ਪੜਚੋਲ ਕਰੋ

Overeating And Heart Attack: ਜ਼ਿਆਦਾ ਖਾਣ-ਪੀਣ ਦੇ ਸ਼ੌਕੀਨ ਹੋ ਜਾਣ ਸਾਵਧਾਨ! ਹਾਰਟ ਅਟੈਕ ਦਾ ਵਧਦਾ ਖਤਰਾ, ਇੰਝ ਕਰੋ ਬਚਾਅ

Heart Attack risk in winter: ਸਰਦੀਆਂ ਦਾ ਮੌਸਮ ਖਾਣ ਲਈ ਵੀ ਵਧੀਆ ਮੰਨਿਆ ਜਾਂਦਾ ਹੈ। ਪਰ ਸਿਹਤ ਮਾਹਿਰਾਂ ਅਨੁਸਾਰ ਠੰਡੇ ਮੌਸਮ ਵਿੱਚ ਬਹੁਤ ਜ਼ਿਆਦਾ ਖਾਣ ਨਾਲ ਦਿਲ ਦੇ ਦੌਰੇ ਦਾ ਖ਼ਤਰਾ ਵੱਧ ਜਾਂਦਾ ਹੈ। ਆਓ ਜਾਣਦੇ ਹਾਂ ਕਿਵੇਂ...

Overeating And Heart Attack: ਸਰਦੀਆਂ ਦਾ ਮੌਸਮ ਜਿੱਥੇ ਆਪਣੇ ਨਾਲ ਮੌਸਮੀ ਬਿਮਾਰੀਆਂ ਲੈ ਕੇ ਆਉਂਦਾ ਹੈ। ਉੱਥੇ ਇਹ ਮੌਸਮ ਚੰਗੀ ਡਾਈਟ ਮਤਲਬ ਭੋਜਨ ਦੇ ਨਜ਼ਰੀਏ ਤੋਂ ਸਭ ਤੋਂ ਵਧੀਆ ਮੰਨਿਆ ਜਾਂਦਾ ਹੈ। ਇਸ ਮੌਸਮ 'ਚ ਖਾਣ-ਪੀਣ ਦੀਆਂ ਕਿਸਮਾਂ ਵੀ ਜ਼ਿਆਦਾ ਹੁੰਦੀਆਂ ਹਨ। ਬਾਜ਼ਾਰਾਂ ਦੇ ਵਿੱਚ ਹਰੀਆਂ-ਹਰੀਆਂ ਸਬਜ਼ੀਆਂ ਅਤੇ ਰੰਗ-ਬਿਰੰਗੇ ਫਲਾਂ ਦੀ ਭਰਮਾਰ ਖੂਬ ਹੁੰਦੀ ਹੈ। ਇਸ ਮੌਸਮ 'ਚ ਲੋਕ ਆਪਣੀਆਂ ਮਨਪਸੰਦ ਚੀਜ਼ਾਂ ਨੂੰ ਕਾਫੀ ਖਾਂਦੇ ਹਨ ਪਰ ਮਾਹਿਰ ਇਸ ਤੋਂ ਸਾਵਧਾਨ ਰਹਿਣ ਲਈ ਕਹਿੰਦੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਰਦੀਆਂ ਵਿੱਚ ਬਹੁਤ ਜ਼ਿਆਦਾ ਖਾਣ ਨਾਲ ਦਿਲ ਦੇ ਦੌਰੇ ਦਾ ਖ਼ਤਰਾ ਵੱਧ ਜਾਂਦਾ ਹੈ (risk of heart attack increases)। ਆਓ ਜਾਣਦੇ ਹਾਂ ਅਜਿਹਾ ਕਿਉਂ ਹੁੰਦਾ ਹੈ...

ਜ਼ਿਆਦਾ ਖਾਣ ਨਾਲ ਕਿਉਂ ਵੱਧ ਜਾਂਦਾ ਹੈ ਹਾਰਟ ਅਟੈਕ ਦਾ ਖਦਸ਼ਾ ?
ਸਿਹਤ ਮਾਹਿਰਾਂ ਦੇ ਅਨੁਸਾਰ ਸਰਦੀਆਂ ਵਿੱਚ ਸਰੀਰ ਵਿੱਚ ਕਈ ਬਦਲਾਅ ਆਉਂਦੇ ਹਨ। ਤਾਪਮਾਨ ਘੱਟ ਹੋਣ ਕਾਰਨ ਸਰੀਰ ਦੀਆਂ ਨਾੜੀਆਂ ਸੁੰਗੜ ਜਾਂਦੀਆਂ ਹਨ। ਜਿਸ ਕਾਰਨ ਬਲੱਡ ਸਰਕੁਲੇਸ਼ਨ ਘੱਟ ਹੋ ਜਾਂਦਾ ਹੈ। ਕਿਉਂਕਿ ਇਸ ਮੌਸਮ ਵਿੱਚ ਸਰੀਰਕ ਗਤੀਵਿਧੀਆਂ ਵੀ ਘੱਟ ਹੁੰਦੀਆਂ ਹਨ, ਇਸ ਲਈ ਬਹੁਤ ਜ਼ਿਆਦਾ ਖਾਣ ਨਾਲ ਸਰੀਰ ਵਿੱਚ ਕੋਲੈਸਟ੍ਰੋਲ ਅਤੇ ਸ਼ੂਗਰ ਦਾ ਲੈਵਲ ਵਧਦਾ ਹੈ। ਇਸ ਨਾਲ ਦਿਲ ਦੇ ਦੌਰੇ ਦਾ ਖਤਰਾ ਵੱਧ ਜਾਂਦਾ ਹੈ।

ਹੋਰ ਪੜ੍ਹੋ : ਨਵਜੰਮੇ ਬੱਚੇ ਨੂੰ ਕਿਉਂ ਹੁੰਦਾ ਪੀਲੀਆ, ਖ਼ਤਰੇ ਤੋਂ ਬਚਾਉਣ ਲਈ ਇਨ੍ਹਾਂ ਲੱਛਣਾਂ 'ਤੇ ਰੱਖੋ ਧਿਆਨ

ਜ਼ਿਆਦਾ ਖਾਣ ਦੇ ਕੀ ਨੁਕਸਾਨ ਹਨ?

ਸ਼ੂਗਰ (sugar)
ਸਰਦੀਆਂ ਵਿੱਚ ਬਹੁਤ ਜ਼ਿਆਦਾ ਖਾਣ ਨਾਲ ਵੀ ਸਰੀਰ ਵਿੱਚ ਗਲੂਕੋਜ਼ ਵੱਧ ਜਾਂਦਾ ਹੈ, ਜਿਸ ਕਾਰਨ ਇੰਸੁਲਿਨ ਸਹੀ ਅਨੁਪਾਤ ਵਿੱਚ ਪੈਦਾ ਨਹੀਂ ਹੁੰਦਾ। ਘੱਟ ਸਰੀਰਕ ਗਤੀਵਿਧੀਆਂ ਨਾਲ ਸ਼ੂਗਰ ਦੀ ਸਮੱਸਿਆ ਵੱਧ ਜਾਂਦੀ ਹੈ। ਇਹ ਸਾਰੀਆਂ ਬਿਮਾਰੀਆਂ ਮਿਲ ਕੇ ਹਾਰਟ ਅਟੈਕ ਦਾ ਕਾਰਨ ਬਣ ਸਕਦੀਆਂ ਹਨ।
 
ਹਾਈ ਬੀ.ਪੀ (High BP)
ਸਰਦੀਆਂ ਵਿੱਚ ਜ਼ਿਆਦਾ ਤਲੇ ਹੋਏ, ਮਸਾਲੇਦਾਰ ਭੋਜਨ ਖਾਣ ਅਤੇ ਜ਼ਿਆਦਾ ਚਾਹ ਪੀਣ ਨਾਲ ਬੀਪੀ ਦੀ ਸਮੱਸਿਆ ਤੇਜ਼ੀ ਨਾਲ ਵੱਧ ਜਾਂਦੀ ਹੈ। ਤਾਪਮਾਨ ਦੇ ਕਾਰਨ ਖੂਨ ਦੀਆਂ ਨਾੜੀਆਂ ਪਹਿਲਾਂ ਹੀ ਸੁੰਗੜ ਜਾਂਦੀਆਂ ਹਨ ਅਤੇ ਖੂਨ ਦਾ ਸੰਚਾਰ ਠੀਕ ਨਹੀਂ ਹੁੰਦਾ ਹੈ, ਅਜਿਹੀ ਸਥਿਤੀ ਵਿੱਚ ਹਾਈ ਬੀਪੀ ਦੀ ਸਮੱਸਿਆ ਜੋ ਕਿ ਕਈ ਹੋਰ ਸਮੱਸਿਆਵਾਂ ਨੂੰ ਵਧਾ ਸਕਦੀ ਹੈ।

ਹਾਈ ਕੋਲੈਸਟ੍ਰੋਲ (High cholesterol)
ਸਰਦੀਆਂ ਦੇ ਮੌਸਮ 'ਚ ਜ਼ਿਆਦਾ ਸੈਚੂਰੇਟਿਡ ਅਤੇ ਟ੍ਰਾਂਸ ਫੈਟ ਦਾ ਸੇਵਨ ਕਰਨ ਨਾਲ ਕੋਲੈਸਟ੍ਰੋਲ ਦਾ ਪੱਧਰ ਵੱਧ ਜਾਂਦਾ ਹੈ। ਜ਼ਿਆਦਾ ਖਾਣ ਨਾਲ ਇਹ ਜ਼ਿਆਦਾ ਟ੍ਰਿਗਰ ਹੋ ਜਾਂਦੀ ਹੈ। ਇਸ ਕਾਰਨ ਹਾਈ ਬਲੱਡ ਪ੍ਰੈਸ਼ਰ ਦੇ ਨਾਲ-ਨਾਲ ਦਿਲ ਦੇ ਦੌਰੇ ਦਾ ਖ਼ਤਰਾ ਵੱਧ ਸਕਦਾ ਹੈ।

ਮੋਟਾਪਾ (obesity)
ਠੰਡੇ ਮੌਸਮ ਵਿਚ ਜ਼ਿਆਦਾ ਖਾਣ ਅਤੇ ਘੱਟ ਸਰੀਰਕ ਗਤੀਵਿਧੀਆਂ ਕਾਰਨ ਮੋਟਾਪਾ ਤੇਜ਼ੀ ਨਾਲ ਵਧਦਾ ਹੈ। ਇਹੀ ਕਾਰਨ ਹੈ ਕਿ ਸਰਦੀਆਂ ਨੂੰ ਸਿਹਤ ਸੁਧਾਰਨ ਲਈ ਸਭ ਤੋਂ ਵਧੀਆ ਮੰਨਿਆ ਜਾਂਦਾ ਹੈ। ਹਾਲਾਂਕਿ, ਵਧਦਾ ਮੋਟਾਪਾ ਹਾਈ ਬੀਪੀ, ਹਾਈ ਕੋਲੈਸਟ੍ਰੋਲ ਵਰਗੀਆਂ ਸਮੱਸਿਆਵਾਂ ਪੈਦਾ ਕਰ ਸਕਦਾ ਹੈ।

ਦਿਲ ਦੇ ਦੌਰੇ ਤੋਂ ਕਿਵੇਂ ਬਚਿਆ ਜਾਵੇ (How to avoid a heart attack)

  • ਵਜ਼ਨ ਨੂੰ ਕੰਟਰੋਲ 'ਚ ਰੱਖੋ।
  • ਸਰੀਰਕ ਗਤੀਵਿਧੀ ਕਰਦੇ ਰਹੋ।
  • ਬਲੱਡ ਪ੍ਰੈਸ਼ਰ ਅਤੇ ਸ਼ੂਗਰ ਨੂੰ ਕੰਟਰੋਲ ਵਿੱਚ ਰੱਖੋ।
  • ਜ਼ਿਆਦਾ ਨਾ ਖਾਓ, ਸਿਰਫ ਕੋਸਾ ਪਾਣੀ ਹੀ ਪੀਓ।
  • ਕੋਲੈਸਟ੍ਰੋਲ ਨੂੰ ਵੀ ਕੰਟਰੋਲ 'ਚ ਰੱਖਣ ਦੀ ਕੋਸ਼ਿਸ਼ ਕਰੋ।

Disclaimer: ਇਸ ਲੇਖ ਵਿਚ ਦੱਸੇ ਗਏ ਤਰੀਕਿਆਂ ਅਤੇ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ,ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲਓ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ
ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ
ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 28-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 28-12-2024
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
Embed widget