ਪੜਚੋਲ ਕਰੋ

Toxic Work Conditions : ਦਫ਼ਤਰ ਦੇ Toxic ਮਾਹੌਲ ਤੋਂ ਖ਼ੁਦ ਨੂੰ ਬਚਾਓ, ਨਹੀਂ ਤਾਂ ਜਲਦ ਹੋ ਸਕਦੀ ਹੈ ਮੌਤ, ਅਧਿਐਨ

ਇੱਕ ਅਧਿਐਨ 'ਚ ਹੈਰਾਨ ਕਰ ਦੇਣ ਵਾਲਾ ਖ਼ਲਾਸਾ ਹੋਇਆ ਹੈ। ਅਧਿਐਨ ਵਿੱਚ ਦੱਸਿਆ ਗਿਆ ਹੈ ਕਿ ਦਫ਼ਤਰ ਵਿੱਚ Toxic ਮਾਹੌਲ ਦਾ ਸਿੱਧਾ ਅਸਰ ਮਾਨਸਿਕ ਸਿਹਤ ਉੱਤੇ ਪੈਂਦਾ ਹੈ। ਅਜਿਹੇ ਮਾਹੌਲ 'ਚ ਰਹਿਣ ਵਾਲੇ ਕਰਮਚਾਰੀਆਂ ਦੀ ਮੌਤ ਜਲਦ ਹੋਣ ਦਾ ਖ਼ਤਰਾ ਵਧ ਸਕਦਾ ਹੈ।

Toxic Work Conditions : ਦਫ਼ਤਰ ਵਿੱਚ ਕੰਮ ਦੇ ਮਾਹੌਲ ਦਾ ਸਿੱਧਾ ਅਸਰ ਮੈਂਟਲ ਹੈਲਥ ਉੱਤੇ ਪੈਂਦਾ ਹੈ। ਇਸ ਨੂੰ ਲੈ ਕੇ ਇੱਕ ਹੈਰਾਨ ਕਰ ਦੇਣ ਵਾਲਾ ਅਧਿਐਨ ਸਾਹਮਣੇ ਆਇਆ ਹੈ। ਜਿਸ ਵਿੱਚ Toxic ਮਾਹੌਲ ਵਿੱਚ ਕੰਮ ਕਰਨ ਵਾਲਿਆਂ ਨੂੰ ਸਾਵਧਾਨ ਕੀਤਾ ਗਿਆ ਹੈ। ਇਸ ਅਧਿਐਨ ਵਿੱਚ ਦੱਸਿਆ ਗਿਆ ਹੈ ਕਿ Toxic ਮਾਹੌਲ ਵਿੱਚ ਕੰਮ ਕਰਨ ਨਾਲ Mental Disorder ਹੋ ਸਕਦਾ ਹੈ। ਸਵੀਡਨ ਦੇ Karolinska Institute ਦੀ ਇਸ ਸਟਡੀ ਅਨੁਸਾਰ Toxic ਮਾਹੌਲ ਵਿੱਚ ਕੰਮ ਕਰਨ ਵਾਲਿਆਂ ਦੀ ਮੌਤ ਜਲਦ ਹੋ ਸਕਦੀ ਹੈ। 


ਅਧਿਐਨ ਕਰ ਰਿਹੈ ਸਾਵਧਾਨ 


Epidemiology and Community Report ਵਿੱਚ ਇਹ ਰਿਪੋਰਟ ਪਬਲਿਸ਼ ਹੋਈ ਹੈ। ਇਸ ਵਿੱਚ ਦੱਸਿਆ ਗਿਆ ਹੈ ਕਿ ਦਫ਼ਤਰ ਦੇ ਕੰਮ ਦਾ ਅਸਰ ਮਾਨਸਿਕ ਸਿਹਤ ਉੱਤੇ ਵੀ ਪੈਣ ਦੇ ਕਈ ਕਾਰਨ ਹੋ  ਸਕਦੇ ਹਨ। 
ਇਸ ਵਿੱਚ ਮਾਨਸਿਕ ਦਬਾਅ, ਘੱਟ ਤਨਖਾਹ ਅਤੇ ਨੌਕਰੀ ਦੀ ਗਾਰੰਟੀ ਦੀ ਘਾਟ ਇਸ ਦੇ ਮੁੱਖ ਕਾਰਨ ਹੋ ਸਕਦੇ ਹਨ। ਅਧਿਐਨ 'ਚ ਕਿਹਾ ਗਿਆ ਹੈ ਕਿ ਨੌਕਰੀ ਨਾ ਕਰਨ ਨਾਲ ਮਾਨਸਿਕ ਤਣਾਅ ਵੀ ਹੋ ਸਕਦਾ ਹੈ, ਜਿਸ ਨਾਲ ਜਲਦੀ ਮੌਤ ਹੋ ਸਕਦੀ ਹੈ। ਇਸ ਦੇ ਪਿੱਛੇ ਨੌਕਰੀ ਕਦੋਂ ਤੱਕ ਹੈ ਇਹ ਤੈਂ ਨਾ ਹੋਣਾ ਵੀ ਮੁੱਖ ਕਾਰਨ ਹੈ।


Toxic Environment ਵਿੱਚ ਕੰਮ ਕਰਨ ਦੇ ਮਾੜੇ ਪ੍ਰਭਾਵ

1. ਦਫਤਰ ਦਾ ਖਰਾਬ ਮਾਹੌਲ ਮਾਨਸਿਕ ਸਥਿਤੀ ਨੂੰ ਵਿਗੜ ਸਕਦਾ ਹੈ।
2. ਦਫਤਰ ਵਿਚ ਖਰਾਬ ਮਾਹੌਲ ਕਰਮਚਾਰੀਆਂ ਵਿਚ ਡਿਪਰੈਸ਼ਨ, ਤਣਾਅ ਅਤੇ ਮਾਨਸਿਕ ਵਿਗਾੜ ਵਰਗੀਆਂ ਸਮੱਸਿਆਵਾਂ ਪੈਦਾ ਕਰ ਸਕਦਾ ਹੈ।
3. ਦਫਤਰ ਦਾ ਜ਼ਹਿਰੀਲਾ ਵਾਤਾਵਰਣ ਕਰਮਚਾਰੀ ਨੂੰ ਚਿੜਚਿੜਾ ਬਣਾ ਸਕਦਾ ਹੈ।
4. ਜ਼ਹਿਰੀਲੇ ਵਾਤਾਵਰਨ ਵਿੱਚ ਕੰਮ ਕਰਨ ਨਾਲ ਉਤਪਾਦਕਤਾ ਵੀ ਘੱਟ ਜਾਂਦੀ ਹੈ।


Toxic Environment ਤੋਂ ਦੂਰ ਰਹਿਣ ਲਈ ਸੁਝਾਅ


1. ਜੇ ਤੁਸੀਂ ਦਫਤਰ ਦੇ Toxic Environment ਤੋਂ ਬਚਣਾ ਚਾਹੁੰਦੇ ਹੋ, ਤਾਂ ਜਿੰਨਾ ਸੰਭਵ ਹੋ ਸਕੇ ਨਕਾਰਾਤਮਕਤਾ ਫੈਲਾਉਣ ਵਾਲੇ ਲੋਕਾਂ ਤੋਂ ਦੂਰ ਰਹੋ।
2. ਦਫਤਰ ਵਿਚ Toxic ਲੋਕਾਂ ਤੋਂ ਦੂਰ ਰਹੋ ਅਤੇ ਚੰਗੇ ਲੋਕਾਂ ਨਾਲ ਤਾਲਮੇਲ ਵਧਾਓ।
3. ਘਰ ਆਉਣ ਤੋਂ ਬਾਅਦ ਦਫਤਰ ਦੇ ਕੰਮ ਬਾਰੇ ਬਿਲਕੁਲ ਵੀ ਨਾ ਗੱਲ ਕਰੋ ਅਤੇ ਨਾ ਹੀ ਇਸ ਬਾਰੇ ਸੋਚੋ।
4. ਲਗਾਤਾਰ ਇੱਕ ਥਾਂ 'ਤੇ ਬੈਠ ਕੇ ਕੰਮ ਨਾ ਕਰੋ। ਹਰ ਸਮੇਂ ਬ੍ਰੇਕ ਲਓ।
5. ਕਦੇ-ਕਦਾਈਂ ਸੈਰ ਕਰਨ ਨਾਲ ਮਨ ਭਟਕ ਜਾਂਦਾ ਹੈ ਤੇ ਕੰਮ ਦਾ ਦਬਾਅ ਘੱਟ ਜਾਂਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?
ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਵੀਡੀਓਜ਼

Khanna Car Fire on Road | ਖੰਨਾ 'ਚ ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ,
Punjab Weather Today | ਪੰਜਾਬ 'ਚ ਮੀਂਹ ਦਾ ਦੌਰ ਜਾਰੀ, ਕਈ ਜ਼ਿਲ੍ਹਿਆਂ 'ਚ ਬਾਰਿਸ਼ ਦੇ ਆਸਾਰ
Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
Embed widget