ਪੜਚੋਲ ਕਰੋ

ਪੰਜਾਬ 'ਚ ਕੋਰੋਨਾ ਨਾਲ ਅੱਜ 7 ਮੌਤਾਂ, 142 ਨਵੇਂ ਕੇਸ

ਅੱਜ ਕੋਰੋਨਾਵਾਇਰਸ ਦੇ 142 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 4769 ਹੋ ਗਈ ਹੈ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 142 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 4769 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ ਸੱਤ ਮੌਤ ਹੋਣ ਦੀ ਵੀ ਖਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 120 ਹੋ ਗਈ ਹੈ। ਅੱਜ ਸੰਗਰੂਰ 'ਤੇ ਅੰਮ੍ਰਿਤਸਰ ਤੋਂ ਦੋ ਅਤੇ ਮੋਗਾ, ਤਰਨਤਾਰਨ 'ਤੇ ਲੁਧਿਆਣਾ ਤੋਂ ਇੱਕ ਇੱਕ ਵਿਅਕਤੀ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ।ਵੀਰਵਾਰ ਨੂੰ 142 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਅੰਮ੍ਰਿਤਸਰ ਤੋਂ 31, ਲੁਧਿਆਣਾ ਤੋਂ 19, ਜਲੰਧਰ ਤੋਂ 25, ਸੰਗਰੂਰ ਤੋਂ 21, ਪਟਿਆਲਾ ਤੋਂ 8, ਮੁਹਾਲੀ ਤੋਂ 4, ਗੁਰਦਾਸਪੁਰ ਤੋਂ 2, ਤਰਨਤਾਰਨ, ਹੁਸ਼ਿਆਰਪੁਰ, ਫਰੀਦਕੋਟ, ਰੋਪੜ ਅਤੇ ਮਾਨਸਾ ਤੋਂ ਇੱਕ ਇੱਕ ਮਰੀਜ਼ ਸਾਹਮਣੇ ਆਇਆ ਹੈ।ਇਸ ਦੇ ਨਾਲ ਹੀ ਮੋਗਾ ਤੋਂ 6, ਮੁਕਤਸਰ 9, ਫਿਰੋਜ਼ਪੁਰ 4, ਫਾਜ਼ਿਲਕਾ 2 ਅਤੇ ਕਪੂਰਥਲਾ ਤੋਂ 6 ਮਰੀਜ਼ ਸਾਹਮਣੇ ਆਏ ਹਨ। ਅੱਜ ਕੁੱਲ੍ਹ 93 ਮਰੀਜ਼ ਸਿਹਤਯਾਬ ਵੀ ਹੋਏ ਹਨ, ਜਿਨ੍ਹਾਂ ਵਿਚੋਂ ਅੰਮ੍ਰਿਤਸਰ-24, ਲੁਧਿਆਣਾ -13, ਸੰਗਰੂਰ 17, ਪਟਿਆਲਾ -1, ਗੁਰਦਾਸਪੁਰ -2, ਪਠਾਨਕੋਟ -10, ਹੁਸ਼ਿਆਰਪੁਰ -8, ਐਸਬੀਐਸ ਨਗਰ -1, ਰੋਪੜ, ਮੋਗਾ -1, ਮੁਕਤਸਰ -7, ਫਿਰੋਜ਼ਪੁਰ -3 ਅਤੇ ਫਾਜ਼ਿਲਕਾ ਤੋਂ 4 ਮਰੀਜ਼ ਸਿਹਤਯਾਬ ਹੋਏ ਹਨ। ਸੂਬੇ 'ਚ ਕੁੱਲ 269037 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 4769 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 3192 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 1457 ਲੋਕ ਐਕਟਿਵ ਮਰੀਜ਼ ਹਨ। ਪੰਜਾਬ 'ਚ ਕੋਰੋਨਾ ਨਾਲ ਅੱਜ 7 ਮੌਤਾਂ, 142 ਨਵੇਂ ਕੇਸ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

Embed widget