ਪੜਚੋਲ ਕਰੋ

Oxygen concentrators: ਕੋਵਿਡ ਮਰੀਜ਼ਾਂ ਲਈ ਲਾਹੇਵੰਦ ਹੈ ਇਹ ਮਸ਼ੀਨ, ਇੰਝ ਖਰੀਦੋ ਔਨਲਾਇਨ

ਕੋਵਿਡ ਮਰੀਜ਼ਾਂ (Covid Patients) ਲਈ ਆਕਸੀਜਨ ਥੈਰਪੀ ਮੁੱਖ ਇਲਾਜ ਵਜੋਂ ਉਭਰ ਕੇ ਆਈ ਹੈ।ਇਸ ਦੇ ਨਾਲ ਆਕਸੀਜਨ ਕੌਨਸੈਂਨਟਰੇਟਰਸ (oxygen concentrators) ਦੀ ਮੰਗ ਵੀ ਕਾਫੀ ਵੱਧ ਗਈ ਹੈ।

ਨਵੀਂ ਦਿੱਲੀ: ਕੋਰੋਨਾਵਾਇਰਸ (Coronavirus ) ਦੀ ਦੂਜੀ ਲਹਿਰ (Coronavirus Second Wave) ਪੰਜਾਬ ਸਣੇ ਦੇਸ਼ ਭਰ ਵਿੱਚ ਆਪਣਾ ਕਹਿਰ ਦਿਖਾ ਰਹੀ ਹੈ।ਤਕਰੀਬਨ ਸਾਰੇ ਕੇਸਾਂ ਵਿੱਚ ਮਰੀਜ਼ਾਂ ਨੂੰ ਆਕਸੀਜਨ ਦੀ ਕਮੀ (Oxygen Shortage) ਮਹਿਸੂਸ ਹੋ ਰਹੀ ਹੈ ਅਤੇ ਦੇਸ਼ ਵਿੱਚ ਇਸ ਦੀ ਭਾਰੀ ਕਮੀ ਵਿੱਚ ਚੱਲ ਰਹੀ ਹੈ।ਇਸ ਦੌਰਾਨ ਕੋਵਿਡ ਮਰੀਜ਼ਾਂ (Covid Patients) ਲਈ ਆਕਸੀਜਨ ਥੈਰਪੀ ਮੁੱਖ ਇਲਾਜ ਵਜੋਂ ਉਭਰ ਕੇ ਆਈ ਹੈ।ਇਸ ਦੇ ਨਾਲ ਆਕਸੀਜਨ ਕੌਨਸੈਂਨਟਰੇਟਰਸ (oxygen concentrators) ਦੀ ਮੰਗ ਵੀ ਕਾਫੀ ਵੱਧ ਗਈ ਹੈ।

ਆਕਸੀਜਨ ਕੌਨਸੈਂਨਟਰੇਟਰ ਕਿਵੇਂ ਕੰਮ ਕਰਦੇ ਹਨ?
ਆਕਸੀਜਨ ਕੌਨਸੈਂਨਟਰੇਟਰ ਆਕਸੀਜਨ ਸਿਲੰਡਰ ਦੀ ਤਰ੍ਹਾਂ ਕੰਮ ਕਰਦਾ ਹੈ।ਇਹ ਇਕ ਮੈਡੀਕਲ ਉਪਕਰਣ ਹੈ ਜੋ ਆਲੇ ਦੁਆਲੇ ਦੀ ਵਾਤਾਵਰਣ ਦੀ ਹਵਾ ਵਿਚੋਂ ਆਕਸੀਜਨ ਨੂੰ ਕੇਂਦ੍ਰਿਤ ਕਰਦਾ ਹੈ।ਆਕਸੀਜਨ ਕੌਨਸੈਂਨਟਰੇਟਰ ਪ੍ਰਤੀ ਮਿੰਟ 5-10 ਲੀਟਰ ਆਕਸੀਜਨ ਦੀ ਸਪਲਾਈ ਕਰ ਸਕਦੇ ਹਨ ਅਤੇ 90-95 ਪ੍ਰਤੀਸ਼ਤ ਸ਼ੁੱਧ ਆਕਸੀਜਨ ਪੈਦਾ ਕਰਨ ਦੇ ਸਮਰੱਥ ਹਨ।ਆਕਸੀਜਨ ਟੈਂਕਸ ਦੇ ਉਲਟ, ਉਨ੍ਹਾਂ ਨੂੰ ਮੁੜ ਭਰਨ ਦੀ ਜ਼ਰੂਰਤ ਨਹੀਂ ਹੁੰਦੀ ਅਤੇ ਇੱਕ ਪਾਵਰ ਸਰੋਤ ਨਾਲ ਇਹ 24X7 ਕੰਮ ਕਰ ਸਕਦੇ ਹਨ।

ਆਕਸੀਜਨ ਕੌਨਸੈਂਨਟਰੇਟਰ ਆਨਲਾਈਨ ਕਿਵੇਂ ਖਰੀਦਿਆ ਜਾਵੇ
ਆਕਸੀਜਨ ਕੌਨਸੈਂਨਟਰੇਟਰ ਦੋਵੇਂ ਔਨਲਾਈਨ ਅਤੇ ਔਫਲਾਈਨ ਮਾਰਕਿਟ ਵਿੱਚ ਖਰੀਦ ਲਈ ਉਪਲਬਧ ਹਨ। ਤੁਸੀਂ ਇਸ ਨੂੰ ਐਮਾਜ਼ਾਨ ਅਤੇ ਫਲਿੱਪਕਾਰਟ ਵਰਗੇ ਈ-ਕਾਮਰਸ ਪਲੇਟਫਾਰਮਸ ਤੋਂ ਖਰੀਦ ਸਕਦੇ ਹੋ। ਹਾਲਾਂਕਿ, ਮੰਗ ਵਿੱਚ ਅਚਾਨਕ ਹੋਏ ਵਾਧੇ ਕਾਰਨ, ਇਨ੍ਹਾਂ ਪਲੇਟਫਾਰਮਾਂ ਤੇ ਉਪਲਬਧ ਆਕਸੀਜਨ ਕੌਨਸੈਂਨਟਰੇਟਰ ਬਹੁਤ ਸਾਰੇ ਖੇਤਰਾਂ ਤੋਂ ਆਉਟ ਆਫ ਸਟੋਕ ਹਨ।

ਜੇ ਇਹ ਸਥਿਤੀ ਹੈ, ਤਾਂ ਤੁਸੀਂ ਹੋਰ ਵੈਬਸਾਈਟਾਂ ਨੂੰ ਵੀ ਦੇਖ ਸਕਦੇ ਹੋ। ਪਰ ਤੁਹਾਨੂੰ ਬਹੁਤ ਸਾਵਧਾਨ ਰਹਿਣ ਦੀ ਜ਼ਰੂਰਤ ਹੈ ਕਿਉਂਕਿ ਇੱਥੇ ਬਹੁਤ ਸਾਰੇ ਘੁਟਾਲੇ ਵੀ ਹਨ ਜੋ ਇਸ ਸਮੇਂ ਚੱਲ ਰਹੇ ਹਨ।ਤੁਸੀਂ 1MG, Tushti Store, Nightingales India, ColMed, Healthklin, Healthgenie ਵੈਬਸਾਇਟਾਂ ਤੇ ਜਾ ਕੇ ਵੀ ਇਹ ਖਰੀਦ ਸਕਦੇ ਹੋ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget