐਕਿਊਟ ਰੈਸਪੀਰੇਟਰੀ ਡਿਸਟ੫ੈਸ ਸਿੰਡਰੋਮ (ਏਆਰਡੀਅੱੈਸ) ਦੀ ਸਮੱਸਿਆ ਹੁੰਦੀ ਹੈ। ਖੋਜਕਰਤਾਵਾਂ ਵੱਲੋਂ ਹਸਪਤਾਲ ਤੋਂ ਛੁੱਟੀ ਮਿਲਣ ਦੇ ਬਾਅਦ ਛੇ ਮਹੀਨੇ ਤਕ ਏਆਰਡੀਐੱਸ ਪੀੜਤਾਂ ਦੇ ਜੀਵਨ ਦੀ ਗੁਣਵੱਤਾ ਦੀ ਸਮੀਖਿਆ ਕੀਤੀ ਗਈ। ਇਸ ਵਿਚ ਮੋਟਾਪੇ ਦੇ ਸ਼ਿਕਾਰ ਲੋਕਾਂ ਅਤੇ ਸਿਗਰਟਨੋਸ਼ੀ ਕਰਨ ਵਾਲਿਆਂ ਦੀ ਸਥਿਤੀ ਜ਼ਿਆਦਾ ਖ਼ਰਾਬ ਪਾਈ ਗਈ। t_iStock_000017116914Small ਇਸ ਤਰ੍ਹਾਂ ਨਾਲ ਲੋਕਾਂ ਦੇ ਫੇਫੜਿਆਂ 'ਚ ਤਰਲ ਪਦਾਰਥ ਦੇ ਰਿਸਾਅ ਦੀ ਸਮੱਸਿਆ ਸਾਹਮਣੇ ਆਈ। ਇਸ ਦਾ ਕਾਰਨ ਸਾਹ ਲੈਣਾ ਬਹੁਤ ਮੁਸ਼ਕਲ ਜਾਂ ਗ਼ੈਰਮੁੁਮਕਿਨ ਹੋ ਜਾਂਦਾ ਹੈ। ਇਸ ਦੇ ਇਲਾਵਾ ਬਲੱਡ 'ਚ ਆਕਸੀਜਨ ਦੀ ਮਾਤਰਾ ਬਣਾਏ ਰੱਖਣਾ ਵੀ ਮੁਸ਼ਕਲ ਹੋ ਜਾਂਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

World Lung Cancer Day: ਸਿਗਰਟ ਨਹੀਂ ਪੀਂਦੇ, ਫਿਰ ਵੀ ਫੇਫੜਿਆਂ ਦਾ ਕੈਂਸਰ! ਭਾਰਤ ਵਿੱਚ 50% ਮਰੀਜ਼ਾਂ ਪਿੱਛੇ ਕੀ ਹੈ ਕਾਰਨ?
World Lung Cancer Day: ਸਿਗਰਟ ਨਹੀਂ ਪੀਂਦੇ, ਫਿਰ ਵੀ ਫੇਫੜਿਆਂ ਦਾ ਕੈਂਸਰ! ਭਾਰਤ ਵਿੱਚ 50% ਮਰੀਜ਼ਾਂ ਪਿੱਛੇ ਕੀ ਹੈ ਕਾਰਨ?
ਸਿਹਤ ਲਈ ਖ਼ਤਰਨਾਕ ਹੋ ਸਕਦੀਆਂ ਹਨ ਇਹ ਆਦਤਾਂ, ਜਿਗਰ ਦੀ ਰੱਖਿਆ ਲਈ ਕਰੋ ਸੁਧਾਰ
ਸਿਹਤ ਲਈ ਖ਼ਤਰਨਾਕ ਹੋ ਸਕਦੀਆਂ ਹਨ ਇਹ ਆਦਤਾਂ, ਜਿਗਰ ਦੀ ਰੱਖਿਆ ਲਈ ਕਰੋ ਸੁਧਾਰ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Unnecessary Blood Tests: ਕੀ ਤੁਸੀਂ ਵੀ ਵਾਰ-ਵਾਰ ਕਰਵਾਉਂਦੇ ਹੋ ਬਲੱਡ ਟੈਸਟ? ਜਾਣੋ ਇਸ ਨਾਲ ਹੋ ਸਕਦੇ ਹਨ ਕਿਹੜੇ ਨੁਕਸਾਨ
Unnecessary Blood Tests: ਕੀ ਤੁਸੀਂ ਵੀ ਵਾਰ-ਵਾਰ ਕਰਵਾਉਂਦੇ ਹੋ ਬਲੱਡ ਟੈਸਟ? ਜਾਣੋ ਇਸ ਨਾਲ ਹੋ ਸਕਦੇ ਹਨ ਕਿਹੜੇ ਨੁਕਸਾਨ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sarpanch Arrest: ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
Earthquake: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Embed widget