ਪੜਚੋਲ ਕਰੋ
Advertisement
ਸ਼ਰਾਬ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਂਦਾ ਇਹ ਤਰੀਕਾ
ਸਿਡਨੀ: ਦੁਨੀਆ ਭਰ 'ਚ ਕਰੋੜਾਂ ਲੋਕ ਸ਼ਰਾਬ ਦਾ ਸ਼ਿਕਾਰ ਹੋ ਜਾਂਦੇ ਹਨ। ਸਹੀ ਸਮੇਂ 'ਤੇ ਲੱਖਾਂ ਲੋਕ ਕਿਸੇ ਨਾ ਕਿਸੇ ਬਿਮਾਰੀ ਦਾ ਸ਼ਿਕਾਰ ਹੋ ਜਾਂਦੇ ਹਨ। ਸਮੇਂ ਸਿਰ ਇਲਾਜ ਨਾ ਮਿਲਣ ਦੀ ਹਾਲਤ 'ਚ ਵੱਡੀ ਗਿਣਤੀ ਲੋਕਾਂ ਦੀ ਮੌਤ ਵੀ ਹੋ ਜਾਂਦੀ ਹੈ। ਆਸਟ੍ਰੇਲਿਆਈ ਖੋਜਕਰਤਾਵਾਂ ਨੇ ਸ਼ਰਾਬ ਦੇ ਮਾੜੇ ਪ੍ਰਭਾਵਾਂ ਤੋਂ ਬਚਣ ਦਾ ਨਵਾਂ ਤਰੀਕਾ ਲੱਭਣ ਦਾ ਦਾਅਵਾ ਕੀਤਾ ਹੈ।
ਆਪਣੇ ਤਰ੍ਹਾਂ ਦੇ ਪਹਿਲੇ ਅਧਿਐਨ 'ਚ ਸ਼ਰਾਬ ਦੇ ਮਾੜੇ ਪ੍ਰਭਾਵਾਂ ਤੋਂ ਬਚਣ 'ਚ ਕਸਰਤ ਦੇ ਕਾਰਗਰ ਹੋਣ ਦੀ ਗੱਲ ਸਾਹਮਣੇ ਆਈ ਹੈ। ਸਿਡਨੀ ਯੂਨੀਵਰਸਿਟੀ ਦੇ ਮਾਹਿਰਾਂ ਦੇ ਮੁਤਾਬਕ, ਸ਼ਰਾਬ ਪੀਣ ਵਾਲਿਆਂ 'ਚ ਹੋਰ ਬਿਮਾਰੀਆਂ ਤੋਂ ਇਲਾਵਾ ਕੈਂਸਰ ਦਾ ਖ਼ਤਰਾ ਜ਼ਿਆਦਾ ਰਹਿੰਦਾ ਹੈ।
ਇਸ ਤਰ੍ਹਾਂ ਦੇ ਲੋਕਾਂ ਵੱਲੋਂ ਨਿਯਮਤ ਕਸਰਤ ਕਰਨ ਦੀ ਹਾਲਤ 'ਚ ਮੌਤ ਦਾ ਖ਼ਦਸ਼ਾ ਘੱਟ ਹੋਣ ਦੀ ਗੱਲ ਸਾਹਮਣੇ ਆਈ ਹੈ। ਖੋਜਕਰਤਾਵਾਂ ਮੁਤਾਬਕ ਸਰੀਰਕ ਰੂਪ ਨਾਲ ਨਕਾਰਾ ਲੋਕਾਂ 'ਚ ਸਮੇਂ ਤੋਂ ਪਹਿਲਾਂ ਮੌਤ ਦਾ ਖ਼ਤਰਾ ਜ਼ਿਆਦਾ ਰਹਿੰਦਾ ਹੈ, ਫਿਰ ਭਾਵੇਂ ਉਹ ਸ਼ਰਾਬ ਦੀ ਘੱਟ ਵਰਤੋਂ ਹੀ ਕਿਉਂ ਨਾ ਕਰਦੇ ਹੋਣ।
Check out below Health Tools-
Calculate Your Body Mass Index ( BMI )
Follow ਲਾਈਫਸਟਾਈਲ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਵਿਸ਼ਵ
ਜਲੰਧਰ
ਪੰਜਾਬ
Advertisement