ਪੜਚੋਲ ਕਰੋ

Pomegranates: ਅਨਾਰ ਦਾ ਜੂਸ ਵਜ਼ਨ ਘਟਾਉਣ 'ਚ ਮਦਦਗਾਰ, ਜਾਣੋ ਇਸ ਨੂੰ ਲੈਣ ਦਾ ਸਹੀ ਤਰੀਕਾ

Weight Loss:ਅਨਾਰ ਖਾਣ ਨਾਲ ਸਰੀਰ 'ਚ ਅਨੀਮੀਆ ਦੂਰ ਹੁੰਦਾ ਹੈ ਅਤੇ ਵਿਅਕਤੀ ਦੇ ਸਰੀਰ 'ਚ ਊਰਜਾ ਦਾ ਪੱਧਰ ਠੀਕ ਰਹਿੰਦਾ ਹੈ। ਪਰ ਜੇਕਰ ਤੁਸੀਂ ਭਾਰ ਘਟਾਉਣ ਬਾਰੇ ਸੋਚ ਰਹੇ ਹੋ, ਤਾਂ ਅਨਾਰ ਤੁਹਾਡੀ ਮਦਦ ਕਰ ਸਕਦਾ ਹੈ।

Pomegranates For Weight Loss: ਸਿਹਤ ਲਈ ਅਨਾਰ ਦੇ ਫਾਇਦੇ ਦੇਖ ਕੇ ਇੱਕ ਕਹਾਵਤ ਵੀ ਬਣੀ ਹੋਈ ਹੈ-'ਇਕ ਅਨਾਰ ਸੌ ਬਿਮਾਰ'। ਲਾਲ-ਲਾਲ ਬੀਜਾਂ ਵਾਲਾ ਅਨਾਰ ਖਾਣ ਨਾਲ ਸਿਹਤ ਦੇ ਅਣਗਿਣਤ ਫਾਇਦੇ ਹੁੰਦੇ ਹਨ। ਪਰ ਜ਼ਿਆਦਾਤਰ ਲੋਕ ਇਹ ਹੀ ਜਾਣਦੇ ਹਨ ਕਿ ਅਨਾਰ ਖਾਣ ਨਾਲ ਸਰੀਰ 'ਚ ਅਨੀਮੀਆ ਦੂਰ ਹੁੰਦਾ ਹੈ ਅਤੇ ਵਿਅਕਤੀ ਦੇ ਸਰੀਰ 'ਚ ਊਰਜਾ ਦਾ ਪੱਧਰ ਠੀਕ ਰਹਿੰਦਾ ਹੈ। ਪਰ ਜੇਕਰ ਤੁਸੀਂ ਭਾਰ ਘਟਾਉਣ ਬਾਰੇ ਸੋਚ ਰਹੇ ਹੋ, ਤਾਂ ਅਨਾਰ ਤੁਹਾਡੀ ਮਦਦ ਕਰ ਸਕਦਾ ਹੈ। ਜੀ ਹਾਂ, ਅਨਾਰ ਵਿੱਚ ਲੋੜੀਂਦੀ ਮਾਤਰਾ ਵਿੱਚ ਐਂਟੀਆਕਸੀਡੈਂਟ, ਫਾਈਬਰ, ਵਿਟਾਮਿਨ, ਮਿਨਰਲਸ ਅਤੇ ਫਲੇਵੋਨੋਇਡਸ ਪਾਏ ਜਾਂਦੇ ਹਨ।

ਜੋ ਵੱਧਦੇ ਭਾਰ ਨੂੰ ਘੱਟ ਕਰਨ ਵਿੱਚ ਮਦਦ ਕਰ ਸਕਦਾ ਹੈ। ਅਨਾਰ ਇੱਕ ਅਜਿਹਾ ਫਲ ਹੈ ਜੋ ਸਮੁੱਚੀ ਸਿਹਤ ਲਈ ਫਾਇਦੇਮੰਦ ਹੁੰਦਾ ਹੈ। ਇਹ ਤੁਹਾਡੀ ਪਾਚਨ ਪ੍ਰਣਾਲੀ ਨੂੰ ਲਾਭ ਪਹੁੰਚਾ ਕੇ ਮੋਟਾਪੇ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ। ਆਓ ਜਾਣਦੇ ਹਾਂ ਕਿਵੇਂ...

ਹੋਰ ਪੜ੍ਹੋ : ਕੀ ਖਾਲੀ ਪੇਟ ਚਾਹ ਪੀਣਾ BP ਦੇ ਮਰੀਜ਼ਾਂ ਲਈ ਖ਼ਤਰਨਾਕ? ਪੀਣ ਤੋਂ ਪਹਿਲਾਂ ਜਾਣੋ ਇਹ ਗੱਲਾਂ

ਅਨਾਰ ਭੁੱਖ ਨੂੰ ਕੰਟਰੋਲ ਕਰਦਾ

ਅਨਾਰ 'ਚ ਮੌਜੂਦ 50 ਫੀਸਦੀ ਤੋਂ ਜ਼ਿਆਦਾ ਪਾਣੀ ਸਰੀਰ ਨੂੰ ਅੰਦਰੋਂ ਹਾਈਡਰੇਟ ਰੱਖਣ ਦੇ ਨਾਲ-ਨਾਲ ਭੁੱਖ ਨੂੰ ਕੰਟਰੋਲ ਕਰਨ 'ਚ ਵੀ ਮਦਦ ਕਰਦਾ ਹੈ। ਜੋ ਲੋਕ ਭੋਜਨ ਤੋਂ ਬਾਅਦ ਜੰਕ ਫੂਡ ਖਾਣਾ ਪਸੰਦ ਕਰਦੇ ਹਨ, ਜਿਸ ਨਾਲ ਭਾਰ ਵਧਦਾ ਹੈ, ਉਹ ਨਿਯਮਿਤ ਰੂਪ ਨਾਲ ਅਨਾਰ ਦਾ ਸੇਵਨ ਕਰ ਸਕਦੇ ਹਨ।

ਮੈਟਾਬੋਲਿਜ਼ਮ

ਅਨਾਰ ਐਂਟੀਆਕਸੀਡੈਂਟਸ, ਪੌਲੀਫੇਨੋਲ ਅਤੇ ਕੰਜੁਗੇਟਿਡ ਲਿਨੋਲੇਨਿਕ ਐਸਿਡ ਵਰਗੇ ਮਿਸ਼ਰਣਾਂ ਨਾਲ ਭਰਪੂਰ ਹੁੰਦੇ ਹਨ, ਜੋ ਮੈਟਾਬੋਲਿਜ਼ਮ ਨੂੰ ਵਧਾ ਕੇ ਫੈਟ ਬਰਨਿੰਗ ਨੂੰ ਤੇਜ਼ ਕਰਦੇ ਹਨ।

ਐਨਰਜੀ ਬੂਸਟਰ

ਅਨਾਰ 'ਚ ਐਂਟੀਆਕਸੀਡੈਂਟਸ ਦੀ ਕਾਫੀ ਮਾਤਰਾ ਪਾਈ ਜਾਂਦੀ ਹੈ, ਜੋ ਐਨਰਜੀ ਲੈਵਲ ਨੂੰ ਵਧਾਉਣ ਦਾ ਕੰਮ ਕਰਦੀ ਹੈ। ਅਜਿਹੀ ਸਥਿਤੀ ਵਿੱਚ, ਜੋ ਲੋਕ ਕੋਈ ਕੰਮ ਕਰਨ ਤੋਂ ਬਾਅਦ ਜਲਦੀ ਥੱਕ ਜਾਂਦੇ ਹਨ ਜਾਂ ਕਸਰਤ ਦੌਰਾਨ ਸਾਹ ਲੈਣ ਵਿੱਚ ਤਕਲੀਫ਼ ਮਹਿਸੂਸ ਕਰਦੇ ਹਨ, ਉਨ੍ਹਾਂ ਨੂੰ ਨਿਯਮਤ ਤੌਰ 'ਤੇ ਅਨਾਰ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ।

ਭਾਰ ਘਟਾਉਣ ਲਈ ਇਸ ਢੰਗ ਨਾਲ ਖਾਓ ਅਨਾਰ

ਵਧਦੇ ਭਾਰ ਨੂੰ ਘੱਟ ਕਰਨ ਲਈ ਹਮੇਸ਼ਾ ਸਵੇਰੇ ਨਾਸ਼ਤੇ ਜਾਂ ਕਸਰਤ ਤੋਂ ਪਹਿਲਾਂ ਅਨਾਰ ਦਾ ਸੇਵਨ ਕਰਨਾ ਚਾਹੀਦਾ ਹੈ। ਇਸ ਗੱਲ ਦਾ ਖਾਸ ਧਿਆਨ ਰੱਖੋ ਕਿ ਰਾਤ ਨੂੰ ਕਦੇ ਵੀ ਅਨਾਰ ਦਾ ਸੇਵਨ ਨਹੀਂ ਕਰਨਾ ਚਾਹੀਦਾ।

Disclaimer: ਇਸ ਲੇਖ ਵਿਚ ਦੱਸੇ ਗਏ ਤਰੀਕਿਆਂ ਅਤੇ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ,ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲਓ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !

Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ

ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ

Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ

ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
International Criminal Court ਵੱਲੋਂ ਵੱਡਾ ਐਕਸ਼ਨ! ਇਜ਼ਰਾਈਲ ਦੇ PM ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ

ਲੇਟ ਸੌਂਣਾ ਤੇ ਛੇਤੀ ਉੱਠਣਾ ਸਿਹਤ ਲਈ ਬਹੁਤ ਖ਼ਤਰਨਾਕ, ਸਰੀਰ ਨੂੰ ਘੇਰ ਲੈਂਦੀਆਂ ਨੇ ਭਿਆਨਕ ਬਿਮਾਰੀਆਂ, ਜਾਣੋ ਕਿਵੇਂ ਕਰੀਏ ਬਚਾਅ

Patiala News: ਪਟਿਆਲਾ 'ਚ ਮੱਛੀ ਮੰਡੀ ਬਣਾਉਣ ਦੀ ਮੰਗ ਹੋਈ ਪੂਰੀ, ਹਰਚੰਦ ਬਰਸਟ ਨੇ ਦੱਸਿਆ ਮੱਛੀ ਵਿਕਰੇਤਾਵਾਂ ਲਈ ਆਮਦਨ ਦੇ ਨਵੇਂ ਮੌਕੇ ਹੋਣਗੇ ਪੈਦਾ

ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ

Embed widget