ਪੜਚੋਲ ਕਰੋ

ਕੋਰੋਨਾ ਤੋਂ ਠੀਕ ਹੋ ਅਮਰੀਕੀ ਔਰਤ ਨੇ ਲੋਕਾਂ ਨੂੰ ਦਿੱਤਾ ਸੰਦੇਸ਼, ਸੁਰੱਖਿਅਤ ਰਹਿਣ ਦੇ ਦੱਸੇ ਕਈ ਤਰੀਕੇ

-ਇੱਕ 37 ਸਾਲਾ ਔਰਤ ਨੇ ਇਸ ਮਾਰੂ ਕੋਰੋਨਾ ਵਾਇਰਸ ਨਾਲ ਲੜ੍ਹ ਕਿ ਕਈ ਲੋਕਾਂ ਲਈ ਉਦਾਹਰਣ ਪੈਦਾ ਕੀਤਾ ਹੈ।-ਠੀਕ ਹੋਣ ਤੋਂ ਬਾਅਦ ਉਹ ਲੋਕਾਂ ਨੂੰ ਸੰਦੇਸ਼ ਵੀ ਦੇ ਰਹੀ ਹੈ ਅਤੇ ਇਸ ਵਾਇਰਸ ਨਾਲ ਲੜ੍ਹਣ ਦਾ ਆਪਣਾ ਤਜਰਬਾ ਵੀ ਸਾਂਝਾ ਕਰ ਰਹੀ ਹੈ।

ਰੌਬਟ ਵਾਸ਼ਿੰਗਟਨ: ਕੋਰੋਨਾਵਾਇਰਸ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ। ਜਿੱਥੇ ਕਈ ਲੋਕਾਂ ਦੇ ਇਸ ਵਾਇਰਸ ਨਾਲ ਮਰਨ ਦੀ ਖ਼ਬਰ ਹੈ ਓਥੇ ਹੀ ਕੁੱਝ ਲੋਕ ਠੀਕ ਹੋ ਕਿ ਇਸ ਘਾਤਕ ਕੋਰੋਨਾਵਾਇਰਸ ਨੂੰ ਮਾਤ ਪਾ ਰਹੇ ਹਨ।ਇੱਕ ਅਜਿਹਾ ਹਿ ਕੇਸ ਅਮਰੀਕਾ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ 37 ਸਾਲਾ ਔਰਤ ਨੇ ਇਸ ਮਾਰੂ ਕੋਰੋਨਾ ਵਾਇਰਸ ਨਾਲ ਲੜ੍ਹ ਕਿ ਕਈ ਲੋਕਾਂ ਲਈ ਉਦਾਹਰਣ ਪੈਦਾ ਕੀਤਾ ਹੈ। ਐਲਿਜ਼ਾਬੈਥ ਸਨਾਈਡਰ, ਨਾਵਲ ਕੋਰੋਨਾਵਾਇਰਸ ਤੋਂ ਠੀਕ ਹੋਈ ਹੈ। ਠੀਕ ਹੋਣ ਤੋਂ ਬਾਅਦ ਉਹ ਲੋਕਾਂ ਨੂੰ ਸੰਦੇਸ਼ ਵੀ ਦੇ ਰਹੀ ਹੈ ਅਤੇ ਇਸ ਵਾਇਰਸ ਨਾਲ ਲੜ੍ਹਣ ਦਾ ਆਪਣਾ ਤਜਰਬਾ ਵੀ ਸਾਂਝਾ ਕਰ ਰਹੀ ਹੈ।

ਸਨਾਈਡਰੋ ਲੋਕਾਂ ਨੂੰ ਸੰਦੇਸ਼ ਦੇ ਰਹੀ ਹੈ ਕਿ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਤੇ ਘਬਰਾਓ ਨਹੀਂ - ਜੇ ਤੁਸੀਂ ਬਿਮਾਰ ਮਹਿਸੂਸ ਕਰਦੇ ਹੋ ਤਾਂ ਬਾਕੀਆਂ ਨੂੰ ਇਸ ਜੋਖਮ ਤੋਂ ਬਚਾਉਣ ਬਾਰੇ ਸੋਚੋ ਅਤੇ ਘਰ ਰਹੋ।

ਐਲਿਜ਼ਾਬੈਥ ਸਨਾਈਡਰ ਵਾਸ਼ਿੰਗਟਨ ਰਾਜ ਦੇ ਸਭ ਤੋਂ ਵੱਡੇ ਸ਼ਹਿਰ ਸੀਐਟਲ ਵਿੱਚ ਰਹਿੰਦੀ ਹੈ, ਜਿਥੇ ਕੋਰੋਨਾ ਨਾਲ ਅਮਰੀਕਾ ਵਿੱਚ ਸਭ ਤੋਂ ਵੱਧ ਮੌਤਾਂ ਹੋਈਆਂ ਹਨ। ਸਨਾਈਡਰ ਨੇ ਬਾਇਓਨਜੀਨੀਅਰਿੰਗ ਵਿੱਚ ਪੀਐਚਡੀ ਕੀਤੀ ਹੈ ਅਤੇ ਉਹ ਆਪਣੀ ਕਹਾਣੀ ਲੋਕਾਂ ਨੂੰ ਥੋੜ੍ਹੀ ਜਿਹੀ ਉਮੀਦ ਦੇਣ ਲਈ ਸਾਂਝੀ ਕਰ ਰਹੀ ਹੈ।ਉਸ ਨੇ ਆਪਣੇ ਘਰ ਵਿੱਚ ਹੀ ਆਪਣਾ ਇਲਾਜ ਕੀਤਾ ਹੈ। ਪਰ, ਉਸਨੇ ਅੱਗੇ ਕਿਹਾ, 
" ਇਸਦਾ ਮਤਲਬ ਹੈ ਕਿ ਸਾਨੂੰ ਘਰ ਰਹਿਣ, ਆਪਣੇ ਆਪ ਨੂੰ ਦੂਜਿਆਂ ਤੋਂ ਅਲੱਗ ਕਰਨ ਬਾਰੇ ਵਧੇਰੇ ਜਾਗਰੁਕ ਹੋਣ ਦੀ ਜ਼ਰੂਰਤ ਹੈ। "
-
ਸਨਾਈਡਰ ਨੇ ਪਹਿਲੀ ਵਾਰ ਪਾਰਟੀ ਵਿੱਚ ਜਾਣ ਤੋਂ ਤਿੰਨ ਦਿਨ ਬਾਅਦ 25 ਫਰਵਰੀ ਨੂੰ ਫਲੂ ਵਰਗੇ ਲੱਛਣਾਂ ਦਾ ਅਨੁਭਵ ਕਰਨਾ ਸ਼ੁਰੂ ਕੀਤਾ ਸੀ। ਉਸਨੇ ਕਿਹਾ ਆਖਰਕਾਰ ਮੈਨੂੰ ਇੱਕ ਖੋਜ ਕੋਆਰਡੀਨੇਟਰ ਦਾ ਸ਼ਨੀਵਾਰ (7 ਮਾਰਚ) ਨੂੰ ਇੱਕ ਫੋਨ ਆਇਆ, ਜਿਸਨੇ ਮੈਨੂੰ ਕਿਹਾ ਕਿ ‘ਤੁਸੀਂ ਕੋਵਡ -19 ਲਈ ਸਕਾਰਾਤਮਕ ਟੈਸਟ ਕੀਤਾ ਹੈ। ਇਸ ਸਮੇਂ ਤਕ, ਉਸ ਦੇ ਲੱਛਣ ਪਹਿਲਾਂ ਹੀ ਘੱਟ ਹੋ ਗਏ ਸਨ, ਅਤੇ ਸਥਾਨਕ ਸਿਹਤ ਅਧਿਕਾਰੀਆਂ ਦੁਆਰਾ ਉਸ ਨੂੰ ਲੱਛਣਾਂ ਦੀ ਸ਼ੁਰੂਆਤ ਤੋਂ ਘੱਟੋ ਘੱਟ ਸੱਤ ਦਿਨ ਲਈ ਘਰ ਵਿੱਚ ਰਹਿਣ ਲਈ ਕਿਹਾ ਗਿਆ ਸੀ। ਸਨਾਈਡਰ ਨੇ ਕਿਹਾ, 
" ਜੇ ਤੁਹਾਡੇ ਲੱਛਣ ਜਾਨਲੇਵਾ ਨਹੀਂ ਹਨ, ਤਾਂ ਘਰ ਵਿੱਚ ਹੀ ਰਹੋ, ਦਵਾਈਆਂ ਖਾਓ, ਬਹੁਤ ਸਾਰਾ ਪਾਣੀ ਪੀਓ, ਕਾਫ਼ੀ ਆਰਾਮ ਕਰੋ "
-

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
ਸਾਵਨ ਸੋਮਵਾਰ ਸਪੈਸ਼ਲ: ਫਲ ਅਤੇ ਮੇਵੇ ਦੀ ਖੀਰ, ਵਰਤ ਦੌਰਾਨ ਇਸ ਸੁਆਦੀ ਮਿੱਠੇ ਨੂੰ ਖਾਓ
ਸਾਵਨ ਸੋਮਵਾਰ ਸਪੈਸ਼ਲ: ਫਲ ਅਤੇ ਮੇਵੇ ਦੀ ਖੀਰ, ਵਰਤ ਦੌਰਾਨ ਇਸ ਸੁਆਦੀ ਮਿੱਠੇ ਨੂੰ ਖਾਓ
World Lung Cancer Day: ਸਿਗਰਟ ਨਹੀਂ ਪੀਂਦੇ, ਫਿਰ ਵੀ ਫੇਫੜਿਆਂ ਦਾ ਕੈਂਸਰ! ਭਾਰਤ ਵਿੱਚ 50% ਮਰੀਜ਼ਾਂ ਪਿੱਛੇ ਕੀ ਹੈ ਕਾਰਨ?
World Lung Cancer Day: ਸਿਗਰਟ ਨਹੀਂ ਪੀਂਦੇ, ਫਿਰ ਵੀ ਫੇਫੜਿਆਂ ਦਾ ਕੈਂਸਰ! ਭਾਰਤ ਵਿੱਚ 50% ਮਰੀਜ਼ਾਂ ਪਿੱਛੇ ਕੀ ਹੈ ਕਾਰਨ?
ਸਿਹਤ ਲਈ ਖ਼ਤਰਨਾਕ ਹੋ ਸਕਦੀਆਂ ਹਨ ਇਹ ਆਦਤਾਂ, ਜਿਗਰ ਦੀ ਰੱਖਿਆ ਲਈ ਕਰੋ ਸੁਧਾਰ
ਸਿਹਤ ਲਈ ਖ਼ਤਰਨਾਕ ਹੋ ਸਕਦੀਆਂ ਹਨ ਇਹ ਆਦਤਾਂ, ਜਿਗਰ ਦੀ ਰੱਖਿਆ ਲਈ ਕਰੋ ਸੁਧਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Embed widget