ਪੜਚੋਲ ਕਰੋ

Punjab Corona Cases Today:ਕੋਰੋਨਾ ਕਹਿਰ ਬਰਕਰਾਰ, ਕੁੱਲ੍ਹ ਮਰੀਜ਼ਾਂ ਦੀ ਗਿਣਤੀ 87000 ਤੋਂ ਪਾਰ, 24 ਘੰਟਿਆਂ 'ਚ 78 ਹੋਰ ਮੌਤਾਂ

Punjab Corona Cases 16 Sept: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ।ਪੰਜਾਬ 'ਚ ਪਿੱਛਲੇ 24 ਘੰਟਿਆ ਦੌਰਾਨ ਕੋਰੋਨਾਵਾਇਰਸ ਨੇ 78 ਲੋਕਾਂ ਦੀ ਜਾਨ ਲਈ ਹੈ। ਜਿਸ ਦੇ ਨਾਲ ਕੁੱਲ੍ਹ ਮੌਤਾਂ ਦੀ ਗਿਣਤੀ 2592 ਹੋ ਗਈ ਹੈ।ਬੁੱਧਵਾਰ ਨੂੰ 2717 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ।ਪੰਜਾਬ 'ਚ ਪਿੱਛਲੇ 24 ਘੰਟਿਆ ਦੌਰਾਨ ਕੋਰੋਨਾਵਾਇਰਸ ਨੇ 78 ਲੋਕਾਂ ਦੀ ਜਾਨ ਲਈ ਹੈ। ਜਿਸ ਦੇ ਨਾਲ ਕੁੱਲ੍ਹ ਮੌਤਾਂ ਦੀ ਗਿਣਤੀ 2592 ਹੋ ਗਈ ਹੈ।ਬੁੱਧਵਾਰ ਨੂੰ 2717 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ। ਅੱਜ ਸਭ ਤੋਂ ਵੱਧ 15 ਮੌਤਾਂ ਲੁਧਿਆਣਾ 'ਚ ਹੋਈਆਂ ਹਨ।ਇਸ ਦੇ ਨਾਲ ਹੀ ਪਟਿਆਲਾ -11, ਜਲੰਧਰ -10, ਅੰਮ੍ਰਿਤਸਰ -9, ਬਠਿੰਡਾ -6, ਹੁਸ਼ਿਆਰਪੁਰ -5, ਸੰਗਰੂਰ -5, ਮੋਗਾ -3, ਫਾਜ਼ਿਲਕਾ -2, ਕਪੂਰਥਲਾ -2, ਮੁਕਤਸਰ -2, ਰੋਪੜ -2, ਬਰਨਾਲਾ -1, ਫਤਿਹਗੜ੍ਹ ਸਾਹਿਬ -1, ਫਿਰੋਜ਼ਪੁਰ -1, ਗੁਰਦਾਸਪੁਰ -1, ਮਾਨਸਾ -1 ਅਤੇ ਪਠਾਨਕੋਟ -1 ਵਿਅਕਤੀ ਦੀ ਮੌਤ ਹੋਈ ਹੈ।ਅੱਜ ਕੁੱਲ੍ਹ 2756 ਮਰੀਜ਼ ਸਿਹਤਯਾਬ ਹੋਏ ਹਨ। ਕੋਰੋਨਾ ਨਾਲ ਮੌਤ ਦਰ
ਪੰਜਾਬ 3.0%
ਗੁਜਰਾਤ ਤੇ ਮਹਾਰਾਸ਼ਟਰ 2.8%
ਦਿੱਲੀ 2.1%
ਮੱਧ ਪ੍ਰਦੇਸ਼ 2.0%
  ਪੰਜਾਬ 'ਚ ਕੋਰੋਨਾਵਾਇਰਸ ਨਾਲ ਹਾਲਾਤ ਬਹੁਤ ਜ਼ਿਆਦਾ ਖ਼ਰਾਬ ਹੁੰਦੇ ਜਾ ਰਹੇ ਹਨ।ਪੰਜਾਬ ਸਰਕਾਰ ਵਲੋਂ ਕੋਰੋਨਾਵਾਇਰਸ ਨੂੰ ਰੋਕਣ ਦੀਆਂ ਤਮਾਮ ਕੋਸ਼ਿਸ਼ਾਂ ਦੇ ਬਾਵਜੂਦ ਕੋਰੋਨਾ ਰੁੱਕਣ ਦਾ ਨਾਮ ਨਹੀਂ ਲੈ ਰਿਹਾ।ਪੰਜਾਬ 'ਚ ਵੀਕਐਂਡ ਲੌਕਡਾਊਨ ਅਤੇ ਨਾਇਟ ਕਰਫਿਊ ਵੀ ਲਾਗੂ ਕੀਤਾ ਗਿਆ ਹੈ।ਬੁੱਧਵਾਰ ਨੂੰ ਕੋਰੋਨਾਵਾਇਰਸ ਦੇ 2717 ਨਵੇਂ ਕੋਰੋਨਾ ਕੇਸ ਸਾਹਮਣੇ ਆਏ।ਜਿਸ ਤੋਂ ਬਾਅਦ ਸੂਬੇ 'ਚ ਕੁੱਲ੍ਹ ਕੋਰੋਨਾ ਮਰੀਜ਼ਾਂ ਦੀ ਗਿਣਤੀ 87184 ਹੋ ਗਈ ਹੈ।ਅੱਜ ਸਭ ਤੋਂ ਵੱਧ 562 ਕੇਸ ਲੁਧਿਆਣਾ ਤੋਂ ਸਾਹਮਣੇ ਆਏ ਹਨ।ਇਸ ਦੇ ਨਾਲ ਹੀ ਅੰਮ੍ਰਿਤਸਰ 267, ਬਠਿੰਡਾ 119, ਪਟਿਆਲਾ 247,ਜਲੰਧਰ 209, ਹੁਸ਼ਿਆਰਪੁਰ 206 ਅਤੇ ਗੁਰਦਾਸਪੁਰ 144 ਅਤੇ ਮੁਹਾਲੀ ਤੋਂ 272 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।

ਹਰ ਰੋਜ਼ ਔਸਤਨ 2400 ਆ ਰਹੇ ਨਵੇਂ ਕੇਸ

11 ਸਤੰਬਰ 2526
12 ਸਤੰਬਰ 2441
13 ਸਤੰਬਰ 2628
14 ਸਤੰਬਰ 2496
15 ਸਤੰਬਰ 2481
 
7 ਦਿਨਾਂ ਦੀ ਕੋਰੋਨਾ ਰਿਪੋਰਟ 

  • 16935 ਨਵੇਂ ਕੇਸ
  • 524 ਮੌਤਾਂ
ਜ਼ਿਲ੍ਹਾ ਕੇਸ ਮੌਤਾਂ
ਮੁਹਾਲੀ 2251 21
ਜਲੰਧਰ 1795 61
ਪਟਿਆਲਾ 1786 43
  ਸੂਬੇ 'ਚ ਕੁੱਲ 1467301 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ।ਜਿਸ ਵਿੱਚ 87184 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 63570 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 21022 ਲੋਕ ਐਕਟਿਵ ਮਰੀਜ਼ ਹਨ।ਇਸ ਦੇ ਨਾਲ ਹੀ 451 ਮਰੀਜ਼ ਆਕਸੀਜਨ ਸਪੋਰਟ ਤੇ ਹਨ ਅਤੇ 82 ਮਰੀਜ਼ ਗੰਭੀਰ ਹਾਲਾਤ 'ਚ ਵੈਂਟੀਲੇਟਰ ਤੇ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget