ਪੜਚੋਲ ਕਰੋ

ਹੁਣ ਸੱਪ ਕਰੇਗਾ ਦਰਦ ਦੂਰ

ਮੈਲਬਾਰਨ : ਦੱਖਣ-ਪੂਰਬੀ ਏਸ਼ੀਆ ਦੇ ਦੁਰਲੱਭ ਅਤੇ ਲੰਬੀ ਗ੍ਰੰਥੀ ਵਾਲੇ ਸਭ ਤੋਂ ਘਾਤਕ ਸੱਪਾਂ 'ਚੋਂ ਇੱਕ ਬਲ਼ੂ ਕੋਰਲ ਦੇ ਜ਼ਹਿਰ ਨਾਲ ਇੱਕ ਬਿਹਤਰ ਦਰਦ ਨਿਵਾਰਕ ਦਵਾਈ ਬਣਾਉਣ 'ਚ ਮਦਦ ਮਿਲ ਸਕਦੀ ਹੈ। ਇਸ ਨਾਲ ਕਿਸੇ ਤਰ੍ਹਾਂ ਦੀ ਬੁਰੀ ਆਦਤ ਦੇ ਸਾਈਡ ਇਫੈਕਟ ਦੇ ਬਗੈਰ ਦਰਦ ਤੋਂ ਛੁਟਕਾਰੇ 'ਚ ਮਦਦ ਮਿਲ ਸਕੇਗੀ। ਇਸ ਸੱਪ ਦੀਆਂ ਨੀਲੇ ਰੰਗ ਦੀਆਂ ਧਾਰੀਆਂ ਹੁੰਦੀਆਂ ਹਨ ਅਤੇ ਗਰਦਨ ਹਲਕੀ ਲਾਲ ਹੁੰਦੀ ਹੈ। ਇਹ ਸੱਪ ਦੋ ਮੀਟਰ ਤੱਕ ਲੰਬਾ ਹੁੰਦਾ ਹੈ। ਇਸ ਦੀ ਜ਼ਹਿਰ ਵਾਲੀ ਗ੍ਰੰਥੀ 60 ਸੈਂਟੀਮੀਟਰ ਤੱਕ ਲੰਬੀ ਹੁੰਦੀ ਹੈ ਜੋ ਕਿ ਇਸ ਦੇ ਸਰੀਰ ਦੀ ਲੰਬਾਈ ਦਾ ਲਗਭਗ ਇੱਕ ਤਿਹਾਈ ਹਿੱਸਾ ਹੁੰਦਾ ਹੈ। ਆਸਟ੍ਰੇਲੀਆ ਦੇ ਕਵੀਂਸਲੈਂਡ ਯੂਨੀਵਰਸਿਟੀ ਦੇ ਬ੍ਰਾਇਨ ਫ੍ਰਾਏ ਨੇ ਕਿਹਾ, ''ਇਹ ਜ਼ਹਿਰ ਖ਼ਾਸ ਤਰ੍ਹਾਂ ਦੇ ਸੋਡੀਅਮ ਚੈਨਲ ਨੂੰ ਸਾਧਦਾ ਹੈ, ਜੋ ਕਿ ਮਨੁੱਖੀ ਦਰਦ ਦੇ ਇਲਾਜ ਲਈ ਮਹੱਤਵਪੂਰਨ ਹੁੰਦਾ ਹੈ।''

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Pregnancy : 13 ਵਾਰ ਗਰਭਪਾਤ ਤੋਂ ਬਾਅਦ 14ਵੀਂ ਵਾਰ ਗਰਭਵਤੀ ਹੋਈ ਔਰਤ, ਡਾਕਟਰ ਨੇ ਦਿੱਤੀ ਚੇਤਾਵਨੀ
Pregnancy : 13 ਵਾਰ ਗਰਭਪਾਤ ਤੋਂ ਬਾਅਦ 14ਵੀਂ ਵਾਰ ਗਰਭਵਤੀ ਹੋਈ ਔਰਤ, ਡਾਕਟਰ ਨੇ ਦਿੱਤੀ ਚੇਤਾਵਨੀ
Morning Digestion Tips: ਸਵੇਰੇ ਉੱਠਦਿਆਂ ਹੀ ਸਾਫ ਹੋਵੇਗਾ ਪੇਟ, ਬੱਸ ਇਸ ਚੀਜ਼ ਤੋਂ ਬਣਾ ਲਓ ਦੂਰੀ
Morning Digestion Tips: ਸਵੇਰੇ ਉੱਠਦਿਆਂ ਹੀ ਸਾਫ ਹੋਵੇਗਾ ਪੇਟ, ਬੱਸ ਇਸ ਚੀਜ਼ ਤੋਂ ਬਣਾ ਲਓ ਦੂਰੀ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Periods ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Periods ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Embed widget