ਪੜਚੋਲ ਕਰੋ

ਸ਼ਾਹਰੁਖ ਨੇ ਆਪ ਹੀ ਦੱਸਿਆ ਆਪਣੀ ਫਿੱਟਨੈਸ ਦਾ ਰਾਜ਼!

ਨਵੀਂ ਦਿੱਲੀ: ਸ਼ਾਹਰੁਖ ਬੇਸ਼ੱਕ ਆਪਣੀ ਫਿਟਨੈੱਸ ਨੂੰ ਲੈ ਕੇ ਗੰਭੀਰ ਨਜ਼ਰ ਨਹੀਂ ਆਉਂਦੇ ਪਰ ਵਰਕਆਊਟ ਉਨ੍ਹਾਂ ਦੀ ਜ਼ਿੰਦਗੀ ਦਾ ਜ਼ਰੂਰੀ ਹਿੱਸਾ ਹੈ। ਜਦੋਂ ਸਾਰੇ ਸੌਂ ਰਹੇ ਹੁੰਦੇ ਹਨ ਤਾਂ ਉਸ ਦੌਰਾਨ ਸ਼ਾਹੁਰਖ ਆਪਣੇ ਘਰ 'ਚ ਰੋਜ਼ਾਨਾ 30 ਮਿੰਟ ਪਸੀਣਾ ਵਹਾਉਂਦੇ ਹਨ। ਸ਼ਾਹਰੁਖ ਦੱਸ ਰਹੇ ਹਨ ਕਿ ਕਿਵੇਂ ਉਹ ਆਪਣੇ ਸ਼ਰੀਰ ਨੂੰ ਮੇਨਟੇਨ ਰੱਖਦੇ ਹਨ ਤੇ ਤੁਸੀਂ ਵੀ ਕਿਵੇਂ ਇਨ੍ਹਾਂ ਟਿਪਸ ਨੂੰ ਫੌਲੋ ਕਰ ਸਕਦੇ ਹੋ। ਨੋ ਮਿਊਜ਼ਿਕ ਪਲੀਜ਼- ਬੇਸ਼ੱਕ, ਸ਼ਾਹਰੁਖ ਦੇ ਘਰ 'ਮੰਨਤ' ਵਿੱਚ ਵੱਡੇ ਮਿਊਜ਼ਿਕ ਸਿਸਟਮ ਲੱਗੇ ਹਨ ਪਰ ਉਹ 30 ਮਿੰਟ ਜਦੋਂ ਐਕਸਰਸਾਈਜ਼ ਕਰਦੇ ਹਨ ਤਾਂ ਮਿਊਜ਼ਿਕ ਨਹੀਂ ਚਲਾਉਂਦੇ। ਉਨ੍ਹਾਂ ਨੂੰ ਲੱਗਦਾ ਹੈ ਕਿ ਮਿਊਜ਼ਿਕ ਉਨ੍ਹਾਂ ਦਾ ਧਿਆਨ ਭਟਕਾਉਂਦਾ ਹੈ। ਅਜਿਹੇ 'ਚ ਉਹ ਆਪਣੇ ਫੈਂਸ ਨੂੰ ਸਲਾਹ ਦਿੰਦੇ ਹਨ ਕਿ ਵਰਕਆਊਟ ਦੇ ਟਾਈਮ 'ਤੇ ਮਿਊਜ਼ਿਕ ਨਹੀਂ ਸੁਣਨਾ ਚਾਹੀਦਾ। ਨਾ ਗੱਪਾਂ ਤੇ ਨਾ ਹੀ ਫੋਨ- ਸ਼ਾਹਰੁਖ ਖਾਨ ਮੰਨਦੇ ਹਨ ਕਿ ਜਿਮ 'ਚ ਕਸਰਤ ਕਰਨ ਦੀ ਥਾਂ ਹੈ, ਮਜ਼ੇ ਕਰਨ ਦੀ ਨਹੀਂ। ਸਰੀਰ ਨੂੰ ਸ਼ੇਪ 'ਚ ਰੱਖਣ ਲਈ ਮਿਹਨਤ ਜ਼ਰੂਰੀ ਹੈ। ਅਜਿਹੇ 'ਚ ਉਹ ਕਹਿੰਦੇ ਹਨ ਕਿ ਜਿਮ 'ਚ ਗੱਲਾਂ ਤੇ ਫੋਨ ਕਾਲਸ ਤੋਂ ਦੂਰ ਹੀ ਰਹਿਣਾ ਚਾਹੀਦਾ ਹੈ। ਏ.ਸੀ. ਵੀ ਕਰ ਦਿਓ ਬੰਦ- ਸ਼ਾਹਰੁਖ ਦਾ ਮੰਨਣਾ ਹੈ ਕਿ ਜਿਮ 'ਚ ਪਸੀਨਾ ਆਉਣਾ ਚਾਹੀਦਾ ਹੈ। ਅਜਿਹੇ ਉਹ ਐਕਸਰਸਾਈਜ਼ ਕਰਨ ਵੇਲੇ ਏ.ਸੀ. ਵੀ ਨਹੀਂ ਚਲਾਉਂਦੇ। ਇਸ ਤੋਂ ਇਲਾਵਾ ਉਨ੍ਹਾਂ ਦਾ ਇਹ ਵੀ ਮੰਨਨਾ ਹੈ ਕਿ ਜਿਮ 'ਚ ਸ਼ੀਸ਼ੇ ਵੀ ਨਹੀਂ ਹੋਣੇ ਚਾਹੀਦੇ। ਸ਼ਾਹਰੁਖ ਵੇਟ ਲਾਉਂਦੇ ਵਕਤ ਸ਼ੋਰ ਵੀ ਨਹੀਂ ਕਰਦੇ। ਸ਼ਾਹਰੁਖ ਦਾ ਸਭ ਤੋਂ ਵੱਡਾ ਫਿਟਨੈੱਸ ਫੰਡਾ ਹੈ ਕਿ ਹੈਲਦੀ ਖਾਣਾ ਖਾਓ ਤੇ 20-30 ਮਿੰਟ ਵਰਕਆਊਟ ਕਰੋ। ਰੋਜ਼ਾਨਾ ਦੀ ਐਕਸਰਸਾਇਜ਼ ਤੁਹਾਨੂੰ ਚੰਗਾ ਮਹਿਸੂਸ ਕਰਵਾਵੇਗੀ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ

ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ

Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?

Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ

ABP Premium

ਵੀਡੀਓਜ਼

Mukesh Ambani ਦੀਆਂ ਅੱਖਾਂ ਹੋਈਆਂ ਨਮ, ਭਾਵੁਕ ਪੋਸਟ ਪਾ ਬੋਲੇ- 'ਮੈਂ ਇੱਕ ਦੋਸਤ ਗੁਆ ਦਿੱਤਾ...'ਰਤਨ ਟਾਟਾ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਸਚਿਨ ਤੇਂਦੁਲਕਰ ਤੇ ਹੋਰ ਸ਼ਖਸ਼ੀਅਤਾਂਰਤਨ ਟਾਟਾ ਨੂੰ ਸ਼ਰਧਾਂਜਲੀ ਦੇਣ ਲਈ ਰਾਜ ਵਿੱਚ ਇੱਕ ਦਿਨ ਦੇ ਸੋਗ ਦਾ ਐਲਾਨਰਤਨ ਟਾਟਾ ਦੇ ਅੰਤਿਮ ਦਰਸ਼ਨਾਂ ਲਈ NCPA ਲਾਅਨ ਵਿੱਚ ਇਕੱਠੀ ਹੋਈ ਭੀੜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ

Ratan Tata Education: ਕਿੰਨੇ ਪੜ੍ਹੇ-ਲਿਖੇ ਸਨ ਰਤਨ ਟਾਟਾ, ਇਨ੍ਹਾਂ ਡਿਗਰੀਆਂ ਦੇ ਗਿਆਨ ਅਤੇ ਮਿਹਨਤ ਨਾਲ ਬਣੇ 3800 ਕਰੋੜ ਰੁਪਏ ਦੀ ਜਾਇਦਾਦ ਦੇ ਮਾਲਕ

Embed widget