ਪੜਚੋਲ ਕਰੋ

Peanuts Side Effects: ਇਨ੍ਹਾਂ ਲੋਕਾਂ ਨੂੰ ਗਲਤੀ ਨਾਲ ਵੀ ਨਹੀਂ ਖਾਣੀ ਚਾਹੀਦੀ ਮੂੰਗਫਲੀ...ਨਹੀਂ ਤਾਂ ਦਿਲ ਅਤੇ ਲੀਵਰ ਦੋਵਾਂ ਨੂੰ ਹੋ ਸਕਦਾ ਨੁਕਸਾਨ

Health News: ਸਰਦੀਆਂ ਦੇ ਵਿੱਚ ਸਭ ਨੂੰ ਮੂੰਗਫਲੀ ਖਾਣਾ ਬਹੁਤ ਹੀ ਪਸੰਦ ਹੁੰਦਾ ਹੈ। ਇਸ ਦੇ ਸੇਵਨ ਨਾਲ ਸਰੀਰ ਨੂੰ ਬਹੁਤ ਸਾਰੇ ਫਾਇਦੇ ਮਿਲਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਕਿਹੜੇ ਲੋਕਾਂ ਨੂੰ ਮੂੰਗਫਲੀ ਨਹੀਂ ਖਾਣੀ ਚਾਹੀਦੀ?

Peanuts Side Effects: ਸਰਦੀਆਂ ਦੇ ਵਿੱਚ ਸਭ ਨੂੰ ਮੂੰਗਫਲੀ ਖਾਣਾ ਬਹੁਤ ਹੀ ਪਸੰਦ ਹੁੰਦਾ ਹੈ। ਇਸ ਦੇ ਸੇਵਨ ਨਾਲ ਸਰੀਰ ਨੂੰ ਬਹੁਤ ਸਾਰੇ ਫਾਇਦੇ ਮਿਲਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਕਿਹੜੇ ਲੋਕਾਂ ਨੂੰ ਮੂੰਗਫਲੀ ਬਿਲਕੁਲ ਨਹੀਂ ਖਾਣੀ ਚਾਹੀਦੀ? ਜਿਵੇਂ ਸਭ ਨੂੰ ਪਤਾ ਹੀ ਹੈ ਕਿ ਸਰਦ ਰੁੱਤ ਸ਼ੁਰੂ ਹੋ ਗਈ ਹੈ। ਹੌਲੀ ਹੌਲੀ ਠੰਡ ਨੇ ਵੱਧਣਾ ਹੀ ਹੈ। ਜਿਸ ਕਰਕੇ ਲੋਕ ਆਪਣੇ ਸਰੀਰ ਨੂੰ ਗਰਮ ਰੱਖਣ ਲਈ ਸੁੱਕੇ ਮੇਵਿਆਂ ਦਾ ਸੇਵਨ ਕਰਦੇ ਹਨ।

ਸਰਦੀਆਂ ਦੇ ਵਿੱਚ ਲੋਕਾਂ ਨੂੰ ਮੂੰਗਫਲੀ ਖਾਣਾ ਬਹੁਤ ਹੀ ਜ਼ਿਆਦਾ ਪਸੰਦ ਹੁੰਦਾ ਹੈ। ਆਮ ਦਿਨਾਂ ਦੇ ਮੁਕਾਬਲੇ ਸਰਦੀਆਂ ਵਿੱਚ ਲੋਕ ਬਹੁਤ ਜ਼ਿਆਦਾ ਮੂੰਗਫਲੀ ਖਾਂਦੇ ਹਨ। ਮੂੰਗਫਲੀ ਵਿੱਚ ਪੋਸ਼ਕ ਤੱਤ ਭਰਪੂਰ ਮਾਤਰਾ ਵਿੱਚ ਪਾਏ ਜਾਂਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਕਿਹੜੇ ਲੋਕਾਂ ਨੂੰ ਮੂੰਗਫਲੀ ਬਿਲਕੁਲ ਨਹੀਂ ਖਾਣੀ ਚਾਹੀਦੀ? ਜੇਕਰ ਇਹ ਸਿਹਤ ਲਈ ਚੰਗੀ ਹੈ ਤਾਂ ਇਹ ਕੁੱਝ ਲੋਕਾਂ ਦੀ ਸਿਹਤ ਨੂੰ ਵੀ ਨੁਕਸਾਨ ਪਹੁੰਚਾ ਸਕਦੀ ਹੈ।
ਸਰਦੀਆਂ ਵਿੱਚ ਮੂੰਗਫਲੀ ਬਹੁਤ ਖਾਧੀ ਜਾਂਦੀ ਹੈ ਪਰ ਲੋਕ ਇਨ੍ਹਾਂ ਨੂੰ ਟਾਈਮ ਪਾਸ ਦੇ ਤੌਰ 'ਤੇ ਖਾਂਦੇ ਹਨ ਜਦੋਂ ਉਹ ਕੋਈ ਫਿਲਮ ਦੇਖਦੇ ਹਨ ਜਾਂ ਲੰਬੇ ਸਮੇਂ ਤੱਕ ਆਪਣੇ ਦੋਸਤਾਂ ਨਾਲ ਗੱਲ ਕਰਦੇ ਹਨ। ਮੂੰਗਫਲੀ ਖਾਣ ਦੇ ਬਹੁਤ ਸਾਰੇ ਫਾਇਦੇ ਹਨ। ਮੂੰਗਫਲੀ 'ਚ ਭਰਪੂਰ ਮਾਤਰਾ 'ਚ ਪੋਸ਼ਕ ਤੱਤ ਹੁੰਦੇ ਹਨ ਪਰ ਜੇਕਰ ਇਸ ਦੀ ਮਾਤਰਾ ਬਹੁਤ ਜ਼ਿਆਦਾ ਵਧਾ ਦਿੱਤੀ ਜਾਵੇ ਤਾਂ ਇਹ ਸਰੀਰ ਲਈ ਨੁਕਸਾਨਦੇਹ ਸਾਬਤ ਹੋ ਸਕਦੀ ਹੈ।

ਜਿਨ੍ਹਾਂ ਲੋਕਾਂ ਦੇ ਸਰੀਰ 'ਚ ਇਹ ਸਮੱਸਿਆ ਹੈ, ਉਨ੍ਹਾਂ ਨੂੰ ਗਲਤੀ ਨਾਲ ਵੀ ਮੂੰਗਫਲੀ ਨਹੀਂ ਖਾਣੀ ਚਾਹੀਦੀ, ਨਹੀਂ ਤਾਂ ਉਹ ਬਿਮਾਰ ਹੋ ਸਕਦੇ ਹਨ।
ਗਠੀਏ ਦੇ ਰੋਗੀ
ਗਠੀਏ ਦੇ ਰੋਗੀ ਨੂੰ ਮੂੰਗਫਲੀ ਨਹੀਂ ਖਾਣੀ ਚਾਹੀਦੀ। ਕਿਉਂਕਿ ਗਠੀਆ ਦੇ ਰੋਗੀਆਂ ਨੂੰ ਅਕਸਰ ਜੋੜਾਂ ਵਿੱਚ ਦਰਦ ਰਹਿੰਦਾ ਹੈ, ਜੇਕਰ ਉਹ ਮੂੰਗਫਲੀ ਖਾਂਦੇ ਹਨ ਤਾਂ ਇਹ ਸਮੱਸਿਆ ਗੰਭੀਰ ਹੋ ਸਕਦੀ ਹੈ।
ਮੋਟਾਪੇ ਤੋਂ ਪੀੜਤ
ਜੋ ਲੋਕ ਮੋਟਾਪੇ ਤੋਂ ਪੀੜਤ ਹਨ ਯਾਨੀ ਜਿਨ੍ਹਾਂ ਦਾ ਭਾਰ ਬਹੁਤ ਵਧ ਗਿਆ ਹੈ। ਉਨ੍ਹਾਂ ਨੂੰ ਮੂੰਗਫਲੀ ਖਾਣ ਤੋਂ ਵੀ ਪਰਹੇਜ਼ ਕਰਨਾ ਚਾਹੀਦਾ ਹੈ। ਮੂੰਗਫਲੀ 'ਚ ਕਾਫੀ ਕੈਲੋਰੀ ਹੁੰਦੀ ਹੈ। ਜਿਸ ਕਾਰਨ ਭਾਰ ਵਧ ਸਕਦਾ ਹੈ। ਅਜਿਹੇ ਲੋਕਾਂ ਨੂੰ ਮੂੰਗਫਲੀ ਖਾਣ ਤੋਂ ਬਚਣਾ ਚਾਹੀਦਾ ਹੈ।
ਪੇਟ ਸਬੰਧੀ ਸਮੱਸਿਆਵਾਂ
ਜਿਨ੍ਹਾਂ ਲੋਕਾਂ ਨੂੰ ਪੇਟ ਫੁੱਲਣਾ, ਪੇਟ ਦਰਦ ਵਰਗੀਆਂ ਪੇਟ ਦੀਆਂ ਸਮੱਸਿਆਵਾਂ ਹਨ, ਉਨ੍ਹਾਂ ਨੂੰ ਮੂੰਗਫਲੀ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਕਿਉਂਕਿ ਮੂੰਗਫਲੀ ਇਸ ਬਿਮਾਰੀ ਨੂੰ ਹੋਰ ਵੀ ਵਧਾ ਸਕਦੀ ਹੈ।
ਐਲਰਜੀ ਵਾਲੇ ਲੋਕ
ਕੁਝ ਲੋਕਾਂ ਨੂੰ ਮੂੰਗਫਲੀ ਖਾਣ ਤੋਂ ਬਾਅਦ ਐਲਰਜੀ ਵੀ ਹੋਣ ਲੱਗਦੀ ਹੈ। ਅਜਿਹੇ 'ਚ ਜਦੋਂ ਵੀ ਤੁਸੀਂ ਮੂੰਗਫਲੀ ਨੂੰ ਆਪਣੀ ਡਾਈਟ ਦਾ ਹਿੱਸਾ ਬਣਾਉਂਦੇ ਹੋ ਤਾਂ ਮਾਹਿਰਾਂ ਦੀ ਸਲਾਹ ਜ਼ਰੂਰ ਲਓ।
ਹਾਈ ਬੀਪੀ
ਮੂੰਗਫਲੀ ਵਿੱਚ ਪੋਸ਼ਕ ਤੱਤ ਪਾਏ ਜਾਂਦੇ ਹਨ। ਇਸ ਵਿੱਚ ਸੋਡੀਅਮ ਵੀ ਭਰਪੂਰ ਮਾਤਰਾ ਵਿੱਚ ਹੁੰਦਾ ਹੈ। ਜੇਕਰ ਤੁਸੀਂ ਬਹੁਤ ਜ਼ਿਆਦਾ ਮੂੰਗਫਲੀ ਖਾਂਦੇ ਹੋ ਤਾਂ ਸਰੀਰ 'ਚ ਸੋਡੀਅਮ ਦੀ ਮਾਤਰਾ ਵਧ ਜਾਂਦੀ ਹੈ ਅਤੇ ਬੀਪੀ ਵੀ ਹਾਈ ਹੋ ਸਕਦਾ ਹੈ।

ਮੂੰਗਫਲੀ ਖਾਣ ਦਾ ਸਹੀ ਸਮਾਂ?
ਤੁਸੀਂ ਖਾਣੇ ਦੇ ਵਿਚਕਾਰ ਮੂੰਗਫਲੀ ਖਾ ਸਕਦੇ ਹੋ। ਇਹ ਤੁਹਾਡੀ ਸਿਹਤ ਲਈ ਚੰਗਾ ਹੈ। ਪਰ ਜੇਕਰ ਤੁਸੀਂ ਇੱਕ ਸੀਮਾ ਤੋਂ ਵੱਧ ਖਾਂਦੇ ਹੋ ਤਾਂ ਇਹ ਨੁਕਸਾਨ ਵੀ ਕਰ ਸਕਦਾ ਹੈ। ਇਸ ਲਈ ਮੂੰਗਫਲੀ ਖਾਂਦੇ ਸਮੇਂ ਇਸ ਦੀ ਮਾਤਰਾ ਦਾ ਖਾਸ ਧਿਆਨ ਰੱਖੋ।

Disclaimer: ਇਸ ਲੇਖ ਵਿਚ ਦੱਸੇ ਗਏ ਤਰੀਕਿਆਂ ਅਤੇ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ,ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲਓ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Post Meal Sleepiness : ਖਾਣਾ ਖਾਣ ਤੋਂ ਬਾਅਦ ਕਿਉਂ ਆਉਂਦੀ ਹੈ ਨੀਂਦ? ਸਰੀਰ 'ਚ ਕੀ ਹੁੰਦਾ ਹੈ ?
Post Meal Sleepiness : ਖਾਣਾ ਖਾਣ ਤੋਂ ਬਾਅਦ ਕਿਉਂ ਆਉਂਦੀ ਹੈ ਨੀਂਦ? ਸਰੀਰ 'ਚ ਕੀ ਹੁੰਦਾ ਹੈ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget