ਪੜਚੋਲ ਕਰੋ

ਆਨਲਾਈਨ ਸ਼ੌਪਿੰਗ ਕਰਦੇ ਹੋ ਤਾਂ ਸਾਵਧਾਨ, ਪੈ ਰਿਹਾ ਸਿਹਤ 'ਤੇ ਬੁਰਾ ਅਸਰ

ਨਵੀਂ ਦਿੱਲੀ: ਆਨਲਾਈਨ ਸਾਮਾਨ-ਸਬਜ਼ੀ ਖਰੀਦਣ ਨਾਲ ਟਾਇਮ ਤਾਂ ਬਚ ਜਾਂਦਾ ਹੈ ਪਰ ਇਹ ਆਦਤ ਤੁਹਾਨੂੰ ਸਰੀਰਕ ਤੌਰ 'ਤੇ ਕਮਜ਼ੋਰ ਬਣਾ ਰਹੀ ਹੈ। ਫਿਜ਼ਿਓਥੈਰੇਪੀ ਮਾਹਰਾਂ ਦਾ ਕਹਿਣਾ ਹੈ ਕਿ ਇਸ ਨਾਲ ਮਾਂਸਪੇਸ਼ੀਆਂ ਤੇ ਪੱਠੇ ਕਮਜ਼ੋਰ ਹੋ ਰਹੀਆਂ ਹਨ। ਪਹਿਲਾਂ ਅਸੀਂ ਪੰਜ-10 ਕਿੱਲੋ ਦਾ ਭਾਰ ਚੁੱਕ ਕੇ ਇੱਕ-ਦੋ ਕਿਲੋਮੀਟਰ ਚੱਲਦੇ ਸੀ ਹੁਣ ਅਸੀਂ ਅਰਾਮਪਸੰਦ ਹੋ ਗਏ ਹਾਂ। ਫਿਜ਼ਿਓਥੈਰੇਪੀ ਮਾਹਰ ਮੁਤਾਬਕ ਆਨਲਾਈਨ ਖਰੀਦਾਰੀ ਨੂੰ ਵਧਾਉਣ ਲਈ ਨੱਠ-ਭੱਜ ਅਤੇ ਪਿੱਠ ਦਰਦ ਤੋਂ ਰਾਹਤ ਵਜੋਂ ਪੇਸ਼ ਕੀਤਾ ਜਾਂਦਾ ਹੈ। ਈ-ਕਾਮਰਸ ਕੰਪਨੀਆਂ ਟਾਇਮ ਬਚਾਉਣ ਲਈ ਸਮਾਨ ਘਰ ਛੱਡਣ ਦੀ ਪੇਸ਼ਕਸ਼ ਕਰ ਰਹੀਆਂ ਹਨ। ਇਸ ਨਾਲ ਸੁਪਰਮਾਰਕੀਟ ਜਾਂ ਦੁਕਾਨਾਂ 'ਤੇ ਜਾਂ ਕੇ ਵੱਡੇ ਥੈਲੇ ਚੁੱਕਣੇ ਨਹੀਂ ਪੈਂਦੇ। ਉਨ੍ਹਾਂ ਦਾਅਵਾ ਕੀਤਾ ਕਿ ਇਹ ਸਿਹਤ ਲਈ ਖ਼ਤਰਨਾਕ ਸਾਬਤ ਹੋ ਰਿਹਾ ਹੈ। ਚਾਰਟਡ ਸੁਸਾਇਟੀ ਆਫ਼ ਫਿਜ਼ਿਓਥੈਰੇਪੀ ਮੁਤਾਬਕ ਘਰ ਦਾ ਸਮਾਨ ਜਾਂ ਸਬਜ਼ੀ ਲੈ ਕੇ ਤੁਰਨ-ਫਿਰਨ ਜਾਂ ਪੌੜੀਆਂ ਚੜ੍ਹਣ ਨਾਲ ਮਾਂਸਪੇਸ਼ੀਆਂ ਮਜ਼ਬੂਤ ਰਹਿੰਦੀਆਂ ਹਨ। ਇਸ ਨਾਲ ਬੁਢਾਪੇ 'ਚ ਵੀ ਚੁਸਤ-ਦਰੁਸਤ ਰਿਹਾ ਜਾ ਸਕਦਾ ਹੈ। ਸੁਸਾਇਟੀ ਨੇ ਦੋ ਹਜ਼ਾਰ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਤੋਂ ਪੁੱਛਿਆ ਕਿ ਉਹ ਬਜ਼ਾਰ ਜਾ ਕੇ ਸਾਮਾਨ ਖਰੀਦਦੇ ਹਨ ਜਾਂ ਆਨਲਾਈਨ ਸ਼ੌਪਿੰਗ ਕਰਕੇ। ਦੋ-ਤਿਹਾਈ ਲੋਕਾਂ ਨੇ ਮੰਨਿਆ ਕਿ ਉਹ ਘਰ 'ਚ ਹੀ ਸਾਰਾ ਸਮਾਨ ਮੰਗਵਾ ਲੈਂਦੇ ਹਨ। ਇਨ੍ਹਾਂ 'ਚੋਂ 24 ਫ਼ੀ ਸਦੀ ਲੋਕਾਂ ਨੂੰ ਚੱਲਣ-ਫਿਰਨ 'ਚ ਪਰੇਸ਼ਾਨੀ ਆ ਰਹੀ ਹੈ। ਸੁਸਾਇਟੀ ਦੀ ਚੀਫ਼ ਪ੍ਰੋਫੈਸਰ ਕੇਰਨ ਮਿਡਿਲਟਨ ਨੇ ਕਿਹਾ ਕਿ ਯੂਥ ਨੂੰ ਬੁਢਾਪੇ ਦਾ ਧਿਆਨ ਰੱਖਦੇ ਹੋਏ ਆਪਣੀਆਂ ਸਰਗਰਮੀਆਂ ਰੱਖਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਫਿੱਟ ਰਹਿਣ ਲਈ ਸਰੀਰਿਕ ਮਜ਼ਬੂਤੀ ਲਈ ਜਿੰਮ ਜਾਣਾ ਜ਼ਰੂਰੀ ਨਹੀਂ ਹੈ। ਅਸੀਂ ਆਪਣਾ ਰੁਟੀਨ ਬਦਲ ਕੇ ਵੀ ਚੁਸਤ ਰਹਿ ਸਕਦੇ ਹਾਂ। ਬਗੀਚੇ 'ਚ ਥੋੜ੍ਹੀ ਦੇਰ ਬੂਟਿਆਂ ਦੀ ਦੇਖਭਾਲ ਕਰ ਕੇ ਵੀ ਐਕਟਿਵ ਰਿਹਾ ਜਾ ਸਕਦਾ ਹੈ। ਬ੍ਰਿਟੇਨ ਦੇ ਸਰਕਾਰੀ ਸਿਹਤ ਵਿਭਾਗ ਦੇ ਡਾਕਟਰ ਜਸਟਿਨ ਵਾਰਨੇ ਨੇ ਕਿਹਾ ਕਿ ਸਾਡੀ ਮਾਂਸਪੇਸ਼ੀਆਂ 20 ਸਾਲ ਦੀ ਉਮਰ ਤੋਂ ਹੀ ਕਮਜ਼ੋਰ ਹੋਣਾ ਸ਼ੁਰੂ ਹੋ ਜਾਂਦੀਆਂ ਹਨ। 40 ਦੀ ਉਮਰ 'ਚ ਉਨ੍ਹਾਂ 'ਚ ਜਕੜਨ ਸ਼ੁਰੂ ਹੋ ਜਾਂਦੀ ਹੈ। ਅਸੀਂ ਭੁੱਲ ਜਾਂਦੇ ਹਾਂ ਕਿ ਅਸੀਂ ਬੁੱਢੇ ਵੀ ਹੋਣਾ ਹੈ ਅਤੇ ਫਿਰ ਹੱਡੀਆਂ ਦਾ ਟੁੱਟਣਾ ਆਮ ਹੋ ਸਕਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਦੇ ਇਸ ਸ਼ਹਿਰ 'ਚ ਹੋਇਆ ਜ਼ਬਰਦਸਤ ਧਮਾਕਾ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
Punjab News: ਪੰਜਾਬ ਦੇ ਇਸ ਸ਼ਹਿਰ 'ਚ ਹੋਇਆ ਜ਼ਬਰਦਸਤ ਧਮਾਕਾ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
Punjab News: ਪੰਜਾਬ ਸਰਕਾਰ ਨੇ ਲੱਖਾਂ ਪਰਿਵਾਰਾਂ ਨੂੰ ਦਿੱਤੀ ਵੱਡੀ ਰਾਹਤ, ਹੁਣ ਬਿਨਾਂ ਦਿੱਕਤ ਮਿਲੇਗੀ ਇਹ ਸਹੂਲਤ, ਨੋਟੀਫਿਕੇਸ਼ਨ ਜਾਰੀ
ਪੰਜਾਬ ਸਰਕਾਰ ਨੇ ਲੱਖਾਂ ਪਰਿਵਾਰਾਂ ਨੂੰ ਦਿੱਤੀ ਵੱਡੀ ਰਾਹਤ, ਹੁਣ ਬਿਨਾਂ ਦਿੱਕਤ ਮਿਲੇਗੀ ਇਹ ਸਹੂਲਤ, ਨੋਟੀਫਿਕੇਸ਼ਨ ਜਾਰੀ
Punjab News: ਪੰਜਾਬ 'ਚ ਅੱਜ ਫਿਰ ਲੱਗੇਗਾ ਬਿਜਲੀ ਦਾ ਲੰਬਾ ਕੱਟ, ਜਾਣੋ 10 ਤੋਂ 5 ਵਜੇ ਤੱਕ ਕਿਉਂ ਰਹੇਗੀ ਬੱਤੀ ਗੁੱਲ ?
ਪੰਜਾਬ 'ਚ ਅੱਜ ਫਿਰ ਲੱਗੇਗਾ ਬਿਜਲੀ ਦਾ ਲੰਬਾ ਕੱਟ, ਜਾਣੋ 10 ਤੋਂ 5 ਵਜੇ ਤੱਕ ਕਿਉਂ ਰਹੇਗੀ ਬੱਤੀ ਗੁੱਲ ?
Punjab Weather: ਪੰਜਾਬ-ਚੰਡੀਗੜ੍ਹ 'ਚ ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ! ਵੈਸਟਰਨ ਡਿਸਟਰਬੈਂਸ ਹੋਏਗਾ ਐਕਟਿਵ; ਧੁੰਦ ਦਾ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ! ਵੈਸਟਰਨ ਡਿਸਟਰਬੈਂਸ ਹੋਏਗਾ ਐਕਟਿਵ; ਧੁੰਦ ਦਾ ਅਲਰਟ ਜਾਰੀ
Advertisement
ABP Premium

ਵੀਡੀਓਜ਼

Narain Singh Chaura| Sukhbir badal Attacked| ਕੌਣ ਹੈ ਨਾਰਾਇਣ ਸਿੰਘ ਚੌੜਾ?Sukhbir Badal ਦੀ ਜਾਨ ਬਚਾਉਣ ਵਾਲਾ ਪੁਲਸ ਮੁਲਾਜਮ ਆਇਆ ਸਾਮਣੇ | Sukhbir Badal Attacked| Darbar Sahib|ਕਿਹੜੇ ਪੁਲਸ ਕਰਮਚਾਰੀ ਦੀ ਬਹਾਦਰੀ ਨਾਲ ਬਚੇ ਸੁਖਬੀਰ ਬਾਦਲ?ਹਮਲਾ ਕਰਨ ਵਾਲੇ ਪਿੱਛੇ ਕੌਣ ਹੈ, ਜਾਂਚ ਹੋਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਇਸ ਸ਼ਹਿਰ 'ਚ ਹੋਇਆ ਜ਼ਬਰਦਸਤ ਧਮਾਕਾ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
Punjab News: ਪੰਜਾਬ ਦੇ ਇਸ ਸ਼ਹਿਰ 'ਚ ਹੋਇਆ ਜ਼ਬਰਦਸਤ ਧਮਾਕਾ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
Punjab News: ਪੰਜਾਬ ਸਰਕਾਰ ਨੇ ਲੱਖਾਂ ਪਰਿਵਾਰਾਂ ਨੂੰ ਦਿੱਤੀ ਵੱਡੀ ਰਾਹਤ, ਹੁਣ ਬਿਨਾਂ ਦਿੱਕਤ ਮਿਲੇਗੀ ਇਹ ਸਹੂਲਤ, ਨੋਟੀਫਿਕੇਸ਼ਨ ਜਾਰੀ
ਪੰਜਾਬ ਸਰਕਾਰ ਨੇ ਲੱਖਾਂ ਪਰਿਵਾਰਾਂ ਨੂੰ ਦਿੱਤੀ ਵੱਡੀ ਰਾਹਤ, ਹੁਣ ਬਿਨਾਂ ਦਿੱਕਤ ਮਿਲੇਗੀ ਇਹ ਸਹੂਲਤ, ਨੋਟੀਫਿਕੇਸ਼ਨ ਜਾਰੀ
Punjab News: ਪੰਜਾਬ 'ਚ ਅੱਜ ਫਿਰ ਲੱਗੇਗਾ ਬਿਜਲੀ ਦਾ ਲੰਬਾ ਕੱਟ, ਜਾਣੋ 10 ਤੋਂ 5 ਵਜੇ ਤੱਕ ਕਿਉਂ ਰਹੇਗੀ ਬੱਤੀ ਗੁੱਲ ?
ਪੰਜਾਬ 'ਚ ਅੱਜ ਫਿਰ ਲੱਗੇਗਾ ਬਿਜਲੀ ਦਾ ਲੰਬਾ ਕੱਟ, ਜਾਣੋ 10 ਤੋਂ 5 ਵਜੇ ਤੱਕ ਕਿਉਂ ਰਹੇਗੀ ਬੱਤੀ ਗੁੱਲ ?
Punjab Weather: ਪੰਜਾਬ-ਚੰਡੀਗੜ੍ਹ 'ਚ ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ! ਵੈਸਟਰਨ ਡਿਸਟਰਬੈਂਸ ਹੋਏਗਾ ਐਕਟਿਵ; ਧੁੰਦ ਦਾ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ! ਵੈਸਟਰਨ ਡਿਸਟਰਬੈਂਸ ਹੋਏਗਾ ਐਕਟਿਵ; ਧੁੰਦ ਦਾ ਅਲਰਟ ਜਾਰੀ
ਆਸਾਮ 'ਚ Beef 'ਤੇ ਪਾਬੰਦੀ, ਹੋਟਲਾਂ-ਰੈਸਟੋਰੈਂਟਾਂ ਅਤੇ ਜਨਤਕ ਥਾਵਾਂ 'ਤੇ ਨਹੀਂ ਪਰੋਸਿਆ ਜਾਏਗਾ ਗਊਮਾਸ
ਆਸਾਮ 'ਚ Beef 'ਤੇ ਪਾਬੰਦੀ, ਹੋਟਲਾਂ-ਰੈਸਟੋਰੈਂਟਾਂ ਅਤੇ ਜਨਤਕ ਥਾਵਾਂ 'ਤੇ ਨਹੀਂ ਪਰੋਸਿਆ ਜਾਏਗਾ ਗਊਮਾਸ
Vivah Muhurat 2025: ਨਵੇਂ ਸਾਲ 'ਚ ਜੁਲਾਈ ਤੋਂ ਅਕਤੂਬਰ ਤੱਕ ਨਹੀਂ ਹੋਣਗੇ ਵਿਆਹ! ਨਹੀਂ ਬਣ ਰਹੇ ਯੋਗ, ਇੱਥੇ ਦੇਖੋ ਵਿਆਹ ਦੇ ਮੁਹੂਰਤ 2025 ਦੀ ਲਿਸਟ
Vivah Muhurat 2025: ਨਵੇਂ ਸਾਲ 'ਚ ਜੁਲਾਈ ਤੋਂ ਅਕਤੂਬਰ ਤੱਕ ਨਹੀਂ ਹੋਣਗੇ ਵਿਆਹ! ਨਹੀਂ ਬਣ ਰਹੇ ਯੋਗ, ਇੱਥੇ ਦੇਖੋ ਵਿਆਹ ਦੇ ਮੁਹੂਰਤ 2025 ਦੀ ਲਿਸਟ
Vaibhav Suryavanshi: 6 ਛੱਕੇ ਅਤੇ 3 ਚੌਕੇ, ਵੈਭਵ ਦਾ ਬੱਲਾ ਫਿਰ ਗਰਜਿਆ, ਟੀਮ ਇੰਡੀਆ ਨੇ ਸਿਰਫ 16.1 ਓਵਰਾਂ 'ਚ ਹਾਸਿਲ ਕੀਤੀ ਜਿੱਤ
Vaibhav Suryavanshi: 6 ਛੱਕੇ ਅਤੇ 3 ਚੌਕੇ, ਵੈਭਵ ਦਾ ਬੱਲਾ ਫਿਰ ਗਰਜਿਆ, ਟੀਮ ਇੰਡੀਆ ਨੇ ਸਿਰਫ 16.1 ਓਵਰਾਂ 'ਚ ਹਾਸਿਲ ਕੀਤੀ ਜਿੱਤ
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Embed widget