ਪੜਚੋਲ ਕਰੋ

'ਬਰਗਰ ਕਿੰਗ' ਦੇ ਬਰਗਰ ਤੋਂ ਨਿਕਲਿਆ ਪਲਾਸਟਿਕ, ਖਾਣ ਵਾਲਾ ਬਿਮਾਰ

ਨਵੀਂ ਦਿੱਲੀ: ਸ਼ਹਿਰ ਦੇ ਰਾਜੀਵ ਚੌਕ ਨੇੜਿਉਂ ਬਰਗਰ ਵੇਚਣ ਵਾਲੀ ਵੱਡੀ ਕੰਪਨੀ 'ਬਰਗਰ ਕਿੰਗ' ਦੇ ਸ਼ਿਫ਼ਟ ਮੈਨੇਜਰ ਵਿਰੁੱਧ ਕੇਸ ਦਰਜ ਹੋ ਗਿਆ ਹੈ, ਕਿਉਂਕਿ ਇੱਕ ਵਿਅਕਤੀ ਨੇ ਇਲਜ਼ਾਮ ਲਾਇਆ ਹੈ ਕਿ 'ਬਰਗਰ ਕਿੰਗ' ਦਾ ਖਾਣਾ ਖਾਣ ਨਾਲ ਉਹ ਬੇਹੱਦ ਬਿਮਾਰ ਹੋ ਗਿਆ ਤੇ ਉਸ ਨੂੰ ਹਸਪਤਾਲ ਦਾਖਲ ਕਰਵਾਉਣਾ ਪਿਆ।   ਸੋਮਵਾਰ ਨੂੰ ਰਾਕੇਸ਼ ਕੁਮਾਰ ਨਾਂ ਦੇ ਵਿਅਕਤੀ ਨੇ 'ਬਰਗਰ ਕਿੰਗ' ਤੋਂ ਚੀਜ਼ ਵੈਜ ਬਰਗਰ ਆਰਡਰ ਕੀਤਾ ਸੀ। ਰਾਕੇਸ਼ ਨੇ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਬਰਗਰ ਖਾਣ ਸਮੇਂ ਉਸ ਨੂੰ ਕੋਈ ਸਖ਼ਤ ਚੀਜ਼ ਮਹਿਸੂਸ ਹੋਈ। ਕੁਝ ਸਮੇਂ ਬਾਅਦ ਉਸ ਨੂੰ ਉਲਟੀ ਆਉਣ ਵਾਂਗ ਮਹਿਸੂਸ ਹੋਇਆ। ਪੁਲਿਸ ਨੇ ਦੱਸਿਆ ਕਿ ਬਰਗਰ ਵਿੱਚ ਪਲਾਸਟਿਕ ਸੀ, ਜਿਸ ਨੂੰ ਖਾਣ ਕਾਰਨ ਭੋਜਨ ਨਲ਼ੀ ਵਿੱਚ ਜ਼ਖ਼ਮ ਹੋ ਗਏ। ਕੁਮਾਰ ਨੇ ਪਹਿਲਾਂ ਆਪਣੀ ਸ਼ਿਕਾਇਤ ਸ਼ਿਫ਼ਟ ਮੈਨੇਜਰ ਨੂੰ ਕੀਤੀ ਤੇ ਬਾਅਦ ਵਿੱਚ ਪੁਲਿਸ ਤਕ ਪਹੁੰਚ ਕੀਤੀ। ਉਸ ਨੂੰ ਲੇਡੀ ਹਾਰਡਿੰਗ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਪੁਲਿਸ ਨੇ 'ਬਰਗਰ ਕਿੰਗ' ਦੇ ਸ਼ਿਫ਼ਟ ਮੈਨੇਜਰ ਵਿਰੁੱਧ ਕੇਸ ਦਰਜ ਕਰ ਲਿਆ ਹੈ। 'ਬਰਗਰ ਕਿੰਗ' ਅਮਰੀਕਾ ਦੀ ਫਾਸਟ ਫੂਡ ਕੰਪਨੀ ਹੈ। 'ਬਰਗਰ ਕਿੰਗ' 1954 ਵਿੱਚ ਹੋਂਦ ਵਿੱਚ ਆਈ ਸੀ ਤੇ ਇਸ ਦਾ ਆਧਾਰ ਫਲੋਰੀਡਾ ਦਾ ਹੈ। ਮਸ਼ਹੂਰ ਬਰਗਰ ਕੰਪਨੀ ਮੈਕਡੋਨਾਲਡਜ਼ ਨੂੰ ਟੱਕਰ ਦੇਣ ਵਿੱਚ 'ਬਰਗਰ ਕਿੰਗ' ਸਭ ਤੋਂ ਅੱਗੇ ਹੈ। ਦੁਨੀਆ ਦੇ 95 ਦੇਸ਼ਾਂ ਵਿੱਚ 'ਬਰਗਰ ਕਿੰਗ' ਦੀਆਂ 13,667 ਦੁਕਾਨਾਂ ਨਾਲ ਇਹ ਕੰਪਨੀ ਤੇਜ਼ੀ ਨਾਲ ਅੱਗੇ ਵਧ ਰਹੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਵੀਡੀਓਜ਼

Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha
Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha
Akal Takht Jathedar Gargajj ਦੀ 3 ਬੱਚਿਆਂ ਵਾਲੀ ਅਪੀਲ ’ਤੇ SGPC ਪ੍ਰਧਾਨ ਦਾ ਵੱਡਾ ਬਿਆਨ | Abp Sanjha
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Embed widget