ਪੜਚੋਲ ਕਰੋ

ਪੰਜਾਬ 'ਚ ਕੋਰੋਨਾ ਦਾ ਕਹਿਰ ਜਾਰੀ, ਅੱਜ 5 ਮੌਤਾਂ, 161 ਨਵੇਂ ਕੋਰੋਨਾ ਕੇਸ ਆਏ ਸਾਹਮਣੇ

ਅੱਜ ਕੋਰੋਨਾਵਾਇਰਸ ਦੇ 161 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 5216 ਹੋ ਗਈ ਹੈ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 161 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 5216 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 5 ਮੌਤਾਂ ਹੋਣ ਦੀ ਵੀ ਖਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 133 ਹੋ ਗਈ ਹੈ। ਅੱਜ ਅੰਮ੍ਰਿਤਸਰ,ਪਠਾਨਕੋਟ, ਲੁਧਿਆਣਾ, ਜਲੰਧਰ ਅਤੇ ਹੁਸ਼ਿਆਰਪੁਰ 'ਚ ਕੋਰੋਨਾ ਨਾਲ ਇੱਕ- ਇੱਕ ਮੌਤ ਹੋਈ ਹੈ। ਐਤਵਾਰ ਨੂੰ 161 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਅੰਮ੍ਰਿਤਸਰ 12, ਲੁਧਿਆਣਾ 39, ਜਲੰਧਰ 19, ਸੰਗਰੂਰ 45, ਪਟਿਆਲਾ 6, ਮੁਹਾਲੀ 8, ਗੁਰਦਾਸਪੁਰ 8, ਪਠਾਨਕੋਟ 4, ਹੁਸ਼ਿਆਰਪੁਰ 3, ਐਸਬੀਐਸ ਨਗਰ 2, ਫਤਿਹਗੜ੍ਹ ਸਾਹਿਬ 4, ਫਰੀਦਕੋਟ 2, ਫਿਰੋਜ਼ਪੁਰ 3, ਕਪੂਰਥਲਾ 3, ਤਰਨਤਾਰਨ, ਮੁਕਤਸਰ ਅਤੇ ਫਾਜ਼ਿਲਕਾ ਤੋਂ ਇੱਕ ਇੱਕ ਮਰੀਜ਼ ਸਾਹਮਣੇ ਆਇਆ ਹੈ। ਅੱਜ ਕੁੱਲ੍ਹ 206 ਮਰੀਜ਼ ਸਿਹਤਯਾਬ ਹੋਏ ਹਨ, ਜਿਨ੍ਹਾਂ ਵਿਚੋਂ ਅੰਮ੍ਰਿਤਸਰ -49, ਜਲੰਧਰ -35, ਸੰਗਰੂਰ -57, ਪਟਿਆਲਾ -6, ਮੁਹਾਲੀ -8, ਪਠਾਨਕੋਟ -10, ਹੁਸ਼ਿਆਰਪੁਰ -7, ਨਵਾਂ ਸ਼ਹਿਰ -1, ਮੁਕਤਸਰ -2, ਫਤਿਹਗੜ੍ਹ ਸਾਹਿਬ -2, ਰੋਪੜ -4, ਫਾਜ਼ਿਲਕਾ -16 , ਬਠਿੰਡਾ -4 ਅਤੇ ਕਪੂਰਥਲਾ ਤੋਂ 5 ਮਰੀਜ਼ ਸਿਹਤਯਾਬ ਹੋਏ ਹਨ। ਸੂਬੇ 'ਚ ਕੁੱਲ 289923 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 5216 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 3526 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 1557 ਲੋਕ ਐਕਟਿਵ ਮਰੀਜ਼ ਹਨ। ਪੰਜਾਬ 'ਚ ਕੋਰੋਨਾ ਦਾ ਕਹਿਰ ਜਾਰੀ, ਅੱਜ 5 ਮੌਤਾਂ, 161 ਨਵੇਂ ਕੋਰੋਨਾ ਕੇਸ ਆਏ ਸਾਹਮਣੇ ਇਹ ਵੀ ਪੜ੍ਹੋ:   ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Embed widget