ਪੜਚੋਲ ਕਰੋ

ਕੋਰੋਨਾਵਾਇਰਸ: ਪੀਜੀਆਈ ਨੇ ਓਪੀਡੀ ਸੇਵਾ ਕੀਤੀ ਬੰਦ, ਲੋਕਾਂ ਦਾ ਇਕੱਠ 50 ਤੋਂ ਘਟਾ ਕੇ 20 ਕੀਤਾ ਗਿਆ

ਚੰਡੀਗੜ੍ਹ ਪੀਜੀਆਈ ਦੀ ਐਮਰਜੈਂਸੀ ਤੋਂ ਇਲਾਵਾ ਬਾਕੀ ਸਾਰੀਆਂ ਓਪੀਡੀ ਸੇਵਾਵਾਂ ਬੰਦ ਕਰਨ ਦਾ ਫੈਸਲਾ ਕੀਤਾ ਹੈ।

ਚੰਡੀਗੜ੍ਹ: ਚੰਡੀਗੜ੍ਹ ਪੀਜੀਆਈ ਦੀ ਐਮਰਜੈਂਸੀ ਤੋਂ ਇਲਾਵਾ ਬਾਕੀ ਸਾਰੀਆਂ ਓਪੀਡੀ ਸੇਵਾਵਾਂ ਬੰਦ ਕਰਨ ਦਾ ਫੈਸਲਾ ਕੀਤਾ ਹੈ। ਪੀਜੀਆਈ ਡਾਇਰੈਕਟਰ ਦੀ ਉੱਚ ਪੱਧਰੀ ਬੈਠਕ ਵਿੱਚ ਓਪੀਡੀ ਬੰਦ ਕਰਨ ਦਾ ਇਹ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਲਿਖਤੀ ਆਦੇਸ਼ ਜਲਦ ਹੀ ਜਾਰੀ ਹੋਣਗੇ। ਕੱਲ ਤੋਂ ਓਪੀਡੀ ਸੇਵਾਵਾਂ ਬੰਦ ਹੋ ਜਾਣਗੀਆਂ। ਪੀਜੀਆਈ ਐਮਰਜੈਂਸੀ ਵਿੱਚ ਪੂਰੇ ਉਤਰ ਭਾਰਤ ਤੋਂ ਰੋਜ਼ਾਨਾ 25 ਹਜ਼ਾਰ ਮਰੀਜ਼ ਆਉਂਦੇ ਹਨ। ਓਪੀਡੀ ਵਿੱਚ ਇਹ ਗਿਣਤੀ ਕਾਫ਼ੀ ਵੱਡੀ ਹੈ। ਉਧਰ, ਪੰਜਾਬ ਸਰਕਾਰ ਨੇ ਨਵੇਂ ਆਦੇਸ਼ ਜਾਰੀ ਕੀਤੇ ਹਨ। ਸਰਕਾਰ ਨੇ ਲੋਕਾਂ ਦਾ ਇਕੱਠ 50 ਤੋਂ ਘਟਾ ਕਿ 20 ਕਰ ਦਿੱਤਾ ਹੈ। ਇਸ ਦੇ ਨਾਲ ਹੀ ਸਰਕਾਰ ਨੇ ਸ਼ੁੱਕਰਵਾਰ ਰਾਤ ਤੋਂ ਸਰਕਾਰੀ ਤੇ ਪ੍ਰਾਈਵੇਟ ਬੱਸਾਂ, ਟੈਂਪੂ ਤੇ ਆਟੋ ਵੀ ਬੰਦ ਕਰਨ ਦਾ ਫੈਸਲਾ ਲਿਆ ਹੈ। ਪੰਜਾਬ ਦੇ ਸਾਰੇ ਹੋਟਲ, ਰੈਸਟੋਰੈਂਟ, ਮੈਰਿਜ ਪੈਲੇਸ ਤੇ ਹੋਰ ਇੱਕਠ ਵਾਲੇ ਸਮਾਗਮ ਬੰਦ ਕਰ ਦਿੱਤੇ ਗਏ ਹਨ। ਸਿਰਫ਼ ਟੇਕ ਅਵੇ ਤੇ ਹੋਮ ਡਿਲਿਵਰੀ ਸਰਵਿਸ ਜਾਰੀ ਰਹੇਗੀ। ਇਸ ਦੇ ਨਾਲ ਹੀ ਕੋਰੋਨਾ ਦੇ ਫੈਲਾ ਨੂੰ ਵੇਖਦੇ ਹੋਏ 10ਵੀਂ ਤੇ 12ਵੀਂ ਜਮਾਤ ਦੀਆਂ CBSE ਤੇ ICSE ਬੋਰਡ ਦੀ ਪ੍ਰਖਿਆਵਾਂ ਰੱਦ ਕੀਤੀਆਂ ਗਈਆਂ ਹਨ। ਕੋਰੋਨਾ ਦੇ ਮਰੀਜ਼ਾਂ ਦੇ ਲਾਪਤਾ ਹੋਣ ਦੇ ਕਈ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸਰਕਾਰ ਨੇ ਮਰੀਜ਼ਾਂ ਦੇ ਮੁਹਰ ਲਾਉਣ ਦਾ ਫੈਸਲਾ ਕੀਤਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 

Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 

Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ

ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !

11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget