ਪੜਚੋਲ ਕਰੋ

ਕੋਲਡ ਡਰਿੰਕ 'ਚੋਂ ਇਹ ਕੀ ਨਿਕਲਿਆ ? ਸਭ ਹੋਏ ਹੈਰਾਨ..

ਚੰਡੀਗੜ੍ਹ : ਇੱਕ ਪਾਸੇ ਤਾਂ ਕੰਪਨੀਆਂ ਲੋਕਾਂ ਨੂੰ ਕੋਲਡ ਡਰਿੰਕ ਪਿਆਉਣ ਲਈ ਮਸ਼ਹੂਰੀਆਂ ਤੇ ਕਰੋੜਾਂ ਰੁਪਏ ਖ਼ਰਚ ਦਿੰਦੀਆਂ ਹਨ ਪਰ ਉੱਥੇ ਹੀ ਕੁੱਝ ਕੋਲਡ ਡਰਿੰਕ ਕੰਪਨੀਆਂ ਸ਼ੁੱਧਤਾ ਦੇ ਨਾਂ 'ਤੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰ ਰਹੀਆਂ ਹਨ। ਅਜਿਹਾ ਹੀ ਇੱਕ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਇੱਕ ਕੋਲਡ ਡਰਿੰਕ ਦੀ ਬੰਦ ਬੋਤਲ 'ਚ ਕਾਲੇ ਰੰਗ ਕੋਈ ਅਜੀਬ ਪਦਾਰਥ ਨਿਕਲਿਆ। ਕੋਲ ਡਰਿੰਕ ਬਰੈਂਡ 'ਕੋਕਾ ਕੋਲਾ' ਦੇ ਪ੍ਰੋਡਕਟ 'ਮਾਜ਼ਾ' ਵਿੱਚ ਇਹ ਕਾਲਖ ਵੇਖ ਕੇ ਕੋਈ ਵੀ ਕੋਲ ਡਰਿੰਕ ਪ੍ਰੇਮੀ ਹੈਰਾਨ ਅਤੇ ਪਰੇਸ਼ਾਨ ਹੋ ਜਾਏਗਾ। ਆਮ ਦਾ ਮਜ਼ਾ ਦੇਣ ਵਾਲੀ ਇਹ 'ਮਾਜ਼ਾ' ਇਸ ਨੂੰ ਪੀਣ ਵਾਲਿਆਂ ਲਈ ਸਜ਼ਾ ਵੀ ਬਣ ਸਕਦੀ ਹੈ। ਇਹ ਤਸਵੀਰਾਂ ਸਾਫ਼ ਦਰਸਾ ਰਹਿਆਂ ਹਨ ਕਿ 'ਮਾਜ਼ਾ' ਵਿੱਚ ਕੁੱਝ ਗੜਬੜ ਹੈ। ਚੰਡੀਗੜ੍ਹ ਦੇ ਰਹਿਣ ਵਾਲੇ ਇੱਕ ਪਰਿਵਾਰ ਨੇ ਏਬੀਪੀ ਸਾਂਝਾ ਨੂੰ ਦੱਸਿਆ ਕਿ ਉਨ੍ਹਾਂ ਨੇ 'ਮਾਜ਼ਾ' ਦਾ ਇੱਕ ਕਰੇਟ ਖ਼ਰੀਦੀਆਂ ਅਤੇ ਇੱਕ ਬੋਤਲ ਵਿੱਚ ਅਜਿਹਾ ਕੁੱਝ ਸਾਹਮਣੇ ਆਇਆ ਕਿ ਉਹ ਦੰਗ ਰਹਿ ਗਏ। ਮਾਜ਼ਾ ਦੇ ਅੰਦਰ ਦੀ ਕਾਲਖ ਵਧਦੀ ਰਹੀ ਅਤੇ ਹੌਲੀ ਹੌਲੀ ਇਹ ਆਕਾਰ ਲੈ ਲਿਆ। ਸ਼ੁਕਰ ਹੈ ਕਿ ਉਨ੍ਹਾਂ ਨੇ 'ਮਾਜ਼ਾ' ਪੀਣ ਤੋਂ ਪਹਿਲਾਂ ਹੀ ਇਹ ਬੋਤਲ ਵਿੱਚ ਇਹ ਵੇਖ ਲਿਆ ਸੀ। ਫ਼ਿਲਹਾਲ ਉਨ੍ਹਾਂ ਨੂੰ ਬੋਤਲ ਨੂੰ ਜਾਂਚ ਲਈ ਭੇਜਿਆ ਹੋਇਆ ਹੈ। ਅਕਸਰ ਕੋਲ ਡਰਿੰਕ ਬਰੈਂਡ ਵਿੱਚ ਕੁੱਝ ਨਾ ਕੁੱਝ ਵੇਖਣ ਜਾਂ ਇਸ ਬਾਰੇ ਸੁਣਨ ਨੂੰ ਮਿਲਦਾ ਹੈ। ਆਏ ਦਿਨ ਖਪਤਕਾਰ ਡਰਿੰਕ ਪ੍ਰੋਡਕਟ ਵਿੱਚੋਂ ਸਿਹਤ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਅਜੀਬੋ-ਗ਼ਰੀਬ ਚੀਜ਼ਾਂ ਨਿਕਲਣ ਦੀ ਸ਼ਿਕਾਇਤ ਕਰਦੇ ਹਨ। ਇੰਨਾ ਹੀ ਨਹੀਂ ਕਈ ਬਾਰ ਤਾਂ ਖਪਤਕਾਰਾਂ ਨੂੰ ਡਰਿੰਕ ਵਿੱਚੋਂ ਜੀਵ-ਜੰਤੂ ਵੀ ਨਿਕਲਣ ਦੀ ਗੱਲ ਕਰਦੇ ਹਨ। ਪਰ ਇਹ ਕੰਪਨੀਆਂ ਮੁਨਾਫ਼ਾ ਕਮਾਉਣ ਦੀ ਹੋੜ ''ਚ ਕੁਆਲਿਟੀ ਦੇ ਪੈਮਾਨੇ 'ਤੇ ਖਪਤਕਾਰਾਂ ਦੀ ਸਿਹਤ ਵੱਲ ਕੋਈ ਧਿਆਨ ਨਹੀਂ ਦੇ ਰਹੀਆਂ। ਤਾਹੀਉ ਤਾਂ ਇਹ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਇੱਕ ਮਹੀਨੇ ਤੱਕ ਨਾ ਵਰਤੋ ਫੋਨ, ਸਰੀਰ 'ਚ ਆਉਣਗੇ ਆਹ ਬਦਲਾਅ; ਹੋਵੇਗਾ ਫਾਇਦਾ
ਇੱਕ ਮਹੀਨੇ ਤੱਕ ਨਾ ਵਰਤੋ ਫੋਨ, ਸਰੀਰ 'ਚ ਆਉਣਗੇ ਆਹ ਬਦਲਾਅ; ਹੋਵੇਗਾ ਫਾਇਦਾ
Exercise And Fertility: ਜ਼ਿਆਦਾ ਕਸਰਤ ਨਾਲ ਮਰਦਾਂ-ਔਰਤਾਂ 'ਚ ਘੱਟ ਸਕਦੀ Fertility, ਡਾਕਟਰਾਂ ਨੇ ਦਿੱਤੀ ਵੱਡੀ ਚੇਤਾਵਨੀ
Exercise And Fertility: ਜ਼ਿਆਦਾ ਕਸਰਤ ਨਾਲ ਮਰਦਾਂ-ਔਰਤਾਂ 'ਚ ਘੱਟ ਸਕਦੀ Fertility, ਡਾਕਟਰਾਂ ਨੇ ਦਿੱਤੀ ਵੱਡੀ ਚੇਤਾਵਨੀ
Kidney Disease: ਮੌਤ ਦਾ ਸਭ ਤੋਂ ਵੱਡਾ ਕਾਰਨ ਬਣੇਗੀ ਕਿਡਨੀ ਦੀ ਬਿਮਾਰੀ, ਰਿਪੋਰਟ 'ਚ ਚਿੰਤਾਜਨਕ ਖੁਲਾਸਾ; ਜਾਣੋ ਆਉਣ ਵਾਲੇ ਸਮੇਂ 'ਚ ਕਿਉਂ ਵਧੇਗਾ ਖਤ਼ਰਾ?
ਮੌਤ ਦਾ ਸਭ ਤੋਂ ਵੱਡਾ ਕਾਰਨ ਬਣੇਗੀ ਕਿਡਨੀ ਦੀ ਬਿਮਾਰੀ, ਰਿਪੋਰਟ 'ਚ ਚਿੰਤਾਜਨਕ ਖੁਲਾਸਾ; ਜਾਣੋ ਆਉਣ ਵਾਲੇ ਸਮੇਂ 'ਚ ਕਿਉਂ ਵਧੇਗਾ ਖਤ਼ਰਾ?
ਸਵੇਰੇ ਉੱਠਦਿਆਂ ਹੀ ਸਰੀਰ 'ਚ ਰਹਿੰਦਾ ਦਰਦ ਅਤੇ ਜਕੜਨ, ਤਾਂ ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਗੰਭੀਰ ਬਿਮਾਰੀ; ਜਾਣੋ
ਸਵੇਰੇ ਉੱਠਦਿਆਂ ਹੀ ਸਰੀਰ 'ਚ ਰਹਿੰਦਾ ਦਰਦ ਅਤੇ ਜਕੜਨ, ਤਾਂ ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਗੰਭੀਰ ਬਿਮਾਰੀ; ਜਾਣੋ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
Punjab News: ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
India Launches E85 Fuel: ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
Punjab News: ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
Embed widget