ਪੜਚੋਲ ਕਰੋ

Tea And Cigarette Side Effects: ਚਾਹ ਦੇ ਨਾਲ ਸਿਗਰੇਟ ਪੀਣ ਨਾਲ ਸਰੀਰ ਨੂੰ ਹੁੰਦੇ ਹਨ ਇਹ ਨੁਕਸਾਨ , ਜਾਣੋ ਕਿੰਨਾ ਖਤਰਨਾਕ ਹੈ ਇਹ ਕੰਬੀਨੇਸ਼ਨ

ਚਾਹ ਅਤੇ ਸਿਗਰੇਟ ਦੀ ਇਕੱਠੇ ਵਰਤੋਂ ਕਰਨ ਨਾਲ ਸਿਹਤ ਲਈ ਕਈ ਨੁਕਸਾਨ ਹੋ ਸਕਦੇ ਹਨ। ਇਸ ਦੇ ਇਸਤੇਮਾਲ ਨਾਲ ਕਈ ਗੰਭੀਰ ਬੀਮਾਰੀਆਂ ਹੋ ਸਕਦੀਆਂ ਹਨ।

Tea And Cigarette Side Effects: ਕਈ ਵਾਰ ਲੋਕ ਸ਼ੌਂਕ- ਸ਼ੌਂਕ ਵਿੱਚ ਆਪਣੇ ਦੋਸਤਾਂ ਦੇ ਨਾਲ ਰਹਿਣ ਦੌਰਾਨ ਅਜਿਹੀਆਂ ਆਦਤਾਂ ਨੂੰ ਅਪਣਾ ਲੈਂਦੇ ਹਨ। ਜਿਸ ਦਾ ਸਿੱਧਾ ਅਸਰ ਸਿਹਤ 'ਤੇ ਪੈਂਦਾ ਹੈ। ਚਾਹ ਅਤੇ ਸਿਗਰਟ ਅਜਿਹੀਆਂ ਆਦਤਾਂ ਵਿੱਚੋਂ ਇੱਕ ਹੈ। ਪਰ ਤੁਹਾਡੀ ਜਾਣਕਾਰੀ ਲਈ ਦੱਸ ਦਈਏ ਕਿ ਇਨ੍ਹਾਂ ਦੋਹਾਂ ਦਾ ਇਕੱਠੇ ਇਸਤੇਮਾਲ ਕਰਨ ਨਾਲ ਕਈ ਗੰਭੀਰ ਬੀਮਾਰੀਆਂ ਹੋ ਸਕਦੀਆਂ ਹਨ। ਅਕਸਰ ਲੋਕ ਤਣਾਅ ਨੂੰ ਘੱਟ ਕਰਨ ਲਈ ਚਾਹ ਅਤੇ ਸਿਗਰੇਟ ਇੱਕਠੇ ਪੀਂਦੇ ਹਨ। ਜੋ ਕਿ ਇੱਕ ਖਤਰਨਾਕ ਕੰਬੀਨੇਸ਼ਨ ਹੈ ਅਤੇ ਸਿਹਤ ਲਈ ਬਹੁਤ ਖਤਰਨਾਕ ਸਾਬਤ ਹੋ ਸਕਦਾ ਹੈ।

ਚਾਹ-ਸਿਗਰੇਟ ਦਾ ਕੰਬੀਨੇਸ਼ਨ ਕਿੰਨਾ ਖਤਰਨਾਕ ਹੈ?

2023 ਵਿੱਚ ਜਰਨਲ ਐਨਲਸ ਆਫ ਇੰਟਰਨਲ ਮੈਡੀਸਨ ਵਿੱਚ ਪ੍ਰਕਾਸ਼ਿਤ ਇੱਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਗਰਮ ਚਾਹ ਫੂਡ ਪਾਈਪ ਦੇ ਸੈੱਲਾਂ ਲਈ ਖਤਰਨਾਕ ਹੋ ਸਕਦੀ ਹੈ। ਜਦੋਂ ਚਾਹ ਨਾਲ ਸਿਗਰਟ ਆਉਂਦੀ ਹੈ, ਤਾਂ ਇਸ ਦੇ ਨੁਕਸਾਨ ਦਾ ਖ਼ਤਰਾ ਦੁੱਗਣਾ ਹੋ ਜਾਂਦਾ ਹੈ। ਜੇਕਰ ਇਹ ਆਦਤ ਲੰਬੇ ਸਮੇਂ ਤੱਕ ਬਣੀ ਰਹੇ ਤਾਂ ਇਹ ਕੈਂਸਰ ਦਾ ਕਾਰਨ ਵੀ ਬਣ ਸਕਦੀ ਹੈ।

ਇਹ ਵੀ ਪੜ੍ਹੋ: ਕਿੰਨੀ ਤੇਜ਼ੀ ਨਾਲ ਵਧਦੇ ਹਨ ਕੈਂਸਰ ਸੈੱਲ? ਇਹ ਹੁੰਦੀ ਹੈ ਪੂਰੀ ਪ੍ਰਕਿਰਿਆ

 ਸਿਹਤ ਮਾਹਿਰਾਂ ਦੇ ਅਨੁਸਾਰ ਚਾਹ ਵਿੱਚ ਕੈਫੀਨ ਪਾਈ ਜਾਂਦੀ ਹੈ, ਜੋ ਪੇਟ ਵਿੱਚ ਇੱਕ ਤਰ੍ਹਾਂ ਦਾ ਐਸਿਡ ਬਣਾਉਂਦੀ ਹੈ, ਜੋ ਪਾਚਨ ਵਿੱਚ ਮਦਦ ਕਰਦੀ ਹੈ, ਪਰ ਜਦੋਂ ਇਹ ਕੈਫੀਨ ਬਹੁਤ ਜ਼ਿਆਦਾ ਮਾਤਰਾ ਵਿੱਚ ਖਾਧੀ ਜਾਵੇ ਤਾਂ ਇਹ ਪੇਟ ਨੂੰ ਨੁਕਸਾਨ ਪਹੁੰਚਾ ਸਕਦੀ ਹੈ। ਇਸ ਦੇ ਨਾਲ ਹੀ ਸਿਗਰੇਟ ਵਿੱਚ ਨਿਕੋਟੀਨ ਪਾਇਆ ਜਾਂਦਾ ਹੈ। ਖਾਲੀ ਪੇਟ ਚਾਹ ਅਤੇ ਸਿਗਰਟ ਦਾ ਸੇਵਨ ਕਰਨ ਨਾਲ ਸਿਰ ਦਰਦ ਜਾਂ ਚੱਕਰ ਆਉਣਾ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਇਕ ਰਿਪੋਰਟ ਮੁਤਾਬਕ ਸਿਗਰਟ ਪੀਣ ਵਾਲਿਆਂ ਨੂੰ ਹਾਰਟ ਅਟੈਕ ਦਾ ਖ਼ਤਰਾ 7 ਫੀਸਦੀ ਜ਼ਿਆਦਾ ਹੁੰਦਾ ਹੈ। ਉਨ੍ਹਾਂ ਦੀ ਉਮਰ 17 ਸਾਲ ਤੱਕ ਘੱਟ ਹੋ ਸਕਦੀ ਹੈ।

ਚਾਹ-ਸਿਗਰਟ ਪੀਣ ਨਾਲ ਕਿਹੜੀਆਂ ਬਿਮਾਰੀਆਂ ਹੁੰਦੀਆਂ ਹਨ?
1. ਹਾਰਟ ਅਟੈਕ ਦਾ ਖਤਰਾ

2. Esophageal ਕੈਂਸਰ

3. ਗਲੇ ਦਾ ਕੈਂਸਰ

4. ਫੇਫੜਿਆਂ ਦਾ ਕੈਂਸਰ

5. ਨਪੁੰਸਕਤਾ ਅਤੇ ਬਾਂਝਪਨ ਦਾ ਖਤਰਾ

6. ਪੇਟ ਦਾ ਅਲਸਰ

7. ਹੱਥਾਂ ਅਤੇ ਪੈਰਾਂ ਦਾ ਅਲਸਰ

8. ਯਾਦਦਾਸ਼ਤ ਘੱਟ ਹੋਣ ਦਾ ਜੋਖਮ

9. ਬ੍ਰੇਨ ਸਟ੍ਰੋਕ ਅਤੇ ਹਾਰਟ ਅਟੈਕ ਦਾ ਖਤਰਾ

10. ਉਮਰ ਘਟਦੀ ਹੈ

Disclaimer:  ਖ਼ਬਰਾਂ ਵਿੱਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਅਧਾਰਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget