ਪੜਚੋਲ ਕਰੋ

DJ Loud Sound: ਡੀਜੇ ਦੀ ਉੱਚੀ ਆਵਾਜ਼ ਕਾਰਨ ਵਿਅਕਤੀ ਨੂੰ ਹੋਇਆ ਬ੍ਰੇਨ ਹੈਮਰੇਜ, ਫੱਟ ਗਈਆਂ ਦਿਮਾਗ ਦੀਆਂ ਨਸਾਂ, ਜਾਣੋ ਕਿੰਨੀ ਘਾਤਕ ਹੋ ਸਕਦੀ ਉੱਚੀ ਆਵਾਜ਼?

Brain Hemorrhage: DJ ਉੱਤੇ ਨੱਚਣ ਅਤੇ ਟੱਪਣਾ ਹਰ ਕਿਸੇ ਨੂੰ ਖੂਬ ਪਸੰਦ ਹੁੰਦਾ ਹੈ। ਹਰ ਪਾਰਟੀ ਪ੍ਰੋਗਰਾਮ ਡੀਜੇ ਤੋਂ ਬਿਨ੍ਹਾਂ ਅਧੂਰੀ ਜਾਪਦੀ ਹੈ। ਪਰ ਕੀ ਤੁਹਾਨੂੰ ਪਤਾ ਉੱਚੀ ਆਵਾਜ਼ ਸਿਹਤ ਦੇ ਲਈ ਕਿੰਨੀ ਘਾਤਕ ਹੋ ਸਕਦੀ ਹੈ ਕਿ ਕਿਸੇ ਨੂੰ...

DJ Sound Brain Hemorrhage: ਤੁਸੀਂ ਅਕਸਰ ਲੋਕਾਂ ਨੂੰ ਡੀਜੇ ਦੀ ਆਵਾਜ਼ 'ਚ ਨੱਚ-ਗਾ ਕੇ ਮਸਤੀ ਕਰਦੇ ਦੇਖਿਆ ਹੋਵੇਗਾ ਪਰ ਜੇਕਰ ਇਹ ਆਵਾਜ਼ ਕਿਸੇ ਲਈ ਘਾਤਕ ਸਾਬਤ ਹੋ ਜਾਵੇ ਤਾਂ ਤੁਸੀਂ ਕੀ ਕਹੋਗੇ? ਇਸ ਸਬੰਧੀ ਲਗਾਤਾਰ ਵਿਵਾਦਤ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇੱਕ ਵਾਰ ਫਿਰ ਅਜਿਹੀ ਦਿਲ ਦਹਿਲਾ ਦੇਣ ਵਾਲੀ ਘਟਨਾ ਨੇ ਲੋਕਾਂ ਨੂੰ ਹਿਲਾ ਕੇ ਰੱਖ ਦਿੱਤਾ ਹੈ।

ਦਰਅਸਲ, ਤਾਜ਼ਾ ਮਾਮਲਾ ਛੱਤੀਸਗੜ੍ਹ ਦਾ ਹੈ, ਜਿੱਥੇ ਡੀਜੇ ਦੀ ਤੇਜ਼ ਆਵਾਜ਼ ਕਾਰਨ ਇੱਕ ਵਿਅਕਤੀ ਦੇ ਦਿਮਾਗ਼ ਦੀਆਂ ਨਸਾਂ ਫੱਟ ਗਈਆਂ ਅਤੇ ਉਸ ਨੂੰ ਤੁਰੰਤ ਬਰੇਨ ਹੈਮਰੇਜ ਹੋ ਗਿਆ। ਸਥਿਤੀ ਨੂੰ ਦੇਖਦੇ ਹੋਏ ਲੋਕਾਂ ਨੇ ਵਿਅਕਤੀ ਨੂੰ ਹਸਪਤਾਲ 'ਚ ਭਰਤੀ ਕਰਵਾਇਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਸ ਦਾ ਇਲਾਜ ਚੱਲ ਰਿਹਾ ਹੈ।

ਹੋਰ ਪੜ੍ਹੋ : Cancer Symptoms: ਜੀਭ ਦੇ ਹੇਠਾਂ ਵੀ ਨਜ਼ਰ ਆ ਸਕਦੇ ਕੈਂਸਰ ਦੇ ਲੱਛਣ, ਜਾਣੋ ਕਿਵੇਂ ਕਰੀਏ ਪਤਾ

ਜਾਣੋ ਕਿਵੇਂ ਉੱਚੀ ਆਵਾਜ਼ ਸਿਹਤ ਲਈ ਬਣ ਜਾਂਦੀ ਘਾਤਕ

ਸਿਹਤ ਮਾਹਿਰਾਂ ਅਨੁਸਾਰ ਜ਼ਿਆਦਾ ਆਵਾਜ਼ ਵਿੱਚ ਆਉਣ ਨਾਲ ਕੰਨਾਂ ਨੂੰ ਨੁਕਸਾਨ ਪਹੁੰਚਦਾ ਹੈ ਅਤੇ ਵਿਅਕਤੀ ਦੀ ਸੁਣਨ ਦੀ ਸ਼ਕਤੀ ਘੱਟਣ ਲੱਗਦੀ ਹੈ। ਡਬਲਯੂਐਚਓ ਦੇ ਅੰਕੜੇ ਦੱਸਦੇ ਹਨ ਕਿ ਪੂਰੀ ਦੁਨੀਆ ਵਿੱਚ 12 ਤੋਂ 35 ਸਾਲ ਦੀ ਉਮਰ ਦੇ ਇੱਕ ਅਰਬ ਤੋਂ ਵੱਧ ਨੌਜਵਾਨ ਮਨੋਰੰਜਨ ਲਈ ਉੱਚ ਪੱਧਰੀ ਆਵਾਜ਼ ਦੇ ਸੰਪਰਕ ਵਿੱਚ ਹਨ, ਜਿਸ ਕਾਰਨ ਉਨ੍ਹਾਂ ਨੂੰ ਸੁਣਨ ਵਿੱਚ ਸਮੱਸਿਆ ਹੋ ਸਕਦੀ ਹੈ। ਆਮ ਤੌਰ 'ਤੇ, 65 ਸਾਲ ਤੋਂ ਵੱਧ ਉਮਰ ਦੇ ਇੱਕ ਤਿਹਾਈ ਲੋਕਾਂ ਨੂੰ ਸੁਣਨ ਵਿੱਚ ਮੁਸ਼ਕਲ ਆਉਂਦੀ ਹੈ।

ਡੀਜੇ ਦਿਲ ਦੇ ਮਰੀਜ਼ਾਂ ਲਈ ਘਾਤਕ ਹੋ ਸਕਦਾ ਹੈ

ਸਿਹਤ ਮਾਹਿਰਾਂ ਅਨੁਸਾਰ ਡੀਜੇ 200 ਤੋਂ 500 ਡੈਸੀਬਲ ਤੱਕ ਆਵਾਜ਼ ਪੈਦਾ ਕਰਦਾ ਹੈ ਜਦੋਂ ਕਿ ਇਨਸਾਨ ਸਿਰਫ਼ 80 ਡੈਸੀਬਲ ਆਵਾਜ਼ ਹੀ ਬਰਦਾਸ਼ਤ ਕਰ ਸਕਦਾ ਹੈ। ਅਜਿਹੀ ਸਥਿਤੀ ਵਿੱਚ, ਡੀਜੇ ਦੀ ਉੱਚੀ ਆਵਾਜ਼ ਨਾ ਸਿਰਫ ਤੁਹਾਡੇ ਦਿਮਾਗ ਅਤੇ ਕੰਨਾਂ ਲਈ, ਬਲਕਿ ਤੁਹਾਡੇ ਦਿਲ ਲਈ ਵੀ ਖਤਰਨਾਕ ਹੋ ਸਕਦੀ ਹੈ। ਖਾਸ ਕਰਕੇ ਮਰੀਜ਼ ਲਈ ਇਹ ਘਾਤਕ ਸਿੱਧ ਹੋ ਸਕਦਾ ਹੈ। ਜੇਕਰ ਕੋਈ ਵਿਅਕਤੀ ਜ਼ਿਆਦਾ ਦੇਰ ਤੱਕ ਜ਼ਿਆਦਾ ਆਵਾਜ਼ ਦੇ ਸੰਪਰਕ ਵਿੱਚ ਰਹਿੰਦਾ ਹੈ ਤਾਂ ਦਿਲ ਦੇ ਦੌਰੇ ਦਾ ਖ਼ਤਰਾ ਵੱਧ ਜਾਂਦਾ ਹੈ।

ਹੋਰ ਪੜ੍ਹੋ : ਦੁਨੀਆ ਦਾ ਸਭ ਤੋਂ ਤਾਕਤਵਰ ਬਾਡੀ ਬਿਲਡਰ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ, ਪਤਨੀ ਨੇ ਦੱਸਿਆ ਆਖਰੀ ਸਮੇਂ ਕੀ ਹੋਇਆ ਸੀ?

ਬਹੁਤ ਜ਼ਿਆਦਾ ਸ਼ੋਰ ਬੋਲੇਪਣ ਦਾ ਕਾਰਨ ਬਣ ਸਕਦਾ ਹੈ

ਕੰਨਾਂ ਵਿੱਚ ਜ਼ਿਆਦਾ ਸ਼ੋਰ ਸੁਣਨ ਦੀ ਸਮਰੱਥਾ ਨੂੰ ਪ੍ਰਭਾਵਿਤ ਕਰਦਾ ਹੈ। ਖਾਸ ਕਰਕੇ ਬੱਚਿਆਂ ਨੂੰ ਉੱਚੀ ਆਵਾਜ਼ ਤੋਂ ਦੂਰ ਰੱਖਣ ਦੀ ਸਲਾਹ ਦਿੱਤੀ ਜਾਂਦੀ ਹੈ। ਦਰਅਸਲ, ਬਹੁਤ ਜ਼ਿਆਦਾ ਉੱਚੀ ਆਵਾਜ਼ ਦਾ ਦਿਮਾਗ 'ਤੇ ਹੀ ਨਹੀਂ, ਸਗੋਂ ਕੰਨਾਂ 'ਤੇ ਵੀ ਡੂੰਘਾ ਅਸਰ ਪੈਂਦਾ ਹੈ ਅਤੇ ਇਹ ਤੁਹਾਨੂੰ ਬੋਲੇਪਣ ਦਾ ਸ਼ਿਕਾਰ ਬਣਾ ਸਕਦਾ ਹੈ। ਇਹੀ ਕਾਰਨ ਹੈ ਕਿ ਡੀਜੇ ਨੂੰ ਬੱਚਿਆਂ ਜਾਂ ਕਿਸੇ ਵੀ ਉਮਰ ਦੇ ਲੋਕਾਂ ਲਈ ਸੁਰੱਖਿਅਤ ਨਹੀਂ ਮੰਨਿਆ ਜਾਂਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ

Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ

Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ

ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ

ABP Premium

ਵੀਡੀਓਜ਼

ਚੰਡੀਗੜ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਖਿਚੋਤਾਣ ਵਧੀਅਸਦੁਦੀਨ ਓਵੇਸੀ ਤੇ ਦੇਵੇਂਦਰ ਫਡਨਵੀਸ ਦੀ ਜੁਬਾਨੀ ਜੰਗ ਹੋਈ ਤੇਜ2 ਸਾਲ ਦੀ ਬੱਚੀ ਨੂੰ ਘਰ ਚੋਂ ਕੀਤਾ ਅਗਵਾ, ਪੁਲਿਸ ਨੇ ਬਚਾਈ ਜਾਨਦਿਲਜੀਤ ਦੇ ਸ਼ੋਅ 'ਚ ਇਸ ਗੱਲ ਤੇ ਲੱਗੀ ਰੋਕ , ਇਸ ਗੀਤ ਨੂੰ ਤਰਸਣਗੇ ਫੈਨਜ਼

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ, ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ

Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ

Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ

Embed widget