ਪੜਚੋਲ ਕਰੋ

ਜੇਕਰ ਖਾਂਦੇ ਹੋ ਪਾਲਕ-ਪਨੀਰ, ਤਾਂ ਹੋ ਜਾਓ ਸਾਵਧਾਨ! ਸਿਹਤ ਨੂੰ ਹੋ ਸਕਦੈ ਵੱਡਾ ਨੁਕਸਾਨ

ਕੁਝ ਫੂਡ ਕੰਬੀਨੇਸ਼ਨ ਅਜਿਹੇ ਹੁੰਦੇ ਹਨ ਕਿ ਜਿਹੜੇ ਇੱਕ-ਦੂਜੇ ਨਾਲ ਮਿਲਾ ਕੇ ਖਾਣ ਨਾਲ ਇਹ ਇਕ ਦੂਜੇ ਦੇ ਪੋਸ਼ਕ ਤੱਤਾਂ ਨੂੰ ਸੋਖਣ ਤੋਂ ਰੋਕ ਦਿੰਦੇ ਹਨ। ਅਜਿਹਾ ਹੀ ਇੱਕ ਮਿਸ਼ਰਨ ਹੈ ਪਾਲਕ ਅਤੇ ਪਨੀਰ ਦਾ।

Palak And Paneer Combination: ਪਾਲਕ ਪਨੀਰ ਭਾਰਤ ਵਿੱਚ ਸਭ ਤੋਂ ਪ੍ਰਸਿੱਧ ਅਤੇ ਪਸੰਦੀਦਾ ਪਕਵਾਨਾਂ ਵਿੱਚੋਂ ਇੱਕ ਹੈ। ਤੁਸੀਂ ਵੀ ਕਈ ਵਾਰ ਇਸ ਪਕਵਾਨ ਨੂੰ ਬੜੇ ਚਾਅ ਨਾਲ ਖਾਧਾ ਹੋਵੇਗਾ। ਇਹ ਡਿਸ਼ ਸ਼ਾਇਦ ਬਹੁਤ ਸਾਰੇ ਲੋਕਾਂ ਦੀ ਸਭ ਤੋਂ ਪਸੰਦੀਦਾ ਡਿਸ਼ ਹੋਵੇਗੀ। ਹਾਲਾਂਕਿ, ਕੀ ਤੁਸੀਂ ਜਾਣਦੇ ਹੋ ਕਿ ਜਿਸ ਪਕਵਾਨ ਨੂੰ ਤੁਸੀਂ ਦਿਲ ਨਾਲ ਖਾਂਦੇ ਹੋ, ਉਸ ਦਾ ਮਿਸ਼ਰਣ ਬਿਲਕੁਲ ਵੀ ਸਿਹਤਮੰਦ ਨਹੀਂ ਹੈ? ਹਾਂ ਤੁਸੀਂ ਠੀਕ ਸੁਣ ਰਹੇ ਹੋ। ਦੋ ਚੀਜ਼ਾਂ ਦੇ ਮਿਸ਼ਰਣ ਨਾਲ ਬਣੀ ਪਾਲਕ ਅਤੇ ਪਨੀਰ ਦੀ ਡਿਸ਼ ਜਿੰਨੀ ਸਵਾਦ ਹੈ, ਉੰਨੀ ਹੀ ਅਨ-ਹੈਲਥੀ ਹੈ।

ਇੱਕ ਨਿਊਟ੍ਰੀਸ਼ਨਿਸਟ ਦੇ ਅਨੁਸਾਰ, ਪਾਲਕ ਅਤੇ ਪਨੀਰ ਇੱਕ ਵਧੀਆ ਕੋਮਬੀਨੇਸ਼ਨ ਵਾਲੀ ਡਿਸ਼ ਨਹੀਂ ਹੋ ਸਕਦੀ। ਹਾਲਾਂਕਿ ਪਾਲਕ ਅਤੇ ਪਨੀਰ ਦੋਵੇਂ ਹੀ ਭੋਜਨ ਦੇ ਸਿਹਤਮੰਦ ਸਰੋਤ ਹਨ। ਦੋਵਾਂ ਦੀ ਵਿਸ਼ੇਸ਼ਤਾ 'ਤੇ ਜ਼ੋਰ ਦਿੰਦੇ ਹੋਏ, ਇਸ ਵਿਚ ਕੋਈ ਸ਼ੱਕ ਨਹੀਂ ਹੈ ਕਿ ਪਨੀਰ ਅਤੇ ਪਾਲਕ ਦੇ ਸੇਵਨ ਦੇ ਬਹੁਤ ਸਾਰੇ ਫਾਇਦੇ ਹਨ। ਹਾਲਾਂਕਿ ਇਹ ਦੋਵੇਂ ਭੋਜਨ ਇਕੱਠੇ ਖਾਣ ਨਾਲ ਸਰੀਰ ਨੂੰ ਓਨਾ ਲਾਭ ਨਹੀਂ ਹੋਵੇਗਾ ਜਿੰਨਾ ਵੱਖ-ਵੱਖ ਖਾਣ ਨਾਲ ਹੋਵੇਗਾ। ਹੈਲਥੀ ਖਾਣਾ ਖਾਣ ਦਾ ਮਤਲਬ ਸਿਰਫ਼ ਚੰਗਾ ਭੋਜਨ ਖਾਣਾ ਹੀ ਨਹੀਂ ਹੈ, ਸਗੋਂ ਇਸ ਦਾ ਮਤਲਬ ਇਹ ਵੀ ਹੈ ਕਿ ਸਹੀ ਭੋਜਨ ਨੂੰ ਸਹੀ ਕਾਮਬੀਨੇਸ਼ਨ ਵਿੱਚ ਖਾਣਾ ਹੈ।

ਕੁਝ ਫੂਡ ਕੰਬੀਨੇਸ਼ਨ ਅਜਿਹੇ ਹੁੰਦੇ ਹਨ ਕਿ ਜਦੋਂ ਉਨ੍ਹਾਂ ਨੂੰ ਇਕੱਠਿਆਂ ਖਾਂਦੇ ਹੋ ਤਾਂ ਇਹ ਇਕ ਦੂਜੇ ਦੇ ਪੋਸ਼ਕ ਤੱਤਾਂ ਨੂੰ ਸੋਖਣ ਤੋਂ ਰੋਕ ਦਿੰਦੇ ਹਨ। ਅਜਿਹਾ ਹੀ ਇੱਕ ਮਿਸ਼ਰਨ ਹੈ ਆਇਰਨ ਅਤੇ ਕੈਲਸ਼ੀਅਮ ਦਾ। ਪਾਲਕ ਵਿੱਚ ਆਇਰਨ ਭਰਪੂਰ ਹੁੰਦਾ ਹੈ, ਜਦ ਕਿ ਪਨੀਰ ਵਿੱਚ ਕੈਲਸ਼ੀਅਮ ਭਰਪੂਰ ਹੁੰਦਾ ਹੈ। ਜਦੋਂ ਅਸੀਂ ਪਾਲਕ ਪਨੀਰ ਖਾਂਦੇ ਹਾਂ ਤਾਂ ਕੈਲਸ਼ੀਅਮ ਆਇਰਨ ਨੂੰ ਸੋਖਣ ਤੋਂ ਰੋਕਣ ਦੀ ਕੋਸ਼ਿਸ਼ ਕਰਦਾ ਹੈ।

ਪਨੀਰ ਪ੍ਰੋਟੀਨ ਅਤੇ ਕੈਲਸ਼ੀਅਮ ਦਾ ਭੰਡਾਰ ਹੈ। ਇਹ ਸ਼ੂਗਰ ਤੋਂ ਪੀੜਤ ਲੋਕਾਂ ਲਈ ਇੱਕ ਚੰਗਾ ਸਰੋਤ ਹੈ। ਜਦ ਕਿ ਹਰੇ ਪੱਤੇਦਾਰ ਸਬਜ਼ੀਆਂ ਪਾਲਕ ਵਿੱਚ ਆਇਰਨ, ਫੋਲਿਕ ਐਸਿਡ, ਵਿਟਾਮਿਨ A, E, ਅਤੇ K ਦੇ ਨਾਲ-ਨਾਲ ਓਮੇਗਾ -3 ਫੈਟੀ ਐਸਿਡ ਵਰਗੇ ਪੌਸ਼ਟਿਕ ਤੱਤ ਭਰਪੂਰ ਹੁੰਦੇ ਹਨ। ਇਹ ਸਾਰੇ ਗੁਣ ਚਮੜੀ ਦੇ ਕੈਂਸਰ ਵਰਗੀਆਂ ਬਿਮਾਰੀਆਂ ਨੂੰ ਰੋਕਣ ਵਿੱਚ ਬਹੁਤ ਮਦਦ ਕਰਦੇ ਹਨ। ਜਦੋਂ ਇਨ੍ਹਾਂ ਦੋਵਾਂ ਨੂੰ ਇਕੱਠੇ ਖਾਧਾ ਜਾਂਦਾ ਹੈ, ਤਾਂ ਪਨੀਰ ਵਿੱਚ ਮੌਜੂਦ ਕੈਲਸ਼ੀਅਮ ਪਾਲਕ ਵਿੱਚੋਂ ਆਇਰਨ ਨੂੰ ਸੋਖਣ ਤੋਂ ਰੋਕਣ ਦੀ ਕੋਸ਼ਿਸ਼ ਕਰਦਾ ਹੈ। ਪਾਲਕ 'ਚ ਮੌਜੂਦ ਆਇਰਨ ਦੀ ਮਾਤਰਾ ਸਰੀਰ ਨੂੰ 5 ਫੀਸਦੀ ਤੋਂ ਘੱਟ ਮਿਲਦੀ ਹੈ।

ਇਹ ਵੀ ਪੜ੍ਹੋ: Fake Electricity Bill Receipts : ਪਾਵਰਕਾਮ ਦੇ 2 ਮੁਲਾਜ਼ਮਾਂ ਨੂੰ 3-3 ਸਾਲ ਦੀ ਸਜ਼ਾ: ਲੋਕਾਂ ਤੋਂ ਲੈਂਦੇ ਸੀ ਬਿਜਲੀ ਦੇ ਬਿੱਲਾਂ ਦੇ ਪੈਸੇ 'ਤੇ ਫਿਰ...

ਇਹ  ਕੰਬੀਨੇਸ਼ਨ ਸਾਡੇ ਸਰੀਰ ਦੀ ਜ਼ਰੂਰਤ ਤੋਂ ਘੱਟ ਆਇਰਨ ਪ੍ਰਦਾਨ ਕਰਦਾ ਹੈ। ਆਕਸਾਲੇਟ, ਪਾਲਕ ਵਿੱਚ ਉੱਚ ਮਾਤਰਾ ਵਿੱਚ ਪਾਇਆ ਜਾਣ ਵਾਲਾ ਇੱਕ ਐਂਟੀਨਿਊਟ੍ਰੀਐਂਟ ਮਾਲੀਕਿਊਲ, ਕੈਲਸ਼ੀਅਮ ਨੂੰ ਐਬਜ਼ਾਰਬ ਕਰਨ ਤੋਂ ਰੋਕਦਾ ਹੈ। ਆਯੁਰਵੇਦ ਵਿਚ ਵੀ 'ਵਿਰੁੱਧ ਆਹਾਰ' ਨਾਂ ਦਾ ਇਕ ਸ਼ਬਦ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਕੁਝ ਭੋਜਨ ਪਦਾਰਥ ਇਕੱਠੇ ਨਹੀਂ ਖਾਣੇ ਚਾਹੀਦੇ। ਕੁਝ ਕੰਬੀਨੇਸ਼ਨ ਜਿਵੇਂ- ਕੇਲਾ ਅਤੇ ਦੁੱਧ, ਮੱਛੀ ਅਤੇ ਦੁੱਧ, ਸ਼ਹਿਦ ਅਤੇ ਘਿਓ, ਦਹੀ ਅਤੇ ਪਨੀਰ ਵੀ 'ਵਿਰੁੱਧ ਆਹਾਰ' ਦੇ ਦਾਇਰੇ ਵਿੱਚ ਆਉਂਦੇ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget