ਪੜਚੋਲ ਕਰੋ

Parenting tips: ਜੇਕਰ ਤੁਸੀਂ ਵੀ ਆਪਣੇ ਬੱਚੇ ਨੂੰ ਗੱਲ-ਗੱਲ 'ਤੇ ਝਿੜਕਦੇ ਹੋ, ਤਾਂ ਸੰਭਲ ਜਾਓ, ਹੋ ਸਕਦੇ ਇਸ ਬਿਮਾਰੀ ਦਾ ਸ਼ਿਕਾਰ

Parenting Tips: ਜਦੋਂ ਵੀ ਕੋਈ ਬੱਚਾ ਗਲਤੀ ਕਰਦਾ ਹੈ ਤਾਂ ਉਸ ਨੂੰ ਡਾਂਟਣ ਦੀ ਬਜਾਏ ਸਮਝਾਉਣ ਦੀ ਕੋਸ਼ਿਸ਼ ਕਰੋ। ਇੱਕ ਅਧਿਐਨ ਵਿੱਚ ਸਾਹਮਣੇ ਆਇਆ ਹੈ ਕਿ ਬੱਚਿਆਂ ਨੂੰ ਹਰ ਛੋਟੀ-ਛੋਟੀ ਗੱਲ ‘ਤੇ ਝਿੜਕਣ ਨਾਲ ਉਹ ਡਿਪਰੈਸ਼ਨ ਦਾ ਸ਼ਿਕਾਰ ਹੋ ਸਕਦੇ ਹਨ ਅਤੇ ਹੋਰ ਕਈ ਮਾਨਸਿਕ ਸਮੱਸਿਆਵਾਂ ਵੱਧ ਸਕਦੀਆਂ ਹਨ।

Parenting Tips: ਆਪਣੇ ਬੱਚਿਆਂ ਦੀ ਚੰਗੀ ਪਰਵਰਿਸ਼ ਕਰਨਾ ਹਰ ਮਾਂ-ਬਾਪ ਦਾ ਸੁਪਨਾ ਹੁੰਦਾ ਹੈ। ਹਾਲਾਂਕਿ, ਕਈ ਵਾਰ ਛੋਟੀਆਂ-ਛੋਟੀਆਂ ਗਲਤੀਆਂ ਬੱਚਿਆਂ ਦੀ ਮਾਨਸਿਕ ਸਿਹਤ 'ਤੇ ਅਸਰ ਪਾਉਂਦੀਆਂ ਹਨ ਅਤੇ ਉਹ ਗਲਤ ਦਿਸ਼ਾ 'ਚ ਚਲੇ ਜਾਂਦੇ ਹਨ। ਇਨ੍ਹਾਂ ਵਿੱਚੋਂ ਇੱਕ ਗਲਤੀ ਬੱਚਿਆਂ ਨੂੰ ਵਾਰ-ਵਾਰ ਡਾਂਟਣਾ ਹੈ। ਕਈ ਮਾਪਿਆਂ ਨੂੰ ਲੱਗਦਾ ਹੈ ਕਿ ਜੇਕਰ ਉਹ ਆਪਣੇ ਬੱਚਿਆਂ ਨਾਲ ਸਖ਼ਤੀ ਨਾਲ ਪੇਸ਼ ਆਉਣਗੇ ਤਾਂ ਬੱਚਾ ਸਹੀ ਰਾਹ 'ਤੇ ਚੱਲੇਗਾ।

ਇਸ ਮਾਮਲੇ ਵਿੱਚ ਉਹ ਬੱਚਿਆਂ ਨੂੰ ਵਾਰ-ਵਾਰ ਝਿੜਕਦੇ ਹਨ। ਜਿਸ ਦਾ ਅਸਰ ਬੱਚਿਆਂ ਦੀ ਮਾਨਸਿਕ ਸਿਹਤ 'ਤੇ ਪੈਂਦਾ ਹੈ। ਇਸ ਲਈ ਜਦੋਂ ਵੀ ਬੱਚਾ ਕੋਈ ਗਲਤੀ ਕਰਦਾ ਹੈ ਤਾਂ ਉਸ ਨੂੰ ਝਿੜਕਣ ਦੀ ਬਜਾਏ ਸਮਝਾਉਣ ਦੀ ਕੋਸ਼ਿਸ਼ ਕਰੋ। ਲਿਊਵੇਨ ਯੂਨੀਵਰਸਿਟੀ ਦੇ ਇੱਕ ਅਧਿਐਨ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਬੱਚਿਆਂ ਨੂੰ ਹਰ ਛੋਟੀ-ਛੋਟੀ ਗੱਲ ‘ਤੇ ਡਾਂਟਣ ਕਰਕੇ ਉਹ ਡਿਪਰੈਸ਼ਨ ਦੇ ਸ਼ਿਕਾਰ ਹੋ ਸਕਦੇ ਹਨ ਅਤੇ ਹੋਰ ਮਾਨਸਿਕ ਸਮੱਸਿਆਵਾਂ ਵੱਧ ਸਕਦੀਆਂ ਹਨ। ਆਓ ਜਾਣਦੇ ਹਾਂ ਵਾਰ-ਵਾਰ ਝਿੜਕਣ ਦਾ ਬੱਚਿਆਂ 'ਤੇ ਕੀ ਅਸਰ ਪੈਂਦਾ ਹੈ...

ਇਹ ਵੀ ਪੜ੍ਹੋ: Men’s Superfood: ਮਰਦਾਂ ਲਈ ਪੰਜ ਸੁਪਰਫੂਡ, ਬੱਸ ਇਸਤੇਮਾਲ ਕਰਕੇ ਫਿਰ ਵੇਖੋ ਕਮਾਲ

ਜੇਕਰ ਮਾਪੇ ਆਪਣੇ ਬੱਚਿਆਂ ਨੂੰ ਗੱਲ-ਗੱਲ 'ਤੇ ਝਿੜਕਦੇ ਹਨ, ਤਾਂ ਇਸ ਨਾਲ ਬੱਚੇ ਦਾ ਆਤਮਵਿਸ਼ਵਾਸ ਘੱਟ ਹੋ ਜਾਂਦਾ ਹੈ ਅਤੇ ਉਨ੍ਹਾਂ ਦੇ ਆਤਮ-ਸਨਮਾਨ ਵੀ ਘੱਟ ਹੋਣ ਲੱਗ ਜਾਂਦਾ ਹੈ। ਇਸ ਲਈ ਜਿੰਨਾ ਹੋ ਸਕੇ ਮਾਪਿਆਂ ਨੂੰ ਬੱਚਿਆਂ ਨੂੰ ਘੱਟ ਝਿੜਕਣਾ ਚਾਹੀਦਾ ਹੈ।

ਜੇਕਰ ਮਾਪੇ ਬੱਚਿਆਂ ਨਾਲ ਸਖ਼ਤੀ ਨਾਲ ਪੇਸ਼ ਆਉਂਦੇ ਹਨ ਤਾਂ ਇਸ ਕਰਕੇ ਉਨ੍ਹਾਂ ਦਾ ਮੇਲ-ਜੋਲ ਘੱਟ ਜਾਂਦਾ ਹੈ। ਇਸ ਨਾਲ ਉਨ੍ਹਾਂ ਦੀ ਸਮਾਜਿਕ ਯੋਗਤਾ 'ਤੇ ਮਾੜਾ ਅਸਰ ਪੈਂਦਾ ਹੈ। ਅਜਿਹੇ 'ਚ ਉਹ ਸਮਾਜਿਕ ਤੌਰ 'ਤੇ ਕਾਫੀ ਮੁਸ਼ਕਿਲ ਮਹਿਸੂਸ ਕਰਦੇ ਹਨ।

ਜਦੋਂ ਮਾਪੇ ਆਪਣੇ ਬੱਚਿਆਂ ਨੂੰ ਬਹੁਤ ਜ਼ਿਆਦਾ ਝਿੜਕਦੇ ਹਨ ਤਾਂ ਉਨ੍ਹਾਂ ਦਾ ਵਿਵਹਾਰ ਬਦਲ ਜਾਂਦਾ ਹੈ। ਜੇਕਰ ਉਨ੍ਹਾਂ ਨੂੰ ਹਰ ਛੋਟੀ-ਵੱਡੀ ਗੱਲ 'ਤੇ ਝਿੜਕਿਆ ਜਾਵੇ ਤਾਂ ਬੱਚੇ ਘਰ 'ਚ ਕੁਝ ਨਹੀਂ ਬੋਲਦੇ ਅਤੇ ਉਨ੍ਹਾਂ ਦਾ ਗੁੱਸੇ ਵਾਲਾ ਸੁਭਾਅ ਦੇਖਣ ਨੂੰ ਮਿਲਦਾ ਹੈ। ਕਈ ਵਾਰ ਉਹ ਕਾਫ਼ੀ ਹਮਲਾਵਰ ਵੀ ਹੋ ਜਾਂਦੇ ਹਨ।

ਜਿਨ੍ਹਾਂ ਬੱਚਿਆਂ ਨੂੰ ਬਹੁਤ ਜ਼ਿਆਦਾ ਝਿੜਕਿਆ ਜਾਂਦਾ ਹੈ, ਉਹ ਆਪਣੀ ਅਸਫਲਤਾ ਨੂੰ ਸਵੀਕਾਰ ਨਹੀਂ ਕਰ ਪਾਉਂਦੇ ਹਨ। ਉਨ੍ਹਾਂ ਦੇ ਅੰਦਰ ਇੰਨਾ ਡਰ ਹੁੰਦਾ ਹੈ ਕਿ ਉਹ ਅਸਫਲ ਹੋਣ ‘ਤੇ ਗਲਤ ਕਦਮ ਚੁੱਕ ਲੈਂਦੇ ਹਨ। ਜੇਕਰ ਤੁਸੀਂ ਚਾਹੁੰਦੇ ਹੋ ਕਿ ਤੁਹਾਡਾ ਬੱਚਾ ਹਰ ਮੁਸ਼ਕਿਲ ਦਾ ਸਾਹਮਣਾ ਕਰੇ ਅਤੇ ਹਰ ਸਥਿਤੀ ਵਿੱਚ ਮਜ਼ਬੂਤ ​​ਰਹੇ, ਤਾਂ ਉਸ ਨਾਲ ਚੰਗਾ ਵਿਵਹਾਰ ਕਰੋ ਅਤੇ ਉਸ ਦੀਆਂ ਭਾਵਨਾਵਾਂ ਨੂੰ ਸਮਝੋ। ਇਸ ਦੇ ਨਾਲ ਹੀ ਉਸ ਨੂੰ ਹਰ ਛੋਟੀ-ਛੋਟੀ ਗੱਲ 'ਤੇ ਝਿੜਕਣ ਦੀ ਬਜਾਏ ਪਿਆਰ ਨਾਲ ਸਮਝਾਓ।

ਜਦੋਂ ਵੀ ਕੋਈ ਬੱਚਾ ਗਲਤੀ ਕਰਦਾ ਹੈ ਤਾਂ ਉਸ ਨੂੰ ਡਾਂਟਣ ਦੀ ਬਜਾਏ ਸਮਝਾਉਣ ਦੀ ਕੋਸ਼ਿਸ਼ ਕਰੋ। ਇੱਕ ਅਧਿਐਨ ਵਿੱਚ ਸਾਹਮਣੇ ਆਇਆ ਹੈ ਕਿ ਬੱਚਿਆਂ ਨੂੰ ਹਰ ਛੋਟੀ-ਛੋਟੀ ਗੱਲ ‘ਤੇ ਝਿੜਕਣ ਨਾਲ ਉਹ ਡਿਪਰੈਸ਼ਨ ਦਾ ਸ਼ਿਕਾਰ ਹੋ ਸਕਦੇ ਹਨ ਅਤੇ ਹੋਰ ਕਈ ਮਾਨਸਿਕ ਸਮੱਸਿਆਵਾਂ ਵੱਧ ਸਕਦੀਆਂ ਹਨ।

ਇਹ ਵੀ ਪੜ੍ਹੋ: Baby Health Care Tips : ਆਪਣੇ ਛੋਟੇ ਬੱਚੇ ਨੂੰ ਖਵਾਉਂਦੇ ਹੋ ਕੇਲਾ, ਤਾਂ ਪਹਿਲਾਂ ਜਾਣ ਲਓ ਇਹ ਗੱਲਾਂ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget