ਪੜਚੋਲ ਕਰੋ

5 ਘੰਟੇ ਤੋਂ ਜ਼ਿਆਦਾ ਮੋਬਾਈਲ ਫੋਨ ਚਲਾਉਣ ਵਾਲੇ ਸਾਵਧਾਨ! ਹੋ ਸਕਦੀ ਇਹ ਘਾਤਕ ਬਿਮਾਰੀ

ਫੋਨ ਦੀ ਜ਼ਿਆਦਾ ਵਰਤੋਂ ਕਰਨ ਵਾਲੇ ਵਿਦਿਆਰਥੀ ਮਿੱਠੇ ਪੀਣ ਵਾਲੇ ਪਦਾਰਥ, ਫਾਸਟ ਫੂਡ ਤੇ ਕੈਂਡੀ ਖਾਂਦੇ ਹਨ। ਕਸਰਤ ਘੱਟ ਕੀਤੀ ਜਾਂਦੀ ਹੈ। ਖੋਜੀਆਂ ਦਾ ਕਹਿਣਾ ਹੈ ਕਿ ਇਹ ਆਦਤ ਪਾਚਕ ਸ਼ਕਤੀ ਨੂੰ ਘਟਾਉਂਦੀ ਹੈ ਤੇ ਨੀਂਦ ਨਾ ਆਉਣ ਦੀ ਸਮੱਸਿਆ ਨੂੰ ਵਧਾਉਂਦੀ ਹੈ। ਇਸ ਨਾਲ ਵਜ਼ਨ ਵਧਣ ਲੱਗਦਾ ਹੈ।

ਚੰਡੀਗੜ੍ਹ: ਮੋਬਾਈਲ ਫੋਨ ਦਾ ਜ਼ਿਆਦਾ ਇਸਤੇਮਾਲ ਕਰਨਾ ਵੀ ਮੋਟਾਪਾ ਵਧਣ ਦਾ ਇੱਕ ਕਾਰਨ ਹੋ ਸਕਦਾ ਹੈ। ਕੈਲੀਫੋਰਨੀਆ ਦੀ ਸੀਮੋਨ ਬੋਲੀਵਰ ਯੂਨੀਵਰਸਿਟੀ ਦੁਆਰਾ ਹਾਲ ਹੀ ਵਿੱਚ ਕੀਤੀ ਖੋਜ ਅਨੁਸਾਰ ਸਾਰੇ ਦਿਨ ਵਿੱਚ 5 ਘੰਟੇ ਮੋਬਾਈਲ ਦੀ ਵਰਤੋਂ ਨਾਲ ਮੋਟਾਪਾ ਵਧਣ ਦਾ ਖ਼ਤਰਾ 43 ਫੀਸਦੀ ਤਕ ਵਧ ਜਾਂਦਾ ਹੈ। ਖੋਜ ਵਿੱਚ ਇਸ ਦਾ ਕਾਰਨ ਮੋਬਾਈਲ ਵਿੱਚ ਵਿਅਸਤ ਰਹਿਣ ਕਰਕੇ ਸਰੀਰਕ ਗਤੀਵਿਧੀ ਦੀ ਘਾਟ ਤੇ ਵਧੇਰੇ ਖਾਣਾ ਦੱਸਿਆ ਗਿਆ ਹੈ। ਖੋਜੀਆਂ ਨੇ ਖੋਜ ਵਿੱਚ 1000 ਵਿਦਿਆਰਥੀਆਂ ਨੂੰ ਸ਼ਾਮਲ ਕੀਤਾ। ਜੂਨ ਤੋਂ ਦਸੰਬਰ 2018 ਦਰਮਿਆਨ ਕੀਤੀ ਗਈ ਖੋਜ ਵਿੱਚ ਇਹ ਸਾਹਮਣੇ ਆਇਆ ਹੈ ਕਿ ਫੋਨ ਦੀ ਜ਼ਿਆਦਾ ਵਰਤੋਂ ਕਰਨ ਵਾਲੇ ਵਿਦਿਆਰਥੀ ਮਿੱਠੇ ਪੀਣ ਵਾਲੇ ਪਦਾਰਥ, ਫਾਸਟ ਫੂਡ ਤੇ ਕੈਂਡੀ ਖਾਂਦੇ ਹਨ। ਕਸਰਤ ਘੱਟ ਕੀਤੀ ਜਾਂਦੀ ਹੈ। ਖੋਜੀਆਂ ਦਾ ਕਹਿਣਾ ਹੈ ਕਿ ਇਹ ਆਦਤ ਪਾਚਕ ਸ਼ਕਤੀ ਨੂੰ ਘਟਾਉਂਦੀ ਹੈ ਤੇ ਨੀਂਦ ਨਾ ਆਉਣ ਦੀ ਸਮੱਸਿਆ ਨੂੰ ਵਧਾਉਂਦੀ ਹੈ। ਇਸ ਨਾਲ ਵਜ਼ਨ ਵਧਣ ਲੱਗਦਾ ਹੈ। ਖੋਜਕਰਤਾ ਤੇ ਦਿਲ ਦੇ ਰੋਗਾਂ ਦੇ ਮਾਹਰ ਪ੍ਰੋ. ਮਿਰੇਰੀ ਮੈਂਟੀਲਾ-ਮੋਰੋਨ ਦੇ ਅਨੁਸਾਰ ਖੋਜ ਤੋਂ ਸਮਝ ਆਉਂਦਾ ਹੈ ਕਿ ਮਰੀਜ਼ ਦੇ ਹੱਥਾਂ ਵਿੱਚ ਫੋਨ ਹੀ ਖਰਾਬ ਸਿਹਤ ਦਾ ਮੁੱਖ ਕਾਰਨ ਕਿਉਂ ਹੈ? ਲਗਾਤਾਰ ਮੋਟਾਪਾ ਵਧਣ ਨਾਲ ਦਿਲ ਦੇ ਰੋਗਾਂ ਦਾ ਖਤਰਾ ਵਾ ਵਧਾਉਂਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ

ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ

1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ

ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ

Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ

ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ

Embed widget