ਪੜਚੋਲ ਕਰੋ

Opium Benefits: ਅਫੀਮ ਸਿਰਫ ਨਸ਼ੇ ਵਜੋਂ ਬਦਨਾਮ! ਬਹੁਤੇ ਲੋਕ ਨਹੀਂ ਜਾਣਦੇ ਇਸ ਦੇ ਡਾਕਟਰੀ ਗੁਣ

ਦੱਸ ਦਈਏ ਕਿ ਅਫੀਮ 'ਚ ਬਹੁਤ ਸਾਰੇ ਰਸਾਇਣਕ ਗੁਣ ਹੁੰਦੇ ਹਨ। ਇਹ ਚਿਕਿਤਸਕ ਪੌਦਾ ਹੈ। ਅਫੀਮ ਦੇ ਪੌਦੇ 'ਚ ਰਸਾਇਣਕ ਤੱਤ ਵੀ ਪਾਏ ਜਾਂਦੇ ਹਨ। ਅਫੀਮ ਦੇ ਬੀਜਾਂ 'ਚ 44 ਤੋਂ 50 ਪ੍ਰਤੀਸ਼ਤ ਤੇਲ ਹੁੰਦਾ ਹੈ, ਇਸ 'ਚੋਂ ਤੇਲ ਕੱਢਣ ਲਈ ਦਬਾਅ ਪਾਇਆ ਜਾਂਦੈ।

Opium Benefits: ਅਫੀਮ ਨੂੰ ਆਮ ਤੌਰ 'ਤੇ ਨਸ਼ੇ ਵਜੋਂ ਹੀ ਜਾਣਿਆ ਜਾਂਦਾ ਹੈ। ਬੇਸ਼ੱਕ ਇਹ ਵੀ ਸੱਚ ਹੈ ਕਿ ਅਫੀਮ ਨੂੰ ਦਵਾਈਆਂ ਵਿੱਚ ਵਰਤਿਆ ਜਾਂਦਾ ਹੈ ਪਰ ਇਸ ਨੂੰ ਹਮੇਸ਼ਾਂ ਸ਼ੱਕ ਦੀ ਨਿਗ੍ਹਾ ਨਾਲ ਹੀ ਵੇਖਿਆ ਜਾਂਦਾ ਹੈ। ਦਰਅਸਲ ਅਫੀਮ ਸਭ ਤੋਂ ਸ਼ਕਤੀਸ਼ਾਲੀ ਐਲਕਾਲਾਇਡਜ਼ ਦਾ ਸ੍ਰੋਤ ਹੈ ਜਿਵੇਂ ਲੈਟੇਕਸ, ਮਾਰਫਿਨ, ਕੋਡੀਨ, ਪੈਨਥ੍ਰੀਨ ਤੇ ਹੋਰ ਬਹੁਤ ਸਾਰੇ ਆਕਸਾਈਡ ਬੀਜ ਦੀਆਂ ਫਲੀਆਂ ਤੋਂ ਲਿਆ ਜਾਂਦਾ ਹੈ। 

ਦੱਸ ਦਈਏ ਕਿ ਅਫੀਮ 'ਚ ਬਹੁਤ ਸਾਰੇ ਰਸਾਇਣਕ ਗੁਣ ਹੁੰਦੇ ਹਨ। ਇਹ ਚਿਕਿਤਸਕ ਪੌਦਾ ਹੈ। ਅਫੀਮ ਦੇ ਪੌਦੇ 'ਚ ਰਸਾਇਣਕ ਤੱਤ ਵੀ ਪਾਏ ਜਾਂਦੇ ਹਨ। ਅਫੀਮ ਦੇ ਬੀਜਾਂ 'ਚ 44 ਤੋਂ 50 ਪ੍ਰਤੀਸ਼ਤ ਤੇਲ ਹੁੰਦਾ ਹੈ, ਇਸ 'ਚੋਂ ਤੇਲ ਕੱਢਣ ਲਈ ਦਬਾਅ ਪਾਇਆ ਜਾਂਦਾ ਹੈ। ਅਫੀਮ ਦੀ ਵਰਤੋਂ ਕਈ ਤਰ੍ਹਾਂ ਦੀਆਂ ਦਵਾਈਆਂ ਵਿੱਚ ਕੀਤੀ ਜਾਂਦੀ ਹੈ।

ਭਾਰਤ ਵਿੱਚ ਬਿਹਾਰ, ਪੂਰਬੀ ਉੱਤਰ ਪ੍ਰਦੇਸ਼, ਕੇਂਦਰੀ ਤੇ ਪੱਛਮੀ ਭਾਰਤ ਤੇ ਉੱਤਰ ਪੱਛਮੀ ਰਾਜਾਂ ਵਿੱਚ ਇਸ ਦੀ ਕਾਸ਼ਤ ਕੀਤੀ ਜਾਂਦੀ ਹੈ। ਅਫੀਮ ਦੀ ਜ਼ਿਆਦਾ ਮਾਤਰਾ ਨਾਲ ਸਰੀਰ ਕਾਲਾ ਹੋ ਜਾਂਦਾ ਹੈ। ਆਯੁਰਵੈਦ ਅਨੁਸਾਰ ਅਫੀਮ ਦੀ ਤਸੀਰ ਗਰਮ ਤੇ ਪ੍ਰਭਾਵ 'ਚ ਨਸ਼ੀਲੀ ਹੋਣ ਕਾਰਨ ਦਰਦ-ਨਿਵਾਰਕ, ਪਸੀਨਾ ਲਿਆਉਣ ਵਾਲੀ, ਸਰੀਰ ਦੇ ਦਰਦਾਂ ਨੂੰ ਖ਼ਤਮ ਕਰਨ ਵਾਲੀ ਹੁੰਦੀ ਹੈ।

ਯੂਨਾਨੀ ਡਾਕਟਰ ਅਨੁਸਾਰ ਇਹ ਕਮਰ ਦਰਦ, ਜੋੜਾਂ ਦੇ ਦਰਦ, ਸ਼ੂਗਰ ਤੇ ਖ਼ੂਨੀ ਦਸਤ 'ਚ ਲਾਭਕਾਰੀ ਹੈ। ਸਿਰ ਦਰਦ ਜਾਂ ਪੁਰਾਣੇ ਸਿਰ ਦਰਦ ਨੂੰ ਠੀਕ ਕਰਨ ਲਈ ਅਫੀਮ ਫ਼ਾਇਦੇਮੰਦ ਹੈ। ਅਫੀਮ ਦੀ ਵਰਤੋਂ ਨਾਲ ਨਜਲਾ/ਜ਼ੁਕਾਮ/ਗਲਾ ਖਰਾਬ ਹੋਣ 'ਤੇ ਠੀਕ ਹੋ ਜਾਂਦਾ ਹੈ। ਆਮ ਲੋਕ ਅਫੀਮ ਨੂੰ ਸਿਰਫ ਨਸ਼ੇ ਵਜੋਂ ਜਾਣਦੇ ਹਨ। ਬਹੁਤੇ ਲੋਕ ਇਸ ਨੂੰ ਹੈਰੋਇਨ ਦਾ ਸ੍ਰੋਤ ਮੰਨਦੇ ਹਨ ਤੇ ਇਸ ਨੂੰ ਨਸ਼ਿਆਂ ਦੇ ਕਾਰੋਬਾਰ ਨਾਲ ਜੋੜਿਆ ਜਾਂਦਾ ਹੈ ਪਰ ਇਹ ਸੱਚ ਹੈ ਕਿ ਅਫੀਮ ਸਭ ਤੋਂ ਸ਼ਕਤੀਸ਼ਾਲੀ ਐਲਕਾਲਾਇਡਜ਼ ਦਾ ਸੋਮਾ ਹੈ।

ਇਸ ਵਿੱਚ ਲੈਟੇਕਸ, ਮਾਰਫਿਨ, ਕੋਡੀਨ, ਪੈਂਥਰਿਨ ਤੇ ਹੋਰ ਬਹੁਤ ਸਾਰੇ ਆਕਸਾਈਡ ਪਾਏ ਜਾਂਦੇ ਹਨ। ਅਫੀਮ ਦਾ ਰੰਗ ਕਾਲਾ ਹੁੰਦਾ ਹੈ। ਇਸ ਦਾ ਸਵਾਦ ਕੌੜਾ ਹੁੰਦਾ ਹੈ। ਅਫੀਮ ਗਰਮ ਹੁੰਦੀ ਹੈ। ਇਹ ਸੁਆਦ ਵਿੱਚ ਕੌੜੀ, ਕੁਸੈਲੀ, ਹਜ਼ਮ ਵਿੱਚ ਸੌਖੀ ਤੇ ਗੁਣਾਂ ਵਿੱਚ ਸੁੱਕੀ ਹੁੰਦੀ ਹੈ। ਫੁੱਲਾਂ ਦੇ ਰੰਗਾਂ ਮੁਤਾਬਕ, ਇਹ ਤਿੰਨ ਕਿਸਮਾਂ ਦੇ ਹੁੰਦੇ ਹਨ- ਚਿੱਟੇ (ਖਸਖਸ ਚਿੱਟੇ), ਲਾਲ/ਖਸਖਸ ਮਨਸੂਰ ਤੇ ਕਾਲੇ ਜਾਂ ਨੀਲੇ/ਖਸਖਸ਼ ਸਿਆਹ। ਅਫੀਮ ਦਾ ਪੌਦਾ ਬਹੁਤ ਸਾਰੀਆਂ ਚੀਜ਼ਾਂ ਪੈਦਾ ਕਰਦਾ ਹੈ ਜਿਵੇਂ ਅਫੀਮ, ਹੈਰੋਇਨ, ਮੋਰਫਾਈਨ ਤੇ ਕੋਰਡਾਈਨ। ਅਫੀਮ ਦੀ ਵਰਤੋਂ ਕਈ ਤਰ੍ਹਾਂ ਦੀਆਂ ਦਵਾਈਆਂ ਵਿੱਚ ਕੀਤੀ ਜਾਂਦੀ ਹੈ।

ਇਸ ਵਿੱਚ ਅਲਫਾਲੋਇਡ ਜਿਵੇਂ ਮੋਰਫਾਈਨ, ਨਾਰਕੋਟੀਨ, ਕੋਡੀਨ, ਅਪੋਮੋਰਫਾਈਨ, ਓਪੀਓਨੀਅਨ, ਪੈਪਵੇਰੀਨ ਆਦਿ ਤੇ ਲੈਕਟਿਕ ਐਸਿਡ, ਰਾਲ, ਗਲੂਕੋਜ਼, ਚਰਬੀ ਤੇ ਹਲਕੇ ਪੀਲੇ ਰੰਗਹੀਨ ਤੇਲ ਹੁੰਦੇ ਹਨ। ਯੂਨਾਨੀ ਡਾਕਟਰ ਮੁਤਾਬਕ ਇਹ ਕਮਰ ਦਰਦ, ਜੋੜਾਂ ਦੇ ਦਰਦ, ਪੋਲੀਉਰੀਆ, ਸ਼ੂਗਰ, ਸਾਹ ਦੀਆਂ ਬਿਮਾਰੀਆਂ, ਦਸਤ ਤੇ ਖ਼ੂਨੀ ਦਸਤ ਲਈ ਲਾਭਕਾਰੀ ਹੈ। ਅਫੀਮ ਸਿਰ ਦਰਦ ਜਾਂ ਭਿਆਨਕ ਸਿਰ ਦਰਦ ਨੂੰ ਠੀਕ ਕਰਨ ਵਿੱਚ ਲਾਭਕਾਰੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਟਰੰਪ ਨੇ ਗਲਤ ਬੰਦੇ ਨਾਲ ਲਿਆ ਪੰਗਾ, ਚੀਨੇ ਨੇ ਅਮਰੀਕਾ 'ਤੇ ਲਾਇਆ ਜ਼ਬਰਦਸਤ ਟੈਰਿਫ, Google 'ਤੇ ਵੀ ਲਿਆ ਸਖ਼ਤ ਫੈਸਲਾ

Punjab News: ਪੰਜਾਬ ਦੇ ਦੋ IAS ਅਧਿਕਾਰੀਆਂ 'ਤੇ ਡਿੱਗੀ ਗਾਜ਼, ਪ੍ਰਾਈਵੇਟ ਬਿਲਡਰਾਂ ਨੂੰ ਦਿੱਤੇ ਕੱਚੇ ਰਸਤਿਆਂ ਦੇ ਪ੍ਰੋਜੈਕਟ, ਵਿਜੀਲੈਂਸ ਨੇ ਜਾਂਚ ਕੀਤੀ ਸ਼ੁਰੂ

ਪੰਜਾਬ 'ਚ ਸੰਘਣੀ ਧੁੰਦ ਕਰਕੇ ਵਾਪਰਿਆ ਭਿਆਨਕ ਹਾਦਸਾ, 6 ਵਾਹਨਾਂ ਦੀ ਹੋਈ ਟੱਕਰ

ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਖ਼ਿਲਾਫ਼ ਕੇਸ ਦਰਜ, ਸਮਰਥਕ 'ਤੇ ਪੁਲਿਸ ਮੁਲਾਜ਼ਮ ਨੂੰ ਥੱਪੜ ਮਾਰਨ ਦਾ ਦੋਸ਼, ਜਾਣੋ ਪੂਰਾ ਮਾਮਲਾ

ABP Premium

ਵੀਡੀਓਜ਼

Sidhu Moosewala ਦੇ ਕਰੀਬੀ ਦੇ ਘਰ 'ਤੇ ਚੱਲੀਆਂ ਗੋਲੀਆਂ46 ਗੈਂਗਸਟਰਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ, ਪੰਜਾਬ ਪੁਲਸ ਤਿਆਰਪੰਜਾਬ ਦਾ ਪੈਸਾ ਕਿਵੇਂ ਜਾ ਰਿਹਾ ਦਿੱਲੀ? ਪ੍ਰਤਾਪ ਬਾਜਵਾ ਨੇ ਕੀਤਾ ਖ਼ੁਲਾਸਾ!ਦਿੱਲੀ 'ਚ 10% ਵੋਟਾਂ 'ਚ ਹੋਵੇਗੀ ਹੇਰਾ ਫੇਰੀ! ਅਰਵਿੰਦ ਕੇਜਰੀਵਾਲ ਦਾ ਵੱਡਾ ਖ਼ੁਲਾਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਟਰੰਪ ਨੇ ਗਲਤ ਬੰਦੇ ਨਾਲ ਲਿਆ ਪੰਗਾ, ਚੀਨੇ ਨੇ ਅਮਰੀਕਾ 'ਤੇ ਲਾਇਆ ਜ਼ਬਰਦਸਤ ਟੈਰਿਫ, Google 'ਤੇ ਵੀ ਲਿਆ ਸਖ਼ਤ ਫੈਸਲਾ
ਟਰੰਪ ਨੇ ਗਲਤ ਬੰਦੇ ਨਾਲ ਲਿਆ ਪੰਗਾ, ਚੀਨੇ ਨੇ ਅਮਰੀਕਾ 'ਤੇ ਲਾਇਆ ਜ਼ਬਰਦਸਤ ਟੈਰਿਫ, Google 'ਤੇ ਵੀ ਲਿਆ ਸਖ਼ਤ ਫੈਸਲਾ
Punjab News: ਪੰਜਾਬ ਦੇ ਦੋ IAS ਅਧਿਕਾਰੀਆਂ 'ਤੇ ਡਿੱਗੀ ਗਾਜ਼, ਪ੍ਰਾਈਵੇਟ ਬਿਲਡਰਾਂ ਨੂੰ ਦਿੱਤੇ ਕੱਚੇ ਰਸਤਿਆਂ ਦੇ ਪ੍ਰੋਜੈਕਟ, ਵਿਜੀਲੈਂਸ ਨੇ ਜਾਂਚ ਕੀਤੀ ਸ਼ੁਰੂ
Punjab News: ਪੰਜਾਬ ਦੇ ਦੋ IAS ਅਧਿਕਾਰੀਆਂ 'ਤੇ ਡਿੱਗੀ ਗਾਜ਼, ਪ੍ਰਾਈਵੇਟ ਬਿਲਡਰਾਂ ਨੂੰ ਦਿੱਤੇ ਕੱਚੇ ਰਸਤਿਆਂ ਦੇ ਪ੍ਰੋਜੈਕਟ, ਵਿਜੀਲੈਂਸ ਨੇ ਜਾਂਚ ਕੀਤੀ ਸ਼ੁਰੂ
ਪੰਜਾਬ 'ਚ ਸੰਘਣੀ ਧੁੰਦ ਕਰਕੇ ਵਾਪਰਿਆ ਭਿਆਨਕ ਹਾਦਸਾ, 6 ਵਾਹਨਾਂ ਦੀ ਹੋਈ ਟੱਕਰ
ਪੰਜਾਬ 'ਚ ਸੰਘਣੀ ਧੁੰਦ ਕਰਕੇ ਵਾਪਰਿਆ ਭਿਆਨਕ ਹਾਦਸਾ, 6 ਵਾਹਨਾਂ ਦੀ ਹੋਈ ਟੱਕਰ
ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਖ਼ਿਲਾਫ਼ ਕੇਸ ਦਰਜ, ਸਮਰਥਕ 'ਤੇ ਪੁਲਿਸ ਮੁਲਾਜ਼ਮ ਨੂੰ ਥੱਪੜ ਮਾਰਨ ਦਾ ਦੋਸ਼, ਜਾਣੋ ਪੂਰਾ ਮਾਮਲਾ
ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਖ਼ਿਲਾਫ਼ ਕੇਸ ਦਰਜ, ਸਮਰਥਕ 'ਤੇ ਪੁਲਿਸ ਮੁਲਾਜ਼ਮ ਨੂੰ ਥੱਪੜ ਮਾਰਨ ਦਾ ਦੋਸ਼, ਜਾਣੋ ਪੂਰਾ ਮਾਮਲਾ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 70 ਦਿਨ, 50 ਪਿੰਡਾਂ ਦੇ ਕਿਸਾਨ ਜਲ ਲੈਕੇ ਪਹੁੰਚਣਗੇ ਖਨੌਰੀ ਸਰਹੱਦ; ਮਹਾਂਪੰਚਾਇਤ ਨੂੰ ਲੈਕੇ ਬਣਾਉਣਗੇ ਰਣਨੀਤੀ

Viral Video: ਮਸ਼ਹੂਰ ਇੰਫਲੁਇੰਸਰ ਦਾ MMS Leak ਹੋਣ 'ਤੇ ਮੱਚੀ ਤਰਥੱਲੀ, ਬੋਲੀ- ਦੁਨੀਆ ਹੋਈ ਬਰਬਾਦ...

Farmer Protest: 50 ਪਿੰਡਾਂ ਦੇ ਕਿਸਾਨ ਪਾਣੀ ਲੈ ਕੇ ਪਹੁੰਚਣਗੇ ਖਨੌਰੀ, ਡੱਲੇਵਾਲ ਦੀ ਭੁੱਖ ਹੜਤਾਲ 71ਵੇਂ ਦਿਨ ’ਚ ਦਾਖਲ, ਮਹਾਂਪੰਚਾਇਤਾਂ ਲਈ ਘੜੀ ਰਣਨੀਤੀ

Car AC Impact Mileage: ਕਾਰ 'ਚ ਲਗਾਤਾਰ AC ਚਲਾਉਣ ਨਾਲ ਘੱਟ ਜਾਂਦੀ ਮਾਈਲੇਜ, ਜਾਣੋ ਕਿੰਨਾ ਪੈਂਦਾ ਅਸਰ ?

Embed widget