ਪੜਚੋਲ ਕਰੋ

Health Desk : ਸਵਾਦ ਨਾਲ ਖਾਣ ਵਾਲੀ ਮੂੰਗਫਲੀ ਜਾਨ ਵੀ ਲੈ ਸਕਦੀ ਹੈ, ਜਾਣੋ ਕੀ ਨੇ ਕਾਰਨ

healthy ਲੋਕ ਸਰਦੀਆਂ ਵਿੱਚ ਮੂੰਗਫਲੀ ਖਾਣਾ ਬਹੁਤ ਪਸੰਦ ਕਰਦੇ ਹਨ। ਪਰ ਕਈਆਂ ਨੂੰ  ਇਸ ਮੂੰਗਫਲੀ ਤੋਂ ਐਲਰਜੀ ਵੀ ਹੁੰਦੀ ਹੈ। ਜਹਾਜ਼ 'ਚ ਸਫਰ ਕਰ ਰਹੀ ਇਕ ਔਰਤ ਨੇ ਮੂੰਗਫਲੀ ਆਪ ਤਾਂ ਕੀ ਖਾਣੀ ਸੀ ਉਸਨੂੰ ਤਾਂ...

Healthy Tips - ਲੋਕ ਸਰਦੀਆਂ ਵਿੱਚ ਮੂੰਗਫਲੀ ਖਾਣਾ ਬਹੁਤ ਪਸੰਦ ਕਰਦੇ ਹਨ। ਪਰ ਕਈਆਂ ਨੂੰ  ਇਸ ਮੂੰਗਫਲੀ ਤੋਂ ਐਲਰਜੀ ਵੀ ਹੁੰਦੀ ਹੈ। ਜਹਾਜ਼ 'ਚ ਸਫਰ ਕਰ ਰਹੀ ਇਕ ਔਰਤ ਨੇ ਮੂੰਗਫਲੀ ਆਪ ਤਾਂ ਕੀ ਖਾਣੀ ਸੀ ਉਸਨੂੰ ਤਾਂ ਇਹ ਡਰ ਸੀ ਕਿ ਜੇਕਰ ਕੋਈ ਹੋਰ ਇਸਨੂੰ ਖਾਣ ਲੱਗ ਪਿਆ ਤਾਂ ਉਸਨੂੰ ਐਲਰਜੀ ਹੋ ਜਾਵੇਗੀ। ਇਹ ਬਿਮਾਰੀ ਇੰਨੀ ਗੰਭੀਰ ਹੈ ਕਿ ਜੇਕਰ ਇਸ ਦਾ ਸਮੇਂ ਸਿਰ ਇਲਾਜ ਨਾ ਕੀਤਾ ਜਾਵੇ ਤਾਂ ਇਹ ਮੌਤ ਵੀ ਹੋ ਸਕਦੀ ਹੈ।

ਰਿਸਰਚ ਦੇ ਅਨੁਸਾਰ, ਮੂੰਗਫਲੀ  ਦੀ ਐਲਰਜੀ ਤੋਂ ਪੀੜਤ ਲੋਕਾਂ ਨੂੰ ਗਲਤੀ ਨਾਲ ਵੀ ਇਸ ਦਾ ਸੇਵਨ ਨਹੀਂ ਕਰਨਾ ਚਾਹੀਦਾ ਹੈ। ਇਸ ਕਾਰਨ ਮੌਤ ਵੀ ਹੋ ਸਕਦੀ ਹੈ। ਇਸ ਪ੍ਰਤੀਕ੍ਰਿਆ ਨੂੰ ਐਨਾਫਾਈਲੈਕਸਿਸ ਕਿਹਾ ਜਾਂਦਾ ਹੈ। ਇਹ ਇੱਕ ਘਾਤਕ ਬਿਮਾਰੀ ਹੈ। ਦਰਅਸਲ, ਇਹ ਇੱਕ ਅਜਿਹੀ ਸਥਿਤੀ ਹੈ ਜਦੋਂ ਸਰੀਰ ਦਾ ਇਮਿਊਨ ਸਿਸਟਮ ਮੂੰਗਫਲੀ ਵਿੱਚ ਮੌਜੂਦ ਪ੍ਰੋਟੀਨ ਨੂੰ ਨੁਕਸਾਨਦੇਹ ਹੁੰਦਾ ਹੈ, ਜੋ ਐਲਰਜੀ ਦੇ ਲੱਛਣਾਂ ਨੂੰ ਸ਼ੁਰੂ ਕਰਦਾ ਹੈ। ਇਸ ਕਰਕੇ ਸਾਹ ਲੈਣ ਵਿੱਚ ਦਿੱਕਤ, ਉਲਟੀਆਂ ਆਉਣਾ, ਸਰੀਰ ਵਿੱਚ ਸੋਜ, ਚੱਕਰ ਆਉਣੇ ਅਤੇ ਗਲੇ ਵਿੱਚ ਖਰਾਸ਼ ਵਰਗੀ ਸਮੱਸਿਆ ਹੁੰਦੀ ਹੈ। ਕਈ ਵਾਰ ਸਰੀਰ 'ਤੇ ਖੁਜਲੀ ਅਤੇ ਲਾਲ ਧੱਫੜ ਹੋ ਜਾਂਦੇ ਹਨ। ਜੇਕਰ ਤੁਹਾਨੂੰ ਇਸ ਤੋਂ ਐਲਰਜੀ ਹੈ ਤਾਂ ਇਸ ਨੂੰ ਖਾਣ ਤੋਂ ਪਰਹੇਜ਼ ਕਰੋ।

ਇਹ ਸਿਰਫ ਨੁਕਸਾਨਦੇਹ ਨਹੀਂ ਹੈ,  ਮੂੰਗਫਲੀ ਵਿੱਚ ਵੱਡੀ ਮਾਤਰਾ ਵਿੱਚ ਪੌਲੀਅਨਸੈਚੁਰੇਟਿਡ ਫੈਟ ਹੁੰਦਾ ਹੈ। ਇਹ ਕੋਲੈਸਟ੍ਰੋਲ ਨੂੰ ਘਟਾ ਕੇ ਦਿਲ ਨੂੰ ਸਿਹਤਮੰਦ ਰੱਖਦਾ ਹੈ। ਰਿਸਰਚ ਨੇ ਇੱਥੋਂ ਤੱਕ ਕਿਹਾ ਹੈ ਕਿ ਜੋ ਲੋਕ ਰੋਜ਼ਾਨਾ ਮੂੰਗਫਲੀ ਦਾ ਸੇਵਨ ਕਰਦੇ ਹਨ, ਉਹ ਇਸ ਦਾ ਸੇਵਨ ਨਾ ਕਰਨ ਵਾਲੇ ਲੋਕਾਂ ਦੇ ਮੁਕਾਬਲੇ ਲੰਬੇ ਸਮੇਂ ਤੱਕ ਜੀਉਂਦੇ ਹਨ। ਇਸ ਨਾਲ ਵਜ਼ਨ ਵੀ ਕਾਫੀ ਹੱਦ ਤੱਕ ਕੰਟਰੋਲ 'ਚ ਰਹਿੰਦਾ ਹੈ। ਸ਼ੂਗਰ ਦੇ ਮਰੀਜ਼ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਕਰ ਸਕਦੇ ਹਨ। ਇਸ 'ਚ ਵਿਟਾਮਿਨ ਈ, ਪ੍ਰੋਟੀਨ, ਕਾਪਰ, ਫੋਲੇਟ, ਮੈਗਨੀਸ਼ੀਅਮ, ਫਾਈਬਰ ਆਦਿ ਪੋਸ਼ਕ ਤੱਤ ਹੁੰਦੇ ਹਨ, ਜੋ ਸਰੀਰ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਪਰ ਇਸ ਤੋਂ ਐਲਰਜੀ ਵੀ ਬਹੁਤ ਘਾਤਕ ਹੈ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Health News : ਸਵੇਰੇ ਉੱਠਦੇ ਹੀ ਪੈਰਾਂ ਦੀਆਂ ਤਲੀਆਂ 'ਚ ਹੁੰਦਾ ਹੈ ਦਰਦ? ਜਾਣੋ ਇਸ ਦੇ ਪਿੱਛੇ ਕੀ ਹੋ ਸਕਦੀ ਹੈ ਵਜ੍ਹਾ
Health News : ਸਵੇਰੇ ਉੱਠਦੇ ਹੀ ਪੈਰਾਂ ਦੀਆਂ ਤਲੀਆਂ 'ਚ ਹੁੰਦਾ ਹੈ ਦਰਦ? ਜਾਣੋ ਇਸ ਦੇ ਪਿੱਛੇ ਕੀ ਹੋ ਸਕਦੀ ਹੈ ਵਜ੍ਹਾ
Free Medical Treatment : ਮੁਫ਼ਤ ਇਲਾਜ ਤੇ ਸਸਤੀਆਂ ਦਵਾਈਆਂ ਚਾਹੀਦੀਆਂ ਹਨ? ਇਨ੍ਹਾਂ 2 ਹੈਲਪਲਾਈਨ ਨੰਬਰਾਂ ਤੋਂ ਮਿਲੇਗੀ ਮਦਦ
Free Medical Treatment : ਮੁਫ਼ਤ ਇਲਾਜ ਤੇ ਸਸਤੀਆਂ ਦਵਾਈਆਂ ਚਾਹੀਦੀਆਂ ਹਨ? ਇਨ੍ਹਾਂ 2 ਹੈਲਪਲਾਈਨ ਨੰਬਰਾਂ ਤੋਂ ਮਿਲੇਗੀ ਮਦਦ
Pregnancy : 13 ਵਾਰ ਗਰਭਪਾਤ ਤੋਂ ਬਾਅਦ 14ਵੀਂ ਵਾਰ ਗਰਭਵਤੀ ਹੋਈ ਔਰਤ, ਡਾਕਟਰ ਨੇ ਦਿੱਤੀ ਚੇਤਾਵਨੀ
Pregnancy : 13 ਵਾਰ ਗਰਭਪਾਤ ਤੋਂ ਬਾਅਦ 14ਵੀਂ ਵਾਰ ਗਰਭਵਤੀ ਹੋਈ ਔਰਤ, ਡਾਕਟਰ ਨੇ ਦਿੱਤੀ ਚੇਤਾਵਨੀ
Morning Digestion Tips: ਸਵੇਰੇ ਉੱਠਦਿਆਂ ਹੀ ਸਾਫ ਹੋਵੇਗਾ ਪੇਟ, ਬੱਸ ਇਸ ਚੀਜ਼ ਤੋਂ ਬਣਾ ਲਓ ਦੂਰੀ
Morning Digestion Tips: ਸਵੇਰੇ ਉੱਠਦਿਆਂ ਹੀ ਸਾਫ ਹੋਵੇਗਾ ਪੇਟ, ਬੱਸ ਇਸ ਚੀਜ਼ ਤੋਂ ਬਣਾ ਲਓ ਦੂਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
Punjab Transfer News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
Embed widget