ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

Parenting Tips : ਧੁੱਪ 'ਚ ਨਾ ਨਿਕਲਣ ਕਾਰਨ ਬੱਚਿਆਂ 'ਚ ਹੋ ਰਹੀ ਵਿਟਾਮਿਨ ਡੀ ਦੀ ਕਮੀ, ਆਪਣੇ ਭੋਜਨ ਵਿੱਚ ਵਧਾਓ ਇਨ੍ਹਾਂ ਚੀਜ਼ਾਂ ਦੀ ਮਾਤਰਾ

ਅੱਜ-ਕੱਲ੍ਹ ਬੱਚੇ ਧੁੱਪ 'ਚ ਬਾਹਰ ਜਾਣ ਤੋਂ ਪਰਹੇਜ਼ ਕਰਦੇ ਹਨ। ਇਸ ਦੇ ਨਾਲ ਹੀ ਮਾਪੇ ਵੀ ਆਪਣੇ ਬੱਚੇ ਨੂੰ ਧੁੱਪ 'ਚ ਨਹੀਂ ਰਹਿਣ ਦਿੰਦੇ। ਇਸ ਕਾਰਨ ਜ਼ਿਆਦਾਤਰ ਬੱਚਿਆਂ ਦੇ ਸਰੀਰ ਵਿੱਚ ਵਿਟਾਮਿਨ ਡੀ ਦੀ ਕਮੀ ਹੋ ਜਾਂਦੀ ਹੈ।

Vitamin D Rich Food : ਅੱਜ-ਕੱਲ੍ਹ ਬੱਚੇ ਧੁੱਪ 'ਚ ਬਾਹਰ ਜਾਣ ਤੋਂ ਪਰਹੇਜ਼ ਕਰਦੇ ਹਨ। ਇਸ ਦੇ ਨਾਲ ਹੀ ਮਾਪੇ ਵੀ ਆਪਣੇ ਬੱਚੇ ਨੂੰ ਕੁਝ ਦੇਰ ਧੁੱਪ 'ਚ ਨਹੀਂ ਰਹਿਣ ਦੇਣਾ ਚਾਹੁੰਦੇ। ਇਸ ਕਾਰਨ ਜ਼ਿਆਦਾਤਰ ਬੱਚਿਆਂ ਦੇ ਸਰੀਰ ਵਿੱਚ ਵਿਟਾਮਿਨ ਡੀ ਦੀ ਕਮੀ ਹੋ ਜਾਂਦੀ ਹੈ। ਸ਼ਹਿਰਾਂ ਵਿੱਚ ਰਹਿਣ ਵਾਲੇ ਬੱਚਿਆਂ ਵਿੱਚ ਇਹ ਸਮੱਸਿਆ ਜ਼ਿਆਦਾ ਖ਼ਤਰਨਾਕ ਹੈ। ਬੱਚੇ ਦੇ ਚੰਗੇ ਵਿਕਾਸ ਲਈ ਵਿਟਾਮਿਨ ਡੀ ਬਹੁਤ ਜ਼ਰੂਰੀ ਹੈ। ਜਿਨ੍ਹਾਂ ਬੱਚਿਆਂ ਦੇ ਸਰੀਰ ਵਿੱਚ ਵਿਟਾਮਿਨ ਡੀ ਦੀ ਕਮੀ ਹੁੰਦੀ ਹੈ ਉਨ੍ਹਾਂ ਦੀ ਪ੍ਰਤੀਰੋਧਕ ਸ਼ਕਤੀ ਬਹੁਤ ਕਮਜ਼ੋਰ ਹੁੰਦੀ ਹੈ। ਵਿਟਾਮਿਨ ਡੀ ਦੀ ਕਮੀ ਨਾਲ ਸਰੀਰ ਵਿੱਚ ਕਈ ਸਮੱਸਿਆਵਾਂ ਪੈਦਾ ਹੋ ਜਾਂਦੀਆਂ ਹਨ।

ਵਿਟਾਮਿਨ ਡੀ ਦੀ ਕਮੀ ਕਾਰਨ ਹੋਣ ਵਾਲੀਆਂ ਸਮੱਸਿਆਵਾਂ

ਜੇਕਰ ਬੱਚੇ ਦੇ ਸਰੀਰ 'ਚ ਵਿਟਾਮਿਨ ਡੀ ਦੀ ਕਮੀ ਹੋ ਜਾਵੇ ਤਾਂ ਇਹ ਹੱਡੀਆਂ ਦਾ ਵਿਕਾਸ ਰੁਕ ਸਕਦਾ ਹੈ। ਬੱਚੇ ਦੀ ਇਮਿਊਨਿਟੀ ਕਮਜ਼ੋਰ ਹੋ ਜਾਂਦੀ ਹੈ। ਬੱਚਾ ਅਕਸਰ ਬੀਮਾਰ ਰਹਿੰਦਾ ਹੈ। ਦਿਨ ਭਰ ਥਕਾਵਟ ਅਤੇ ਕਮਜ਼ੋਰੀ ਮਹਿਸੂਸ ਕਰਨਾ। ਬੱਚੇ ਨੂੰ ਦੰਦਾਂ ਨਾਲ ਜੁੜੀਆਂ ਸਮੱਸਿਆਵਾਂ ਹੋਣ ਲੱਗਦੀਆਂ ਹਨ। ਅੱਜਕਲ ਡਾਕਟਰ ਬੱਚੇ ਨੂੰ ਜਨਮ ਦੇ ਸਮੇਂ ਤੋਂ ਹੀ ਵਿਟਾਮਿਨ ਡੀ ਦਿੰਦੇ ਹਨ। ਜੇਕਰ ਬੱਚਾ ਵੱਡਾ ਹੈ, ਤਾਂ ਤੁਸੀਂ ਉਸ ਨੂੰ ਖੁਰਾਕ ਵਿੱਚ ਵਿਟਾਮਿਨ ਡੀ ਨਾਲ ਭਰਪੂਰ ਖੁਰਾਕ ਜ਼ਰੂਰ ਦਿਓ।

ਵਿਟਾਮਿਨ ਡੀ ਭਰਪੂਰ ਖੁਰਾਕ

ਆਂਡਾ (EGG) : ਬੱਚਿਆਂ ਦੀ ਖੁਰਾਕ 'ਚ ਆਂਡੇ ਨੂੰ ਜ਼ਰੂਰ ਸ਼ਾਮਲ ਕਰੋ। ਆਂਡਾ ਪੌਸ਼ਟਿਕ ਤੱਤਾਂ ਦਾ ਭੰਡਾਰ ਹੈ। ਰੋਜ਼ਾਨਾ ਇੱਕ ਆਂਡਾ ਖਾਣ ਨਾਲ ਵਿਟਾਮਿਨ ਦੀ ਕਮੀ ਨੂੰ ਪੂਰਾ ਕੀਤਾ ਜਾ ਸਕਦਾ ਹੈ। ਵਿਟਾਮਿਨ ਡੀ ਆਂਡੇ ਦੇ ਪੀਲੇ ਹਿੱਸੇ ਭਾਵ ਯੋਕ ਵਿੱਚ ਪਾਇਆ ਜਾਂਦਾ ਹੈ। ਬੱਚੇ ਨੂੰ ਰੋਜ਼ਾਨਾ ਇੱਕ ਅੰਡੇ ਦੀ ਜ਼ਰਦੀ ਖੁਆਓ।

ਗਾਂ ਦਾ ਦੁੱਧ (Cow's milk) : ਬੱਚੇ ਨੂੰ ਗਾਂ ਦਾ ਦੁੱਧ ਜ਼ਰੂਰ ਪਿਲਾਓ। ਗਾਂ ਦੇ ਦੁੱਧ ਵਿੱਚ ਵਿਟਾਮਿਨ ਡੀ ਦੀ ਭਰਪੂਰ ਮਾਤਰਾ ਹੁੰਦੀ ਹੈ। ਇਸ ਤੋਂ ਇਲਾਵਾ ਦੁੱਧ ਵਿਚ ਕੈਲਸ਼ੀਅਮ ਅਤੇ ਹੋਰ ਵਿਟਾਮਿਨ ਵੀ ਹੁੰਦੇ ਹਨ। ਬੱਚੇ ਨੂੰ ਰੋਜ਼ਾਨਾ 1 ਗਲਾਸ ਗਾਂ ਦਾ ਦੁੱਧ ਦਿਓ।

ਦਹੀਂ (Curd) : ਬੱਚਿਆਂ ਦੀ ਖੁਰਾਕ 'ਚ ਦਹੀਂ ਜ਼ਰੂਰ ਸ਼ਾਮਲ ਕਰੋ। ਸਰੀਰ ਵਿੱਚ ਵਿਟਾਮਿਨ ਡੀ ਦੀ ਕਮੀ ਨੂੰ ਦਹੀਂ ਖਾਣ ਨਾਲ ਪੂਰਾ ਕੀਤਾ ਜਾ ਸਕਦਾ ਹੈ। ਦਹੀਂ ਵਿੱਚ ਚੰਗੇ ਬੈਕਟੀਰੀਆ, ਵਿਟਾਮਿਨ ਡੀ ਅਤੇ ਕੈਲਸ਼ੀਅਮ ਪਾਇਆ ਜਾਂਦਾ ਹੈ। ਦਹੀਂ ਖਾਣ ਨਾਲ ਪੇਟ ਵੀ ਠੀਕ ਰਹਿੰਦਾ ਹੈ।

ਮਸ਼ਰੂਮ (Mushroom) : ਡਾਈਟ 'ਚ ਮਸ਼ਰੂਮ ਨੂੰ ਵੀ ਸ਼ਾਮਲ ਕਰੋ। ਮਸ਼ਰੂਮ ਪੌਸ਼ਟਿਕ ਤੱਤਾਂ ਨਾਲ ਭਰਪੂਰ ਸਬਜ਼ੀ ਹੈ। ਇਸ ਵਿੱਚ ਵਿਟਾਮਿਨ ਡੀ ਤੋਂ ਇਲਾਵਾ ਵਿਟਾਮਿਨ ਸੀ, ਵਿਟਾਮਿਨ ਬੀ1, ਬੀ2, ਬੀ5 ਅਤੇ ਮੈਗਨੀਸ਼ੀਅਮ ਵੀ ਪਾਇਆ ਜਾਂਦਾ ਹੈ। ਹਫ਼ਤੇ ਵਿੱਚ 2-3 ਦਿਨ ਮਸ਼ਰੂਮਾਂ ਨੂੰ ਖੁਆਓ।

ਸੰਤਰਾ (Orange) : ਰੋਜ਼ਾਨਾ ਸੰਤਰਾ ਖਾਣ ਨਾਲ ਸਰੀਰ 'ਚ ਕੈਲਸ਼ੀਅਮ ਅਤੇ ਵਿਟਾਮਿਨ ਡੀ ਦੀ ਕਮੀ ਪੂਰੀ ਹੁੰਦੀ ਹੈ। ਤੁਸੀਂ ਬੱਚੇ ਨੂੰ ਸੰਤਰੇ ਦਾ ਜੂਸ ਵੀ ਦੇ ਸਕਦੇ ਹੋ। ਸੰਤਰੇ 'ਚ ਵਿਟਾਮਿਨ ਡੀ ਕਾਫੀ ਮਾਤਰਾ 'ਚ ਪਾਇਆ ਜਾਂਦਾ ਹੈ। ਇਸ ਨਾਲ ਇਮਿਊਨਿਟੀ ਮਜ਼ਬੂਤ ​​ਹੁੰਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ

ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ

ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ

Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?

ABP Premium

ਵੀਡੀਓਜ਼

Dera Baba Nanak | AAP | ਆਪ ਦੇ ਮੰਤਰੀ ਨੇ ਸੁਖਜਿੰਦਰ ਰੰਧਾਵਾ ਬਾਰੇ ਇਹ ਕੀ ਕਹਿ ਦਿੱਤਾ | Lal Chand Kataruchak|ਜਿੱਤ ਤੋਂ ਬਾਅਦ ਆਪ ਦੇ ਗੁਰਦੀਪ ਰੰਧਾਵਾ ਨੇ ਕਹਿ ਦਿੱਤੀ ਵੱਡੀ ਗੱਲBarnala| Kala Dhillon | ਕੁਲਦੀਪ ਢਿੱਲੋਂ ਨੇ ਬਰਨਾਲਾ ਤੋਂ ਮਾਰੀ ਬਾਜ਼ੀ, AAP ਨੂੰ ਬਾਗ਼ੀ ਨੇ ਲਾਈ ਠਿੱਬੀPunjab By Polls | Aam Aadmi Party | 3 ਸੀਟਾਂ 'ਤੇ ਆਪ ਦੀ ਜਿੱਤ ਤੋਂ Arvind Kejriwal ਨੇ ਕਹੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?
Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?

Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ  ਵੋਟਾਂ !

Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ

Gidderbaha Results: ਗਿੱਦੜਬਾਹਾ 'ਚ ਮਨਪ੍ਰੀਤ ਬਾਦਲ ਨਾਲ ਬੁਰੀ ਹੋਈ! ਅਕਾਲੀ ਦਲ ਦਾ ਜ਼ੋਰ ਵੀ ਨਾ ਆਇਆ ਕੰਮ

Embed widget