ਪੜਚੋਲ ਕਰੋ

COVID 19 Omicron : ਇੱਕ ਹੀ ਵਿਅਕਤੀ ਨੂੰ ਦੋ ਵਾਰ ਸੰਕਰਮਿਤ ਕਰ ਸਕਦਾ ਹੈ ਓਮੀਕਰੋਨ ? ਜਾਣੋ ਕੀ ਹੈ ਸੱਚ

ਦੇਸ਼ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਦਾ ਕਾਰਨ ਹੈ ਕੋਰੋਨਾ ਦਾ ਨਵਾਂ ਵੇਰੀਐਂਟ ਓਮੀਕ੍ਰੋਨ।   ਓਮੀਕਰੋਨ ਕੋਵਿਡ ਦਾ ਅਜਿਹਾ ਰੂਪ ਹੈ , ਜੋ ਵੈਕਸੀਨ ਜਾਂ ਪਿਛਲੀ ਲਾਗ ਤੋਂ ਪ੍ਰਾਪਤ ਐਂਟੀਬਾਡੀਜ਼ ਨੂੰ ਚਕਮਾ ਦੇਣ ਦੇ ਸਮਰੱਥ ਹੈ।

COVID 19 : ਦੇਸ਼ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਦਾ ਕਾਰਨ ਹੈ ਕੋਰੋਨਾ ਦਾ ਨਵਾਂ ਵੇਰੀਐਂਟ ਓਮੀਕ੍ਰੋਨ।   ਓਮੀਕਰੋਨ ਕੋਵਿਡ ਦਾ ਅਜਿਹਾ ਰੂਪ ਹੈ , ਜੋ ਵੈਕਸੀਨ ਜਾਂ ਪਿਛਲੀ ਲਾਗ ਤੋਂ ਪ੍ਰਾਪਤ ਐਂਟੀਬਾਡੀਜ਼ ਨੂੰ ਚਕਮਾ ਦੇਣ ਦੇ ਸਮਰੱਥ ਹੈ। ਇਸ ਤੋਂ ਪਹਿਲਾਂ ਵੀ ਅਜਿਹੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚ ਇਕ ਹੀ ਵਿਅਕਤੀ ਨੂੰ ਦੋ ਵਾਰ ਡੈਲਟਾ ਵੇਰੀਐਂਟ ਦੀ ਲਪੇਟ 'ਚ ਆਉਂਦੇ ਦੇਖਿਆ ਗਿਆ ਹੈ ਪਰ ਕੀ ਓਮੀਕਰੋਨ ਵੀ ਇੱਕੋ ਵਿਅਕਤੀ ਨੂੰ ਦੋ ਵਾਰ ਸੰਕਰਮਿਤ ਕਰ ਸਕਦਾ ਹੈ? ਆਓ ਜਾਣਦੇ ਹਾਂ।  
 
ਕੀ ਓਮੀਕਰੋਨ ਵੇਰੀਐਂਟ ਨਾਲ ਦੁਬਾਰਾ ਲਾਗ ਲੱਗ ਸਕਦੀ ਹੈ ?

ਕੋਈ ਵਿਅਕਤੀ ਦੁਬਾਰਾ ਕੋਵਿਡ-19 ਨਾਲ ਸੰਕਰਮਿਤ ਹੋ ਸਕਦਾ ਹੈ ਪਰ ਓਮੀਕਰੋਨ ਦੇ ਅਜਿਹੇ ਮਾਮਲੇ ਅਜੇ ਤੱਕ ਸਾਹਮਣੇ ਨਹੀਂ ਆਏ ਹਨ ਪਰ ਓਮੀਕਰੋਨ ਵਿੱਚ ਦੁਬਾਰਾ ਸੰਕਰਮਣ ਦਾ ਜੋਖਮ ਡੈਲਟਾ ਵੇਰੀਐਂਟ ਨਾਲੋਂ 4 ਗੁਣਾ ਵੱਧ ਹੈ। ਓਮੀਕਰੋਨ ਨੂੰ ਮੁੜ-ਸੰਕ੍ਰਮਣ ਦਾ ਕਾਰਨ ਦਿਖਾਇਆ ਗਿਆ ਹੈ ਕਿਉਂਕਿ ਇਸ ਵਿੱਚ ਪ੍ਰਤੀਰੋਧਕ ਸਮਰੱਥਾਵਾਂ ਹਨ।  ਇਸਦਾ ਮਤਲਬ ਇਹ ਹੈ ਕਿ ਜਿਨ੍ਹਾਂ ਲੋਕਾਂ ਨੂੰ ਪਹਿਲਾਂ ਲਾਗ ਲੱਗ ਚੁੱਕੀ ਹੈ ਅਤੇ ਉਹਨਾਂ ਵਿੱਚ ਐਂਟੀਬਾਡੀਜ਼ ਹਨ ਜਾਂ ਜਿਨ੍ਹਾਂ ਨੂੰ ਟੀਕਾ ਲਗਾਇਆ ਗਿਆ ਹੈ ,ਉਨ੍ਹਾਂ ਨੂੰ ਵੀ ਓਮੀਕਰੋਨ ਸੰਕਰਮਿਤ ਕਰ ਸਕਦਾ ਹੈ। ਓਮੀਕਰੋਨ ਦੇ ਸਪਾਈਕ ਪ੍ਰੋਟੀਨ ਵਿੱਚ 30 ਤੋਂ ਵੱਧ ਪਰਿਵਰਤਨ ਹੁੰਦੇ ਹਨ, ਜੋ ਇਸਨੂੰ ਪ੍ਰਤੀਰੋਧਕ ਸ਼ਕਤੀ ਤੋਂ ਬਚਣ ਵਿੱਚ ਮਦਦ ਕਰਦੇ ਹਨ। ਇਸ ਲਈ ਇਹ ਉਹਨਾਂ ਲੋਕਾਂ ਨੂੰ ਵੀ ਸੰਕਰਮਿਤ ਕਰ ਰਿਹਾ ਹੈ ,ਜਿਨ੍ਹਾਂ ਕੋਲ ਪਹਿਲਾਂ ਹੀ ਐਂਟੀਬਾਡੀਜ਼ ਸਨ।

 ਓਮੀਕਰੋਨ ਵੇਰੀਐਂਟ ਤੋਂ ਬਚਣ ਦੇ ਉਪਾਅ

 ਬੇਲੋੜੇ ਘਰੋਂ ਬਾਹਰ ਨਿਕਲਣ ਤੋਂ ਬਚੋ
ਘਰ ਤੋਂ ਬਾਹਰ ਨਿਕਲਣ ਵੇਲੇ ਡਬਲ ਮਾਸਕ ਪਾਓ
ਹੱਥਾਂ ਨੂੰ ਵਾਰ-ਵਾਰ ਸੈਨੀਟਾਈਜ਼ ਕਰੋ। ਖਾਣਾ ਖਾਣ ਤੋਂ ਪਹਿਲਾਂ ਹੱਥਾਂ ਨੂੰ ਸਾਬਣ ਨਾਲ ਚੰਗੀ ਤਰ੍ਹਾਂ ਧੋਵੋ।
ਹੱਥਾਂ ਨਾਲ ਮੂੰਹ, ਅੱਖਾਂ ਨੂੰ ਛੂਹਣ ਤੋਂ ਬਚੋ।

ਇਹ ਵੀ ਪੜ੍ਹੋ :COVID-19 : ਜਾਣੋ ਕੋਰੋਨਾ ਤੋਂ ਠੀਕ ਹੋਣ ਤੋਂ ਬਾਅਦ ਕਦੋਂ ਲੈ ਸਕਦੇ ਹੋ ਬੂਸਟਰ ਡੋਜ਼

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin
https://apps.apple.com/in/app/abp-live-news/id81111490

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ

Flood Alert in Punjab: ਪੰਜਾਬ 'ਚ ਨਹੀਂ ਹੜ੍ਹਾਂ ਦਾ ਖਤਰਾ! ਪਿਛਲੇ ਸਾਲ ਦੇ ਮੁਕਾਬਲੇ ਡੈਮਾਂ 'ਚ ਪਾਣੀ ਦਾ ਲੈਵਲ ਹੇਠਾਂ

Haryana Sikh: ਹਰਿਆਣਾ ਦੇ ਸਿੱਖਾਂ ਦਾ ਐਲਾਨ! ਸਾਡੇ 18 ਲੱਖ ਵੋਟਰ, 20 ਵਿਧਾਨ ਸਭਾ ਤੇ 2 ਲੋਕ ਸਭਾ ਸੀਟਾਂ ਦਿਓ

Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Advertisement
ABP Premium

ਵੀਡੀਓਜ਼

Karan Aujla Shines on Spotify Charts ਕਰਨ ਔਜਲਾ ਨੇ ਕੀਤਾ ਕਮਾਲ , ਦੁਨੀਆਂ ਦੇ ਕਈ ਕਲਾਕਾਰ ਛੱਡੇ ਪਿੱਛੇBhagwant Mann| 'ਅਜਿਹੀਆਂ ਜ਼ਮਾਨਤਾਂ ਜ਼ਬਤ ਕਰਾਓ, ਦੁਆਰਾ ਕੋਈ ਅਸਤੀਫ਼ਾ ਨਾ ਦੇਵੇ'Bhagwant Mann| CM ਨੇ ਅਕਾਲੀ ਦਲ, ਕਾਂਗਰਸ, BJP 'ਤੇ ਲਾਇਆ ਇਹ ਇਲਜ਼ਾਮSargun Mehta Scared Everyone with this | ਸਰਗੁਣ ਮਹਿਤਾ ਨੇ ਕੀਤੀ ਐਸੀ ਹਰਕਤ ਕੀ ਹਰ ਕੋਈ ਡਰ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ
Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ
Flood Alert in Punjab: ਪੰਜਾਬ 'ਚ ਨਹੀਂ ਹੜ੍ਹਾਂ ਦਾ ਖਤਰਾ! ਪਿਛਲੇ ਸਾਲ ਦੇ ਮੁਕਾਬਲੇ ਡੈਮਾਂ 'ਚ ਪਾਣੀ ਦਾ ਲੈਵਲ ਹੇਠਾਂ
Flood Alert in Punjab: ਪੰਜਾਬ 'ਚ ਨਹੀਂ ਹੜ੍ਹਾਂ ਦਾ ਖਤਰਾ! ਪਿਛਲੇ ਸਾਲ ਦੇ ਮੁਕਾਬਲੇ ਡੈਮਾਂ 'ਚ ਪਾਣੀ ਦਾ ਲੈਵਲ ਹੇਠਾਂ
Haryana Sikh: ਹਰਿਆਣਾ ਦੇ ਸਿੱਖਾਂ ਦਾ ਐਲਾਨ! ਸਾਡੇ 18 ਲੱਖ ਵੋਟਰ, 20 ਵਿਧਾਨ ਸਭਾ ਤੇ 2 ਲੋਕ ਸਭਾ ਸੀਟਾਂ ਦਿਓ
Haryana Sikh: ਹਰਿਆਣਾ ਦੇ ਸਿੱਖਾਂ ਦਾ ਐਲਾਨ! ਸਾਡੇ 18 ਲੱਖ ਵੋਟਰ, 20 ਵਿਧਾਨ ਸਭਾ ਤੇ 2 ਲੋਕ ਸਭਾ ਸੀਟਾਂ ਦਿਓ
Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 

Gold and Silver Price: ਸੋਨਾ ਹੋਇਆ ਸਸਤਾ! ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ

17000 ਫੁੱਟ ਦੀ ਉਚਾਈ 'ਤੇ ਬੰਦ ਹੋਇਆ ਜਹਾਜ਼ ਦਾ ਇੰਜਣ, ਖੇਤਾਂ ਵਿਚ ਆ ਡਿੱਗਾ, ਮਾਰੇ ਗਏ 166 ਲੋਕ

Bhai Mani Singh Shaheedi: ਜਿਨ੍ਹਾਂ ਨੇ ਸਿੱਖੀ ਕੇਸਾਂ-ਸੁਆਸਾਂ ਨਾਲ ਨਿਭਾਈ, ਜਾਣੋ ਭਾਈ ਮਨੀ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਪਵਿੱਤਰ ਇਤਿਹਾਸ

Embed widget