ਪੜਚੋਲ ਕਰੋ

ਕੀ ਤੁਸੀਂ ਵੀ ਮੂੰਹ ਖੋਲ੍ਹ ਕੇ ਸੌਂਦੇ ਹੋ? ਤਾਂ ਹੋ ਜਾਓ ਸਾਵਧਾਨ ਇਹ ਵੱਡੇ ਖ਼ਤਰੇ ਦਾ ਸੰਕੇਤ

ਬਾਲਗਾਂ ਵਿੱਚ ਜੇਕਰ ਕੋਈ ਮੋਟਾਪੇ ਦਾ ਸ਼ਿਕਾਰ ਹੈ ਤਾਂ ਆਬਸਟ੍ਰਕਟਿਵ ਸਲੀਪ ਐਪ੍ਰਿਆ ਹੋਰ ਵੀ ਗੰਭੀਰ ਸਿੱਟੇ ਦਿਖਾ ਸਕਦਾ ਹੈ। ਮੋਟੇ ਬੰਦੇ ਦੀ ਗਰਦਨ ਵੀ ਮੋਟੀ ਹੁੰਦੀ ਹੈ, ਜਿਸ ਕਾਰਨ ਸਾਹ ਲੈਣ ਵਿੱਚ ਤਕਲੀਫ ਹੁੰਦੀ ਹੈ।

ਨਵੀਂ ਦਿੱਲੀ: ਮੂੰਹ ਖੋਲ੍ਹ ਕੇ ਸੌਣ ਵਾਲੇ ਨੂੰ ਦੇਖ ਹਰ ਵਾਰ ਇਹ ਕਹਿਣਾ ਠੀਕ ਨਹੀਂ ਕਿ ਸਾਹਮਣੇ ਵਾਲਾ ਗੂੜ੍ਹੀ ਨੀਂਦ ਵਿੱਚ ਸੁੱਤਾ ਪਿਆ ਹੈ, ਬਲਕਿ ਇਹ ਖ਼ਤਰੇ ਦੀ ਘੰਟੀ ਵੀ ਹੋ ਸਕਦੀ ਹੈ। ਮੂੰਹ ਖੋਲ੍ਹ ਕੇ ਸੌਣ ਵਾਲਿਆਂ ਨੂੰ ਆਬਸਟ੍ਰਕਟਿਵ ਸਲੀਪ ਐਪ੍ਰਿਆ (ਓਐਸਏ) ਕਹੇ ਜਾਣ ਵਾਲੇ ਰੋਗ ਤੋਂ ਪੀੜਤ ਹੁੰਦੇ ਹਨ, ਜਿਸ ਵਿੱਚ ਸੁੱਤੇ ਪਏ ਵਿਅਕਤੀ ਦਾ ਸਾਹ ਰੁਕ ਜਾਂਦਾ ਹੈ ਤੇ ਮੁੜ ਤੋਂ ਸ਼ੁਰੂ ਹੁੰਦੀ ਹੈ। ਲੋਕ ਇਸ ਨੂੰ ਬਿਮਾਰੀ ਨਹੀਂ ਸਮਝਦੇ ਪਰ ਇਸ ਦੇ ਨਾਲ ਹੋਣ ਵਾਲੇ ਅਸਰ ਘੁਰਾੜੇ, ਕੱਚੀ ਨੀਂਦ ਤੇ ਥਕਾਵਟ ਨੂੰ ਹੀ ਬਿਮਾਰੀ ਸਮਝਦੇ ਹਨ, ਜਦਕਿ ਇਹ ਕੈਂਸਰ ਵਰਗੇ ਰੋਗਾਂ ਦੀ ਵੀ ਜੜ੍ਹ ਹੋ ਸਕਦਾ ਹੈ। ਕੀ ਤੁਸੀਂ ਵੀ ਮੂੰਹ ਖੋਲ੍ਹ ਕੇ ਸੌਂਦੇ ਹੋ? ਤਾਂ ਹੋ ਜਾਓ ਸਾਵਧਾਨ ਇਹ ਵੱਡੇ ਖ਼ਤਰੇ ਦਾ ਸੰਕੇਤ ਗ੍ਰੀਸ ਦੀ ਥੋਸਾਲੋਨਿਕੀ ਯੁਨੀਵਰਸਿਟੀ ਦੇ ਖੋਜਕਾਰ ਅਥਾਨੇਸੀਆ ਪਟਕਾ ਨੇ ਕਿਹਾ ਕਿ ਓਐਸਏ ਦਾ ਸਬੰਧ ਕੈਂਸਰ ਨਾਲ ਹੋ ਸਕਦਾ ਹੈ। 19,000 ਤੋਂ ਵੱਧ ਲੋਕਾਂ 'ਤੇ ਕੀਤੀ ਖੋਜ ਤੋਂ ਪਤਾ ਲੱਗਾ ਹੈ ਕਿ ਮਰਦਾਂ ਦੀ ਤੁਲਨਾ ਵਿੱਚ ਔਰਤਾਂ ਅੰਦਰ ਓਐਸਏ ਤੇ ਕੈਂਸਰ ਦਾ ਸਬੰਧ ਵਧੇਰੇ ਗੂੜ੍ਹਾ ਪਾਇਆ ਜਾਂਦਾ ਹੈ। ਜੇਕਰ ਤੁਹਾਡਾ ਬੱਚਾ ਮੂੰਹ ਖੋਲ੍ਹ ਕੇ ਸੌਂਦਾ ਹੈ ਤੇ ਨੱਕ ਦੀ ਬਜਾਏ ਮੂੰਹ ਥਾਣੀਂ ਸਾਹ ਲੈਂਦਾ ਹੈ ਤਾਂ ਤੁਹਾਨੂੰ ਬਹੁਤ ਧਿਆਨ ਦੇਣ ਦੀ ਲੋੜ ਹੈ। ਦਰਅਸਲ, ਮੂੰਹ ਖੋਲ੍ਹ ਕੇ ਸਾਹ ਲੈਣ ਨਾਲ ਆਕਸੀਜਨ ਦਾ ਦਿਮਾਗ ਵਿੱਚ ਸੰਚਾਰ ਸਹੀ ਤਰੀਕੇ ਨਾਲ ਨਹੀਂ ਹੁੰਦਾ। ਇਸ ਕਾਰਨ ਬੱਚਾ ਦਿਮਾਗੀ ਤੌਰ 'ਤੇ ਠੀਕ ਤਰੀਕੇ ਨਾਲ ਵਧ-ਫੁੱਲ ਨਹੀਂ ਸਕਦਾ। ਬਾਲਗਾਂ ਵਿੱਚ ਜੇਕਰ ਕੋਈ ਮੋਟਾਪੇ ਦਾ ਸ਼ਿਕਾਰ ਹੈ ਤਾਂ ਆਬਸਟ੍ਰਕਟਿਵ ਸਲੀਪ ਐਪ੍ਰਿਆ ਹੋਰ ਵੀ ਗੰਭੀਰ ਸਿੱਟੇ ਦਿਖਾ ਸਕਦਾ ਹੈ। ਮੋਟੇ ਬੰਦੇ ਦੀ ਗਰਦਨ ਵੀ ਮੋਟੀ ਹੁੰਦੀ ਹੈ, ਜਿਸ ਕਾਰਨ ਸਾਹ ਲੈਣ ਵਿੱਚ ਤਕਲੀਫ ਹੁੰਦੀ ਹੈ। ਮਰਦਾਂ ਦੀ ਗਰਦਨ ਦਾ ਨਾਪ 17 ਇੰਚ ਅਤੇ ਔਰਤਾਂ ਦੀ ਗਰਦਨ 16 ਇੰਚ ਤੋਂ ਵੱਧ ਨਹੀਂ ਹੋਣੀ ਚਾਹੀਦੀ, ਨਹੀਂ ਤਾਂ ਓਐਸਏ ਦਾ ਖ਼ਤਰਾ ਵੱਧ ਜਾਂਦਾ ਹੈ। ਓਐਸਏ ਦੌਰਾਨ ਕਈ ਵਾਰ ਖ਼ੂਨ ਦਾ ਦਬਾਅ ਅਚਾਨ ਘੱਟ ਜਾਂਦਾ ਹੈ ਜਾਂ ਵੱਧ ਜਾਂਦਾ ਹੈ, ਜੋ ਦਿਲ ਦੇ ਰੋਗਾਂ ਨੂੰ ਸੱਦਾ ਦੇ ਸਕਦਾ ਹੈ। ਕੀ ਤੁਸੀਂ ਵੀ ਮੂੰਹ ਖੋਲ੍ਹ ਕੇ ਸੌਂਦੇ ਹੋ? ਤਾਂ ਹੋ ਜਾਓ ਸਾਵਧਾਨ ਇਹ ਵੱਡੇ ਖ਼ਤਰੇ ਦਾ ਸੰਕੇਤ ਓਐਸਏ ਨੂੰ ਸਹੀ ਤਰੀਕੇ ਨਾਲ ਫੜਨ ਲਈ ਸਲੀਪ ਸਟੱਡੀ ਜਾਂ ਪਾਲੀਸੋਨਮੋਗ੍ਰਾਫੀ ਟੈਸਟ ਕੀਤਾ ਜਾਂਦਾ ਹੈ। ਇਸ ਤਹਿਤ ਵਿਅਕਤੀ ਦੀ ਪਲਸ ਆਕਸੀਮੈਟਰੀ (ਸਰੀਰ ਅੰਦਰ ਖਿੱਚੀ ਜਾ ਰਹੀ ਆਕਸੀਜਨ), ਦਿਮਾਗ ਦੀਆਂ ਤਰੰਗਾਂ (ਈਈਜੀ), ਦਿਲ ਦੀ ਧੜਕਣ, ਛਾਤੀ ਤੇ ਅੱਖਾਂ ਦੀ ਪੂਰੀ ਜਾਂਚ ਕੀਤੀ ਜਾਂਦੀ ਹੈ। ਸਹੀ ਤਰੀਕੇ ਨਾਲ ਪਛਾਣ ਹੋਣ 'ਤੇ ਕਈ ਹੱਲ ਕੀਤੇ ਜਾ ਸਕਦੇ ਹਨ। ਸਰਜਰੀ ਦੇ ਨਾਲ-ਨਾਲ ਹਵਾ ਦਾ ਦਬਾਅ ਬਰਕਰਾਰ ਰੱਖਣ ਲਈ ਛੋਟਾ ਜਿਹਾ ਯੰਤਰ ਵੀ ਮਿਲਦਾ ਹੈ। ਡਾਕਟਰ ਮਰੀਜ਼ ਦੀ ਲੋੜ ਮੁਤਾਬਕ ਸਹੀ ਹੱਲ ਸੁਝਾਅ ਦਿੰਦੇ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
Advertisement
ABP Premium

ਵੀਡੀਓਜ਼

ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨKhanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇShambhu Border Kisan Death | ਨਹੀਂ ਹੋਏਗਾ ਸ਼ਹੀਦ ਕਿਸਾਨ ਦਾ ਅੰਤਿਮ ਸੰਸਕਾਰ, ਪੰਧੇਰ ਨੇ ਕਹੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Embed widget