ਪੜਚੋਲ ਕਰੋ

ਪਪੀਤਾ ਪੇਟ ਲਈ ਹੀ ਨਹੀਂ ਸਗੋਂ, ਸਕਿਨ ਲਈ ਵੀ ਬੜੀ ਕੰਮ ਦੀ ਚੀਜ, ਇਦਾਂ ਕਰੋ ਵਰਤੋਂ

Papaya Skin Benefits: ਪਪੀਤੇ 'ਚ ਮੌਜੂਦ ਪਪੈਨ ਨਾਂ ਦਾ ਐਨਜ਼ਾਈਮ ਝੁਰੜੀਆਂ ਨੂੰ ਘੱਟ ਕਰਨ 'ਚ ਮਦਦਗਾਰ ਸਾਬਤ ਹੋ ਸਕਦਾ ਹੈ। ਇਹ ਸੋਜ ਨੂੰ ਵੀ ਘੱਟ ਕਰਦਾ ਹੈ। ਪ੍ਰੋਟੀਨ-ਘੁਲਣਸ਼ੀਲ ਪਪੈਨ ਬਹੁਤ ਸਾਰੇ ਐਕਸਫੋਲੀਏਟਿੰਗ ਉਤਪਾਦਾਂ ਵਿੱਚ ਪਾਇਆ ਜਾ ਸਕਦਾ ਹੈ।

Papaya For Skin Problems: ਪਪੀਤਾ ਨਾ ਸਿਰਫ ਸਿਹਤ ਲਈ ਸਗੋਂ ਸਕਿਨ ਲਈ ਵੀ ਬਹੁਤ ਫਾਇਦੇਮੰਦ ਹੁੰਦਾ ਹੈ। ਪਪੀਤਾ ਡ੍ਰਾਈ ਸਕਿਨ ਨੂੰ ਅੰਦਰੋਂ ਹਾਈਡ੍ਰੇਟ ਕਰਦਾ ਹੈ ਅਤੇ ਸੈਲੂਲਰ ਡੈਮੇਜ ਹੋਣ ਤੋਂ ਬਚਾਉਣ ਵਿੱਚ ਵੀ ਮਦਦ ਕਰਦਾ ਹੈ। ਇਸ ਦਾ ਐਂਟੀਆਕਸੀਡੈਂਟ ਰਿਐਕਟਿਵ ਹਾਈਡ੍ਰੋਕਸਿਲ ਫ੍ਰੀ ਰੈਡੀਕਲਸ ਅਤੇ ਸੁਪਰ-ਆਕਸਾਈਡ ਅਸਰਦਾਰ ਤਰੀਕੇ ਨਾਲ ਸਕਿਨ ਨੂੰ ਸਾਫ਼ ਕਰਦਾ ਹੈ। ਪਪੀਤੇ ਵਿੱਚ ਵਿਟਾਮਿਨ ਈ ਅਤੇ ਸੀ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ, ਜੋ ਚਿਹਰੇ ਨੂੰ ਅੰਦਰੋਂ ਨਿਖਾਰਦਾ ਹੈ ਅਤੇ ਚਮਕ ਵਧਾਉਂਦਾ ਹੈ। 

ਪਪੀਤੇ ਦੇ ਫਾਇਦੇ

  • ਵਿਟਾਮਿਨ ਏ ਅਤੇ ਵਿਟਾਮਿਨ ਸੀ ਅਤੇ ਖਣਿਜਾਂ ਨਾਲ ਭਰਪੂਰ
  • ਸਕਿਨ ਤੋਂ ਕਾਲੇ ਧੱਬੇ ਦੂਰ ਕਰਨ 'ਚ ਮਦਦਗਾਰ ਹੈ 
  • ਸਮੇਂ ਤੋਂ ਪਹਿਲਾਂ ਬੁਢਾਪੇ ਦੀ ਸੰਭਾਵਨਾ ਨੂੰ ਘਟਾਉਂਦਾ ਹੈ
  • ਪਪੀਤੇ 'ਚ ਮੌਜੂਦ ਫਲੇਵੋਨੋਇਡ ਕੋਲੇਜਨ ਪੈਦਾ ਕਰਦੇ ਹਨ, ਜੋ ਸਕਿਨ ਨੂੰ ਨਰਮ ਰੱਖਣ 'ਚ ਮਦਦ ਕਰਦਾ ਹੈ
  • ਸਕਿਨ ਦੇ ਡੈਡ ਸੈੱਲਾਂ ਨੂੰ ਹਟਾਉਂਦਾ ਹੈ
  • ਬਰਨ ਸਕਿਨ ਨੂੰ ਸਕੂਨ ਦੇਣ ਵਿੱਚ ਅਸਰਦਾਰ ਹੈ
  • ਸਕਿਨ ਟੋਨ ਬਣਾਈ ਰੱਖਣ 'ਚ ਮਦਦ ਕਰਦਾ ਹੈ
  • ਕਾਲੇ ਧੱਬਿਆਂ ਨੂੰ ਦੂਰ ਕਰਨ 'ਚ ਮਦਦਗਾਰ ਹੈ

ਇਹ ਵੀ ਪੜ੍ਹੋ: ਪ੍ਰੈਗਨੈਂਸੀ ਦੇ 28ਵੇਂ ਹਫਤੇ ‘ਚ ਮਹਿਲਾ ਨੇ 5 ਬੱਚਿਆਂ ਨੂੰ ਦਿੱਤਾ ਜਨਮ, ਡਾਕਟਰ ਵੀ ਹੋ ਗਏ ਹੈਰਾਨ

ਪਪੀਤਾ ਚਿਹਰੇ ਦੀਆਂ ਝੁਰੜੀਆਂ ਨੂੰ ਘੱਟ ਕਰ ਸਕਦਾ ਹੈ

ਪਪੀਤੇ 'ਚ ਮੌਜੂਦ ਪਪੈਨ ਨਾਂ ਦਾ ਐਨਜ਼ਾਈਮ ਝੁਰੜੀਆਂ ਨੂੰ ਘੱਟ ਕਰਨ 'ਚ ਮਦਦਗਾਰ ਸਾਬਤ ਹੋ ਸਕਦਾ ਹੈ। ਇਹ ਸੋਜ ਨੂੰ ਵੀ ਘੱਟ ਕਰਦਾ ਹੈ। ਪ੍ਰੋਟੀਨ-ਘੁਲਣਸ਼ੀਲ ਪਪੈਨ ਬਹੁਤ ਸਾਰੇ ਐਕਸਫੋਲੀਏਟਿੰਗ ਪ੍ਰੋਡਕਟਸ ਵਿੱਚ ਪਾਇਆ ਜਾ ਸਕਦਾ ਹੈ। ਇਹ ਪ੍ਰੋਡਕਟ ਸਕਿਨ ਦੇ ਡੈਡ ਸੈਲਾਂ ਨੂੰ ਹਟਾ ਕੇ ਮੁਹਾਸਿਆਂ ਨੂੰ ਘਟਾਉਣ ਵਿੱਚ ਮਦਦ ਕਰਦਾ ਹੈ। ਪਪੇਨ ਸਕਿਨ ‘ਤੇ ਬਣੇ ਹੋਏ ਖਰਾਬ ਹੋਏ ਕੇਰਾਟਿਨ ਨੂੰ ਹਟਾਉਣ ਅਤੇ ਅਤੇ ਝੁਰੜੀਆਂ ਨੂੰ ਘੱਟ ਕਰਨ ਵਿੱਚ ਮਦਦਗਾਰ ਹੈ।

ਚਿਹਰੇ 'ਤੇ ਪਪੀਤੇ ਦੇ ਫਾਇਦੇ

ਚਿਹਰੇ ਲਈ ਪਪੀਤੇ ਦੇ ਬਹੁਤ ਸਾਰੇ ਫਾਇਦੇ ਹਨ। ਪਪੀਤਾ ਸਕਿਨ ਨੂੰ ਅੰਦਰੋਂ ਹਾਈਡ੍ਰੇਟ ਕਰਦਾ ਹੈ। ਇਸ ਦੀ ਬਣਤਰ ਨੂੰ ਠੀਕ ਰੱਖਦਾ ਹੈ। ਇਹ ਪਿਗਮੈਂਟੇਸ਼ਨ ਨੂੰ ਘੱਟ ਕਰਨ ਵਿੱਚ ਵੀ ਮਦਦਗਾਰ ਸਾਬਤ ਹੁੰਦਾ ਹੈ। ਪਪੀਤਾ ਸੈੱਲਾਂ ਨੂੰ ਅੰਦਰੋਂ ਹਾਈਡ੍ਰੇਟ ਕਰਦਾ ਹੈ ਅਤੇ ਸਕਿਨ ਦੀ ਚਮਕ ਵਧਾਉਣ ਦਾ ਕੰਮ ਕਰਦਾ ਹੈ। ਇਸ ਨੂੰ ਚਿਹਰੇ 'ਤੇ ਲਗਾਉਣ ਨਾਲ ਮੁਹਾਸੇ, ਕਾਲੇ ਧੱਬੇ ਅਤੇ ਪਿਗਮੈਂਟੇਸ਼ਨ ਦੀ ਸਮੱਸਿਆ ਨਹੀਂ ਹੁੰਦੀ ਹੈ।

ਚਿਹਰੇ 'ਤੇ ਪਪੀਤੇ ਦੀ ਵਰਤੋਂ ਕਿਵੇਂ ਕਰੀਏ?

ਤੁਹਾਨੂੰ ਬਸ ਇੱਕ ਪਪੀਤਾ ਲੈਣਾ ਹੈ ਅਤੇ ਇਸ ਨੂੰ ਪੀਸਣਾ ਹੈ। ਫਿਰ ਇਸ 'ਚ ਥੋੜ੍ਹਾ ਜਿਹਾ ਗੁਲਾਬ ਜਲ ਮਿਲਾ ਦੇਣਾ ਹੈ। ਤੁਸੀਂ ਚਾਹੋ ਤਾਂ ਇਸ 'ਚ ਐਲੋਵੇਰਾ ਵੀ ਮਿਲਾ ਸਕਦੇ ਹੋ। ਹੁਣ ਇਨ੍ਹਾਂ ਦੋਵਾਂ ਨੂੰ ਚੰਗੀ ਤਰ੍ਹਾਂ ਮਿਲਾ ਕੇ ਚਿਹਰੇ 'ਤੇ ਲਗਾਓ। ਇਸ ਨੂੰ ਲਗਾਉਣ ਨਾਲ ਤੁਹਾਡੇ ਚਿਹਰੇ ‘ਤੇ ਚਮਕ ਆ ਜਾਵੇਗੀ। ਇਸ ਦੇ ਨਾਲ ਸ਼ਾਈਆਂ ਅਤੇ ਝੁਰੜੀਆਂ ਵੀ ਘੱਟ ਹੋਣਗੀਆਂ।

ਇਹ ਵੀ ਪੜ੍ਹੋ: Remedies for Heartburn: ਖਾਣ ਤੋਂ ਤੁਰੰਤ ਬਾਅਦ ਛਾਤੀ ‘ਚ ਹੁੰਦੀ ਹੈ ਜਲਨ, ਤਾਂ ਕੰਮ ਆਉਣਗੇ ਇਹ ਨੁਸਖੇ, ਜ਼ਰੂਰ ਕਰੋ ਟ੍ਰਾਈ

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
Embed widget