ਪੜਚੋਲ ਕਰੋ

ਪੰਚਕੁਲਾ 'ਚ ਕੋਰੋਨਾ ਦਾ ਪਹਿਲਾ ਕੇਸ, ਹਰਿਆਣਾ 'ਚ ਪ੍ਰਭਾਵਿਤਾਂ ਦੀ ਗਿਣਤੀ ਹੋਈ 7

ਪੰਚਕੁਲਾ 'ਚ ਕੋਰੋਨਾ ਵਾਇਰਸ ਦਾ ਪਹਿਲਾ ਮਰੀਜ਼ ਸਾਹਮਣੇ ਆਇਆ ਹੈ। ਸ਼ਨੀਵਾਰ ਨੂੰ ਹਰਿਆਣਾ ਵਿੱਚ ਕੋਰੋਨਾ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਵੱਧ ਕੇ ਸੱਤ ਹੋ ਗਈ ਹੈ।

ਚੰਡੀਗੜ੍ਹ: ਪੰਚਕੁਲਾ 'ਚ ਕੋਰੋਨਾ ਵਾਇਰਸ ਦਾ ਪਹਿਲਾ ਮਰੀਜ਼ ਸਾਹਮਣੇ ਆਇਆ ਹੈ। ਸ਼ਨੀਵਾਰ ਨੂੰ ਹਰਿਆਣਾ ਵਿੱਚ ਕੋਰੋਨਾ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਵੱਧ ਕੇ ਸੱਤ ਹੋ ਗਈ ਹੈ। ਇੱਕ 38 ਸਾਲਾ ਮਹਿਲਾ ਕੋਰੋਨਾ ਨਾਲ ਪੋਜ਼ਟਿਵ ਟੈਸਟ ਕੀਤੀ ਗਈ ਹੈ। ਦਰਅਸਲ, ਇਸ ਮਹਿਲਾ ਨੇ ਚੰਡੀਗੜ੍ਹ ਦੀ ਕੋਰੋਨਾ ਮਰੀਜ਼ ਜੋ ਲੰਡਨ ਤੋਂ ਭਾਰਤ ਆਈ ਸੀ ਨੂੰ ਬਿਊਟੀ ਮਸਾਜ ਦੀਆਂ ਸੇਵਾਵਾਂ ਦਿੱਤੀਆਂ ਸਨ। ਜਿਸ ਤੋਂ ਬਾਅਦ ਉਸ ਵਿੱਚ ਵੀ ਕੋਰੋਨਾ ਦੇ ਲੱਛਣ ਵੇਖਣ ਨੂੰ ਮਿਲੇ ਅਤੇ ਟੈਸਟ ਕੀਤੇ ਜਾਣ ਤੇ ਪੋਜ਼ਟਿਵ ਪਾਈ ਗਈ। ਚੰਡੀਗੜ੍ਹ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਛੇ ਹੋ ਗਈ ਹੈ। ਇੰਗਲੈਂਡ ਤੋਂ ਵਾਪਸ ਪਰਤੀ ਲੜਕੀ ਕੋਰੋਨਾ ਨਾਲ ਸੰਕਰਮਿਤ ਸੀ। ਜਿਸ ਦੇ ਸੰਪਰਕ 'ਚ ਆਏ ਦੋ ਹੋਰ ਮਰੀਜ਼ ਕੋਰੋਨਾ ਨਾਲ ਪੋਜ਼ਟਿਵ ਪਾਏ ਗਏ।ਮੁਹਾਲੀ ਦੀ ਰਹਿਣ ਵਾਲੀ ਇਹ ਲੜਕੀ ਅੰਮ੍ਰਿਤਸਰ ਏਅਰ ਪੋਰਟ ਤੇ ਲੈਂਡ ਹੋਈ ਸੀ ਅਤੇ ਉਸਦੀ ਦੋਸਤ ਉਸਨੂੰ ਲੈਣ ਲਈ ਏਅਰ ਪੋਰਟ ਗਈ ਸੀ। ਉਸਦੀ ਰਿਪੋਰਟ ਵੀ ਪੋਜ਼ਟਿਵ ਆਈ ਹੈ।ਇਹ ਲੜਕੀ ਇੱਕ ਹੋਰ ਵਿਅਕਤੀ ਦੇ ਸੰਪਰਕ 'ਚ ਵੀ ਆਈ ਸੀ ਅਤੇ ਉਹ ਵਿਅਕਤੀ ਵੀ ਕੋਰੋਨਾ ਨਾਲ ਪੋਜ਼ਟਿਵ ਪਾਇਆ ਗਿਆ।ਸਾਰੇ ਮਰੀਜ਼ ਚੰਡੀਗੜ੍ਹ ਹਸਪਤਾਲ 'ਚ ਇਲਾਜ ਅਧੀਨ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Embed widget